ਬਠਿੰਡਾ, 21 ਨਵੰਬਰ (ਜਸਵਿੰੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਕਰਕੇ ਹਰ ਸਿੱਖ ਦਾ ਹਿਰਦਾ ਵਲੂੰਦਰਿਆਂ ਜਾ ਰਿਹਾ ਹੈ ਪਰ ਇਨ੍ਹਾਂ ਦੋਸ਼ੀਆਂ ਦੀ ਹਾਲੇ ਤੱਕ ਪੁਲਿਸ ਗ੍ਰਿਫਤਾਰੀ ਨਹੀ ਕਰ ਸਕੀ।ਜਿਸ ਕਰਕੇ ਇਨ੍ਹਾਂ ਘਟਨਾਵਾਂ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ, ਭਾਵੇਂ ਸ੍ਰੋਮਣੀ ਅਕਾਲੀ ਦਲ ਵਲੋਂ ਆਪਣੀ ਤਾਕਤ …
Read More »ਪੰਜਾਬੀ
ਮਨ ਦੀ ਸ਼ੁੱਧਤਾ ਨਾਲ ਹੀ ਨਸ਼ਿਆਂ ਦਾ ਤਿਆਗ ਕੀਤਾ ਜਾ ਸਕਦਾ ਹੈ- ਸਿਵੀਆਂ
ਬਠਿੰਡਾ, 21 ਨਵੰਬਰ (ਜਸਵਿੰੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਪਿੰਡ ਕੋਟਸਮੀਰ ਦੀ ਢਾਣੀ ਚਕੇਰੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਪਿੰਡ ਦੇ ਪਤਵੰਤਿਆਂ ਸੱਜਣਾਂ ਦੇ ਸੱਦੇ ‘ਤੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਪੁੱਜੇ।ਸਮਾਗਮ ਨੂੰ ਸੰਬੋਧਨ ਕਰਦਿਆਂ ਭਾਈ ਸਿਵੀਆਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਪੰਜਾਬ ਦੇ ਹਾਲਾਤ ਖਰਾਬ ਕਾਂਗਰਸ ਨੇ ਨਹੀਂ ਬਲਕਿ ਦੋਨਾਂ ਬਾਦਲਾਂ ਨੇ ਕੀਤੇ – ਗੁਰਜੀਤ ਔਜਲਾ
ਅੰਮ੍ਰਿਤਸਰ, 21 ਨਵੰਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਬੈਠਕ ਵੱਖ ਵੱਖ ਭੱਖਦੇ ਮੱਸਲਿਆਂ ਤੇ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਲਾਤ ਖਰਾਬ ਕਾਂਗਰਸ ਨੇ ਨਹੀਂ ਸz ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਨੇ ਕੀਤੇ ਹਨ ਤਾਂ …
Read More » ਗੁਰਬਾਣੀ ਦੀ ਬੇਅਦਬੀ ਦੇ ਦੋਸ਼ੀਆਂ ਨੁੰ ਜਲਦ ਗ੍ਰਿਫਤਾਰ ਕਰੇ ਸਰਕਾਰ – ਸ੍ਰੀ ਗੁਰੁ ਸਿੰਘ ਸਭਾ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਗੁਟਕਿਆਂ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸ੍ਰੀ ਗੁਰੁ ਸਿੰਘ ਸਭਾ (ਰਜਿ: ) ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦੋਸ਼ੀਆਂ ਨੁੰ ਜਲਦ ਗ੍ਰਿਫਤਾਰ ਕਰਕੇ ਉਨਾਂ ਨੂੰ ਸਖਤ ਸਜਾਵਾਂ ਦੇਵੇ।ਸਭਾ ਦੇ ਜਨਰਲ ਸਕੱਤਰ ਸ੍ਰ ਸੁਰਿੰਦਰ ਸਿੰਘ (ਰੁਮਾਲਿਆਂ …
Read More »ਅੱਜ ਦੀਆਂ ਸੁਰਖੀਆਂ…..
ਜਥੇ. ਰਣੀਕੇ ਨੇ ਪਰਿਵਾਰ ਤੇ ਹਲਕੇ ਦੀਆਂ ਸੰਗਤਾਂ ਸਮੇਤ ਗੁਰੂ ਰਾਮਦਾਸ ਲੰਗਰ ਵਿੱਚ ਕੀਤੀ ਸੇਵਾ
ਅੰਮ੍ਰਿਤਸਰ, 21 ਨਵੰਬਰ (ਗੁਰਪ੍ਰੀਤ ਸਿੰਘ) – ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਆਪਣੇ ਪ੍ਰੀਵਾਰ ਤੇ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਸੰਗਤਾਂ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ। ਇਹ ਸੇਵਾ ਲਗਾਤਾਰ ਦੋ ਦਿਨ ਚੱਲੀ।ਸ. ਰਣੀਕੇ ਨੇ ਕਿਹਾ ਕਿ ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਚਿਰਾਂ ਤੋਂ ਸ਼ੁਰੂ ਕਰਵਾਈ ਗਈ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਸੇਵਾ ਨੂੰ ਅੱਗੇ ਤੋਰਦਿਆਂ ਹਲਕਾ …
Read More »ਪੱਟੀ ਦੇ ਪਿੰਡ ਕੋਟ ਬੁੱਢਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 21 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਟੀ ਦੇ ਪਿੰਡ ਕੋਟ ਬੁੱਢਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਕੋਟ ਬੁੱਢਾ ਵਿਖੇ ਜਿਸ ਵੀ ਕਿਸੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ ਦੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ 25 ਨਵੰਬਰ ਨੂੰ ਮਨਾਵੇਗੀ ਸ਼੍ਰੋਮਣੀ ਕਮੇਟੀ- ਬੇਦੀ
ਅੰਮ੍ਰਿਤਸਰ, 21 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਨਵੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ …
Read More »ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮਹਿਲਾ ਵਰਗ ਅਹਿਮ ਭੂਮਿਕਾ ਨਿਭਾਵੇਗਾ- ਦੁਗੇਸ਼ ਪਾਠਕ
ਅੰਮ੍ਰਿਤਸਰ, 21 ਨਵੰਬਰ (ਗੁਰਚਰਨ ਸਿੰਘ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਮਹਿਲਾ ਵਰਗ ਅਹਿਮ ਭੂਮਿਕਾ ਨਿਭਾਵੇਗਾ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਦੇ ਜਥੇਬੰਦਕ ਢਾਂਚੇ ਦੇ ਕੌਮੀ ਮੁੱਖੀ ਦੁਰਗੇਸ਼ ਪਾਠਕ ਨੇ ਕਿਹਾ ਹੈ ਕਿ ਪੰਜਾਬ ਵਿਚ ਪੂਰਾ ਜਥੇਬੰਦਕ ਢਾਂਚਾ ਤਿਆਰ ਕੀਤਾ ਗਿਆ ਹੈ, ਉਹ ਇਸ ਸਾਲ ਦੇ ਅੰਤ ਤੱਕ ਬੂਥ ਪੱਧਰ ‘ਤੇ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਭਾਜਪਾ ਹਲਕਾ ਇੰਚਾਰਜ ਨੇ ਦਿੱਤਾ ਅਸਤੀਫਾ
ਪੱਟੀ, 21 ਨਵੰਬਰ (ਅਵਤਾਰ ਸਿੰਘ)- ਆਏ ਦਿਨ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਘਟਨਾਵਾਂ ਕਾਰਨ ਭਾਜਪਾ ਹਲਕਾ ਪੱਟੀ ਦੇ ਇੰਚਾਰਜ਼ ਗੁਰਮਹਾਂਬੀਰ ਸਿੰਘ ਸੰਧੂ ਨੇ ਭਾਜਪਾ ਤੋ ਅਸਤੀਫਾ ਦੇ ਦਿਤਾ। ਉਨਾਂ ਰੋਸ਼ ਪ੍ਰਗਟਾਇਆ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਰਹੀ ਹੈ ਤੇ ਕੇਂਦਰ ਦੀ ਮੋਦੀ …
Read More »
Punjab Post Daily Online Newspaper & Print Media