ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਧਾਰਮਿਕ ਸ਼ਰਧਾ ਅਤੇ ਆਸਥਾ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਸ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਧਰਮਾਂ ਦੇ ਪੈਰੋਕਾਰਾਂ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਮਾਤਾ ਵੈਸ਼ਨੂੰ ਦੇਵੀ ਜੀ, ਕਾਸ਼ੀ (ਵਾਰਾਣਸੀ), ਅਜਮੇਰ ਸ਼ਰੀਫ ਦਰਗਾਹ ਆਦਿ ਪਵਿੱਤਰ ਨਗਰਾਂ …
Read More »ਪੰਜਾਬੀ
ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 745ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਕਸਬਾ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 745ਵਾਂ ਪ੍ਰਕਸ਼ ਪੁਰਬ ਗੁਰਦੁਆਰਾ ਭਗਤ ਨਾਮਦੇਵ ਦਰਬਾਰ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ।ਇਹ ਪ੍ਰਕਾਸ਼ ਪੁਰਬ ਸਰਪਰਸਤ ਗੁਰਚਰਨ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਬਾਵਾ, ਪ੍ਰੈਸ ਸਕੱਤਰ ਸਰਬਜੀਤ ਸਿੰਘ ਬਾਵਾ ਅਤੇ ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ …
Read More »ਬਟਾਲਾ ਸ਼ਹਿਰ ਵਿੱਚ ਬੰਦ ਦਾ ਕੋਈ ਅਸਰ ਨਹੀ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਬੀਤੀ 10 ਨਵੰਬਰ ਨੂੰ ਵੱਖ ਵੱਖ ਜਥੇਬੰਦੀਆਂ ਤੇ ਧਾਰਮਿਕ ਆਗੂਆਂ ਵਲੋ ਸਰਬੱਤ ਖਾਲਸਾ ਸੰਮੇਲਨ ਵਿੱਚ ਨਿਯੁੱਕਤ ਕੀਤੇ ਗਏ ਕਾਰਜਕਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਧਿਆਨ ਸਿੰਘ ਮੰਡ ਵਲੋਂ 23 ਨਵੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕੋਈ ਵੀ ਹੁੰਗਾਰਾ ਨਹੀ ਮਿਲਿਆ ਅਤੇ ਇਹ ਜਿਲਾ ਗੁਰਦਾਸਪੁਰ, ਬਟਾਲਾ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਬਿਲਕੁੱਲ …
Read More »ਬਟਾਲਾ ‘ਚ 2 ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਧੰਨ ਮੇਲਾ 26-27 ਨਵੰਬਰ ਨੂੰ
ਬਟਾਲਾ, 23 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਪਸ਼ੂ ਧੰਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ 26-27 ਨਵੰਬਰ ਨੂੰ ਆਧੁਨਿਕ ਪਸ਼ੂ ਮੇਲਾ ਗਰਾਉਂਡ (ਕੁਤਬੀਨੰਗਲ) ਬਟਾਲਾ ਵਿਖੇ ਕਰਾਏ ਜਾਣਗੇ। ਇਸ ਪਸ਼ੂ ਧੰਨ ਮੇਲੇ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ …
Read More »ਅਕਾਲੀਆਂ ਸਰਕਾਰੀ ਮਸ਼ੀਨਰੀ ਖਾਸਕਰ ਕਰ ਪੁਲਿਸ ਦੀ ਦੁਰਵਰਤੋਂ ਕੀਤੀ – ਗੁਰਜੀਤ ਔਜਲਾ
ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਅਕਾਲੀਆਂ ਨੇ ਬਠਿੰਡਾ ਰੈਲੀ ‘ਤੇ ਸਰਕਾਰੀ ਮਸ਼ੀਨਰੀ ਤੇ ਖਾਸਕਰ ਪੁਲਿਸ ਦੀ ਦੁਰਵਰਤੋਂ ਕੀਤੀ ਹੈ।ਔਜਲਾ ਨੇ ਅਕਾਲੀਆਂ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਆਮ ਲੋਕਾਂ ਵਿੱਚ ਸਰਕਾਰ ਦਾ ਵਜ਼ੂਦ ਖਤਮ ਹੋ ਚੁੱਕਾ ਹੈ ਅਤੇ ਲੋਕਾਂ ਨੂੰ ਝੂਠੇ ਸਬਜ਼ਬਾਗ ਵਿਖਾਉਣ ਲਈ ਸਰਕਾਰ …
Read More »ਅਮਨਦੀਪ ਕ੍ਰਿਕਟ ਅਕੈਡਮੀ ਵੱਲੋਂ ਪਹਿਲੇ ਟੀ-20 ਟੂਰਨਾਮੈਂਟ ਦਾ ਦੂਸਰਾ ਦਿਨ
ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ)- ਵਿਸ਼ਵ ਪ੍ਰਸਿੱਧ ਸਿਹਤ ਕੇਂਦਰ ਅਮਨਦੀਪ ਹਸਪਤਾਲ ਵੱਲੋਂ ਇਲਾਜ ਤੋਂ ਇਲਾਵਾ ਨੋਜਵਾਨ ਪੀੜੀ ਨੂੰ ਨਸ਼ਿਆ ਤੋਂ ਬਚਾਅ ਕੇ ਖੇਡਾ ਨਾਲ ਜੋੜਨ ਲਈ ਚਲਾਈ ਜਾ ਰਹੀ ਅਮਨਦੀਪ ਕ੍ਰਿਕਟ ਅਕੈਡਮੀ (ਏ.ਸੀ.ਏ) ਵੱਲੋਂ 8 ਰੋਜਾ ਪਹਿਲਾ ਟੀ-20 ਕ੍ਰਿਕਟ ਚੈਂਪੀਅਨਸ਼ਿਪ ਦਾ ਅੱਜ ਦੂਸਰਾ ਦਿਨ ਸੀ। ਕ੍ਰਿਕਟ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਡਾ. ਸ਼ਾਹਬਾਜ ਸਿੰਘ ਜੀ ਨੇ ਦੱਸਿਆ ਕਿ ਅੱਜ 4 ਟੀਮਾਂ …
Read More »ਅੱਜ ਦੀਆਂ ਸੁਰਖੀਆਂ……
ਅਕਾਲੀ ਜਥਾ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ ਸਾਥੀਆਂ ਸਮੇਤ ਘਰ ਪਰਤੇ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਬੇਅਦਬੀ ਮਾਮਲੇ ‘ਚ ਅਸਤੀਫਾ ਦੇਣ ਵਾਲੇ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਤੋਂ ਅਸਤੀਫਾ ਦੇਣ ਵਾਲੇ ਸ. ਉਪਕਾਰ ਸਿੰਘ ਸੰਧੂ ਸਾਥੀਆਂ ਸਮੇਤ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਹਨ।ਵਾਪਸੀ ਮੋਕੇ ਉਹਨਾ ਕਿਹਾ ਕਿ ਅਕਾਲੀ ਇਕ ਸਿਧਾਂਤਕ ਵਿਚਾਰਧਾਰਾ ਹੈ ਅਤੇ ਉਹ ਅਕਾਲੀ ਸਨ ਤੇ ਅਕਾਲੀ ਹੀ ਰਹਿਣਗੇ।ਆਪਣੇ ਅਸਤੀਫੇ ਸੰਬੰਧੀ ਉਹਨਾ ਕਿਹਾ …
Read More »ਬੀ.ਐਡ ਕਾਲਜਾਂ ਦੀਆਂ ਸਮੱਸਿਆਵਾਂ ਸਬੰਧੀ ਸਰਕਾਰ ਨੂੰ ਭੇਜਿਆ ਮੰਗ ਪੱਤਰ
ਛੇਹਰਟਾ, 22 ਨਵੰਬਰ (ਸੁਖਬੀਰ ਖੁਰਮਨੀਆ)- ਪੰਜਾਬ ਵਿਚ ਬੀ.ਐਡ ਕਾਲਜਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਐਸੋਸੀਏਸ਼ਨ ਆਫ ਸੈਲਫ ਫਾਈਨੈਂਸ ਕਾਲਜਿਜ਼ ਜੀ.ਐਨ.ਡੀ.ਯੂ ਅੰਮ੍ਰਿਤਸਰ (ਰਜਿ:) ਦਾ ਇਕ ਵਫਦ ਪੈਟਰਨ ਐਮ.ਐਮ ਆਨੰਦ, ਪ੍ਰਧਾਨ ਸਤਵਿੰਦਰ ਸਿੰਘ ਸੰਧੂ, ਜਨਰਲ ਸੱਕਤਰ ਡਾ. ਜੀਵਨ ਜਯੌਤੀ ਸਿਡਾਨਾ ਤੇ ਐਗਜੇਕਟਿਵ ਮੈਂਬਰ ਸੂਰਯਾਨੰਦ ਦੀ ਅਗਵਾਈ ਹੇਂਠ ਡਾਇਰੈਕਟਰ ਟਰੇਡ ਬੋਰਡ ਰਾਜਿੰਦਰ ਸਿੰਘ ਮਰਵਾਹਾ ਨੂੰ ਮਿਲਿਆ ਤੇ ਉਨ੍ਹਾਂ ਨੂੰ ਕਾਲਜਾਂ ਵਿਚ ਆ ਰਹੀਆਂ …
Read More »ਏਡਿਡ ਸਕੂਲ ਯੂਨੀਅਨ ਵਲੋਂ ਮਰਜ਼ਰ ਦੀ ਮੰਗ ਨੂੰ ਲੈ ਕੇ ਸੰਸਦੀ ਸਕੱਤਰ ਮੈਡਮ ਸਿੱਧੂ ਨੂੰ ਮੰਗ ਪੱਤਰ
ਛੇਹਰਟਾ, 22 ਨਵੰਬਰ (ਸੁਖਬੀਰ ਖੁਰਮਨੀਆ)- ਏਡਿਡ ਸਕੂਲ ਯੂਨੀਅਨ ਅੰਮ੍ਰਿਤਸਰ ਦਾ ਇਕ ਵਫਦ ਜਿਲ੍ਹਾਂ ਪ੍ਰਧਾਨ ਰਾਜ ਕੁਮਾਰ ਮਿਸ਼ਰਾ ਤੇ ਸਕੱਤਰ ਯਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਸੀਪੀਐਸ ਮੈਡਮ ਨਵਜੋਤ ਕੌਰ ਸਿੱਧੂ ਨੂੰ ਮਿਲਿਆ। ਇਸ ਮੋਕੇ ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੀ ਹਾਲਤ ਬਹੁਤ ਹੀ ਤਰਸਯੋਗ ਬਣ ਚੁੱਕੀ ਹੈ, ਜਿਸ ਕਰਕੇ ਲੰਬੇ ਸਮੇਂ ਤੋਂ ਯੂਨੀਅਨ ਸਿਰਫ ਇਕ ਹੀ ਮੰਗ ਕਰ ਰਹੀ ਹੈ ਕਿ …
Read More »
Punjab Post Daily Online Newspaper & Print Media