Wednesday, November 25, 2026

ਪੰਜਾਬੀ

ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਨੇ ਵਿਸ਼ਵਕਰਮਾ ਦਿਵਸ ਮਨਾਇਆ

ਅੰਮ੍ਰਿਤਸਰ, 12 (ਜਗਦੀਪ ਸਿੰਘ ਸੱਗੂ) – ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ (ਰਜਿ:), ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਤੇ ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵੱਲੋਂ ਵਿਸ਼ਵਕਰਮਾ ਦਿਵਸ ਮੌਕੇ ਇਕ ਪ੍ਰਭਾਵਸ਼ਾਲੀ ਸਮਾਰੋਹ ਦਾ ਅਯੋਜਨ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਸਮਾਰੋਹ ਦੌਰਾਨ ਬਾਬਾ ਵਿਸ਼ਕਰਮਾ ਜੀ ਦੀ ਸਿਫਤ ਸਲਾਹ ਕੀਤੀ।ਅਕਾਲੀ ਆਗੂ ਸ੍ਰੀ ਗੋਲਡੀ ਨੇ ਭਗਵਾਨ ਵਿਸ਼ਵਕਰਮਾ ਨੂੰ ਕਿਰਤ ਦੇ ਦੇਵਤਾ ਦੱਸਦਿਆਂ ਕਿਹਾ ਕਿ ਚਾਟੀਵਿੰਡ ਚੌਕ ਵਿਖੇ …

Read More »

ਪ੍ਰਸ਼ਾਸਨ ਮੁਸਤੈਦੀ ਨਾਲ ਡਿਊਟੀ ਨਿਭਾਉਂਦਾ ਤਾਂ ਖੱਲਲ ਤੋਂ ਬਚਿਆ ਜਾ ਸਕਦਾ ਸੀ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰਸ਼ਾਸਨ ਬੰਦੀ ਛੋੜ ਦਿਵਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਗਤਾਂ ਨੂੰ ਸੰਦੇਸ਼ ਦੇਣ ਸਮੇਂ ਮੁਸ਼ਤੈਦੀ ਨਾਲ ਡਿਊਟੀ ਨਿਭਾਉਂਦਾ ਤਾਂ ਇਸ ਖੱਲਲ ਤੋਂ ਬਚਿਆ ਜਾ ਸਕਦਾ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ – ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ 13 ਨਵੰਬਰ 2015 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ …

Read More »

ਲੋਕ ਗੀਤ ਮੁਕਾਬਲਿਆਂ ਵਿੱਚ ਮਿਡਲ ਸਕੂਲ ਭਰਥਲਾ ਨੇ ਬਾਜੀ ਮਾਰੀ

ਦੂਜਾ ਸਥਾਨ ਪੰਜਗਰਾਈਆਂ ਸਕੂਲ ਤੇ ਤੀਜਾ ਘੁੰਗਰਾਲੀ ਸਿੱਖਾਂ ਨੇ ਕੀਤਾ ਪ੍ਰਾਪਤ ਸਮਰਾਲਾ, 12 ਨਵੰਬਰ ( ਪ. ਪ) – ਅਧਿਆਪਕ ਚੇਤਨਾ ਮੰਚ ਸਮਰਾਲਾ ਜੋ ਪਿਛਲੇ 18 ਸਾਲਾਂ ਤੋਂ ਆਪਣੀ ਸਰਗਰਮ ਭੂਮਿਕਾ ਨਿਭਾ ਕੇ ਬੱਚਿਆਂ ਅੰਦਰ ਮੁਕਾਬਲੇ ਦੀ ਮਿਸ਼ਾਲ ਜਗਾ ਰਿਹਾ ਹੈ, ਉਸੇ ਲੜੀ ਤਹਿਤ ਆਪਣੇ ਦੂਜੇ ਪੜਾਅ ਅਧੀਨ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੇ ਲੋਕ ਗੀਤ/ਧਾਰਮਿਕ …

Read More »

ਗ੍ਰਿਫਤਾਰ ਕੀਤੇ ਗਏ ਪੰਥਕ ਆਗੂਆਂ ਨੂੰ ਵੱਖ ਵੱਖ ਜੇਲ੍ਹਾਂ ਵਿੱਚ ਭੇਜਿਆ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਖਾਲਸਾ ਵਿੱਚ ਸ਼ਮੂਲੀਅਤ ਕਰਨ ਵਾਲੇ ਤੇ ਜਿਲ੍ਹਾ ਪੁਲਿਸ ਦੁਆਰਾ ਗ੍ਰਿਫਤਾਰ ਕੀਤੇ ਗਏ ਅਹਿਮ ਪੰਥਕ ਆਗੂਆਂ ਨੂੰ ਅੱਜ ਵੱਖ ਵੱਖ ਨਿਆਂਇਕ ਅਦਾਲਤਾਂ ਵੱਲੋਂ 23 ਨਵੰਬਰ ਤੀਕ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਭੇਜ ਦਿੱਤਾ ਗਿਆ।ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ੍ਰ: ਸਿਕੰਦਰ ਸਿੰਘ ਵਰਾਣਾ, ਭਾਈ ਅਮਰੀਕ …

Read More »

ਖ਼ਾਲਸਾ ਕਾਲਜ ਵਿਖੇ ‘ਦੀਵਾਲੀ ਟੂਰਨਾਮੈਂਟ-2015’ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਵਿਖੇ ਕਰਵਾਏ ਗਏ 7 ਰੋਜ਼ਾ ‘ਇੰਟਰ ਖ਼ਾਲਸਾ ਕਾਲਜ ਇੰਸਟੀਚਿਊਸ਼ਨਜ਼ ਦੀਵਾਲੀ ਟੂਰਨਾਮੈਂਟ-2015’ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਅਖਰੀਲੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਲਈ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ …

Read More »

ਖ਼ਾਲਸਾ ਕਾਲਜ ਇੰਜੀਨੀਅਰ ਟੈਕਨਾਲੋਜ਼ੀ ਦੇ ਵਿਦਿਆਰਥੀਆਂ ‘ਬੈਸਟ ਪ੍ਰੋਜੈਕਟ-2015’ ਵਿੱਚ ਮਾਰੀ ਬਾਜ਼ੀ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਇੰਡੀਅਨ ਸੋਸਾਇਟੀ ਆਫ਼ ਟੈਕਨੀਕਲ ਐਜ਼ੂਕੇਸ਼ਨ ਵੱਲੋਂ ਆਯੋਜਿਤ ਮੁਕਾਬਲਿਆਂ ਵਿੱਚ ‘ਬੈਸਟ ਪ੍ਰੋਜੈਕਟ-2015’ ਜਿੱਤ ਕੇ ਕਾਲਜ਼ ਦਾ ਨਾਂਅ ਰੌਸ਼ਨ ਕੀਤਾ ਹੈ।  ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਨੇ ਜੇਤੂ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਇਕ ‘ਮੈਟ ਲੈਬ ਡਿਜੀਟਲ ਵਾਟਰ …

Read More »

ਸਰਵਜਨਕ ਸਥਾਨਾਂ ਤੇ ਸ਼ਰੇਆਮ ਵੇਚੇ ਗਏ ਪਟਾਕੇ ਤੇ ਆਤਿਸ਼ਬਾਜ਼ੀ

ਸੰਦੌੜ, 12 ਨਵੰਬਰ (ਹਰਮਿੰਦਰ ਸਿੰਘ ਭੱਟ) – ਦੀਵਾਲੀ ਦੇ ਤਿਉਹਾਰ ਦੌਰਾਨ ਸਰਕਾਰ ਦੁਆਰਾ ਜਾਰੀ ਕੀਤੇ ਗਏ ਸਖ਼ਤ ਨਿਰਦੇਸ਼ਾਂ ਨੂੰ ਅਣਗੌਲਿਆ ਕਰਕੇ ਦੁਕਾਨਦਾਰਾਂ ਵੱਲੋਂ ਪਟਾਕੇ ਨੂੰ ਬਾਜ਼ਾਰਾਂ ਦੇ ਵਿਚਕਾਰ, ਬੱਸ ਅੱਡਿਆਂ ਅਤੇ ਸਰਵਜਨਕ ਤੇ ਚਹਿਲ ਪਹਿਲ ਵਾਲੀਆਂ ਥਾਵਾਂ ਤੇ ਸ਼ਰੇਆਮ ਵੇਚੇ ਗਏ, ਜੋ ਕਿ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਹੇ ।ਇਥੇ ਵਰਨਣਯੋਗ ਹੈ ਕਿ ਜਿਲ੍ਹਾ ਅਧਿਕਾਰੀਆਂ ਵੱਲੋਂ ਦੀਵਾਲੀ ਦੇ ਤਿਉਹਾਰ ਤੋਂ …

Read More »

ਦੀਵਿਆਂ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਵਜੋਂ ਮਨਾਇਆ

ਸੰਦੌੜ, 12 ਨਵੰਬਰ (ਹਰਮਿੰਦਰ ਸਿੰਘ ਭੱਟ) – ਸ਼ਬਦ ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਨਿਰੰਤਰ ਬੇਅਦਬੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੌਮ ਨੂੰ ਇਨਸਾਫ਼ ਦਿਵਾਉਣ ਦੀ ਥਾਂ ਕੀਤੀ ਜਾ ਰਹੀ ਤਸ਼ੱਦਦ ਤੇ ਸਿਆਸਤ ਦੇ ਰੋਸ-ਵਿਰੋਧ ਵਿਚ ਦੇਸ਼ਾਂ ਵਿਦੇਸ਼ਾਂ ਦੇ ਸਮੂਹ ਧਰਮਾਂ ਦੇ ਲੋਕਾਂ ਵੱਲੋਂ ਦੀਵਿਆਂ ਦੀ ਰੌਸ਼ਨੀ ਵਿੱਚ ਮਨਾਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਅਤੇ ਕਾਲੇ ਝੰਡੇ ਲਗਾ …

Read More »

ਸਿੱਖ ਏਕਤਾ ਲਹਿਰ ਦੇ ਸਿੰਘਾਂ ਨੇ ਸਰਕਾਰ ਖ਼ਿਲਾਫ਼ ਕੱਢੀ ਰੋਸ ਰੈਲੀ

ਸੰਦੌੜ, 12 ਨਵੰਬਰ (ਹਰਮਿੰਦਰ ਸਿੰਘ ਭੱਟ) – ਸਿੱਖ ਏਕਤਾ ਲਹਿਰ ਦੇ ਮੁਖੀ ਭਾਈ ਜਗਜੀਤ ਸਿੰਘ ਹੇੜੀਕੇ ਅਤੇ ਭਾਈ ਕੁਲਵੰਤ ਸਿੰਘ ਕਾਂਝਲਾ ਦੀ ਅਗਵਾਈ ਹੇਠ ਨੌਜੁਆਨ ਸਿੰਘਾਂ ਦਾ ਵੱਡਾ ਕਾਫ਼ਲਾ ਇਲਾਕਾ ਨਿਵਾਸੀਆਂ ਸਰਕਾਰ ਦੁਆਰਾ ਵਰਤੀਆਂ ਜਾ ਰਹੀਆਂ ਮਾਰੂ ਨੀਤੀਆਂ ਪ੍ਰਤੀ ਜਾਗਰੂਕ ਕਰਨ ਲਈ ਜਥਿਆਂ ਦੇ ਰੂਪ ਵਿਚ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਤੋਂ ਆਰੰਭ ਹੋ ਕੇ ਬੜੀ, ਟਿੱਬਾ, ਮਨਾਲ, ਪੰਜਗਰਾਈਆਂ ਤੋਂ …

Read More »