ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਅੱਜ ਸਥਾਨਕ ਸਥਾਨਕ ਵਿਕਰਾਂਤ ਪੈਲੇਸ ਵਿਖੇ ਮਾਲੇਰਕੋਟਲਾ ਤੇ ਧੂਰੀ ਸਬ ਡਿਵੀਜਨਾਂ ਵਿੱਚ ਮੂੰਹ ਖੁਰ ਬਿਮਾਰੀ ਦੇ ਬਚਾਓ ਲਈ ਪਸ਼ੂਆਂ ਨੂੰ ਸੌ ਪ੍ਰਤੀਸਤ ਟੀਕਾਕਰਨ ਲਾਜਮੀ ਬਣਾਉਣ ਲਈ ਦੋਵੇਂ ਤਹਿਸੀਲਾਂ ਦੇ ਵੈਟਰਨਰੀ ਅਫਸਰਾਂ, ਵੈਟਰਨਰੀ ਇੰਸਪੈਕਟਰਾਂ ਅਤੇ ਵੈਟਰਨਰੀ ਫਾਰਮਾਸਿਸਟਾਂ ਦੀ ਇੱਕ ਸਾਂਝੀ ਮੀਿਟੰਗ ਕੀਤੀ ਗਈ ਜਿਸ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਡਾ. ਸੁਖਚਰਨਜੀਤ ਸਿੰਘ ਗੋਸਲ ਮੁੱਖ …
Read More »ਪੰਜਾਬੀ
ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਵਿਸ਼ੇਸ਼ ਮੀਟਿੰਗ ਆਯੋਜਿਤ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਸਲਿਮ ਬਹੁਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿੱਚ ਸੂਬੇ ਦੇ ਹਲਾਤਾਂ ਨੂੰ ਦੇਖਦੇ ਹੋਏ ਸਾਰੇ ਧਾਰਮਿਕ ਸਥਾਨਾਂ ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਅਤੇ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ ਤਾਂ ਜੋ ਕਿਸੇ ਵੀ ਅਨਸੁਖਾਵੀਂ ਘਟਣਾ ਤੋਂ ਬਚਿਆ …
Read More »ਡਾ. ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਕਰਵਾਈ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਜ਼ਿਲ੍ਹਾ ਫੈਡਰੈਸ਼ਨ ਐਸੋਸੀਏਸ਼ਨ ਵੱਲੋਂ ਜੂਨੀਅਰ ਅਤੇ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ ਸਥਾਨਕ ਡਾ.ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਵਿਖੇ ਕਰਵਾਈ ਗਈ। ਜਿਸ ਵਿੱਚ ਲਗਭਗ 12 ਰੈਸਲਿੰਗ ਅਖਾੜਿਆਂ ਨੇ ਭਾਗ ਲਿਆ। ਜਿਸ ਵਿੱਚ ਸਰਕਾਰੀ ਕਾਲਜ, ਮਾਲੇਰਕੋਟਲਾ ਦੇ ਪਹਿਲਵਾਨ ਮੁਹੰਮਦ ਆਸਿਫ ਨੇ 125 ਕਿਲੋ ਦੇ ਵਰਗ ਵਿੱਚ ਗੋਲਡ ਮੈਡਲ, ਮੁਹੰਮਦ ਕਾਸਿਮ ਨੇ 65 ਕਿਲੋ ਦੇ ਵਰਗ ਵਿੱਚ ਚਾਂਦੀ ਦਾ ਮੈਡਲ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਦਾ ਮੈਡੀਕਲ ਚੈਕਅਪ ਕੀਤਾ
ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਅਧੀਨ ਸੀ.ਐਚ.ਸੀ. ਅਮਰਗੜ੍ਹ (ਸੰਗਰੂਰ) ਅਤੇ ਰਮਨਦੀਪ ਕੌਰ ਸਟਾਫ ਨਰਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਰੀਕੇ ਵਿਖੇ ਸਕੂਲ ਦੇ ਲਗਭਗ 196 ਵਿਦਿਆਰਥੀਆਂ ਦਾ ਮੈਡੀਕਲ ਚੈਕਅਪ ਕੀਤਾ। ਡਾ. ਨਵਾਬ ਅਤੇ ਡਾ. ਭੱਟੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਇੱਕ ਵਡਮੁੱਲਾ ਸਰਮਾਇਆ ਹੈ। ਇਸ ਬਾਰੇ …
Read More »ਪਿੰਡ ਬਈਏਵਾਲ ਤੇ ਫਰਵਾਲੀ ਦੀ ਪੱਕੀ ਸੜਕ ਨੇ ਧਾਰਿਆ ਕੱਚੀ ਫਿਰਨੀ ਦਾ ਰੂਪ
ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਦੀ ਅਕਾਲੀ ਸਰਕਾਰ ਦੀ ਲੀਡਰਸ਼ਿਪ ਬੇਸ਼ੱਕ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਅਤੇ ਉਪਰੋਕਤ ਕੀਤੇ ਜਾ ਰਹੇ ਅੱਧਵਾਟੇ ਕਾਰਜਾਂ ਦੇ ਨਿਰੀਖਣ ਕਰਨ ਦੇ ਬਾਵਜੂਦ ਵੀ ਨਵੀਆਂ ਅਤੇ ਮੁਰੰਮਤ ਕੀਤੀਆਂ ਜਾ ਰਹੀਆਂ ਸੜਕਾਂ ਦੇ ਉੱਤੇ ਪਾਈਆਂ ਜਾ ਰਹੀਆਂ ਬਜ਼ਰੀਆਂ, ਰੋੜੀਆਂ ਵੀ ਥੋੜ੍ਹੇ ਦਿਨਾਂ ਵਿਚ ਹੀ ਖਿੱਲਰ ਜਾਂਦੀਆਂ ਹਨ ਸਰਵੇਖਣ ਅਨੁਸਾਰ ਵਿਧਾਨ ਸਭਾ ਹਲਕਾ …
Read More »ਸੀਤਲਾ ਮਾਤਾ ਮੰਦਰ ਵਿਖੇ ਮੂਰਤੀ ਅਤੇ ਸ਼ਿਵ ਪਰਿਵਾਰ ਦੀ ਸਥਾਪਨਾ ਨੂੰ ਸਮਰਪਿੱਤ ਸਮਾਗਮ
ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਆਦਿ ਭੰਵਾਨੀ ਸੰਕੀਰਤਨ ਮੰਡਲ ਸੰਦੌੜ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੀਤਲਾ ਮਾਤਾ ਮੰਦਰ ਸੰਦੌੜ ਵਿਖੇ ਤੀਸਰਾ ਵਿਸਾਲ ਮੂਰਤੀ ਅਤੇ ਸ਼ਿਵ ਪਰਿਵਾਰ ਦੀ ਸਥਾਪਨਾ ਨੂੰ ਮੁੱਖ ਰੱਖਦਿਆਂ ਹੋਇਆਂ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮਿਤੀ 18 ਤਰੀਕ ਨੂੰ ਸ੍ਰੀ ਰਮਾਇਣ ਜੀ ਦੇ ਪਾਠ ਤੋਂ ਆਰੰਭ ਕੀਤੀ ਗਈ ਸ੍ਰੀ ਰਮਾਇਣ ਜੀ ਦੇ ਪਾਠਾਂ …
Read More »ਸ਼ੇਰਗੜ੍ਹ ਚੀਮਾ ਵਿਖੇ ਦੋ ਦੁਕਾਨਾਂ ਵਿਚ ਲੱਗੀ ਅੱਗ – ਲੱਖਾਂ ਦਾ ਸਮਾਨ ਹੋਇਆ ਸੁਆਹ
ਸੰਦੌੜ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਸ਼ੇਰਗੜ੍ਹ ਚੀਮਾ ਵਿਖੇ ਬੀਤੀ ਰਾਤ ਦੋ ਦੁਕਾਨਾਂ ਵਿਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ,ਜਦਕਿ ਅੱਗ ਬੁਝਾ ਰਹੇ ਤਿੰਨ ਨੌਜਵਾਨ ਵੀ ਅੱਗ ਦੀ ਲਪੇਟ ਵਿਚ ਆ ਕੇ ਜ਼ਖਮੀ ਹੋ ਗਏ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ੇਰਗੜ੍ਹ ਚੀਮਾ ਦੇ ਬੱਸ ਸਟੈਂਡ ਨਜ਼ਦੀਕ ਬਣੀ ਇੱਕ ਦੁਕਾਨ ਵਿਚ ਸ਼ਾਟ ਸਰਕਟ …
Read More »1 ਕਰੋੜ 70 ਲੱਖ ਦੀ ਯੂ.ਜੀ.ਸੀ ਗਰਾਂਟ ਨਾਲ ਬਣੇ ਸਪੋਰਟਸ ਇੰਨਡੋਰ ਸਟੈਡੀਅਮ ਦਾ ਡਾ. ਸ਼੍ਰੀ ਪੂਨਮ ਸੂਰੀ ਵਲੋਂ ਉਦਘਾਟਨ
ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿਖੇ ਯੂ.ਜੀ.ਸੀ ਦੁਆਰਾ ਦਿੱਤੀ ਗਈ ਗ੍ਰਾਂਟ 1 ਕਰੋੜ 70 ਲੱਖ ਦੇ ਨਾਲ ਬਣੇ ਹੋਏ ਸਪੋਰਟਸ ਇੰਨਡੋਰ ਸਟੈਡੀਅਮ ਦਾ ਉਦਘਾਟਨ ਹੋਇਆ। ਇਹ ਉਦਘਾਟਨ ਆਰੀਆ ਰਤਨ ਡਾ. ਸ਼੍ਰੀ ਪੂਨਮ ਸੂਰੀ (ਪ੍ਰਧਾਨ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਅਤੇ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ) ਦੁਆਰਾ ਕੀਤਾ ਗਿਆ।ਇਸ ਸਮਾਰੋਹ ਵਿੱਚ …
Read More »ਮਾਈਗਰੇਟਰੀ ਵਸੋਂ ਲਈ ਪਲੱਸ ਪੋਲੀਉ ਰਾਊਂਡ ਦੌਰਾਨ ਸਾਰੇ ਵਿਭਾਗ ਸਹਿਯੋਗ ਕਰਨ – ਏ.ਡੀ.ਸੀ
ਬਠਿੰਡਾ, 20 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਵਰਿੰਦਰ ਸ਼ਰਮਾ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ ਦੀ ਰਹਿਣੁਮਾਈ ਹੇਠ ਮੀਟਿੰਗ ਹਾਲ ਮਿਨੀ ਸਕੱਤਰੇਤ ਵਿਖੇ ਪਲੱਸ ਪੋਲੀਉ ਸਬ ਨੈਸ਼ਨਲ ਰਾਊਂਡ 22, 23 ਅਤੇ 24 ਨਵੰਬਰ 2015 ਸਬੰਧੀ ਜਿਲਾ ਟਾਸਕ ਫੋਰਸ ਦੀ ਮੀਟਿੰਗ ਕਰਵਾਈ …
Read More »ਮਹਾਂਰਾਸ਼ਟਰ ਤੋਂ ਚੱਲੀ ਪੰਜਾਬ ਦਰਸ਼ਨ ਯਾਤਰਾ 22 ਨੂੰ ਪੁੱਜੇਗੀ ਬਠਿੰਡਾ
ਬਠਿੰਡਾ, 20 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੰਤ ਸ੍ਰੋਮਣੀ ਭਗਤ ਨਾਮਦੇਵ ਜੀ ਦੇ 745 ਵੇਂ ਜਨਮ ਦਿਵਸ ਨੂੰ ਸਮਰਪਿਤ ਮਹਾਨ ਸਮਾਗਮ 21 /22 ਨਵੰਬਰ ਨੂੰ ਧੂਮਧਾਮ ਨਾਲ ਮਨਾਉਣ ਉਪੰਰਤ ਵੱਖ ਵੱਖ ਸ਼ਹਿਰ ਵਿਚੋਂ ਹੁੰਦੀ ਹੋਈ ਦੁਪਿਹਰ 2 ਵਜੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਹਾਜੀ ਰਤਨ ਸਹਿਬ ਵਿਖੇ ਪਹੁੰਚ ਰਹੀ ਹੈ। ਇਸ …
Read More »
Punjab Post Daily Online Newspaper & Print Media