ਪਠਾਨਕੋਟ, 20 ਨਵੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਜ਼ਿਲ੍ਹੇ ਅੰਦਰ ਸਾਲ 2013-14 ਅਤੇ 2014-15 ਦੌਰਾਨ ਵੱਖ ਵੱਖ ਸਕੀਮਾਂ ਅਧੀਨ ਵੱਖ ਵੱਖ 1108 ਵਿਕਾਸ ਕੰਮਾਂ ਲਈ 1349.78 ਲੱਖ ਰੁਪਏ ਦੀਆਂ ਗ੍ਰਾਟਾਂ ਜਾਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਗ੍ਰਾਟਾਂ ਨਾਲ ਪਠਾਨਕੋਟ, ਸੁਜਾਨਪੁਰ, ਧਾਰਕਲਾਂ, …
Read More »ਪੰਜਾਬੀ
ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਸਨਮਾਨਿਤ
ਪਠਾਨਕੋਟ, 20 ਨਵੰਬਰ (ਪ.ਪ) – ਜ਼ਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਕੰਪਲੈਕਸ ਵਿਖੇ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਸਵਤੰਤਰ …
Read More »’ਐਲ.ਆਈ.ਸੀ’ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਏਜੰਟਾਂ ਦਾ ਸਨਮਾਨ
ਪੱਟੀ, 20 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) -‘ਭਾਰਤੀ ਜੀਵਨ ਬੀਮਾ ਨਿਗਮ’ ਬ੍ਰਾਂਚ ਪੱਟੀ ਵਿਖੇ ਮੈਨੇਜਰ ਸੰਜੀਵ ਚਾਵਲਾ ਦੀ ਅਗਵਾਈ ਹੇਠ ਬ੍ਰਾਂਚ ਪੱਟੀ ਦੇ ਏਜੰਟਾ ਦੀ ਮੀਟਿੰਗ ਹੋਈ। ਇਸ ਮੌਕੇ ਮੈਨੇਜਰ ਸੰਜੀਵ ਚਾਵਲਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ‘ਭਾਰਤੀ ਜੀਵਨ ਬੀਮਾ ਨਿਗਮ’ ਬ੍ਰਾਂਚ ਪੱਟੀ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਏਜੰਟਾਂ ਨੂੰ ਸਨਮਾਨਿਤ ਕੀਤਾ ਗਿਆ। ਜਿਨਾਂ ਵਿੱਚ …
Read More »ਸ਼ਹੀਦ ਭਗਤ ਸਿੰਘ ਸੀਨੀ. ਸੈਕੰ ਸਕੂਲ ਪੱਟੀ ਵਿੱਚ ਸਲਾਨਾ ਅਥਲੈਟਿਕਸ ਮੀਟ ਸ਼ੁਰੂ
ਪੱਟੀ, 20 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਅੱਜ ਸ਼ਹੀਦ ਭਗਤ ਸਿੰਘ ਸੀਨੀ. ਸੈਕੰ ਸਕੂਲ ਪੱਟੀ ਵਿਖੇ ਸਲਾਨਾ ਅਥਲੈਟਿਕਸ ਮੀਟ ਦੀ ਸ਼ੁਰੂਆਤ ਕੀਤੀ ਗਈ।ਇਸ ਖੇਡ ਸਮਾਰੋਹ ਵਿੱਚ ਸz.ਅਮਨਦੀਪ ਸਿੰਘ ਭੱਟੀ ਐੱਸ.ਡੀ.ਐੱਮ ਪੱਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਅਥਲੈਟਿਕਸ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਜੀ ਨੇ ਜੋਤੀ ਜਗਾ ਕੇ ਕੀਤੀ। ਇਸ ਤੋਂ ਬਾਅਦ ਆਜ਼ਾਦੀ ਦੇ ਪ੍ਰਤੀਕ ਗੁਬਾਰੇ ਛੱਡੇ …
Read More »ਨੈਸ਼ਨਲ ਸਕਿੱਲ ਕੁਵਾਲੀਫਿਕੇਸ਼ਨ ਫ੍ਰੇਮ ਵਰਕ ਤਹਿਤ ਮੁੱਢਲੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ
ਪੱਟੀ, 20 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਸਰਕਾਰੀ ਸੈਕੰਡਰੀ ਸਕੂਲ (ਲੜਕੇ) ਘਰਿਆਲਾ ਵਿਖੇ ਨੈਸ਼ਨਲ ਸਕਿੱਲ ਕਵਾਲੀਫਿਕੇਸ਼ਨ ਫ੍ਰੇਮ ਵਰਕ ਤਹਿਤ ਸਰੀਰਕ ਸਿੱਖਿਆ ਤੇ ਖੇਡਾਂ ਦਾ ਵੋਕੇਸ਼ਨਲ ਕੋਰਸ ਚਲ ਰਿਹਾ ਹੈ।ਜਿਸ ਤਹਿਤ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਮੁੱਢਲੀ ਸਹਾਇਤਾ ਸੰਬੰਧਤ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਹ ਲੈਕਚਰ ਡਾ. ਸਾਹਿਲ ਗੁਪਤਾ, ਮੈਡੀਕਲ ਅਫਸਰ, ਸਰਕਾਰੀ ਹਸਪਤਾਲ ਘਰਿਆਲਾ ਅਤੇ ਉਨ੍ਹਾਂ ਦੇ …
Read More »ਸਾਂਝ ਕੇਂਦਰ ਪੱਟੀ ਵਿੱਚ ਮੀਟਿੰਗ ਦੌਰਾਨ ਟੈਬਲੇਟ ਦੀ ਵਰਤੋਂ ਸਬੰਧੀ ਜਾਣੂ ਕਰਵਾਇਆ
ਪੱਟੀ, 20 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪੰਜਾਬ ਸਰਕਾਰ ਵਲੋਂ ਪੁਲੀਸ ਤੇ ਪਬਲਿੱਕ ਵਿੱਚ ਦੂਰੀ ਖਤਮ ਕਰਨ ਅਤੇ ਲੋਕਾ ਦੀ ਸਹੂਲਤ ਲਈ ਖੋਲੇ ਗਏ ਸਬ-ਡਵੀਜਨਲ ਸਾਂਝ ਕੇਂਦਰ ਪੱਟੀ ਵਿੱਚ ਸਾਂਝ ਕੇਂਦਰ ਪੱਟੀ, ਹਰੀਕੇ ਤੇ ਸਰਹਾਲੀ ਦੇ ਸਟਾਫ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਇੰਚਾਰਜ ਸਾਂਝ ਕੇਂਦਰ ਇੰਸਪੈਕਟਰ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨਾਂ ਕਿਹਾ …
Read More »ਸੈਂਟਰਲ ਕਾਨਵੈਂਟ ਸੀ. ਸੈਕੰ. ਸਕੂਲ ਪੱਟੀ ਦੀ ਵਿਦਿਆਰਥਣ ਸਨਮਾਨਿਤ
ਪੱਟੀ, 20 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਤਨਵੀਰ ਕੌਰ ਜਿਸਨੂੰ ਬਾਲ ਦਿਵਸ ਦੇ ਮੌਕੇ ਤੇ ਰਾਮ ਆਸ਼ਰਮ ਵਿੱਚ ਕੁੰਵਰ ਵਿਜੇਪ੍ਰਤਾਪ ਸਿੰਘ, ਡੀ.ਆਈ.ਜੀ ਬਾਰਡਰ ਰੇਂਜ਼ ਅੰਮ੍ਰਿਤਸਰ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਰੇ ਸੀ.ਬੀ ਐੱਸ.ਈ ਦੇ ਹੋਣਹਾਰ ਬੱਚਿਆਂ ਦੀਆਂ ਸਾਰੀਆਂ ਕਿਰਿਆਵਾਂ ਨੂੰ ਮੁੱਖ ਰੱਖ ਕੇ ਪਹਿਲ ਦਿੱਤੀ ਗਈ।ਇਸ ਵਿਦਿਆਰਥਣ ਨੂੰ ਜੈਮ ਆਫ …
Read More »ਰਣੀਕੇ ਦੇ ਗ੍ਰਹਿ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਏ
ਛੇਹਰਟਾ, 20 ਨਵੰਬਰ (ਸੁਖਬੀਰ ਖੁਰਮਨੀਆ)- ਪੰਜਾਬ ਦੇ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਦੇ ਵਲੋਂ ਹਰ ਸਾਲ ਦੀ ਤਰ੍ਹਾਂ ਆਪਣੇ ਅਟਾਰੀ ਹਲਕੇ ਦੀਆਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਕਾਰਨ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਵਾਸਤੇ ਆਪਣੇ ਜੱਦੀ ਗ੍ਰਹਿ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ …
Read More »ਭਾਜਪਾ ਘੱਟਗਿਣਤੀ ਮੋਰਚੇ ਦੀ ਹੋਈ ਮੀਟਿੰਗ
ਛੇਹਰਟਾ, 20 ਨਵੰਬਰ (ਸੁਖਬੀਰ ਖੁਰਮਨੀਆ)- ਭਾਜਪਾ ਘੱਟਗਿਣਤੀ ਮੋਰਚੇ ਦੀ ਇਕ ਅਹਿਮ ਮੀਟਿੰਗ ਐਗਜੈਕਟਿਵ ਮੈਂਬਰ ਪੰਜਾਬ ਮਾਨਿਕ ਅਲੀ ਦੀ ਪ੍ਰਧਾਨਗੀ ਹੇਂਠ ਹੋਈ, ਜਿਸ ਦੌਰਾਨ ਮੋਰਚੇ ਦੀ ਨੈਸ਼ਨਲ ਜਨਰਲ ਸੈਕਟਰੀ ਨਾਹੀਦਾ ਸ਼ੇਖ ਅਤੇ ਪੰਜਾਬ ਦੇ ਪ੍ਰਧਾਨ ਜਾਵੇਦ ਅਸਲਮ ਉੱਚੇਚੇ ਤੌਰ ਤੇ ਪਹੁੰਚੇ।ਇਸ ਮੋਕੇ ਮਨਿਉਰਿਟੀ ਸੈਲ ਵਲੋਂ ਨਾਹੀਦ ਸ਼ੇਖ ਨੂੰ ਮੁਸਲਮਾਨ ਭਾਈਚਾਰੇ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ, ਜਿਸ ਤੇ ਨਾਹੀਦ …
Read More »ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਵਿਭਾਗ ਵਚਨਬੱਧ – ਏ.ਸੀ.ਪੀ ਗੁਰਪ੍ਰੀਤ
ਛੇਹਰਟਾ, 20 ਨਵੰਬਰ (ਸੁਖਬੀਰ ਖੁਰਮਨੀਆ)- ਹਰੇਕ ਖੇਤਰ ਵਿਚ ਅਮਨ ਸ਼ਾਂਤੀ ਬਣਾਏ ਰੱਖਣਾ ਪੁਲਿਸ ਦਾ ਫਰਜ ਹੈ, ਨਸ਼ਾ ਵੇਚਣ ਵਾਲੇ ਤੇ ਅਸ਼ਾਂਤੀ ਫੈਲਾਉਣ ਵਾਲੇ ਗੈਰ-ਸਮਾਜਿਕ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀ ਕੀਤਾ ਜਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਏ.ਸੀ.ਪੀ ਪੱਛਮੀ ਗੁਰਪ੍ਰੀਤ ਸਿੰਘ ਨੇ ਅੱਜ ਪੱਛਮੀ ਦਾ ਚਾਰਜ ਸੰਭਾਲਣ ਮੋਕੇ ਕੀਤਾ।ਚਾਰਜ ਸੰਭਾਲਣ ਤੇ ਕੋਸਲਰ ਬਾਊ ਸਤਪਾਲ ਧਵਨ, ਅਧਿਆਪਕ ਦਲ ਦੇ ਆਗੂ …
Read More »
Punjab Post Daily Online Newspaper & Print Media