Wednesday, November 25, 2026

ਪੰਜਾਬੀ

ਮਾਲ ਰੋਡ ਸਕੂਲ ਦੀ ਬਾਸਕਿਟਬਾਲ ਖਿਡਾਰਣ ਗਗਨਦੀਪ ਕੌਰ ਦੀ ਪੈਸੀਫਿਕ ਇੰਟਰਨੈਸ਼ਨਲ ਗੇਮਾਂ 2015 ਲਈ ਚੋਣ

ਅੰਮ੍ਰਿਤਸਰ, 20 ਨਵੰਬਰ (ਗੁਰਚਰਨ ਸਿੰਘ)- ਇਤਿਹਾਸਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਦੀਆਂ ਅਮੀਰ ਖੇਡ-ਉਪਲੱਬਧੀਆਂ ਵਿਚ ਅੱਜ ਉਸ ਸਮੇਂ ਨਵਾਂ ਅਧਿਆਇ ਜੁੜਿਆ ਜਦੋਂ ਸਕੂਲ ਦੀ ਬਾਸਕਿਟਬਾਲ ਖਿਡਾਰਨ ਬਾਰ੍ਹਵੀਂ ਸ਼੍ਰੇਣੀ ਦੀ ਗਗਨਦੀਪ ਕੌਰ ਪੈਸੀਫਿਕ ਇੰਟਰਨੈਸ਼ਨਲ ਗੇਮਜ਼ 2015 ਲਈ ਚੁਣੀ ਗਈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਇਸ ਹੋਣਹਾਰ ਵਿਦਿਆਰਥਣ ਨੂੰ ਸ਼ੁਭ ਇਛਾਵਾਂ ਦਿੰਦਿਆਂ ਦਸਿਆ ਕਿ ਇਹ ਖਿਡਾਰਨ ਕੋਚ ਰਵਿੰਦਰ …

Read More »

ਗੁ: ਬਾਬਾ ਬੁੱਧ ਨਾਥ ਜੀ ਨੂੰ ਜਾਦੇ ਰਸਤੇ ਦੀ ਟੁੱਟੀ ਪੁਲੀ ਆਮ-ਆਦਮੀ ਪਾਰਟੀ ਦੇ ਮੈਬਰਾਂ ਨੇ ਬਣਾਈ

ਖਾਲੜਾ, 20 ਨਵੰਬਰ (ਲਖਵਿੰਦਰ ਗੌਲਣ – ਰਿੰਪਲ ਗੌਲਣ)- ਜਿਲਾ ਤਰਨ ਤਾਰਨ ਅਧੀਨ ਆਉਦੇ ਪਿੰਡ ਨਾਰਲੀ ਵਿਖੇ ਧੰਨ ਧੰਨ ਬਾਬਾ ਬੁੱਧ ਨਾਥ ਜੀ ਦੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਵਿਚ ਟੁੱਟੀ ਹੋਈ ਪੁਲੀ ਨੂੰ ਆਮ-ਆਦਮੀ ਪਾਰਟੀ ਮੈਬਰਾਂ ਨੇ ਦੁਬਾਰਾ ਤਿਆਰ ਕੀਤਾ।ਇਸ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਦੇ ਸਰਕਲ ਇੰਚਾਰਜ ਅਰਸ਼ਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਆੳਦੀਆਂ ਸੰਗਤਾਂ ਨੂੰ …

Read More »

ਖ਼ਾਲਸਾ ਕਾਲਜ ਵਿਖੇ ‘ਐਲੂਮਨੀ ਮੀਟ-2015’ ਐਤਵਾਰ ਨੂੰ – ਛੀਨਾ

ਦੇਸ਼-ਵਿਦੇਸ਼ ਤੋਂ ਕਈ ਨਾਮਵਰ ਸਹਿਪਾਠੀ ਪੁੱਜਣਗੇ- ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਖੁਰਮਣੀਆ)-ਇਤਿਹਾਸਕ ਖ਼ਾਲਸਾ ਕਾਲਜ ਵਿਖੇ ਦਿਨ ਐਤਵਾਰ 29 ਨਵੰਬਰ ਨੂੰ ਹੋਣ ਜਾ ਰਹੀ ਸਾਬਕਾ ਵਿਦਿਆਰਥੀਆਂ ਦੀ ‘ਐਲੂਮਨੀ ਮੀਟ-2015’ ਦੌਰਾਨ ਦੇਸ਼-ਵਿਦੇਸ਼ ਤੋਂ ਸਾਬਕਾ ਵਿਦਿਆਰਥੀ ਇਕੱਠੇ ਹੋ ਕੇ ਆਪਣੇ ਵਿਦਿਆਰਥੀ ਜੀਵਨ ਦੀਆਂ ਅਭੁੱਲ ਸੁਨਿਹਰੀ ਯਾਦਾਂ ਤਾਜ਼ੀਆਂ ਕਰਨਗੇ।ਇਸ ਦਾ ਉਦਘਾਟਨ ਸਵੇਰੇ 10:00 ਵਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: …

Read More »

”ਗੁਰੂ ਨਾਨਕ ਬਾਣੀ : ਆਧੁਨਿਕ ਚੁਣੌਤੀਆਂ ਤੇ ਸਮਾਧਾਨ” ਦੋ-ਰੋਜ਼ਾ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 20 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਦੋ-ਰੋਜ਼ਾ ਸੈਮੀਨਾਰ ”ਗੁਰੂ ਨਾਨਕ ਬਾਣੀ : ਆਧੁਨਿਕ ਚੁਣੌਤੀਆਂ ਤੇ ਸਮਾਧਾਨ” 19-20 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੇ ਸੰਬੰਧ ਵਿਚ ਕਰਵਾਇਆ ਗਿਆ।ਇਸ ਸੈਮੀਨਾਰ ਦਾ ਉਦਘਾਟਨ ਕਰਦੇ ਹੋਏ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਕਿਹਾ ਕਿ ਵਰਤਮਾਨ ਸਮੱਸਿਆਵਾਂ ਦਾ ਹੱਲ ਹਿੰਸਕ ਪ੍ਰਤੀਕਿਰਿਆ ਨਹੀਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 46ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

ਅਮ੍ਰਿਤਸਰ, 20 ਨਵਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 46ਵਾਂ ਸਥਾਪਨਾ ਦਿਵਸ 24 ਨਵਬਰ, 2015 (ਮੰਗਲਵਾਰ) ਨੂੰ ਮਨਾਉਣ ਜਾ ਰਹੀ ਹੈ। ਇਸ ਦਿਨ ਦੇ ਜਸ਼ਨਾਂ ਦਾ ਆਰਭ ਸਵੇਰੇ 7.45 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖਡ ਪਾਠ ਉਪਰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ। ਇਸ ਮੌਕੇ ਲੱਗਣ ਵਾਲੀਆਂ ਪ੍ਰਦਰਸ਼ਨੀਆਂ ਮੁੱਖ ਆਕਰਸ਼ਣ ਦਾ ਕੇਂਦਰ ਹੋਣਗੀਆਂ ਜਿਨ੍ਹਾਂ ਵਿਚ …

Read More »

ਡੀ.ਏ.ਵੀ ਸਕੂਲ ਵਿੱਚ ਯੱਗਸ਼ਾਲਾ ਦਾ ਸ਼ਾਨਦਾਰ ਉਦਘਾਟਨ

ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਲਈ ਬੜਾ ਹੀ ਸਨਮਾਨਯੋਗ ਤੇ ਖ਼ਾਸ ਦਿਨ ਸੀ ਜਦੋਂ ਪਵਿੱਤਰ ਮੰਤਰਾਂ ਦਾ ਉਚਾਰਨ ਤੇ ਹਵਨ ਕਰਦੇ ਹੋਏ ਯੱਗਸ਼ਾਲਾ ਦਾ ਉਦਘਾਟਨ ਆਰਿਆ ਰਤਨ ਸ਼੍ਰੀ ਪੂਨਮ ਸੂਰੀ (ਪ੍ਰਧਾਨ ਡੀ.ਏ.ਵੀ. ਸੀ.ਐਮ.ਸੀ., ਨਵੀਂ ਦਿੱਲੀ) ਅਤੇ ਸ਼੍ਰੀਮਤੀ ਮਨੀ ਸੂਰੀ ਦੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਸ਼ੁੱਭ ਮੌਕੇ ਤੇ ਸ਼੍ਰੀ ਜੇ.ਪੀ ਸ਼ੂਰ ਜੀ …

Read More »

ਬੀ.ਐਸ.ਐਫ 67 ਬਟਾਲੀਅਨ ਨੇ ਵਿਦਿਆਰਥੀਆਂ ਨੂੰ ਦਿੱਤੀ ਹਥਿਆਰਾਂ ਦੀ ਜਾਣਕਾਰੀ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ)- ਬੀ.ਐਸ.ਐਫ ਸੈਕਟਰ ਹੈਡਕੁਆਟਰ ਖਾਸਾ ਦੇ ਅਧਿਕਾਰ ਖੇਤਰ ਵਿੱਚ ਆਉਂਦੀ 67 ਬਟਾਲੀਅਨ ਬੀਐਸਐਫ ਰਾਮ ਤੀਰਥ ਦੇ ਕਾਰਜਕਾਰੀ ਕਮਾਡੈਂਟ ਗਜੇਂਦਰ ਸ਼ਰਮਾ ਦੀ ਅਗਵਾਈ ਅਤੇ ਐਜੂਟੈਂਟ ਪ੍ਰਮਜੀਤ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਅੰਤਰਾਸ਼ਟਰੀ ਭਾਰਤ-ਪਾਕ ਸਰਹੱਦ ਤੇ ਸਥਿਤ ਫਤਿਹਪੁਰ ਬੀ.ਓ.ਪੀ ਵਿਖੇ ਇਕ ਹਥਿਆਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਦਿੱਲੀ ਪਬਲਿਕ ਸਕੂਲ ਮਾਨਾਂਵਾਲਾ ਦੇ 50 ਦੇ ਕਰੀਬ ਵਿਦਿਆਰਥੀਆਂ ਨੇ …

Read More »

ਇੱਕ ਲੜਕੀ ਨੂੰ ਪੜਾਉਣਾ ਇੱਕ ਕੁੱਲ ਨੂੰ ਪੜਾਉਣ ਦੇ ਬਰਾਬਰ ਹੈ – ਭਾਈ ਗੁਰਇਕਬਾਲ ਸਿੰਘ

ਸਿਲਾਈ ਕਢਾਈ ਅਤੇ ਕੰਪਿਊਟਰ ਦੇ 26ਵੇਂ ਬੈਚ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਦੇ ਅਧੀਨ ਚੱਲ ਰਹੇ ਮੁਫਤ ਸਿਲਾਈ ਕਢਾਈ ਅਤੇ ਕੰਪਿਊਟਰ ਸੈਂਟਰ ਦੇ 26ਵੇਂ ਬੈਚ ਦੀਆਂ ਲੜਕੀਆਂ ਨੂੰ ਭਲਾਈ ਕੇਂਦਰ ਵਿਖੇ ਸਰਟੀਫਿਕੇਟ ਤਕਸੀਮ ਕੀਤੇ ਗਏ।ਇਸ ਸਮੇਂ 27ਵੇਂ ਬੈਚ ਦੀ ਸ਼ੁਰੂਆਤ ਦੀ ਅਰਦਾਸ ਵੀ ਕੀਤੀ …

Read More »

ਪੰਥਕ ਆਗੂਆਂ ‘ਤੇ ਦੇਸ਼-ਧ੍ਰੋਹ ਦੇ ਮੁਕੱਦਮੇ ਦਰਜ ਕਰਨਾ ਸਰਕਾਰ ਦੀ ਅਸਫਲਤਾ – ਬਾਬਾ ਦਲੇਰ ਸਿੰਘ

ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਸਰਕਾਰ ਵੱਲੋਂ ਪ੍ਰਚਾਰਕਾਂ ਅਤੇ ਪੰਥਕ ਆਗੂਆਂ ਨੂੰ ਆਪਣੇ ਹੀ ਸੂਬੇ ਪੰਜਾਬ ਵਿਚ ਤੰਗ ਪਰੇਸ਼ਾਨ ਕਰ ਕੇ ਨਜ਼ਰਬੰਦ ਕਰਨਾ ਅਤੇ ਉਨ੍ਹਾਂ ਤੇ ਝੂਠੇ ਮੁਕੱਦਮੇ ਦਰਜ ਕਰ ਕੇ ਸਿੱਖੀ ਪ੍ਰਚਾਰ ਨੂੰ ਰੋਕਣਾ ਸਿੱਖੀ ਭੇਸ ਵਿਚ ਹੀ ਕੌਮ ਨਾਲ ਦੁਸ਼ਮਣੀ ਨਿਭਾਉਣ ਵਰਗਾ ਘਿਨਾਉਣਾ ਕਾਰਜ ਹੈ, ਜਿਸ ਦੀ ਦੇਸ਼ ਭਰ ਵਿਚ ਵੱਸਦੇ ਭਾਈਚਾਰੇ ਤੋਂ ਇਲਾਵਾ ਵਿਦੇਸ਼ਾਂ ਦੇ …

Read More »

ਸ਼ਰਾਬ ਦੇ ਠੇਕੇ ਹਟਾਉਣ ਲਈ ਤਹਿਸੀਲਦਾਰ ਹਰਫੂਲ ਸਿੰਘ ਗਿੱਲ ਨੂੰ ਦਿੱਤਾ ਮੰਗ ਪੱਤਰ

ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਸ਼ਹਿਜਾਦ ਹੁਸੈਨ ਅਤੇ ਵਸੀਮ ਸ਼ੇਖ ਦੀ ਅਗਵਾਈ ਹੇਠ ਕੌਮੀ ਸੜਕ ਮਾਰਗ ਐਨ.ਐਚ-71 ਤੇ ਮੋਜੂਦ ਸ਼ਰਾਬ ਦੇ ਠੇਕੇ ਹਟਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਦੇ ਨਾਮ ਤਹਿਸੀਲਦਾਰ ਹਰਫੂਲ ਸਿੰਘ ਗਿੱਲ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੰਟ ਦੇ ਆਗੂਆਂ ਸ਼ਹਿਜਾਦ ਹੁਸੈਨ ਤੇ ਵਸੀਮ ਸ਼ੇਖ ਨੇ ਦੱਸਿਆ ਕਿ …

Read More »