ਬਟਾਲਾ, 14 ਨਵੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਭਲਾਈ ਕੌਸਲ ਗੁਰਦਾਸਪੁਰ ਦੀ ਚੇਅਰਪਰਸਨ, ਡਾ ਭਾਵਨਾ ਸੋਬਤ ਤ੍ਰਿਖਾ ਪਤਨੀ ਸ੍ਰੀ ਅਭਿਨਵ ਤ੍ਰਿਖਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਬਾਲ ਭਲਾਈ ਕੌਸਲ ਦੇ ਸੈਕਟਰੀ ਸ੍ਰੀ ਰਮੇਸ ਮਹਾਜਨ, ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ, ਐਲਮੈਂਟਰੀ ਡੀ ਈ ੳ ਸ੍ਰੀ ਸਲਵਿੰਦਰ ਸਿੰਘ ਸਮਰਾ,ਜਿਲ੍ਹਾਂ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ,ਦੀ ਸਰਪ੍ਰਸਤੀ ਹੇਠ ਜਿਲ੍ਹਾਂ ਪੱਧਰ ਤੇ ਬਾਲ ਦਿਵਸ ਨਿਊ …
Read More »ਪੰਜਾਬੀ
ਸਰਕਾਰੀ ਸਕੂਲ ਬਹਾਦਰਪੁਰ ਰਜੋਆ ਦੀ ਵਿਦਿਆਰਥਣ ਦੀ ਸਟੇਟ ਪ੍ਰਦਰਸ਼ਨੀ ਲਈ ਚੋਣ
ਬਟਾਲਾ, 14 ਨਵੰਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ,ਜਿਲ੍ਹਾ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸਾ ਅਧੀਨ ਜਿਲ੍ਹਾ ਗੁਰਦਾਸਪੁਰ ਵਿਚ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਗੁਰਦਾਸਪੁਰ ਵਿਖੇ ਲੱਗੀ ਇੰਸਪਾਇਰਡ ਸਾਇੰਸ ਐਵਾਰਡ ਪ੍ਰਦਰਸ਼ਨੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਦੀ ਵਿਦਿਆਰਥਣ ਲਵਪ੍ਰੀਤ ਕੌਰ ਦੀ ਚੋਣ ਸਟੇਟ ਪ੍ਰਦਰਸ਼ਨੀ ਲਈ ਹੋਈ , ਜਾਣਕਾਰੀ …
Read More »ਪੰਜਾਬੀ ਲੋਕ ਲਿਖਾਰੀ ਮੰਚ ਵਲੋਂ ਡਾ. ਸੈਮੂਅਲ ਤੇ ਗੰਭੀਰ ਦੀਆਂ ਪੁਸਤਕਾਂ ‘ਤੇ ਕੀਤੀ ਗੋਸ਼ਟੀ
ਬਟਾਲਾ, 14 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵੱਲੋਂ ਬੀ.ਯੂ.ਸੀ. ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਇਕ ਸਫਲ ਕਾਵਿ-ਗੋਸ਼ਟੀ ਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਦੋ ਕਾਵਿ-ਕਿਤਾਬਾਂ ਡਾ. ਸੈਮੂਅਲ ਗਿੱਲ ਦੀ ‘ਧਰਤੀ ਵਿੱਚ ਤਰੇੜਾਂ’ ਅਤੇ ਸ਼੍ਰੀ ਬਲਵਿੰਦਰ ਸਿੰਘ ਗੰਭੀਰ ਦੀ ‘ਤੀਰ ਗੰਭੀਰ ਦੇ’ ਉੱਪਰ ਭਰਵੀਂ ਵਿਚਾਰ ਚਰਚਾ ਕੀਤੀ ਗਈ। ਇਨ੍ਹਾਂ ‘ਤੇ ਕ੍ਰਮਵਾਰ ਡਾ. …
Read More »ਚਾਚਾ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਬਲਾਕ ਅੰਮ੍ਰਿਤਸਰ-੩ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ ਗਿਆ।ਸੈਂਟਰਲ ਮੁੱਖ ਅਧਿਆਪਕ ਸ੍ਰੀ ਰੋਸ਼ਨ ਲਾਲ ਸ਼ਰਮਾ ਸਟੇਟ ਤੇ ਨੈਸ਼ਨਲ ਐਵਾਰਡੀ ਦੀ ਅਗਵਾਈ ‘ਚ ਹੋਏ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਨੇ ਪੰਡਿਤ ਜੀ ਦੀ ਫੋਟੋ ‘ਤੇ ਫੁੱਲਮਾਲਾ ਅਰਪਿਤ ਕੀਤੀ। …
Read More »ਪਾਬੰਦੀ ਦੇ ਬਾਵਜੂਦ ਸਰਵਜਨਕ ਸਥਾਨਾਂ ਤੇ ਸ਼ਰੇਆਮ ਵੇਚੀ ਗਈ ਆਤਿਸ਼ਬਾਜ਼ੀ
ਅੰਮ੍ਰਿਤਸਰ, 14 ਨਵੰਬਰ ( ਜਗਦੀਪ ਸਿੰਘ ਸੱਗੂ) – ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਲਈ ਜਿਥੇ ਹਰ ਸਾਲ ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾਂਦੇ ਹਨ।ਗਰੀਨ ਅਤੇ ਵਾਤਾਵਰਣ ਹਿਤੈਸ਼ੀ ਦਿਵਾਲੀ ਮਨਾਉਣ ਦਾ ਹੋਕਾ ਦਿੱਤਾ ਜਾਂਦਾ ਹੈ।ਉੇਥੇ ਜਿਲਾ ਪ੍ਰਸਾਸ਼ਨ ਵਲੋਂ ਵੀ ਆਤਿਸ਼ਬਾਜ਼ੀ ਦੀ ਵਿਕਰੀ ਨੂੰ ਕੰਟਰੋਲ ਕਰਨ ਲਈ ਪਾਬੰਦੀਆਂ ਲਾਗੂ ਕਰਨ ਸਬੰਧੀ ਅਖਬਾਰਾਂ ਵਿੱਚ ਖਬਰਾਂ ਛਪਵਾਈਆਂ ਜਾਂਦੀਆਂ ਹਨ।ਆਤਿਸ਼ਬਾਜੀ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ …
Read More »ਅੱਜ ਦੀਆਂ ਸੁਰਖੀਆਂ…..2..
ਅੱਜ ਦੀਆਂ ਸੁਰਖੀਆਂ…….
ਸਰਬਤ ਖਾਲਸਾ ਦੇ ਅਯੋਜਕਾਂ ਤੇ ਥਾਪੇ ਗਏ ਜਥੇਦਾਰਾਂ ਖਿਲਾਫ ਦੇਸ਼ਧ੍ਰੋਹ ਦੇ ਮਾਮਲੇ ਦਰਜ਼
ਅੰਮ੍ਰਿਤਸਰ, 13 ਨਵੰਬਰ ( ਪੰਜਾਬ ਪੋਸਟ ਬਿਊਰੋ) – ਸਥਾਨਕ ਤਰਨ ਤਾਰਨ ਰੋਡ ਸਥਿਤ ਚਬਾ ਨੇੜੇ ਸਰਬਤ ਖਾਲਸਾ ਅਯੋਜਿਤ ਕਰਨ ਵਾਲੇ ਪ੍ਰਬੰਧਕਾਂ ਅਤੇ ਇਸ ਮੌਕੇ ਥਾਪੇ ਗਏ ਤਿੰਨ ਜਥੇਦਾਰ ਦੇ ਖਿਲਾਫ ਦੇਸ਼ ਧ੍ਰੋਹ ਦੇ ਮਾਮਲੇ ਦਰਜ਼ ਕੀਤੇ ਗਏ ਹਨ।ਮਿਲੀ ਜਾਣਕਾਰੀ ਅਨੁਸਾਰ ਸਰਬਤ ਖਾਲਸਾ ਵਲੋਂ ਬਣਾਏ ਗਏ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ, ਭਾਈ ਬਲਜੀਤ ਸਿੰਘ ਦਾਦੂਵਾਲ, ਸਿਮਰਨਜੀਤ ਸਿੰਘ ਮਾਨ, …
Read More »ਕਾਂਗਰਸ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਫਿਰਾਕ ਵਿੱਚ – ਸੁਖਬੀਰ ਬਾਦਲ
ਚੱਬਾ ਸਮਾਗਮ ਸਿਆਸੀ ਇਕੱਠ ਕਰਾਰ, ਸੂਬੇ ਨੂੰ ਕਾਲੇ ਦਿਨਾਂ ਵੱਲ ਧੱਕਣ ਦੀ ਕੋਸ਼ਿਸ਼ ਅੰਮ੍ਰਿਤਸਰ, 13 ਨਵੰਬਰ (ਗੁਰਚਰਨ ਸਿੰਘ ਜਗਦੀਪ ਸਿੰਘ ਸੱਗੂ)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਜ਼ਿਲ੍ਹੇ ਦੇ ਪਿੰਡ ਚੱਬਾ ਵਿੱਚ ਸਰਬੱਤ ਖ਼ਾਲਸਾ ਦੇ ਨਾਂਅ ਹੇਠ ਕੁਝ ਜਥੇਬੰਦੀਆਂ ਵੱਲੋਂ ਕਰਵਾਏ ਸਮਾਗਮ ਨੂੰ ਨਿਰੋਲ ‘ਸਿਆਸੀ ਇਕੱਠ’ ਕਰਾਰ ਦਿੰਦਿਆਂ ਕਿਹਾ ਕਿ ਇਹ ਇਕੱਠ ਪੰਜਾਬ ਕਾਂਗਰਸ ਦੀ …
Read More »ਜਥੇ: ਅਵਤਾਰ ਸਿੰਘ ਨੇ ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਬੇਅਦਬੀ ‘ਤੇ ਰੋਸ ਪ੍ਰਗਟਾਇਆ
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗਾ ਦੇ ਪਿੰਡ ਜਨੇਰ ਵਿੱਚ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਲਾਗੇ, ਤਲਵੰਡੀ ਸਾਬੋ ਦੇ ਪਿੰਡ ਨੰਗਲਾ, ਬਰੇਟਾ ਦੇ ਗੋਬਿੰਦਪੁਰਾ ਸਥਿਤ ਨੌਵੇਂ ਅਤੇ ਦਸਵੇਂ ਗੁਰੂ ਸਾਹਬਿ ਦੀ ਚਰਨੁਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਗੇਟ ਨੇੜਿਓਂ ਅਤੇ ਰਾਮਪੁਰਾ ਫੂਲ ਦੇ ਪਿੰਡ ਚਾਉਕੇ ਵਿਖੇ ਗੁਰਬਾਣੀ ਦੇ ਪਾਵਨ ਗੁਟਕਿਆਂ ਤੇ …
Read More »
Punjab Post Daily Online Newspaper & Print Media