ਸਰੂਪਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਸਖਤ ਕਾਨੂੰਨ ਦੀ ਮੰਗ ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ) ਸ੍ਰੋਮਣੀ ਅਕਾਲੀ ਜਥਾ ਸ਼ਹਿਰੀ ਦੇ ਟਕਸਾਲੀ ਆਗੂਆਂ ਤੇ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਪਾਰਟੀ ਦੇ ਟਕਸਾਲੀ ਆਗੂ ਤੇ ਸ਼ਹਿਰੀ ਜਥੇ ਦੇ ਸਕੱਤਰ ਜਨਰਲ ਜਥੇ: ਪੂਰਨ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਕੌਂਸਲਰ ਮਨਮੋਹਨ ਸਿੰਘ ਟੀਟੂ ਦੇ ਦਫਤਰ ਵਿਚ ਹੋਈ।ਇਸ ਮੀਟਿੰਗ ਦੌਰਾਨ ਜਿਥੇ ਪੰਜਾਬ ਵਿਚ ਪਿਛਲੇ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…..
ਰਮਨ ਕੁਮਾਰ ਮੰਨਣ ਨਮਿਤ ਗੁਰਦੁਆਰਾ ਡੇਰਾ ਭਗਤਾਂ ਵਿਖੇ ਸ਼ਰਧਾਂਜਲੀ ਸਮਾਗਮ
ਤਰਸਿੱਕਾ, ਟਾਂਗਰਾ, 16 ਨਵੰਬਰ (ਕੰਵਲ ਜੋਧਾ ਨਗਰੀ, ਸੁਖਦੇਵ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਾਬਕਾ ਮੈਂਬਰ ਪੰਚਾਇਤ ਤੇ ਉਘੇ ਦੁਕਾਨਦਾਰ ਰਮਨ ਕੁਮਾਰ ਮੰਨਣ ਨਮਿਤ ਕਸਬਾ ਤਰਸਿੱਕਾ ਦੇ ਗੁਰਦੁਆਰਾ ਬਾਬਾ ਗੁਰਬਚਨ ਸਿੰਘ ਡੇਰਾ ਭਗਤਾਂ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ …
Read More »ਨਿਹੱਥੇ ਸਿੱਖਾਂ ‘ਤੇ ਝੂਠੇ ਪਰਚਿਆਂ ਖਿਲਾਫ ਵਕੀਲ ਇਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਕੰਮ ਕਰਨ- ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਸਮੇਂ ਦੌਰਾਨ ਸਿੱਖ ਪੰਥ ਜੋ ਬਿਪਤਾ ਦੇ ਸਮੇਂ ਵਿਚੋਂ ਗੁਜਰਿਆ ਹੈ ਦੇ ਹੱਲ ਲਈ ਪੰਥਕ ਤਾਲਮੇਲ ਸੰਗਠਨ ਲਗਾਤਾਰ ਯਤਨਸ਼ੀਲ ਹੈ।ਇਸ ਸਬੰਧੀ ਬੀਤੇ ਸਮੇਂ ਦੌਰਾਨ ਸਥਾਪਿਤ ਧਾਰਮਿਕ ਪ੍ਰਬੰਧਕਾਂ ਅਤੇ ਸਰਕਾਰੀ ਪੱਧਰ ਉਪਰ ਹੋਈਆਂ ਨਕਾਮੀਆਂ ਤਹਿਤ ਨਿਜੀ ਤੇ ਸਿਆਸੀ ਪ੍ਰੇਰਨਾ ਤਹਿਤ ਅਖੌਤੀ ਹੁਕਮਨਾਮੇ ਜਾਰੀ ਕਰਨ ਅਤੇ ਰੱਦ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …
Read More »ਮਜਦੂਰਾਂ ਦੇ ਹੱਕਾਂ ਲਈ ਅਵਾਜ ਬੁਲੰਦ ਕਰਨ ਵਾਲੇ ਆਗੂ ਸਨ ਕਾਮਰੇਡ ਬਸੰਤ ਲਾਲ
ਅੱਜ 16 ਨਵੰਬਰ ਨੂੰ ਭੋਗ ਤੇ ਵਿਸ਼ੇਸ਼ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) ਬੀਤੇ ਦਿਨੀ ਇਸ ਫਾਨੀ ਦੁਨੀਆ ਤੋਂ ਚਲਣਾ ਕਰ ਗਏ ਕਾਮਰੇਡ ਬਸੰਤ ਲਾਲ ਦਾ ਜਨਮ ਬਸੰਤ ਪੰਚਮੀ ਵਾਲੇ ਦਿਨ 21 ਜਨਵਰੀ 1942 ਵਿੱਚ ਪਿਤਾ ਮੁਨਸ਼ੀ ਰਾਮ ਤੇ ਮਾਤਾ ਪ੍ਰਕਾਸ ਕੌਰ ਦੇ ਗ੍ਰਹਿ ਵਿਖੇ ਹੋਇਆ।ਪਿਤਾ ਵੀ ਗਰੀਬ ਮਜਦੂਰ ਸਨ, ਜਿਸ ਕਾਰਨ ਕਾਮਰੇਡ ਬਸੰਤ ਲਾਲ ਉਚ ਵਿੱਦਿਆ ਹਾਸਲ ਨਹੀਂ ਕਰ …
Read More »ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਚਿਲਡਰਨ ਡੇਅ ਮਨਾਇਆ
ਅੰਮ੍ਰਿਤਸਰ, 14 ਨੰਵਬਰ (ਗੁਰਚਰਨ ਸਿੰਘ)- ਸਥਾਨਕ ਸੋ ਫੁੱਟੀ ਰੋਡ ਸਥਿਤ ਅਜ਼ਾਦ ਨਗਰ ਵਿਖੇ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਚਿਲਡਰਨ ਡੇਅ ਵਜੋਂ ਮਨਾਇਆ ਗਿਆ ਗਿਆ। ਇਸ ਸਮੇਂ ਚਾਚਾ ਨਹਿਰੂ ਦੀ ਯਾਦ ਵਿਚ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ …
Read More »ਪੈਰਿਸ ਵਿੱਚ ਹੋਏ ਅੱਤਵਾਦੀ ਹਮਲੇ ‘ਤੇ ਜਥੇ: ਅਵਤਾਰ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਪੈਰਿਸ ਦੇ ਬੈਟਾਕਲਾਂ ਥੀਏਟਰ ਅਤੇ ਵੱਖੁਵੱਖ ਥਾਵਾਂ ਤੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕੱਲਾ ਪੈਰਿਸ ਹੀ ਨਹੀਂ ਅੱਜ ਦੁਨੀਆਂ ਦੇ ਕਈ ਮੁਲਕ ਅੱਤਵਾਦ ਦੀ ਅੱਗ ‘ਚ ਝੁਲਸ ਰਹੇ ਹਨ।ਉਨ੍ਹਾਂ ਕਿਹਾ ਕਿ ਦਹਿਸ਼ਤਗਰਦਾਂ ਦਾ ਕੋਈ ਦੀਨ ਧਰਮ ਨਹੀਂ …
Read More »ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੋ੍ਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ‘ਚ ਲਿਆਉਣ ਲਈ ਮਹਾਨ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸਿ’ਖਾਂ ਦੀ ਸਿਰਮੋਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ …
Read More »ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਵੋਕੇਸ਼ਨਲ ਐਵਾਰਡ ਸਮਾਰੋਹ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਹੋਟਲ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ ਵੱਲੋਂ ਡਿਸਟ੍ਰਿਕ ਗਵਰਨਰ ਰੋਟੇਰੀਅਨ ਕੇ.ਕੇ. ਧੀਰ ਦੀ ਫੇਰੀ ਮੌਕੇ ਚਾਰਟਰ ਪ੍ਰੋਗਰਾਮ ਅਤੇ ਵੋਕੇਸ਼ਨਲ ਐਵਾਰਡ ਸਮਾਰੋਹ ਸਥਾਨਕ ਹੋਟਲ ਵਿੱਚ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਆਈ.ਪੀ.ਐਸ, ਡੀ.ਆਈ.ਜੀ ਬਾਰਡਰ ਰਂੇਜ, ਸz: ਦਲਜੀਤ ਸਿੰਘ ਸੰਧੂ ਪ੍ਰੋਗਰਾਮ ਐਗਜੀਕਿਊਟਿਵ ਦੂਰਦਰਸ਼ਨ ਕੇਂਦਰ ਜਲੰਧਰ, ਰੋਟੇਰੀਅਨ ਪਾਸਟ …
Read More »ਬਾਬਾ ਸੁੱਲ੍ਹਾ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਪਿੰਡ ਵਿਖੇ ਬਾਬਾ ਸੁੱਲ੍ਹਾ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਸ਼ਿੰਦਾ ਤੇ ਸਮੂਹ ਸਾਧ ਸੰਗਤਾਂ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਯੋਜਿਤ ਧਾਰਮਿਕ ਸਮਾਗਮ ਵਿੱਚ ਪੂਰਨ ਸਿੰਘ ਅਰਸ਼ੀ, ਸੁਰਿੰਦਰ ਸਿੰਘ ਘੰਨੂਪੁਰ ਵਾਲੇ, ਗੁਰਬਚਨ ਸਿੰਘ, ਮਹਿੰਗਾ ਸਿੰਘ ਤੇ …
Read More »
Punjab Post Daily Online Newspaper & Print Media