Wednesday, November 25, 2026

ਪੰਜਾਬੀ

ਇੰਪਲਾਈਜ ਫੈਡਰੇਸ਼ਨ ਵਲੋਂ ਨਜਾਇਜ਼ ਬਦਲੀ ਦੇ ਵਿਰੋਧ ਵਿੱਚ ਰੋਸ ਰੈਲੀ

ਬਟਾਲਾ, 24 ਨਵੰਬਰ (ਨਰਿੰਦਰ ਬਰਨਾਲ)- ਇੰਪਲਾਈਜ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਹਿਰੀ ਸੀਡ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਸ੍ਰੀ ਰਵੀ ਕੁਮਾਰ ਲਾਈਨਮੈਨ ਦੀ ਕੀਤੀ ਨਜ਼ਾਇਜ ਬਦਲੀ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ ਜਿਸਦੀ ਪ੍ਰਧਾਨਗੀ ਸz.ਬਲਦੇਵ ਸਿੰਘ ਸੰਧੂ ਪ੍ਰਧਾਨ ਮੰਡਲ ਬਟਾਲਾ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆ ਬਲਦੇਵ ਸਿੰਘ ਸੰਧੂ ਨੇ ਪਾਵਰ ਕਾਮ ਦੀ ਮੈਨੇਜਮੈਂਟ ਕੋਲੋਂ ਜੋਰਦਾਰ ਮੰਗ ਕੀਤੀ ਕਿ ਮੁਲਾਜਮਾ …

Read More »

ਨਗਰ ਕੀਰਤਨ ‘ਤੇ ਡਾਂਸਰਾਂ ਵਾਲੀ ਕਾਰ ਚੜੀ – ਚਾਰ ਵਿਦਿਆਰਥੀ ਜਖਮੀ

ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ)- ਨਗਰ ਕੀਰਤਨ ‘ਤੇ ਚੜੀ ਇਕ ਕਾਰ ਵਲੋਂ ਚਾਰ ਬੱਚਿਆਂ ਨੂੰ ਜਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੱਜ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ, ਜਦ ਉਹ ਨਗਰ ਕੀਰਤਨ ਗੁਰਦਾਸਪੁਰ ਰੋਡ ਨਜਦੀਕ ਗੁਰੂ ਨਾਨਕ ਸਕੂਲ ਕੋਲ ਪਹੁੰਚਾ ਤਾਂ ਅੰਮ੍ਰਿਤਸਰ ਵੱਲੋਂ ਇਕ ਤੇਜ਼ …

Read More »

ਆਈ.ਟੀ.ਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ‘ਲਲਕਾਰ ਰੈਲੀ’ 28 ਨੂੰ

ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ)- ਆਈ.ਟੀ. ਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ‘ਲਲਕਾਰ ਰੈਲੀ’ 28 ਨਵੰਬਰ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ ਪ੍ਰਭਨੀਤ ਕੌਰ, ਦਿਲਆਰਾ ਔਲਖ, ਹਰਜੀਤ ਕੌਰ, ਨੀਰੂ, ਗੁਰਜੀਤ ਸਿੰਘ, ਜੀਵਨ ਸਿੰਘ, ਅਮਨਦੀਪ, ਮੋਨਿਕਾ, ਸੁਨੀਤਾ, ਸੰਦੀਪ, ਵਿਜੇ ਕੁਮਾਰ, ਸਰਬਜੀਤ ਸਿੰਘ ਅਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ …

Read More »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਪਸ਼ਚਾਤਾਪ ਕਰਨ ਦੀ ਥਾਂ ਬਾਦਲਾਂ ਨੇ ਆਪਣੇ ਰਾਜਸੀ ਵਿਰੋਧੀਆਂ ਨੂੰ ਕੋਸਿਆ-ਔਜਲਾ

ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਖਰਾਬ ਕਰਨ ਬਾਅਦ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੀ ਅਗਵਾਈ ਹੇਠ ਕੀਤੀ ਗਈ ਸਦਭਾਵਨਾ ਰੈਲੀ ਨਿਰੋਲ ਸਿਆਸੀ ਇਕੱਠ ਸੀ ।ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ …

Read More »

 ਗਿਆਨੀ ਗੁਰਬਚਨ ਸਿੰਘ ਵਲੋਂ ਸਮੂੰਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ

ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂੰਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਕ੍ਰਿਪਾ ਕਰਕੇ ਗੁਰੂ-ਪੰਥ ਵਿਚ ਏਕਤਾ, ਇਤਫਾਕ ਦੀ ਦਾਤ ਬਖ਼ਸ਼ਣ। ਉਨਾਂ ਕਿਹਾ …

Read More »

ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਸਾਂਝ ਕੇਂਦਰ ਵਲੋਂ ਜਾਗਰੂਕਤਾ ਮੀਟਿੰਗ – ਸਵੱਛਤਾ ਰੈਲੀ ਵੀ ਕੱਢੀ

ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ)- ਸਾਂਝ ਕੇਂਦਰ ਦੱਖਣੀ ਵਲੋਂ ਲੋਕਾਂ ਨੂੰ ਸਾਂਝ ਕੇਂਦਰਾਂ ਵਲੋਂ ਏ.ਐਸ.ਆਈ ਸੁਸ਼ੀਲ ਕੁਮਾਰ ਅਤੇ ਥਾਣਾ ਸਾਂਝ ਕੇਂਦਰ ਸੁਲਤਾਨਵਿੰਡ ਦੇ ਐਚ.ਸੀ ਦਿਲਬਾਗ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਜਾਗਰੂਕਤਾ ਮੀਟਿੰਗ ਕੀਤੀ ਗਈ।ਇਸ ਮੌਕੇ ਏ.ਐਸ.ਆਈ ਸੁਸ਼ੀਲ ਕੁਮਾਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ …

Read More »

ਯਾਦਵਿੰਦਰਾ ਸਕੂਲ ‘ਚ ਘੱਟ ਗਿਣਤੀ ਪਰਿਵਾਰਾਂ ਦੇ ਬੱਚਿਆਂ ਨੂੰ ਸਕਲਰਸ਼ਿਪ ਦੇ ਚੈਕ ਵੰਡੇ

ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ)- ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ 15 ਬੱਚਿਆਂ ਨੂੰ 981 ਰੁਪਏ ਦੇ ਹਿਸਾਬ ਨਾਲ ਘੱਟਗਿਣਤੀ ਸਕੀਮ ਤਹਿਤ ਦਿੱਤੇ ਜਾਂਦੇ ਸਕਾਰਸ਼ਿਪ ਦੀ ਰਾਸ਼ੀ ਦੇ ਚੈਕ ਵੰਡੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਦੇ ਬੱਚਿਆਂ ਨੂੰ ਜੋ ਆਰਥਿਕ ਸਹਾਇਤਾ ਦਿੱੀ …

Read More »

ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਨੇ ਗਰੀਬ ਬੱਚੀ ਦਾ ਕਰਵਾਇਆ ਆਨੰਦ ਕਾਰਜ਼

ਅੰਮ੍ਰਿਤਸਰ, 22 ਨੰਵਬਰ (ਗੁਰਚਰਨ ਸਿੰਘ)- ਸਥਾਨਕ ਸੁਲਤਾਨਵਿੰਡ ਰੋਡ ਦੇ ਤੇਜ਼ ਨਗਰ ਚੌਕ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੋ ਗਰੀਬ ਬੱਚੀ ਪਰਮਜੀਤ ਕੋਰ ਵਾਸੀ ਮਕਬੂਲਪੁਰਾ ਦਾ ਆਨੰਦ ਕਾਰਜ ਅਮਨਦੀਪ ਸਿੰਘ ਬਾਊ ਵਾਸੀ ਹਸਨ ਦੀ ਪੰਡੋਰੀ ਜਿਲਾ ਤਰਨ ਤਾਰਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜੂਰੀ ਵਿਚ ਕਰਵਾੲਅਿਾ ਗਿਆ।ਇਸ ਸਮੇਂ ਯੂਥ ਆਗੂ ਸ੍ਰ. ਗੁਰਪ੍ਰਤਾਪ …

Read More »

ਪਠਾਨਕੋਟ ਰੇਲਵੇ ਸਟੇਸ਼ਨ’ਤੇ ਅੱਜ ਪੁੱਜੇਗੀ ਵਾਤਾਵਰਣ ਸੰਭਾਲ ਸਬੰਧੀ ਵਿਸ਼ੇਸ਼ ਟਰੇਨ – ਜਿਲ੍ਹਾ ਸਿੱਖਿਆ ਅਧਿਕਾਰੀ

ਪਠਾਨਕੋਟ, 23 ਨਵੰਬਰ (ਪ.ਪ) -ਭਾਰਤ ਸਰਕਾਰ ਦੇ ਵਿਗਿਆਨ ਤੇ ਉਦਯੋਗਿਕ, ਵਾਤਾਵਰਣ ਜੰਗਲਾਤ ਅਤੇ ਜਲਵਾਯੂ, ਰੇਲ ਮੰਤਰਾਲਿਆ ਵੱਲੋਂ ਵਾਤਾਵਰਣ ਤਬਦੀਲੀ ਵਿਸ਼ੇ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਾਇੰਸ ਐਕਸਪ੍ਰੈਸ ਟਰੇਨ ਅੱਜ ਮੰਗਲਵਾਰ ਨੂੰ ਪਠਾਨਕੋਟ ਦੇ ਰੇਲਵੇ ਸਟੇਸ਼ਨ ‘ਤੇ ਪਹੁੰਚ ਰਹੀ ਹੈ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਧਿਕਾਰੀ(ਸੈਕੰਡਰੀ) ਪਵਨ ਕੁਮਾਰ ਨੇ ਦਿੰਦਿਆ ਦੱਸਿਆ ਕਿ ਸਾਇੰਸ ਵਿਸ਼ੇ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ …

Read More »