Wednesday, November 25, 2026

ਪੰਜਾਬੀ

ਬਾਬਾ ਸੰਤੂ ਸਿੰਘ ਧਰਮਸ਼ਾਲਾ ਅਜੀਤ ਰੋਡ ਵਿਖੇ ਬਾਬਾ ਵਿਸ਼ਵਕਰਮਾ ਪੂਜਾ ਦਿਵਸ ਮਨਾਇਆ

ਬਠਿੰਡਾ, 17 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਵਿਸ਼ਵਕਰਮਾ ਕਾਰਪੈਂਟਰ ਵੈਲਫੇਅਰ ਸੁਸਾਇਟੀ ਬਾਬਾ ਸੰਤੂ ਸਿੰਘ ਧਰਮਸ਼ਾਲਾ ਅਜੀਤ ਰੋਡ ਵਿਖੇ ਬਾਬਾ ਵਿਸ਼ਵਕਰਮਾ ਪੂਜਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮਾਗਮ ਵਿਚ ਸ਼ਹਿਰ ਦੀਆਂ ਸੰਗਤਾਂ ਅਤੇ ਉਸਾਰੀ ਠੇਕੇਦਾਰ ਸੁਸਾਇਟੀ ਅਤੇ ਰਾਮਗੜ੍ਹੀਆਂ ਐਸੋਸੀਏਸ਼ਨ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।ਇਸ ਸਮਾਗਮ ਵਿਚ ਭਾਈ ਗੁਰਸੇਵਕ ਸਿੰਘ ਰਾਗੀ ਜਥੇ ਵਲੋਂ ਰਸ ਭਿੰਨਾ ਕੀਰਤਨ ਕਰਦਿਆ ਬਾਬਾ …

Read More »

61ਵੀਆਂ ਜਿਲ੍ਹਾ ਅਥਲੈਟਿਕਸ ਖੇਡਾਂ 2015-16 ਦਾ ਸਪੋਰਟਸ ਸਕੂਲ ਘੁੱਦਾ ਵਿਖੇ ਸ਼ਾਨਦਾਰ ਆਗਾਜ਼

ਬਠਿੰਡਾ, 17 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 61ਵੀਆਂ ਜਿਲ੍ਹਾ ਅਥਲੈਟਿਕਸ ਖੇਡਾਂ ਅੰਡਰ 14/17/19 ਲੜਕੇ ਲੜਕੀਆਂ 2015-16 ਮਾਨਯੋਗ ਜਿਲ੍ਹਾ ਸਿੱਖਿਆ ਅਫ਼ਮਰ (ਸੈ.ਸਿ.) ਬਠਿੰਡਾ ਡਾ. ਅਮਰਜੀਤ ਕੌਰ ਕੋਟਫ਼ੱਤਾ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਪਵਿੱਤਰ ਕੌਰ ਸਹਾਇਕ ਜਿਲ੍ਹਾ ਸਿੱਖਿਆ ਅਫ਼ਸਰ ਖੇਡਾਂ ਬਠਿੰਡਾ ਦੀ ਯੋਗ ਅਗਵਾਈ ਹੇਠ ਸਪੋਰਟਸ ਸਕੂਲ ਘੁੱਦਾ ਵਿਖੇ ਉਦਘਾਟਨ ਮਾਨਯੋਗ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਡਾ. ਅਮਰਜੀਤ ਕੌਰ ਕੋਟਫ਼ੱਤਾ …

Read More »

 ਦੇਸ਼ ਧ੍ਰੋਹ ਦੇ ਕੇਸ ਦਰਜ਼ ਕਰਨਾ ਪੰਥ ਨਾਲ ਧ੍ਰੋਹ – ਕਲਕੱਤਾ

  ਅੰਮ੍ਰਿਤਸਰ, 17 ਨਵੰਬਰ (ਪ.ਪ)- ਆਪਣੇ ਆਪ ਨੂੰ ਅਕਾਲੀ ਦਲ ਦਾ ਪ੍ਰਧਾਨ ਕਹਾਉਣ ਵਾਲੇ ਸ੍ਰ. ਸੁਖਬੀਰ ਸਿੰਘ ਬਾਦਲ ਸਿੱਖਾਂ ਤੇ ਦੇਸ਼ ਧ੍ਰੋਹ ਦਾ ਕੇਸ ਬਣਵਾ ਕੇ ਜੇਲ੍ਹ ਭੇਜ ਰਿਹਾ ਹੈ।ਪਰ ਸ਼ਾਇਦ ਉਸ ਆਪਣੇ ਸਤਿਕਾਰਯੋਗ ਪਿਤਾ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੋਂ ਇਹ ਨਹੀਂ ਪੁਛਿਆ ਕਿ ਉਹ ਕਿੰਨੀ ਵਾਰੀ ਦੇਸ਼ ਧ੍ਰੋਹ ਦੇ ਕੇਸ ਵਿੱਚ ਜੇਲ੍ਹ ਜਾ ਚੁੱਕੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ. …

Read More »

ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 16 ਨਵੰਬਰ (ਗੁਰਚਰਨ ਸਿੰਘ)- ਸਥਾਨਕ ਮਾਲ ਮੰਡੀ ਇਲਾਕੇ ਵਿੱਚ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਹਾਊਸਿੰਗ ਕੰਪਲੈਕਸ ਵਿਖੇ ਕਲੋਨੀ ਦੀ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਵਿਚ ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਨੇ ਦੱਸਿਆ …

Read More »

ਚਿੱਤਰਕਲਾ ਪ੍ਰਤਿਯੋਗਤਾ ਵਿੱਚ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, ਨਵੰਬਰ 16 (ਜਗਦੀਪ ਸਿੰਘ ਸੱਗੂ) – ਸਪਰਿੰਗ ਡੇਲ ਸੀਨੀਅਰ ਸਕੂਲ ਉੱਭਰਦੇ ਕਲਾਕਾਰਾਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ 126ਵੀਂ ਜਯੰਤੀ ਮੌਕੇ ‘ਤੇ ਲਲਿਤ ਕਲਾ ਇੰਡੀਅਨ ਅਕੈਡਮੀ ਦੁਆਰਾ ਆਯੋਜਤ ਮੌਕੇ ‘ਤੇ ਚਿੱਤਰਕਲਾ ਪ੍ਰਤਿਯੋਗਤਾ ਵਿੱਚ ਓਵਲਆਲ ਟਰਾਫ਼ੀ ਅਹਿਮ ਪੁਜੀਸ਼ਨ ਹਾਸਲ ਕੀਤੀ।ਇਹ ਜਾਣਕਾਰੀ ਦੇਂਦੇ ਹੋਏ ਸ੍ਰੀ ਰਾਜੀਵ ਕੁਮਾਰ ਸ਼ਰਮਾ, ਪ੍ਰਿੰਸੀਪਲ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਦੱਸਿਆ ਕਿ …

Read More »

ਸ਼ੋ੍ਮਣੀ ਕਮੇਟੀ ਵਲੋਂ ਜਥਾ 20 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਵੇਗਾ – ਵਧੀਕ ਸਕੱਤਰ

ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ 20 ਨਵੰਬਰ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਸ. ਗੁਰਮੀਤ ਸਿੰਘ ਬੂਹ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਜਾਵੇਗਾ।ਇਸ ਜਥੇ ਦੇ ਡਿਪਟੀ ਪਾਰਟੀ ਲੀਡਰ ਵਜੋਂ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਅਤੇ …

Read More »

ਸਰਬੱਤ ਦਾ ਭਲਾ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਹੇਰ ਵਿਖੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਤੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਬੇਸਹਾਰਾ ਵਿਧਵਾਵਾਂ ਲਈ ਸ਼ੁਰੂ ਕੀਤੀ ਗਈ ਮਹੀਨਾਵਾਰ ਪੈਨਸ਼ਨ ਸਕੀਮ ਤਹਿਤ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ਼੍ਹੇ ਦੇ ਵੱਖ-ਵੱਖ …

Read More »

ਪਠਾਨਕੋਟ ਦੀਆਂ ਮੰਡੀਆਂ ਵਿੱਚ 16 ਨਵੰਬਰ ਤੱਕ 40706 ਮੀਟਰਿਕ ਟਨ ਝੋਨੇ ਦੀ ਆਮਦ ਹੋਈ

ਪਠਾਨਕੋਟ, 16 ਨਵੰਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 16 ਨਵੰਬਰ ਤੱਕ 40706 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 40706 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 12381 ਮੀਟਰਿਕ ਟਨ, ਪਨਗ੍ਰੇਨ …

Read More »

ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵੱਲੋਂ ਸਲਾਨਾ ਗੁਰਮਤਿ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 16 ਨਵੰਬਰ (ਜਸਬੀਰ ਸਿੰਘ ਸੱਗੂ) ਨਗਰ ਨਿਗਮ ਕਰਮਚਾਰੀ ਤਾਲਮੇਲ ਦਲ (ਰਜਿ:) ਵੱਲੋਂ ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਮਚਾਰੀਆਂ ਦੇ ਸਹਿਯੋਗ ਗੁਰਮਤਿ ਸਮਾਗਮ ਦਾ ਆਯੋਜਨ ਟਾਊਨ ਹਾਲ ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਬਦ ਕੀਰਤਨ ਅਤੇ ਸ਼੍ਰੋਮਣੀ ਕਥਾ …

Read More »