Wednesday, November 25, 2026

ਪੰਜਾਬੀ

ਬੀ.ਐਸ.ਐਫ ਤੇ ਕਾਊਂਟਰ ਇੰਨਟੈਲੀਜੈਂਸ ਵਿਭਾਗ ਵੱਲੋਂ 1 ਅਰਬ 5 ਕਰੋੜ ਦੀ ਹੈਰੋਇਨ ਬਰਾਮਦ

ਪੱਟੀ, 21 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਭਾਰਤ ਪਕਿਸਤਾਨ ਸਰਹੱਦ ਸੈਕਟਰ ਖੇਮਕਰਨ ਵਿਖੈ ਤੈਨਾਤ ਬੀ ਐਸ ਐਫ ਦੀ 191 ਬਟਾਲੀਅਨ ਖੇਮਕਰਨ ਅਤੇ ਕਾਉਂਟਰ ਇੰਟੈਲੀਜੈਂਸ ਵਿਭਾਗ ਦੇ ਸਾਝੇਂ ਅਪਰੇਸ਼ਨ ਦੋਰਾਣ ਬੀਤੀ ਰਾਤ ਤਸਕਰਾਂ ਨਾਲ ਹੋਈ ਮੁਠਭੇੜ ਪਿੱਛੌ 1ਅਰਬ 5 ਕਰੋੜ ਕੀਮਤ ਦੀ 21 ਪੈਕੇਟ ਹੈਰੋਇਨ ,1 ਪਿਸਟਲ ਚਾਇਨਾ ਮੇਡ,ਇੱਕ ਮੈਗਜੀਨ 5 ਰਾਉਂਡ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। …

Read More »

ਪੱਟੀ ਨੇੜੇ ਪਿੰਡ ਕੋਟ ਬੁੱਢਾ ਦੇ ਗੁਰਦੁਅਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ

ਪੱਟੀ, 20 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਲੋਕਾ ਵਿਚ ਭਾਰੀ ਰੋਸ,ਮੌਕੇ ‘ਤੇ ਪੁੱਜੀ ਪੁਲਸ,ਅਣਪਛਾਤੇ ਵਿਅਕਤੀਆ ਖਿਲਾਫ ਮਾਮਲਾ ਦਰਜ। ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀ ਲੈ ਰਹੀਆਂ।ਸ਼ੁੱਕਰਵਾਰ ਨੂੰ ਪੱਟੀ ਦੇ ਨੇੜਲੇ ਪਿੰਡ ਕੋਟ ਬੁੱਢਾ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਅਤੇ ਦਸ਼ਮ ਗ੍ਰੰਥ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਹੈ ਪੁਲਸ ਨੇ ਇਸ ਸੰਬਧੀ ਅਣਪਛਾਤੇ …

Read More »

ਗਰੀਬ ਲੋਕ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀ ਕਰਵਾਉਣ- ਮੈਡਮ ਗਿਰੀਸ਼ ਬਾਂਸਲ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ)- ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ।’ ਇਹ ਵਿਚਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਪ੍ਰੀਤ ਵਿਹਾਰ ਬਲਾਕ ਵੇਰਕਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ …

Read More »

ਸਰਕਾਰੀ ਹਾਈ ਸਕੂਲ ਮਾੜੀ ਕੰਬੋਕੇ ‘ਚ ਧਾਰਮਿਕ ਮੁਕਾਬਲੇ ਕਰਵਾਏ ਗਏ

ਭਿੱਖਵਿੰਡ, 21 ਨਵੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਸਰਕਾਰੀ ਹਾਈ ਸਕੂਲ ਵਿੱਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਤੇ ਮੁੱਖ ਅਧਿਆਪਕ ਇੰਜ. ਰੁਪਿੰਦਰਜੀਤ ਸਿੰਘ ਅਤੇ ਚੇਅਰਮੈਨ ਪੰਜਾਬ ਸਿੰਘ ਕੰਬੋਕੇ ਦੀ ਰਹਿਨੁਮਾਈ ਹੇਠ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ।ਇਸ ਸਮੇਂ ਮਾਸਟਰ ਰੁਪਿੰਦਰਜੀਤ ਸਿੰਘ ਅਤੇ ਪੰਜਾਬ ਸਿੰਘ ਕੰਬੋਕੇ ਨੇ ਮੁਕਾਬਲਿਆਂ ਵਿੱਚ ਅਵੱਲ ਰਹਿਣ ਵਾਲੇ …

Read More »

ਆਰਟ ਗੈਲਰੀ ਵਿੱਚ ਡੀ.ਸੀ ਰਵੀ ਭਗਤ ਨੇ ‘ਰਾਸ਼ਟਰੀ ਕਲਾ ਪ੍ਰਦਰਸ਼ਨੀ’ ਦਾ ਕੀਤਾ ਉਦਘਾਟਨ

ਪ੍ਰਦਰਸ਼ਨੀ ਵਿੱਚ ਦੇਸ਼ ਭਰ ਤੋਂ 200 ਕਲਾਕਾਰਾਂ ਦੀਆਂ 226 ਕਲਾਕ੍ਰਿਤੀਆਂ ਪ੍ਰਦਰਸ਼ਿਤ ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ)- ਅੱਜ ਸਥਾਨਕ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ (ਆਰਟ ਗੈਲਰੀ) ਵਿਖੇ ਦੇਸ਼ ਭਰ ਤੋਂ 200 ਉੱਘੇ ਕਲਾਕਾਰਾਂ ਦੀਆਂ 226 ਦਿਲਕਸ਼ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕਰਨ ਵਾਲੀ 5 ਦਸੰਬਰ ਤੱਕ ਚੱਲਣ ਵਾਲੀ ’81ਵੀਂ ਰਾਸ਼ਟਰੀ ਕਲਾ ਪ੍ਰਦਰਸ਼ਨੀ-2015′ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕੀਤਾ। ਇਨ੍ਹਾਂ …

Read More »

ਪ੍ਰੋ. ਵਲਟੋਹਾ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਉਪਰਾਲੇ ਸ਼ਾਲਘਾਯੋਗ -ਸਰਪੰਚ ਮਨਜੀਤ ਸਿੰਘ

ਅਲਗੋਂ ਕੋਠੀ, 21 ਨਵੰਬਰ (ਹਰਦਿਆਲ ਸਿੰਘ ਭੈਣੀ) ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਲੋਕਾਂ ਨੂੰ ਮੁਢਲੀਆਂ ਸੁੱਖ ਸਹੂਲਤਾਂ ਉਪਲੱਬਧ ਕਰਵਾਉਣ ਲਈ ਪਿੰਡਾਂ ਵਿੱਚ ਵਿਕਾਸ ਕਾਰਜ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ।ਅਲਗੋਂ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਵਾਉਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਮਨਜੀਤ ਸਿੰਘ ਨੇ ਦੱਸਿਆ ਰਸਤਾ ਪੱਕਾ ਕਰਨ ਦਾ ਜੋ ਕੰਮ ਹੋ ਰਿਹਾ …

Read More »

ਪਾਣੀ ਵਾਲੀਆਂ ਬੱਸਾਂ ਤਾਂ ਬਹੁਤ ਚੱਲ ਗਈਆਂ ਜ਼ਰਾ, ਲਿੰਕ ਸੜਕਾਂ ਵੱਲ ਵੀ ਧਿਆਨ ਦੇਵੋ – ਫੋਜੀ

ਤਰਸਿੱਕਾ, ਟਾਂਗਰਾ, 18 ਨਵੰਬਰ (ਕੰਵਲ ਜੋਧਾ ਨਗਰੀ, ਸੁਖਦੇਵ ਸਿੰਘ)- ਰਾਜ ਨਹੀ ਸੇਵਾ ਦੇ ਨਾਅ੍ਰਰੇ ਲਾਉਣ ਵਾਲੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਹਰ ਦਿਨ ਵਿਕਾਸ ਕਰਨ ਦੇ ਦਾਅਵੇ ਕਰਦੀ ਨਹੀ ਥੱਕਦੀ।ਅਤੇ ਕਦੇ ਪੰਜਾਬ ਨੂੰ ਕੈਲੇਫੋਰਨੀਆ ਅਤੇ ਕਦੀ ਨਹਿਰਾਂ ਵਿੱਚ ਬੱਸਾਂ ਚਲਾਉਣ ਦੇ ਦਾਅਵੇ ਕਰਦੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਕੀਕਤ ਵਿੱਚ ਪੰਜਾਬ ਦੀਆਂ ਲਿੰਕ ਸੜਕਾਂ ਵੱਲ ਵੀ ਧਿਆਨ ਦੇ …

Read More »

ਤਖਤਾਂ ਦੇ ਜਥੇਦਾਰਾਂ ਤੇ ਪੰਥਕ ਆਗੂਆਂ ਨੂੰ ਗ੍ਰਿਫਤਾਰ ਕਰਨਾ ਉਪ ਮੁੱਖ ਮੰਤਰੀ ਦੀ ਬੁਖਲਾਹਟ – ਮੁੱਛਲ

ਤਰਸਿੱਕਾ, ਟਾਂਗਰਾ, 20 ਨਵੰਬਰ (ਕੰਵਲ ਜੋਧਾ ਨਗਰੀ, ਸੁਖਦੇਵ ਸਿੰਘ)- ਆਪਣੇ ਆਪ ਨੂੰ ਪੰਥਕ ਸਰਕਾਰ ਅਖਵਾਉਦੇ ਪੰਜਾਬ ਦੇ ਮੁਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋ ਪਿਛਲੇ ਤਕਰੀਬਨ 3 ਮਹੀਨਿਆਂ ਪਿੰਡ ਬਗਰਾੜੀ ਦੇ ਗੁਰਦਵਾਰਾ ਸਾਹਿਬ ਵਿੱਚੋ ਚੋਰੀ ਹੋਏ ਸਰੂਪਾਂ ਦੇ ਅਸਲੀ ਦੋਸ਼ੀਆਂ ਨੂੰ ਲੱਭਣ ਦੀ ਬਜ਼ਾਏ ਨਿਰਦੋਸ਼ ਸਿੱਖਾਂ ਦੀ ਫੜੋ ਫੜੀ ਵਿੱਚ ਲੱਗੀ ਹੋਈ ਹੈ।ਪਿਛਲੇ ਦਿਨੀਂ ਚੱਬਾ ਲਾਗੇ ਹੋਏ ਸਰਬੱਤ ਖਾਲਸਾ ਦੌਰਾਨ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਆਗੂ ਬਲਵੰਤ ਸਿੰਘ ਝੰਗੀ ਦਾ ਦੇਹਾਂਤ

ਅੰਮ੍ਰਿਤਸਰ, 20 ਨਵੰਬਰ (ਪ.ਪ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਸਰਗਰਮ ਤਰਕਸ਼ੀਲ ਆਗੂ ਬਲਵੰਤ ਸਿੰਘ ਝੰਗੀ ਦਾ ਅੱਜ ਸੰਖੇਪ ਬਿਮਾਰੀ ਪਿਛੋਂ ਦੇਹਾਂਤ ਹੋ ਗਿਆ।62 ਵਰ੍ਹਿਆਂ ਦੇ ਝੰਗੀ ਅੰਮ੍ਰਿਤਸਰ ਇਕਾਈ ਵਿਚ ਪਿਛਲੇ 10 ਸਾਲਾਂ ਤੋਂ ਵੱਖ ਵੱਖ ਅਹੁਦਿਆਂ ਤੇ ਜ਼ਿੰਮੇਵਾਰੀ ਨਿਭਾਉਂਦਿਆਂ ਪੂਰੀ ਸਰਗਰਮੀ ਨਾਲ ਵਿਗਿਆਨਕ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਕਰਦੇ ਰਹੇ । ਤਰਕਸ਼ੀਲ ਸੁਸਾਇਟੀ ਦੇ ਆਗੂਆਂ ਸੁਮੀਤ ਸਿੰਘ, ਐਡਵੋਕੇਟ ਅਮਰਜੀਤ …

Read More »