Wednesday, November 25, 2026

ਪੰਜਾਬੀ

ਕਾਲੀ ਦੀਵਾਲੀ ਮਨਾ ਕੇ ਸਰਬ ਧਰਮ ਦੀਆਂ ਸੰਗਤਾਂ ਨੇ ਦਿੱਤਾ ਇੱਕਜੁੱਟਤਾ ਦਾ ਸਬੂਤ – ਬਾਬਾ ਦਲੇਰ ਸਿੰਘ, ਬਾਬਾ ਢੱਡਰੀਆਂ ਵਾਲੇ

ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਿਰੰਤਰ ਹੋਈਆਂ ਬੇਅਦਬੀਆਂ ਦੀਆਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਦੇਸਾਂ ਵਿਦੇਸ਼ਾਂ ਵਿਚ ਸਰਕਾਰ ਅਤੇ ਉਨ੍ਹਾਂ ਦੇ ਗ਼ੁਲਾਮ ਅਧਿਕਾਰੀਆਂ ਵੱਲੋਂ ਪੰਥ ਨੂੰ ਇਨਸਾਫ਼ ਦਿਵਾਉਣ ਦੀ ਥਾਂ ਕੀਤੀ ਗਈ ਤਸ਼ੱਦਦ ਦੇ ਰੋਸ ਵਜੋਂ ਪਿੰਡ ਬਰਗਾੜੀ ਵਿਖੇ ਸ਼ਹੀਦ ਸਿੰਘਾਂ ਦੀ ਅੰਤਿਮ ਅਰਦਾਸ ਮੌਕੇ ਪੰਥਕ ਆਗੂਆਂ ਵਲੋਂ 9 ਮਤੇ ਪਾਸ ਕੀਤੇ ਗਏ …

Read More »

ਚਾਚਾ ਨਹਿਰੂ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ

ਬਠਿੰਡਾ, 13 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਰਟ ਕਿਡਸ ਪਲੇਅ ਵੇ ਪਰਸਰਾਮ ਨਗਰ ਬਠਿੰਡਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ( ਚਾਚਾ ਜੀ )ਦਾ ਜਨਮ ਦਿਨ ਬੜੀ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਤਰਸੇਮ ਗਰਗ ਅਤੇ ਸ੍ਰੀਮਤੀ ਸੁਸ਼ੀਲਾ ਨੇ ਸ਼ਮਾ ਰੋਸ਼ਨ ਕਰਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਸਕੂਲ ਦੇ …

Read More »

 ਸੀਨੀਅਰ ਫੂਲਕਾਂ ਮੈਬਰ ਪਾਰਲੀਮਂੈਟ ਬੀਬਾ ਬਾਦਲ ਖਿਲਾਫ ਕਰਨਗੇ ਮਾਨਹਾਨੀ ਦਾ ਮੁਕੱਦਮਾ

ਬਠਿੰਡਾ, 13 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 1984 ਦੇ ਦੋਸ਼ੀਆ ਖਿਲਾਫ ਕੇਸ ਲੜ ਰਹੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐਸ ਫੂਲਕਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆ ਦੱਸਿਆ ਕਿ ਉਹ ਜਲਦ ਹੀ ਬਠਿੰਡਾ ਤੋ ਮੈਬਰ ਪਾਰਲੀਮੈਟ ਹਰਸਿਮਰਤ ਕੌਰ ਬਾਦਲ ਖਿਲਾਫ ਮਾਨਹਾਨੀ ਦਾ ਕੇਸ ਕਰਨ ਜਾ ਰਹੇ ਹਨ ਉਹਨਾਂ ਦੱਸਿਆ ਕਿ ਪਿਛਲੇ ਦਿਨੀ ਹਰਸਿਮਰਤ ਕੌਰ ਬਾਦਲ ਵੱਲੋ ਮੀਡੀਆ ਵਿਚ …

Read More »

ਫਲੈਕਸਾਂ ਪਾੜੇ ਜਾਣ ‘ਤੇ ਕਾਂਗਰਸੀ ਵਰਕਰਾਂ ਵਲੋਂ ਨਗਰ ਨਿਗਮ ਦਫਤਰ ਅੱਗੇ ਰੋਸ ਧਰਨਾ

ਬਠਿੰਡਾ, 13 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਗਰ ਨਿਗਮ ਅਧਿਕਾਰੀਆਂ ਵੱਲੋਂ ਕਾਂਗਰਸ ਪਾਰਟੀ ਦੀਆਂ ਸ਼ਹਿਰ ਅੰਦਰ ਲਗਾਈਆਂ ਫਲੈਕਸਾਂ ਪਾੜੇ ਜਾਣ ਅਤੇ ਵਰਕਰਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜੀ ਖਿਲਾਫ ਜਿਲ੍ਹਾ ਕਾਂਗਰਸ (ਸ਼ਹਿਰੀ) ਵੱਲੋਂ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਨਗਰ ਨਿਗਮ ਦਫਤਰ ਅੱਗੇ ਰੋਸ਼ ਧਰਨਾ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ …

Read More »

ਰਿਸੋਰਸ ਪਰਸਨ ਨਿਯੁੱਕਤ ਹੋਣ ‘ਤੇ ਅਨਿਲ ਵਰਮਾ ਦਾ ਸਨਮਾਨ

ਬਟਾਲਾ, 13 ਨਵੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਵੱਲੋਂ ਪੰਜਾਬ ਭਰ ਦੇ ਇੰਨਸਰਵਿਸ ਟ੍ਰੇਨਿੰਗ ਸੈਟਰਾਂ ਵਿਚ ਵੱਖ ਵੱਖ ਵਿਸ਼ਿਆਂ ਦੀ ਕੁਆਲਟੀ ਮੋਨੀਟਰਿੰਗ ਤਹਿਤ ਸੈਮੀਨਾਰ ਲਗਾਏ ਜਾ ਰਹੇ ਹਨ।ਸਰਕਾਰੀ ਹਾਈ ਸਕੂਲ ਪੰਜਗਰਾਈਆਂ ਤੇ ਹਿੰਦੀ ਅਧਿਆਪਕ ਦੀ ਨਿਯੁੱਕਤੀ ਬਤੌਰ ਹਿੰਦੀ ਵਿਸ਼ੇ ਦੇ ਰਿਸੋਰਸ਼ ਪਰਸਨ ਸਰਕਾਰੀ ਇੰਨ ਸਰਵਿਸ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਹੋਈ ਹੈ।ਇਸ ਨਿਯੁੱਕਤੀ ‘ਤੇ ਫਾਰਗੀ ਸਮਾਰੋਹ ਦੌਰਾਨ ਹਾਈ ਸਕੂਲ ਪੰਜਗਰਾਈਆਂ ਦੇ …

Read More »

ਸੂਬਾ ਪੱਧਰੀ ਹਾਕੀ ਮਕਾਬਲੇ ‘ਚ ਐਸ.ਜੀ.ਪੀ.ਸੀ ਦੀ ਟੀਮ ਰਹੀ ਉਪ ਜੇਤੂ

ਅੰਮ੍ਰਿਤਸਰ, 13 ਨਵੰਬਰ (ਗੁਰਚਰਨ ਸਿੰਘ)- ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਆਪਣੇ ਅਧਿਕਾਰਤ ਖੇਤਰ ਵਿੱਚ ਆਉਂਦੇ ਸਰਕਾਰੀ ਤੇ ਗੈਰਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਚ ਵਿੱਦਿਆ ਦੇ ਨਾਲ-ਨਾਲ ਹੋਰਨਾਂ ਖੇਤਰਾਂ ਦੇ ਵਿੱਚ ਵੀ ਆਪਣੇ ਅੰਦਰ ਲੁਕੀ ਪ੍ਰਤਿਭਾ ਨੂੰ ਦਿਖਾਉਣ ਦੇ ਮੰਤਵ ਨਾਲ ਏਈਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਦੇਖ ਰੇਖ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਿਗੋਬਿੰਦ ਐਸਟ੍ਰੋਟਰਫ ਹਾਕੀ ਸਟੇਡੀਅਮ …

Read More »

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੀ ਸਰਹੱਦ ‘ਤੇ ਫੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਅਲਗੋਂ, ਭਿਖੀਵਿੰਡ (ਹਰਦਿਆਲ ਸਿੰਘ ਭੈਣੀ, ਕੁਲਵਿੰਦਰ ਸਿੰਘ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਪੰਜਾਬ ਦੀਆਂ ਤਿੰਨ ਜੰਗੀ ਯਾਦਗਾਰਾਂ ਦਾ ਦੌਰਾ ਕੀਤਾ। ਇਹ ਯਾਦਗਾਰਾਂ 1965 ਦੀ ਜੰਗ ਵਿੱਚ ਭਾਰਤ ਦੇ ਹਥਿਆਰਬੰਦ ਫ਼ੌਜੀ ਜਵਾਨਾਂ ਵੱਲੋਂ ਬਹਾਦਰੀ ਭਰੇ ਕਾਰਨਾਮਿਆਂ ਰਾਹੀਂ ਹਾਸਲ ਕੀਤੀਆਂ ਕੁੱਝ ਜਿੱਤਾਂ ਦੀ ਯਾਦ ਦਿਵਾਉਂਦੀਆਂ ਹਨ। ਪ੍ਰਧਾਨ ਮੰਤਰੀ ਡੋਗਰਾਈ ਜੰਗੀ ਯਾਦਗਾਰ ਅਤੇ ਬਾਰਕੀ ਜੰਗੀ ਯਾਦਗਾਰ ਉਤੇ ਗਏ। 1965 …

Read More »

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਸੰਬੰਧੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰ ਪਾਲ ਸਿੰਘ)- ਗੁਰਦੁਆਰਾ ਸ੍ਰੀ ਜੱਟੇਆਣਾ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਭਾਈ ਰਣਜੀਤ ਸਿੰਘ ਤੇ ਉਹਨਾ ਦੇ ਸਾਥੀਆਂ ਨੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮੇਂ ਬੁਲਾਰਿਆਂ ਨੇ ਬਾਬਾ ਵਿਸ਼ਕਰਮਾ ਜੀ ਦੇ ਜੀਵਨ ਬਾਰੇ …

Read More »

ਪ੍ਰਾਈਵੇਟ ਕੰਨਸਟ੍ਰਕਸ਼ਨ ਲੇਬਰ ਐਂਡ ਕੰਟਰੈਕਟਰ ਯੂਨੀਅਨ ਵਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 12 (ਜਸਬੀਰ ਸਿੰਘ ਸੱਗੂ) – ਪ੍ਰਾਈਵੇਟ ਕੰਨਸਟ੍ਰਕਸ਼ਨ ਲੇਬਰ ਐਂਡ ਕੰਟਰੈਕਟਰ ਯੂਨੀਅਨ ਵੱਲੋਂ ਸਥਾਨਕ ਘਿਓ ਮੰਡੀ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ ਗਈ ਅਤੇ ਢਾਡੀ ਭਾਈ ਗੁਰਚਰਨ ਸਿੰਘ ਦੇ ਜੱਥੇ ਨੇ ਇਤਿਹਾਸਕ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਉਘੇ ਕਾਂਗਰਸੀ ਆਗੂ ਤੇ ਵਿਧਾਇਕ ਸ੍ਰੀ ਓਮ ਪ੍ਰਕਾਸ਼ …

Read More »