Saturday, August 29, 2026

ਪੰਜਾਬੀ

ਬੱਚਿਆਂ ਦੀ ਰੱਖਿਆ ਨਾਲ ਸਬੰਧਤ ਐਕਟ ਨੂੰ ਦਰਸਾਉਂਦੇ ਚਿੱਤਰਕਾਰੀ ਤੇ ਸਲੋਗਨ ਮੁਕਾਬਲੇ ਕਰਵਾਏ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿਖੇ ਕਰਵਾਏ ਗਏ ਚਿੱਤਰਕਾਰੀ ਤੇ ਨਾਅਰੇ ਲਿਖਣ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵਲੋਂ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਧਿਆਪਕਾਂ ਸਮੇਤ ਪੁੱਜੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ …

Read More »

ਸਾਡੇ ਦੇਸ਼ ਦੇ ਬੱਚਿਆਂ ਵਿੱਚ ਹੁਨਰ ਦੀ ਘਾਟ ਨਹੀਂ – ਐਨ.ਆਰ.ਆਈ ਦਲੀਪ ਸਿੰਘ

ਐਮ.ਐਂਡ.ਐਮ ਪਬਲਿਕ ਸਕੂਲ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਂਡ.ਐਮ ਪਬਲਿਕ ਸਕੂਲ ਨਾਗਰੀ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨ ਕੇ ਵਾਹ ਵਾਹ ਖੱਟੀ।ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਿਊਜ਼ੀਲੈਂਡ ਇਕਾਈ ਦੇ ਬੁਲਾਰੇ ਦਲੀਪ ਸਿੰਘ ਐਨ.ਆਰ.ਆਈ ਮੁੱਖ ਮਹਿਮਾਨ ਸਨ, ਜਦਕਿ ਪਾਰਟੀ ਦੇ ਪੀ.ਏ.ਸੀ ਮੈਂਬਰ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਰਾਜਵਿੰਦਰ ਸਿੰਘ ਲੱਕੀ ਨੂੰ ਸੌਂਪੀ ਮੁੱਖ ਸੇਵਾਦਾਰ ਦੀ ਸੇਵਾ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਵਿਸ਼ੇਸ਼ ਇਕੱਤਰਤਾ ਸਰਪ੍ਰਸਤ ਹਰਦੀਪ ਸਿੰਘ ਸਾਹਨੀ ਅਤੇ ਮੁੱਖ ਕੋਆਰਡੀਨੇਟਰ ਗੁਰਿੰਦਰ ਸਿੰਘ ਗੁਜਰਾਲ ਦੀ ਨਿਗਰਾਨੀ ਹੇਠ ਹੋਈ।ਮੂਲਮੰਤਰ ਦੇ ਜਾਪ ਉਪਰੰਤ ਨਰਿੰਦਰ ਪਾਲ ਸਿੰਘ ਸਾਹਨੀ ਸਰਪ੍ਰਸਤ ਨੇ ਸੁਸਾਇਟੀ ਮੈਂਬਰਾਂ ਨੂੰ ‘ਜੀ ਆਇਆਂ’ ਕਿਹਾ।ਇਸ ਉਪਰੰਤ ਸਭ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਤੋਂ ਦਲਵੀਰ ਸਿੰਘ …

Read More »

ਖ਼ਾਲਸਾ ਕਾਲਜ ਅੰਮ੍ਰਿਤਸਰ ਨੇ ‘ਚਾਲੀ ਦਿਨ’ ਪੁਸਤਕ ’ਤੇ ਕਰਾਈ ਵਿਚਾਰ ਗੋਸ਼ਟੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪਰਵਾਸੀ ਪੰਜਾਬੀ ਸਾਹਿਤਕਾਰ ਡਾਕਟਰ ਗੁਰਪ੍ਰੀਤ ਸਿੰਘ ਧੁੱਗਾ ਦੀ ਬਹੁ-ਚਰਚਿਤ ਪੁਸਤਕ ‘ਚਾਲੀ ਦਿਨ’ ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਵਿਚਾਰ ਗੋਸ਼ਟੀ ਕਰਵਾਈ ਗਈ।ਸਮਾਗਮ ਵਿਚ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਰਚਨਾ ਬਣੇ ਬਣਾਏ ਚੌਖਟਿਆਂ ਨੂੰ ਤੋੜਦੀ ਹੋਈ ਵਿਧਾ ਪੱਖੋਂ ਨਵੇਂ ਪ੍ਰਤੀਮਾਨ …

Read More »

ਐਡਵੋਕੇਟ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਨੂੰ …

Read More »

ਐਡਵੋਕੇਟ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਨੂੰ …

Read More »

ਆਸਟਰੇਲੀਅਨ ਵਿਦਵਾਨਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦਾ ਵਿੱਦਿਅਕ ਦੌਰਾ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਯੂਨੀਵਰਸਿਟੀ ਆਫ਼ ਮੈਲਬੌਰਨ ਦੇ ਵਿਦਵਾਨਾਂ ਨੇ ਭਾਰਤ ਵਿਦਿਅਕ ਫ਼ੇਰੀ ਦੌਰਾਨ ਕਾਲਜ ਦਾ ਦੌਰਾ ਕੀਤਾ।ਪ੍ਰਿੰਸੀਪਲ ਨਾਨਕ ਸਿੰਘ ਨੇ ਮਿਸਟਰ ਗੈਬਰੀਅਲ ਕੀਮ ਅਤੇ ਆਸਕਰ ਫਿਪਸ ਦੇ ਕਾਲਜ ਵਿਹੜੇ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨਾਂ ਦਾ ਸਵਾਗਤ ਕੀਤਾ। ਪ੍ਰਿੰ. ਨਾਨਕ ਸਿੰਘ ਨੇ ਦੱਸਿਆ ਕਿ ਆਪਣੀ ਅੰਮ੍ਰਿਤਸਰ ਫੇਰੀ …

Read More »

ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਸਥਾਨਕ ਭਾਈ ਵੀਰ ਸਿੰਘ …

Read More »

ਅੱਜ ਬਿਜਲੀ ਬੰਦ ਰਹੇਗੀ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਸੋਮਵਾਰ ਨੂੰ 66 ਹਾਲ ਗੇਟ `ਤੇ ਛਿਮਾਹੀ ਮੁਰੰਮਤ ਕਾਰਨ ਇਸ ਤੋਂ ਚੱਲਦੇ ਹੇਠ ਲਿਖੇ ਇਲਕਿਆਂ ‘ਚ 10:00 ਤੋਂ 5.00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।ਪ੍ਰਭਾਵਿਤ ਫੀਡਰਾਂ ਵਿੱਚ (1) 11 ਗੋਲ ਬਾਗ (2) 11 ਕਟੜਾ ਸ਼ੇਰ ਸਿੰਘ (3) 11 ਕੇ.ਵੀ ਸਸਵਤੀ (4) 11 ਕੇ.ਵੀ ਬੀ.ਕੇ ਦੱਤ ਗੇਟ (5) 11 ਗਾਗਰਮਲ ਰੋਡ (6) 11 ਕੇ.ਵੀ ਰਾਮ …

Read More »

ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਬਾਬਾ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਮੈਡੀਕਲ ਕੈਂਪ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਦੇਸ਼ ਦੀ ਪ੍ਰਸਿੱਧ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਭਾਰਤ) ਵਲੋਂ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਖੇੜੀਂ ਚੰਦਵਾ ਤੇ ਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਭਾਰਤੀ ਸਵਿਧਾਨ ਦੇ ਨਿਰਮਾਤਾ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ-ਨਿਰਵਾਣ ਦਿਵਸ …

Read More »