ਨਥਾਣਾ, 22 ਨਵੰਬਰ (ਪ.ਪ)- ਸ਼੍ਰੀ ਆਨੰਤ ਅਨਾਥ ਆਸ਼ਰਮ ਡੇਰਾ ਸਨ੍ਹਾਂਵਾਲਾ ਗੰਗਾ ਰੋਡ ਨਥਾਣਾ ਵਿਖੇ ਅਥਰਵ ਗੋਇਲ ਪੁੱਤਰ ਰਾਜੀਵ ਗੋਇਲ ਵਾਸੀ ਗਨੇਸ਼ ਨਗਰ ਬਠਿੰਡਾ ਨੇ ਅਨਾਥ ਬੱਚਿਆਂ ਨਾਲ ਆਪਣਾ ਦੂਜਾ ਜਨਮ ਦਿਨ ਮਨਾਇਆ। ਇਸ ਮੌਕੇ ਅਥਰਵ ਦੀ ਮਾਤਾ ਰੇਸੂ ਗੋਇਲ , ਦਾਦਾ ਤਨਸੁਖ ਗੋਇਲ ਅਤੇ ਦਾਦੀ ਸਰੋਜ ਬਾਲਾ ਨੇ ਦੱਸਿਆਂ ਕਿ ਬੱਚੇ ਦੇ ਮਨ ਦੀ ਖਾਹਿਸ਼ ਸੀ ਕਿ ਉਹ ਆਪਣਾ ਜਨਮ …
Read More »ਪੰਜਾਬੀ
ਬਰੇਟਾ ਸਕੂਲ ਵਿਖੇ ਲੈਕਚਰਾਂ ਦੀ ਲੜੀ ਦਾ ਪ੍ਰੋਗਰਾਮ ਦਾ ਆਯੋਜਨ
ਨੌਜਵਾਨਾਂ ਨੇ ਲੈਕਚਰ ਲੜੀ ਨੂੰ ਦੱਸਿਆ ਗਿਆਨ ਵਰਧਕ ਬਰੇਟਾ, 21 ਨਵੰਬਰ (ਪ.ਪ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਅਤੇ ਭਾਰਤ ਸਕਾਉਟ ਅਤੇ ਗਾਈਡ ਯੂਨਿਟਾਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸਤਾਬਦੀ ਨੂੰ ਸਮਰਪਿਤ ਇੱਕ ਗਿਆਨ ਵਰਧਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਨਵਜੋਤ ਕੌਰ, ਸੁਖਪਾਲ ਸਿੰਘ ਅਤੇ ਟਿੰਕੂ ਦੇ ਗੀਤਾਂ ਨਾਲ ਕੀਤਾ ਗਿਆ। ਪਹਿਲੇ ਸ਼ੈਸਨ ਵਿੱਚ …
Read More »ਮਹਿਲ ਕਲਾਂ ਵਿਖੇ ਬਾਬਾ ਨਾਮਦੇਵ ਜੀ ਜਨਮ ਦਿਹਾੜਾ ਬੜੀ ਸਰਧਾ ਨਾਲ ਮਨਾਇਆ
ਮਹਿਲ ਕਲਾਂ, 22 ਨਵੰਬਰ (ਪ.ਪ) – ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਬੜੀ ਧੂਮ ਧਾਮ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਗੁਰੂ ਸਰ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਮਨਾਇਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ ਅਤੇ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਬਾਬਾ ਸੇਰ ਸਿੰਘ ਖਾਲਸਾ ਨੇ …
Read More »ਬਾਦਲ ਪਿਉ – ਪੁੱਤ ਨਾਦਰ ਸਾਹੀ ਨੀਤੀਆਂ ਅਧੀਨ ਲੋਕਾਂ ਨੂੰ ਡਰਾ ਧਮਕਾ ਕੇ ਲੋਕਤੰਤਰ ਦਾ ਗਲਾ ਘੁੱਟ ਰਹੇ ਹਨ – ਕਲਕੱਤਾ
ਮਹਿਲ ਕਲਾਂ, 22 ਨਵੰਬਰ (ਪ.ਪ) – ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਵਿਚ ਪਹੁੰਚਾਉਣ ਲਈ ਅਤੇ ਸੂਬੇ ਵਿਚ ਗੁਰੂ ਸਾਹਿਬ ਜੀ ਹੋਈ ਬੇਅਦਬੀ ਨੂੰ ਲੈ ਇੱਕ ਅਹਿਮ ਮੀਟਿੰਗ ਅੱਜ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਨਛੱਤਰ ਸਿੰਘ ਕਲਕੱਤਾ ਦੀ ਅਗਵਾਈ ਹੇਠ ਪਿੰਡ ਮਹਿਲ ਖੁਰਦ ਵਿਖੇ ਹੋਈ । ਇਸ ਮੀਟਿੰਗ ਵਿੱਚ ਉਚੇਚੇ ਤੌਰ ਤੇ ਪੁੱਜੇ ਆਮ ਆਦਮੀ ਪਾਰਟੀ …
Read More »ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਹੋਇਆ
ਮਹਿਲ ਕਲਾਂ, 22 ਨਵੰਬਰ (ਪ.ਪ.) – ਇਥੋਂ ਨੇੜਲੇ ਪਿੰਡ ਮਨਾਲ ਵਿਖੇ ਸਥਿਤ ਬਰੌਡਵੇ ਪਬਲਿਕ ਸਕੂਲ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸਕੂਲੀ ਵਿਦਿਆਰਥੀਆਂ ਦਾ ਰੰਗ-ਰੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਜਿਲਾ ਐਸ.ਪੀ.ਐਚ ਹੈੱਡਕੁਆਟਰ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਵਿੱਦਿਆ ਹਾਸਲ ਕਰਨਾ ਹਰ ਮਨੁੱਖ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲੀ …
Read More »ਅਮਨਦੀਪ ਕ੍ਰਿਕਟ ਅਕੈਡਮੀ ਦੇ ਪਹਿਲੇ ਕ੍ਰਿਕਟ ਚੈਂਪੀਅਨਸ਼ਿਪ ਦਾ ਮੰਤਰੀ ਜੋਸ਼ੀ ਵਲੋਂ ਸ਼ੁੱਭਆਰੰਭ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ)- ਅਮਨਦੀਪ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਉਪਰਾਲੇ ਤਹਿਤ ਚਲਾਈ ਜਾ ਰਹੀ ਅਮਨਦੀਪ ਕ੍ਰਿਕਟ ਅਕੈਡਮੀ ਵੱਲੋਂ 8 ਰੋਜਾ ਪਹਿਲੀ ਟੀ-20 ਕ੍ਰਿਕਟ ਚੈਂਪੀਅਨਸ਼ਿਪ ਦਾ ਸ਼ੁਭਅਰੰਭ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਕੀਤਾ ਗਿਆ। ਕ੍ਰਿਕਟ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਡਾ. ਸ਼ਾਹਬਾਜ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 46ਵੇਂ ਸਥਾਪਨਾ ਦਿਵਸ ‘ਤੇ ਵਿਸ਼ੇਸ਼
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆ)- ਅਜੋਕੇ ਦੌਰ ਵਿਚ ਸਿਖਿਆ, ਖੋਜ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਉੱਨਤੀ ਦੇ ਸਿਖਰਾਂ ਨੂੰ ਛੂੰਹਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਹਿਮ ਕਾਰਜਾਂ ਦੇ ਅਹਿਦ ਨਾਲ ਹੁਣ 47ਵੇਂ ਵਰ੍ਹੇ ਵਿਚ ਪ੍ਰਵੇਸ਼ ਕਰ ਰਹੀ ਹੈ। ਇਹ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਨੇ ਦੇਸ਼ ਅਤੇ ਵਿਦੇਸ਼ ਵਿਚ ਬਹੁਤ ਸਾਰੀਆਂ ਪ੍ਰਸਥਿਤੀਆਂ ਅਤੇ ਔਕੜਾਂ ਪਾਰ ਕਰਕੇ ਅੱਗੇ ਹੀ ਅੱਗੇ ਪੁਲਾਂਘਾਂ …
Read More »ਬਾਲ ਸਭਾ ‘ਚ ਕਰਵਾਏ ਵੱਖ-ਵੱਖ ਮੁਕਾਬਲੇ
ਸੰਦੌੜ, 21 ਨਵੰਬਰ (ਹਰਮਿੰਦਰ ਸਿੰਘ ਭੱਟ)- ਉੱਚ ਅਧਿਕਾਰੀਆਂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਗੁਰਬਖਸਪੁਰਾ ਵਿਖੇ ਹੋਈ ਬਾਲ ਸਭਾ ਵਿੱਚ ‘ਗੁਰਪੁਰਬ’ ਅਤੇ ‘ਬਾਲ ਸਭਾ’ ਤੋਂ ਇਲਾਵਾ ਵੱਖ ਟੌਪਕਾਂ ਤੇ ਬੱਚਿਆਂ ਦੀ ਸਿਰਜਣਾਤਮਕ ਸ਼ਕਤੀ ਦੇ ਵਿਕਾਸ ਲਈ ਮੁਕਾਬਲੇ ਕਰਵਾਏ ਗਏ।ਇਸ ਸਮੈ ਬੱਚਿਆਂ ਕੋਲੋ ਜੁਬਾਨੀ ਮੁਕਾਬਲਿਆਂ ਵਿੱਚ ਸ਼ਹੀਦ,ਧਰਮਿਕ ਸਥਾਨ ਆਂਦਿ ਵਿਸ਼ਿਆਂ ਨੂੰ ਲੈ ਕੇ ਵੀ ਮੁਕਾਬਲੇ ਕਰਵਾਏ ਗਏ।ਮੁੱਖ ਅਧਿਆਪਕ ਸ੍ਰੀ ਬਲਵੀਰ …
Read More »ਜਿਲਾ ਪੱਧਰੀ ਖੇਡਾਂ ਦੀ ਤਿਆਂਰੀ ਵਿੱਚ ਜੁਟੀ ਛੰਨਾਂ ਸਕੂਲ ਦੀ ਫੁੱਟਬਾਲ ਟੀਮ
ਸੰਦੌੜ, 21 ਨਵੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਪ੍ਰਾਇਮਰੀ ਸਕੂਲ ਛੰਨਾਂ ਦੀ ਫੁੱਟਬਾਲ ਟੀਮ ਕਿਸੇ ਜਾਣ ਪਹਿਚਾਣ ਦੀ ਮੁਥਾਜ ਨਹੀਂ ਜੋ ਪਛਿਧਲੇ ਸਮੇਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਅਤੇ ਬਲਾਕ ਪੱਧਰੀ ਖੇਡਾਂ ਵਿੱਚ ਆਪਣੀ ਸਰਦਾਰੀ ਕਾਇਮ ਰੱਖ ਰਹੀ ਹੈ।ਇਸ ਵਾਰ ਵੀ ਸੈਂਟਰ ਅਤੇ ਬਲਾਕ ਪੱਧਰੀ ਸ਼ੇਰਪੁਰ ਦੀਆਂ ਹੋਈਆਂ ਖੇਡਾਂ ਵਿੱਚੋਂ ਵੱਖ-ਵੱਖ ਸਕੂਲਾਂ ਅਤੇ ਸੈਂਟਰਾਂ ਦੀਆਂ ਟੀਮਾਂ ਨੂੰ ਹਰਾ ਕੇ ਇਸ …
Read More »ਗਿਆਰਵੀਂ ਸ਼ਰੀਫ ਦੀ ਖੁਸ਼ੀ ‘ਚ ਵਿਸ਼ਾਲ ਭੰਡਾਰਾ ਅਤੇ ਸੂਫ਼ੀ ਮਹਿਫ਼ਲ 23 ਨੂੰ
ਸੰਦੌੜ, 21 ਨਵੰਬਰ (ਹਰਮਿੰਦਰ ਸਿੰਘ ਭੱਟ)- ਪੀਰ ਗਿਆਰਵੀਂ ਵਾਲੇ ਅਬਦੁੱਲ ਕਾਦਿਰ ਜਿਲਾਨੀ ਵੈਲਫੇਅਰ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 23 ਨਵੰਬਰ ਦਿਨ ਸੋਮਵਾਰ ਨੂੰ ਗਿਆਰਵੀਂ ਸ਼ਰੀਫ ਦੀ ਖੁਸ਼ੀ ‘ਚ ਮੰਡੀ ਅਹਿਮਦਗੜ੍ਹ ਵਿਖੇ ਵਿਸ਼ਾਲ ਭੰਡਾਰਾ ਕਰਵਾਇਆ ਜਾ ਰਿਹਾ ਹੈ।ਇਸ ਭੰਡਾਰੇ ਸਬੰਧੀ ਗੱਦੀ ਨਸ਼ੀਨ ਬਾਬਾ ਇਕਬਾਲ ਸ਼ਾਹ ਕਾਦਰੀ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਰਵੀਂ ਸ਼ਰੀਫ ਦੀ ਖੁਸ਼ੀ ‘ਚ ਇਹ …
Read More »
Punjab Post Daily Online Newspaper & Print Media