Wednesday, November 25, 2026

ਪੰਜਾਬੀ

ਸ਼੍ਰੀ ਰਾਮਤੀਰਥ ਮੇਲੇ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ

ਛੇਹਰਟਾ, 23 ਨਵੰਬਰ (ਸੁਖਬੀਰ ਖੁਰਮਨੀਆ)- ਸ਼੍ਰੀ ਰਾਮ ਤੀਰਥ ਮੇਲੇ ਦੇ ਸਬੰਧ ਵਿਚ ਛੇਹਰਟਾ ਕਰਤਾਰ ਨਗਰ ਸਥਿਤ ਮਾਤਾ ਆਰਤੀ ਦੇਵਾ ਮੰਦਿਰ ਵਲੋਂ ਹਰ ਸਾਲ ਦੀ ਤਰ੍ਹਾਂ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਸ.ਸੀ.ਐਸ.ਟੀ ਸੈਲ ਦੇ ੳੱਪ ਚੇਅਰਮੈਨ ਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ, ਭਾਜਪਾ ਯੂਵਾ ਮੋਰਚਾ ਦੇ ਜਿਲ੍ਹਾ ਪ੍ਰਧਾਨ ਅਵਿਨਾਸ਼ ਸ਼ੈਲਾ, ਕੋਂਸਲਰ ਰਜਨੀ ਸ਼ਰਮਾ, ਕਾਂਗਰਸੀ ਆਗੂ ਤੇ ਵਾਰਡ ਨੰਬਰ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ‘ਤੇੇ ਰਾਸ਼ਟਰਪਤੀ ਦਾ ਸੰਦੇਸ਼

ਨਵੀਂ ਦਿਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਹੈ,”ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਾਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਉਤੇ ਚੱਲਣ ਦਾ ਜਤਨ ਕਰਨਾ ਚਾਹੀਦਾ ਹੈ।” ”ਗੁਰੂ ਤੇਗ ਬਹਾਦਰ …

Read More »

ਸ਼੍ਰੋਮਣੀ ਕਮੇਟੀ ਭਗਤ ਸੈਣ ਜੀ ਦਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਏਗੀ – ਬੇਦੀ

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਭਗਤ ਸੈਣ ਜੀ ਦਾ ਜਨਮ ਦਿਹਾੜਾ 25-11-2015 ਦਿਨ ਬੁੱਧਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਯੋਗ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਦੁਨਿਆਵੀ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਤਹਿਤ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਭਾਰੀ ਗਿਣਤੀ ਵਿੱਚ ਦਾਖਲਾ ਫਾਰਮ ਪੁੱਜੇ ਹਨ ਜਿਸ ਤਹਿਤ ਗੁਰਬਾਣੀ, ਗੁਰ-ਇਤਿਹਾਸ, ਸਿੱਖ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਭਾਸ਼ਣ, ਕਾਵਿ ਉਚਾਰਨ ਤੇ ਚਿਤਰਕਲਾ ਮੁਕਾਬਲੇ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੰਤਰ ਜਮਾਤ ਭਾਸ਼ਣ, ਕਾਵਿ ਉਚਾਰਣ ਅਤੇ ਚਿਤਰਕਲਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਤਵੀਂ ਜਮਾਤ ਦੇ ਵਿਦਿਆਰਥੀਆਂ ਨੇ …

Read More »

ਸਾਬਕਾ ਮਿਊਂਸਪਲ ਕਮਿਸ਼ਨਰ ਅਮਰੀਕ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)ੁ ਸਾਬਕਾ ਮਿਊਂਸਪਲ ਕਮਿਸ਼ਨਰ (ਮਨੀਪੁਰ) ਸz: ਅਮਰੀਕ ਸਿੰਘ ਮੈਲਬੋਰਨ ਤੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੁਦੀਦਾਰੇ ਕਰਨ ਆਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਿਆ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਮਿਲੇ ਜਿੱਥੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ …

Read More »

ਰਮਦਾਸ ਕਲੌਨੀ ਵਿੱਚ ਚੋਰੀ – ਪੁਲਿਸ ਦੇ ਦਾਅਵਿਆਂ ਦੀ ਨਿਕਲੀ ਫੂਕ

ਪੱਟੀ, 22 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਭਾਵੇਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਦੇ ਹਨ, ਪਰ ਪੱਟੀ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾ ਨਹੀ ਲੈ ਰਹੀਆ। ਐਤਵਾਰ ਸ਼ਾਮ ਨੂੰ ਚੋਰਾਂ ਨੇ ਪੱਟੀ ਦੀ ਰਾਮਦਾਸ ਕਲੌਨੀ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਘਰ ਦੇ ਮਾਲਕ …

Read More »

ਤਰਲੋਚਨ ਸਿੰਘ ਘਈ ਦੀ ਮਾਤਾ ਦਾ ਦਿਲ ਦੇ ਦੌਰੇ ਨਾਲ ਦਿਹਾਂਤ

ਛੇਹਰਟਾ, 23 ਨਵੰਬਰ (ਸੁਖਬੀਰ ਖੁਰਮਨੀਆ)- ਸਰਬ ਸਾਂਝੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਦੇ ਜਨਰਲ ਸਕੱਤਰ ਤਰਲੋਚਨ ਸਿੰਘ ਘਈ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਘਈ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਸਦੀਵੀਂ ਵਿਛੋੜਾ ਦੇ ਗਏ, ਉਨ੍ਹਾਂ ਦਾ ਅੰਤਿਮ ਸਸਕਾਰ ਨਰਾਇਣਗੜ ਸਥਿਤ ਸ਼ਿਵਪੁਰੀ ਵਿਖੇ ਕਰ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ਮੌਕੇ …

Read More »

ਤੇਜ ਰਫਤਾਰ ਬਲੈਰੋ ਗੱਡੀ ਦੇੇ ਕੁਚਲਣ ਨਾਲ ਬਜੁੱਰਗ ਔਰਤ ਦੀ ਮੌਤ

ਛੇਹਰਟਾ, 23 ਨਵੰਬਰ (ਸੁਖਬੀਰ ਖੁਰਮਨੀਆ)- ਬਾਈਪਾਸ ਇੰਡੀਆ ਗੇਟ ਸਥਿਤ ਹਮੀਦਪੁਰਾ ਕਾਲੋਨੀ ਦੀ ਇਕ ਬਜੁਰਗ ਔਰਤ ਦੀ ਬੋਲੈਰੋ ਗੱਡੀ ਥੱਲੇ ਆਉਣ ਨਾਲ ਮੌਤ ਹੋ ਜਾਣ ਦੀ ਖਬਰ ਹੈ ।ਮ੍ਰਿਤਕ ਬਜੁਰਗ ਔਰਤ ਦੇ ਪੁੱਤਰ ਵਿਸਾਖਾ ਸਿੰਘ ਨੇ ਦੱਸਿਆ ਕਿ ਉਨਾਂ ਦੀ 60 ਮਾਤਾ ਗੁਰਬਚਨ ਕੌਰ ਪਤਨੀ ਜਰਨੈਲ ਸਿੰਘ ਵਾਸੀ ਹਮੀਦਪੁਰਾ ਕਾਲੋਨੀ ਨਜਦੀਕ ਦੋਆਬਾ ਏਜੰਸੀ ਘਰਾਂ ਵਿਚ ਮਾਲਸ਼ ਦਾ ਕੰਮ ਕਰਦੀ ਹੈ, ਐਤਵਾਰ …

Read More »

ਅੰਤਰਰਾਸ਼ਟਰੀ ਪੱਧਰ ਦੇ 14ਵੇਂ ਅੰਜਲੀ ਬਾਲ ਮੇਲੇ ਵਿੱਚ ਪੰਜਾਬ ਦੇ ਸਪੈਸ਼ਲ ਜਰੂਰਤਾਂ ਵਾਲੇ ਬੱਚੇ ਛਾਏ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸਰੀਰਕ ਊਣਤਾਈ ਕਿਸੇ ਵੀ ਮਨੁਖ ਨੂੰ ਜੀਵਨ ਜਿਊਣ ਦੀ ਉਮੰਗ ਤੋਂ ਵਾਂਝਾ ਨਹੀਂ ਕਰ ਸਕਦੀ ਬਸ਼ਰਤੇ ਕਿ ਵਿਅਕਤੀ ਵਿੱਚ ਹੌਸਲੇ ਦੀ ਕਮੀਂ ਨਾ ਹੋਵੇ, ਹੌਂਸਲੇ ਨਾਲ ਭਰਿਆ ਵਿਅਕਤੀ ਕਿਸੇ ਵੀ ਮੰਜਿਲ ਨੂੰ ਪ੍ਰਾਪਤ ਕਰ ਸਕਦਾ ਹੈ ਅਜਿਹਾ ਹੀ ਕਾਰਨਾਮਾ ਕਰ ਦਿਖਾਇਆ ਹੈ ਪੰਜਾਬ ਦੇ ਵਿਸੇਸ਼ ਜਰੂਰਤਾਂ ਵਾਲੇ ਬੱਚਿਆ ਵਲੋਂ। ਉਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ …

Read More »