Tuesday, November 24, 2026

ਪੰਜਾਬੀ

ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਵਲੋਂ ਫਰਾਂਸ ਦੀ ਅੱਤਵਾਦੀ ਘਟਨਾ ਦੀ ਨਿਖੇਧੀ

ਅੰਮ੍ਰਿਤਸਰ, 14 ਨਵੰਬਰ (ਗੁਰਚਰਨ ਸਿੰਘ)- ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਮੁੱਖ ਦਫ਼ਤਰ ਵਿਚ ਸ. ਉਪਕਾਰ ਸਿੰਘ ਜੀ ਸੰਧੂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫਰਾਂਸ ਵਿਚ ਹੋਈਆਂ ਅੱਤਵਾਦੀ ਗਤੀਵਿਧੀਆਂ ਨਾਲ 100 ਤੋਂ ਵੀ ਵਧੇਰੇ ਹੋਈਆਂ ਮੌਤਾਂ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਿਵੇਂ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਇਸ ਕਰਕੇ ਉਹ ਮਨੁੱਖਤਾ ਦੇ ਦੁਸ਼ਮਣ …

Read More »

ਟਰਕਿਸ਼ ਏਅਰਲਾਇਨਜ਼ ਨੂੰ ਅੰਮ੍ਰਿਤਸਰ ਤੋਂ ਸਿੱਧੀ ਉਡਾਣ ਦੀ ਆਗਿਆ ਦੇਣ ਦੀ ਅਪੀਲ

ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਵਿਕਾਸ ਮੰਚ ਨੇ ਟਰਕਿਸ਼ ਏਅਰਲਾਇਨਜ਼ ਨੂੰ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀ ਉਡਾਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਥੀ ਰਾਜੂਨੂੰ ਭੇਜੇ ਇਕ ਈ-ਮੇਲ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ 15 ਨਵੰਬਰ ਨੂੰ …

Read More »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਪੰਡਿਤ ਨਹਿਰੂ ਦੇ ਜਨਮ ਦਿਵਸ ‘ਤੇ ਵਿਸ਼ੇਸ਼ ਸਭਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਹੜੇ ਵਿੱਚ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਤੇ ਬਾਲ ਦਿਵਸ ਦੇ ਮੌਕੇ ਤੇ ਵਿਸ਼ੇਸ਼ੇ ਤੌਰ ਤੇ ਸਵੇਰ ਦੀ ਸਭਾ ਦਾ ਅਯੋਜਨ ਕੀਤਾ ਗਿਆ।ਇਸ ਮੌਕੇ ਤੇ ਪੰਡਿਤ ਨਹਿਰੂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ ਕਿ ਜੇਕਰ ਅਸੀਂ ਬੱਚਿਆਂ ਦੇ ਚੰਗੇ ਪਾਲਣਸ਼ਪੋਸ਼ਣ …

Read More »

ਫੱਲੇਵਾਲ ਕਾਲਜ ਵਿਚ ਬਾਲ ਦਿਵਸ ਮਨਾਇਆ

ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ ਭੱਟ)- ਗੁਰੂ ਹਰਿਕ੍ਰਿਸ਼ਨ ਗਰਲਜ਼ ਕਾਲਜ ਫੱਲੇਵਾਲ ਖੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿਚ ਵਿਦਿਆਰਥਣਾਂ ਅਤੇ ਸਟਾਫ ਮੈਂਬਰਜ਼ ਨੇ ਕੇਕ ਕੱਟਣ ਦੀ ਰਸਮ ਅਦਾ ਕਰਕੇ ਖੁਸ਼ੀਆਂ ਪ੍ਰਗਟਾਈਆਂ, ਇਸ ਦਿਨ ਨੂੰ ਅਧਿਆਪਕ-ਵਿਦਿਆਰਥੀ ਦੇ ਪਿਆਰ ਦਾ ਪ੍ਰਤੀਕ ਬਣਾ ਕੇ ਮਨਾਇਆ ਗਿਆ।ਇਸ ਮੌਕੇ ਤੇ ਪ੍ਰਿੰਸੀਪਲ ਡਾ.ਸਰੋਜ ਰਾਣੀ ਸ਼ਰਮਾਂ ਨੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਪਹਿਲੇ ਪ੍ਰਧਾਨ ਮੰਤਰੀ ਪੰਡਿਤ …

Read More »

ਗੁਰੁ ਹਰਿਕ੍ਰਿਸਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਛੋਟੇ ਬੱਚਿਆਂ ਦੇ ਪੇਂਟਿਗ ਮੁਕਾਬਲੇ ਕਰਵਾਏ ਗਏ ਅਤੇ ਸਕੂਲ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕ੍ਰਿਕਟ ਮੈਚ ਵੀ ਕਰਵਾਇਆ ਗਿਆ, ਜਿਸ ਵਿਚ ਅਧਿਆਪਕ ਜੇਤੂ ਰਹੇ।ਇਸ ਮੌਕੇ ਸਕੂਲ ਦੀ ਮਨੇਜਮੈਟ, ਡਾਇਰੈਕਟਰ ਮੈਡਮ ਰੀਤੂ ਠਾਕੁਰ ਅਤੇ ਸਮੂਹ ਸਟਾਫ …

Read More »

ਸਮਾਜ ਸੇਵੀ ਰਮਨ ਕੁਮਾਰ ਜੈਨ ਨੂੰ ਸਦਮਾ- ਸਹੁਰਾ ਐਡਵੋਕੇਟ ਸ਼੍ਰੀ ਅਸ਼ੋਕ ਵਰਧਨ ਦਾ ਦਿਹਾਂਤ

ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ ਭੱਟ)- ਸਮਾਜ ਸੇਵੀ ਸ਼੍ਰੀ ਰਮਨ ਕੁਮਾਰ ਜੈਨ ਮੁਹੱਲਾ ਬਾਰਾਦਰੀ ਦੇ ਸਹੁਰਾ ਸ਼੍ਰੀ ਅਸ਼ੋਕ ਵਰਧਨ ਗੁਪਤਾ ਐਡਵੋਕੇਟ (70) ਦਾ ਹਾਰਟ ਅਟੈਕ ਨਾਲ ਦਿਹਾਂਤ ਹੋ ਗਿਆ।ਉਨ੍ਹਾਂ ਦਾ ਸ਼ਾਂਤੀ ਪਾਠ 24 ਨਵੰਬਰ ਦਿਨ ਮੰਗਲਵਾਰ ਨੂੰ ਧਰਮਸ਼ਾਲਾ ਬਹਾਵਲਪੂਰੀ ਸੱਟਾ ਬਾਜ਼ਾਰ ਵਿੱਚ 1 ਤੋਂ 2 ਵਜੇ ਹੋਵੇਗਾ।

Read More »

ਸੁਲਤਾਨਪੁਰ ਬਧਰਾਵਾਂ ਵਿਖੇ ਵਿਸਾਲ ਭਗਵਤੀ ਜਾਗਰਣ ਧੂਮਧਾਮ ਨਾਲ ਕਰਵਾਇਆ

ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਸੁਲਤਾਨਪੁਰ ਬਧਰਾਵਾਂ ਸੰਤ ਬਾਬਾ ਰਾਮ ਦਾਸ ਜੀ ਉਦਾਸੀਨ ਗਊਸਾਲਾ ਵਿਖੇ ਜਗਤ ਗੁਰੂ ਸ਼੍ਰੀ ਚੰਦ ਭਗਵਾਨ ਜੀ ਦੇ 521 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਦੂਸਰਾ ਵਿਸਾਲ ਭਗਵਤੀ ਜਾਗਰਣ ਬੜ੍ਹੀ ਹੀ ਧੂਮਧਾਮ ਨਾਲ ਕਰਵਾਇਆ ਇਲਾਕਿਆਂ ਦੀਆਂ ਸੈਂਕੜੇ ਦੇ ਨਾਲ ਨਾਲ ਆਲੇ ਦੁਆਲਾ ਦੀਆਂ ਸੰਗਤਾਂ ਨੇ ਇਸ ਜਾਗਰਣ ਵਿੱਚ ਹਾਜਰੀ ਲਗਵਾਈ। ਜਾਗਰਣ ਦੀ ਸੁਰੂਆਤ ਡੇਰੇ ਦੇ …

Read More »

ਬਾਲ ਦਿਵਸ ਦੇ ਮੌਕੇ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ

ਬਠਿੰਡਾ, 14 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਲ ਦਿਵਸ ਦੇ ਮੌਕੇ ਤੇ ਚੇਅਰਮੈਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਹੁਕਮਾਂ ਅਨੁਸਾਰ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਇੱਕ ਸਮਾਗਮ ਸਰਕਾਰੀ ਐਲੀਮੈਟਂਰੀ ਸਕੂਲ, ਘਨਹੀਆ ਨਗਰ, ਬਠਿੰਡਾ, ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਵੱਲੋਂ ਅਯੋਜਿਤ ਕੀਤਾ ਗਿਆ ਜਿਸ ਵਿੱਚ ਰੋਹਿਤ ਸਿੰਗਲਾ, ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਅਸ਼ਪ੍ਰੀਤ ਸਿੰਘ, ਜੂਨੀਅਰ ਵਾਤਾਵਰਣ ਇੰਜੀਨੀਅਰ …

Read More »

ਚਾਚਾ ਨਹਿਰੂ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ

ਬਠਿੰਡਾ, 14 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਨੂੰ ਬਾਲ ਦਿਵਸ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਬਹੁਤ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਇਕ ਖਾਸ ਅਸੈਂਬਲੀ ਆਯੋਜਿਤ ਕਰਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਜਿਸ ਵਿਚ ਅਧਿਆਪਕਾ ਨੇ ਪ੍ਰਾਰਥਨਾ ਤੋਂ ਇਲਾਵਾ …

Read More »

ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ ਤੱਕ – ਡਿਪਟੀ ਕਮਿਸ਼ਨਰ

ਬਠਿੰਡਾ, 14 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਜ਼ਿਲ੍ਹੇ ਭਰ ਵਿੱਚ ਬਾਲ ਮਜ਼ਦੂਰੀ ਖਾਤਮਾ ਸਪਤਾਹ 16 ਤੋਂ 22 ਨਵੰਬਰ 2015 ਤੱਕ ਮਨਾਉਣ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੋਟਲ ਐਬੋਲਿਸ਼ਨ ਆਫ਼ ਚਾਈਲਡ ਲੇਬਰ ਮੁਤਾਬਿਕ ਕਾਰਵਾਈ ਕਰਦੇ ਹੋਏ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਅਦੀਰਿਆਂ ਵਿਚ …

Read More »