Wednesday, November 25, 2026

ਪੰਜਾਬੀ

23 ਤਰੀਕ ਤੱਕ ਕਾਰਵਾਈ ਨਾ ਹੋਈ ਤਾਂ ਥਾਣਾ ਖਾਲੜਾ ਦਾ ਕੀਤਾ ਜਾਵੇਗਾ ਘਿਰਾਓ ਕਿਸਾਨ ਸੰਘਰਸ਼ ਕਮੇਟੀ

ਖਾਲੜਾ, 16 ਨਵੰਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ) – ਕਿਸਾਨ ਸੰਘਰਸ਼ ਕਮੇਟੀ ਪੰਜ਼ਾਬ (ਕੰਵਲਜੀਤ ਸਿੰਘ ਪੰਨੂ) ਦੇ ਸੁਬਾਈ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਦੀ ਅੱਜ ਥਾਣਾ ਖਾਲੜਾ ਦੇ ਬਾਹਰ ਇਕ ਹੰਗਾਮੀ ਮੀਟਿੰਗ ਹੋਈ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਧਵਾਂ ਦੇ ਕਿਸਾਨ ਆਗੂ ਵੱਲੋ ਦਿੱਤੀ ਦਰਖਾਸਤ ਐਮ.ਆਰ ਅਤੇ ਹਲਫੀਆ ਬਿਆਨ ਹੋਣ ਦੇ ਬਾਵਜੂਦ ਦੋ ਮਹੀਨੇ ਬਾਅਦ ਵੀ ਥਾਣੇ ਵੱਲੋਂ ਕੋਈ ਕਾਰਵਾਈ …

Read More »

ਮਹਿਲਾ-ਪੁਰਸ਼ਾਂ ਦੀ ਪਲੇਠੀ ਹਰਤੇਜ ਐਥਲੈਟਿਕਸ ਮੀਟ ਸੰਪੰਨ

ਗੁਰਮੀਤ ਕੋਰ ਪਹੁਵਿੰਡ ਤੇ ਨਾਗਰਾਜ ਆਰਮੀ ਬਣੇ ਬੈਸਟ ਐਥਲੈਟਿਕਸ ਖਿਡਾਰੀ ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪਲੇਠੀ ਹਰਤੇਜ ਐਥਲੇਟਿਕਸ ਮੀਟ ਸੰਪੰਨ ਹੋ ਗਈ।ਅੰਤਰਾਸ਼ਟਰੀ ਵੈਟਰਨ ਖਿਡਾਰੀ ਅਵਤਾਰ ਸਿੰਘ ਪੀਪੀ ਤੇ ਭਗਵਾਨ ਦਾਸ ਦੇ ਬੇਮਿਸਾਲ ਪ੍ਰਬੰਧਾਂ ਅਤੇ ਹਰਤੇਜ ਹਸਪਤਾਲ ਰਣਜੀਤ ਐਵੀਨਿਊ ਪ੍ਰਬੰਧਕਾਂ ਦੇ ਸਹਿਯੋਗ ਨਾਲ ਆਯੋਜਤ ਇਸ ਖੇਡ ਪ੍ਰਤੀਯੋਗਿਤਾ ਦੇ ਵਿਚ 250 ਦੇ ਕਰੀਬ ਮਹਿਲਾ-ਪੁਰਸ਼ ਖਿਡਾਰੀਆਂ ਨੇ ਤਰਨਤਾਰਨ, …

Read More »

ਡੀ.ਏ.ਵੀ. ਪਬਲਿਕ ਸਕੂਲ ਵਿੱਚ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਅੱਜ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ 100ਵੇਂ ਸ਼ਹੀਦੀ ਦਿਨ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾ ਗਾਇਨ ਕੀਤਾ ਗਿਆ। ਪੰਜਾਬੀ ਵਿਭਾਗ ਵੱਲੋਂ ਸ. ਗੁਰਬਿੰਦਰ ਸਿੰਘ ਭੱਟੀ ਤੇ ਸ਼੍ਰੀਮਤੀ ਜਸਪਾਲ ਅਨੰਦ …

Read More »

ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਹੋਈ ਸੰਗਰੂਰ ਜੂਨੀਅਰ ਤੇ ਸੀਨੀਅਰ ਚੈਂਪੀਅਨਸ਼ਿਪ

ਸੰਦੌੜ, 16 ਨਵੰਬਰ (ਹਰਮਿੰਦਰ ਸਿੰਘ ਭੱਟ)- ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਜੂਨੀਅਰ ਅਤੇ ਸੀਨੀਅਰ ਚੈਂਪੀਅਨਸ਼ਿਪ ਡਾ.ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਲਗਭਗ 80 ਪਹਿਲਵਾਨਾਂ ਨੇ ਭਾਗ ਲਿਆ। ਚੈਪੀਅਨਸ਼ਿਪ ਦਾ ਉਦਘਾਟਨ ਸ.ਗੁਰਪ੍ਰੀਤ ਸਿੰਘ ਸਿਕੰਦ ਡੀ.ਐਸ.ਪੀ ਮਾਲੇਰਕੋਟਲਾ ਕਮ ਆਰਗੇਨਾਈਜਿੰਗ ਦੁਆਰਾ ਝੰਡੇ ਦੀ ਰਸਮ ਅਦਾ ਕਰਕੇ ਅਤੇ ਸ਼ਾਂਤੀ ਦਾ ਪ੍ਰਤੀਕ ਕਬੂਤਰ ਛੱਡਕੇ ਕੀਤਾ …

Read More »

ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ

ਬਠਿੰਡਾ, 16 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਰ.ਵੀ.ਡੀ.ਏ.ਵੀ ਪਬਲਿਕ ਸਕੂਲ ਬਠਿੰਡਾ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਦਿਵਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸ਼ਬਦ ਗਾਇਨ ਅਤੇ ਜੀਵਨੀ ਨਾਲ ਸਬੰਧਤ ਕੁਇਜ ਮੁਕਾਬਲੇ ਅਤੇ ਪ੍ਰਿੰਸੀਪਲ ਮੈਡਮ ਡਾ. ਸਤਵੰਤ ਭੁੱਲਰ ਵੱਲੋਂ ਉਨ੍ਹਾਂ ਦੀ ਜੀਵਨੀ ਅਤੇ ਸਿਖਿਆਵਾਂ ‘ਤੇ ਰੌਸ਼ਨੀ ਪਾਈ ਗਈ।ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਵਪੂਰਤ …

Read More »

ਸਰਬੱਤ ਦੇ ਭਲੇ ਲਈ 8ਵਾਂ ਮਹਾਨ ਕੀਰਤਨ ਸਮਾਗਮ ਕਰਵਾਇਆ

ਬਠਿੰਡਾ, 16 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੱਤ ਦੇ ਭਲੇ ਲਈ ਗੁਰਦੁਆਰਾ ਸਾਹਿਬ ਪਾ: 10ਵੀ ਹਾਜੀ ਰਤਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਦੇ ਦੀਵਾਨ ਹਾਲ ਵਿਖੇ 8ਵਾਂ ਮਹਾਨ ਗੁਰਮਤਿ ਸਮਾਗਮ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉਚ ਕੋਟੀ ਦੇ ਕੀਰਤਨੀ ਅਤੇ ਕਥਾ …

Read More »

ਸਿੱਖ ਪ੍ਰਚਾਰਕਾਂ ਵਲੋਂ ਅਗਲੀ ਰਣਨੀਤੀ ਤੈਅ ਕਰਨ ਦੀ ਵਿਚਾਰ ਵਟਾਂਦਰਾਂ ਮੀਟਿੰਗ

ਬਠਿੰਡਾ, 16 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਿੱਖ ਪ੍ਰਚਾਰਕਾਂ ਦੀ ਮੀਟਿੰਗ ਹੋਈ ਜਿਸ ਵਿਚ ਪਿਛਲੇ ਦਿਨੀ ਦੀਆਂ ਘਟਨਾਵਾਂ ‘ਤੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਨੇ ਅਗਲੀ ਰਣਨੀਤੀ ਤਹਿ ਕਰਨ ਦਾ ਵਿਚਾਰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ ਕਿਉਕਿ ਉਨ੍ਹਾਂ ਕਿਹਾ ਕਿ ਕੁਝ ਪ੍ਰਚਾਰਕ ਮੀਟਿੰਗ ਵਿਚ ਪਹੁੰਚ ਨਹੀ ਸਕੇ, ਉਨ੍ਹਾਂ ਜੋ ਵਿਚਾਰ ਕੀਤੀ ਉਹ ਇਸ ਪ੍ਰਕਾਰ …

Read More »

ਉਸਾਰੀ ਕਿਰਤੀ ਵੀ 60 ਸਾਲ ਦੀ ਉਮਰ ਤੋਂ ਬਾਅਦ ਲੈ ਸਕਣਗੇ ਪੈਨਸ਼ਨ

ਬਟਾਲਾ, 16 ਨਵੰਬਰ (ਨਰਿੰਦਰ ਸਿੰਘ ਬਰਨਾਲ)- ਵੱਖ-ਵੱਖ ਨਿਰਮਾਣ ਕਾਰਜਾਂ ‘ਚ ਲੱਗੇ ਉਸਾਰੀ ਕਿਰਤੀ ਵੀ ਹੁਣ 60 ਸਾਲ ਦੀ ਉਮਰ ਤੋਂ ਬਾਅਦ 5000 ਤੋਂ 20000 ਰੁਪਏ ਸਲਾਨਾ ਪੈਨਸ਼ਨ ਲੈ ਸਕਦੇ ਹਨ।ਪੰਜਾਬ ਸਰਕਾਰ ਵੱਲੋਂ ਇਹ ਪੈਨਸ਼ਨ ਯੋਜਨਾ ਉਨ੍ਹਾਂ ਉਸਾਰੀ ਮਜਦੂਰਾਂ ਲਈ ਸ਼ੁਰੂ ਕੀਤੀ ਹੈ ਜੋ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀ …

Read More »

ਪਰਮਜੀਤ ਸਿੰਘ ਕਲਸੀ ਦੇ ਕੌਮੀ ਪ੍ਰਧਾਨ ਬਣਨ ਤੇ ਬਟਾਲਾ ਦਾ ਮਾਣ ਵਧਿਆ

ਬਟਾਲਾ, 16 ਨਵੰਬਰ (ਨਰਿੰਦਰ ਸਿੰਘ ਬਰਨਾਲ)- ਭਾਰਤ ਦੇ 17 ਰਾਜਾਂ ਦੇ 72 ਦੇ ਕਰੀਬ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਕੋਰ ਕਮੇਟੀ ਰਾਹੀਂ ਸੀ.ਸੀ.ਆਰ.ਟੀ ਦਵਾਰਕਾ ਨਵੀਂ ਦਿੱਲੀ ਵਿਚ ਹੋਈ ਇਤਿਹਾਸਿਕ ਇਕੱਤਰਤਾ ਵਿਚ ਸਰਬਸੰਮਤੀ ਨਾਲ ਪੰਜਾਬ ਦੇ ਜ਼ਿਲਾ੍ਹ ਗੁਰਦਾਸਪੁਰ ਦੇ ਹੋਣਹਾਰ ਨੌਜੁਆਨ ਸਟੇਟ ਐਵਾਰਡੀ ਅਧਿਆਪਕ ਡਾ.ਪਰਮਜੀਤ ਸਿੰਘ ਕਲਸੀ ਨੂੰ ਨਵੀਂ ਗਠਿਤ ਕੀਤੀ ਗਈ ਆਲ ਇੰਡੀਆ ਸਟੇਟ ਐਂਡ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸਈਏਸ਼ਨ …

Read More »

ਪ੍ਰਦੂਸ਼ਨ ਸਮੱਸਿਆ ਪੇਸ਼ ਕਰਦਾ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਬਟਾਲਾ, 16 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਵਿਚ ਪ੍ਰਦਸ਼ਣ ਸਮੱਸਿਆ ਨਾਲ ਅਨੇਕਾ ਹੀ ਬਿਮਾਰੀਆਂ ਘਰ ਕਰਦੀਆਂ ਜਾ ਰਹੀਆਂ ਹਨ। ਤਿਊਹਾਰਾਂ ਦੇ ਪ੍ਰਦੂਸਨ ਬਾਰੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਬਣਦਾ ਹੈ, ਪਰ ਇਸ ਦੀ ਲੋੜ ਸਾਰਾ ਸਾਲ ਵਿਦਿਆਰਥੀਆਂ ਨੂੰ ਸੁਚੇਤ ਕਰਨ ਦੀ ਹੈ। ਕਿਉ ਕਿ ਇਹ ਸਮੰਸਿਆ ਤੇ ਲਗਾਤਾਰ ਕੋਸਿਸਾਂ ਕੀਤੀਆਂ ਜਾਣਗੀਆਂ ਤਾ ਹੀ ਬਚਾਅ ਹੋ ਸਕੇਗਾ।ਸਾਹ ਦੀਆ ਬਿਮਾਰੀਅ, …

Read More »