Saturday, August 29, 2026

ਪੰਜਾਬੀ

ਜਿਲ੍ਹਾ ਚੋਣ ਦਫ਼ਤਰ ਵਲੋਂ ਕਰਵਾਏ ਗਏ ਲੇਖ ਅਤੇ ਕੁਵਿਜ਼ ਮੁਕਾਬਲੇ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਚੋਣ ਦਫ਼ਤਰ ਵਲੋਂ ਲੇਖ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ। ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ …

Read More »

ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਤੱਕ ਨਗਦ ਇਨਾਮ ਪਾਓ – ਵਧੀਕ ਡਿਪਟੀ ਕਮਿਸ਼ਨਰ

ਪੀਲੇ ਅਤੇ ਐਕਰੀਡੇਸ਼ਨ ਕਾਰਡ ਹੋਲਡਰ ਪੱਤਰਕਾਰ ਵੀ ਲੈ ਸਕਦੇ ਨੇ ਆਯੂਸ਼ਮਾਨ ਕਾਰਡ ਦਾ ਲਾਭ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ 31 ਦਸੰਬਰ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।31 ਦਸੰਬਰ ਤੱਕ ਕਾਰਡ ਬਣਵਾਉਣ ਵਾਲਿਆਂ ਵਿਚੋ 10 ਲੋਕਾਂ ਨੂੰ ਲੱਕੀ ਡਰਾਅ ਜ਼ਰੀਏ ਚੁਣ ਕੇ …

Read More »

ਸਿਵਲ ਸਰਜਨ ਨੇ ਡੇਂਗੂ/ਚਿਕਨਗੁਨੀਆਂ ਸੰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਡੇਂਗੂ/ਚਿਕਨਗੁਨੀਆਂ ਸੰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ ਗਈਆਂ।ਜਿਲਾ੍ਹ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 4 ਦਸੰਬਰ ਤੋਂ ਇੱਕ ਹਫਤੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਤੁੰਗ ਬਾਲਾ, ਘਨੰਪੁਰ ਕਾਲੇ, ਗੋਪਾਲ ਨਗਰ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਗੱਡੇ ਝੰਡੇ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਆਪਣੀ ਜਿੱਤ ਦਾ ਸਿਲਸਿਲਾ ਕਾਇਮ ਰੱਖਦੇ ਹੋਏ ਇੱਕ ਵਾਰ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਝੰਡੇ ਗੱਡੇ ਹਨ। ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਦੇ ਸਮੈਸਟਰ ਦੂਜਾ ਵਿੱਚ ਸੋਨਮ ਹਾਂਡਾ ਨੇ 88.58 ਫੀਸਦ, ਰਮਨਪ੍ਰੀਤ ਕੌਰ, ਸਮੈਸਟਰ ਚੌਥਾ ਨੇ 88.6 ਫੀਸਦ ਅਤੇ ਬੀ.ਵਾਕ ਥਿਏਟਰ ਦੀ ਹਰਸ਼ਿਤਾ, …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਨੇ ਵਿਆਹ ਵਰ੍ਹੇਗੰਢ ਮਨਾਈ ।

Read More »

ਡੀ.ਏ.ਵੀ ਪਬਲਿਕ ਸਕੂਲ ਨੇ ਆਲ ਇੰਡੀਆ ਡਿਬੇਟ ਮੁਕਾਬਲੇ ‘ਚ ਜਿੱਤੀ ਰਨਿੰਗ ਟਰਾਫੀ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਨੇ ਸਟੇਟ ਪਬਲਿਕ ਸਕੂਲ ਜਲੰਧਰ ਛਾਉਣੀ ਵਿੱਚ ਹੋਏ 14ਵੇਂ ਆਲ ਇੰਡੀਆ ਸਰਦਾਰ ਦਰਸ਼਼ਨ ਸਿੰਘ ਯਾਦਗਾਰੀ ਵਾਦ-ਵਿਵਾਦ (ਡਿਬੇਟ) ਮੁਕਾਬਲੇ ਵਿੱਚ ਲਗਾਤਾਰ ਦੂਸਰੀ ਵਾਰ ਪਹਿਲਾ ਸਥਾਨ ਹਾਸਲ ਕੀਤਾ ਹੈ।ਮੁਕਾਬਲਿਆਂ ਵਿੱਚ ਪੰਜਾਬ ਦੇ 30 ਉਘੇ ਸਕੂਲਾਂ ਦੇ 60 ਵਿਦਿਆਰਥੀਆਂ ਨੇ ਭਾਗ ਲਿਆ । ਵਾਦ-ਵਿਵਾਦ ਦਾ ਵਿਸ਼ਾ `ਬਣਾਉਟੀ ਗਿਆਨ ਮਨੁੱਖਤਾ ਲਈ ਖ਼ਤਰਾ ਹੈ` ਸੀ।ਗਿਆਰ੍ਹਵੀਂ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ 27 ਕਰੋੜ ਰੁਪਏ ਦੇ ਸੜ੍ਹਕੀ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਜੰਡਿਆਲਾ ਗੁਰੂ ਹਲਕੇ ਵਿੱਚ 27 ਕਰੋੜ ਰੁਪਏ ਦੇ ਦੋ ਸੜ੍ਹਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।ਉਨਾਂ ਦੱਸਿਆ ਕਿ ਇਨਾਂ ਸੜ੍ਹਕੀ ਪ੍ਰੋਜੈਕਟਾਂ ਨਾਲ ਹਲਕੇ ਦੇ 20 ਪਿੰਡਾਂ ਦੇ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਲੋਕਾਂ ਨੂੰ ਇਕ ਥਾਂ ਤੋਂ ਦੂਜੇ ਥਾਂ ‘ਤੇ ਜਾਣ ਲਈ ਛੋਟੇ …

Read More »

ਮਾਨਯੋਗ ਸੈਸ਼ਨ ਜੱਜ ਨੇ ਸਕੂਲੀ ਬੱਚਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਸੱਤਿਆ ਭਾਰਤੀ ਫਾਉਂਡੇਸ਼ਨ ਐਨ.ਜੀ.ਓ ਵਲੋਂ ਚਲਾਏ ਜਾ ਰਹੇ ਸਕੂਲਾਂ ਵਿੱਚ ਜੁਵੇਨਾਇਲ ਜਸਟਿਸ ਐਕਟ ਦੀ ਜਾਗਰੂਕਤਾ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ ਗਏ ਸਨ।ਇਹਨਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਲੋਂ ਬਣਾਈਆਂ ਗਈਆਂ ਪੇਂਟਿੰਗਾਂ ਵਿਚੋਂ ਕੁੱਝ ਦੀ ਚੋਣ ਕਰਕੇ ਉਨਾਂ ਨੂੰ ਬਣਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਮਾਨਯੋਗ ਸੈਸ਼ਨ ਜੱਜ ਮੈਡਮ ਹਰਪ੍ਰੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ …

Read More »

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮ ਡੈਡੀਕੇਟਿਡ ਏ.ਈ.ਆਰ.ਓ ਦੀ ਅਗਵਾਈ ‘ਚ 016-ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਂਦੇ ਖੇਤਰ ਵਿੱਚ ਵੋਟਰਾਂ ਲਈ ਸਪੈਸ਼ਲ ਤੌਰ ‘ਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਡੈਮੋਸ਼ਟਰੇਸ਼ਨ ਦਸੰਬਰ ਮਹੀਨੇ ਵਿੱਚ ਵੱਖ-ਵੱਖ …

Read More »

ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ – ਧਾਲੀਵਾਲ

ਅੰਮ੍ਰਿਤਸਰ 4 ਦਸੰਬਰ (ਸੁਖਬੀਰ ਸਿੰੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਚੋਂ ਰੈਸਲਿੰਗ ਖਿਡਾਰੀ ਸਤਨਾਮ ਸਿੰਘ ਪਿੰਡ ਬਲੋਕੇ ਬਰਨਾਲਾ ਦਾ ਆਪਣੇ ਨਿਵਾਸ ਸਥਾਨ ਪੁੱਜਣ ‘ਤੇ ਸਵਾਗਤ ਕਰਦਿਆਂ ਕੀਤਾ।ਉਨਾਂ ਕਿਹਾ …

Read More »