ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਅੰਤਰ ਕਲਾਸ ਰੰਗੋਲੀ ਅਤੇ ਤੋਰਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਦੇ ਵਿਦਿਆਰਥੀਆਂ ਜਿੱਤੇ ਤਗਮੇ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੀ ਵਿਦਿਆਰਥਣ ਅਰਪਨਦੀਪ ਕੌਰ ਬਾਜਵਾ ਨੇ ਪਿਛਲੇ ਦਿਨੀ ਹਮੀਰਪੁਰ ਹਿਮਾਚਲ ਪ੍ਰਦੇਸ਼ ਵਿਖੇ ਹੋਈ ਨੋਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ ਅਤੇ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਪਹਿਲਾ ਸਥਾਨ …
Read More »ਦੀਵਾਲੀ ਮੌਕੇ ਲੋਕ ਆਤਿਸ਼ਬਾਜ਼ੀ ਤੇ ਮਿਲਾਵਟੀ ਮਿਠਾਈਆਂ ਦੀ ਵਰਤੋਂ ਨਾ ਕਰਨ – ਤਰਕਸ਼ੀਲ ਸੁਸਾਇਟੀ
ਅੰਮ੍ਰਿਤਸਰ, 10 ਨਵੰਬਰ (ਪ.ਪ)- ਤਰਕਸ਼ੀਲ ਸੁਸਾਇਟੀ ਦੀ ਪੰਜਾਬ ਨੇ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਆਤਿਸ਼ਬਾਜੀ ਅਤੇ ਮਿਲਾਵਟੀ ਮਿਠਾਈਆਂ ਦੀ ਵਰਤੋਂ ਨਾ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ ਤਾਂ ਕਿ ਇਸ ਨਾਲ ਸਿਹਤ ਦੇ ਹੋਣ ਵਾਲੇ ਨੁਕਸਾਨ, ਫਜੂਲਖਰਚੀ ਅਤੇ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ ਆਗੂਆਂ ਸੁਮੀਤ ਸਿੰਘ, ਅਮਰਜੀਤ ਸਿੰਘ, ਧਰਵਿੰਦਰ …
Read More »ਲੋਕਾਂ ਦੀ ਸਹੂਲਤ ਲਈ 556.87 ਲੱਖ ਨਾਲ ਪਿੰਡਾਂ ‘ਚ ਯੂਨੀਫਾਈਡ ਸਰਵਿਸ ਕੇਂਦਰਾਂ ਦੀ ਹੋਵੇਗੀ ਉਸਾਰੀ
ਪਠਾਨਕੋਟ, 10 ਨਵੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ 556.87 ਲੱਖ ਖਰਚ ਕਰਕੇ ਵੱਖ ਵੱਖ ਪਿੰਡਾਂ ਵਿੱਚ ਯੂਨੀਫਾਈਡ ਸਰਵਿਸ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀਂ ਹੈ।ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆਂ ਦੱਸਿਆ ਕਿ ਇਹ ਸਰਵਿਸ ਕੇਂਦਰ ਪਿੰਡ ਬੁੰਗਲ, ਭੂੰਣ, ਨਿਆੜੀ, ਬੰਗਲਾ, ਝੀਕਲਾ, ਥੜ੍ਹਾ ਉੱਪਰਲਾ, ਸ਼ਾਹਪੁਰ ਕੰਢੀ, ਬਮਿਆਲ, ਜਨਿਆਲ, ਤਾਲੂਰ, …
Read More »ਸ੍ਰੀ ਗੁਰੁ ਰਾਮਦਾਸ ਭਲਾਈ ਸੋਸਾਇਟੀ ਨੇ ਛੱਤ ਤੋਂ ਡਿੱਗੇ ਬੱਚੇ ਦੇ ਇਲਾਜ ਲਈ ਦਿੱਤੀ ਮਾਲੀ ਮਦਦ
ਚੌਂਕ ਮਹਿਤਾ, 9 ਨਵੰਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ)- ਨਜ਼ਦੀਕੀ ਪਿੰਡ ਚੰਨਣਕੇ ਵਿਖੇ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਬੱਚੇ ਦੇ ਅਚਾਨਕ ਕੋਠੇ ਦੀ ਛੱਤ ਉਪਰੋਂ ਡਿੱਗ ਜਾਣ ‘ਤੇ ਸਿਰ ‘ਚ ਸੱਟ ਲੱਗਣ ਨਾਲ ਇਲਾਜ਼ ਲਈ ਹਸਪਤਾਲ ਦਾਖਲ ਹੈ।ਬੱਚੇ ਦੇ ਮਾਂ-ਬਾਪ ਬਹੁਤ ਗਰੀਬ ਹੋਣ ਕਾਰਨ ਇਲਾਜ਼ ਦਾ ਖਰਚਾ ਨਹੀ ਚੁੱਕ ਸਕਦੇ।ਇਸ ਲਈ ਨੰਨ੍ਹੇ ਬੱਚੇ ਨੂੰ ਜਿੰਦਗੀ ਅਤੇ ਮੌਤ ਦੀ ਲੜਾਈ …
Read More »ਡੀ.ਏ.ਵੀ ਪਬਲਿਕ ਸਕੂਲ ਵਿਦਿਆਰਥੀਆਂ ਨੇ ਦੀਵਾਲੀ ਮਨਾਈ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ।ਇਸ ਤਿਉਹਾਰ ਦੇ ਮੌਕੇ ਤੇ ਜਗਦੀਆਂ ਰੌਸ਼ਨੀਆਂ ਤੇ ਦੀਵਿਆਂ ਦੀਆਂ ਕਤਾਰਾਂ ਦਾ ਪ੍ਰਕਾਸ਼ ਸਾਡੇ ਸਾਰਿਆਂ ਦੇ ਮਨੋਸ਼ਵਿਕਾਰਾਂ ਨੂੰ ਦੂਰ ਕਰਕੇ ਚੰਗਿਆਈ ਦਾ ਨੂਰ ਫੈਲਾਉਂਦਾ ਹੈ। ਵਿਦਿਆਰਥੀਆਂ ਵੱਲੋਂ ਰਾਮ ਚੰਦਰ ਦੇ ਮਰਿਆਦਾ ਪ੍ਰਸ਼ੋਤਮ ਜੀਵਨ ਤੇ ਰਾਵਣ ਦੀ ਬੁਰਾਈ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਖੇਡ ਟੂਰਨਾਮੈਂਟ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਕਰਵਾਏ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੇ ਪ੍ਰਬੰਧ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਖੇਡ ਟੂਰਨਾਮੈਂਟ ਦੌਰਾਨ ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਵਿਖੇ ਬਾਸਕਟ ਬਾਲ, ਹੈਂਡਬਾਲ ਤੇ ਗਤਕੇ ਦੇ ਮੈਚ ਕਰਵਾਏ ਗਏ।ਬਾਸਕਿਟ ਬਾਲ ਮੈਚਾਂ ਦਾ ਉਦਘਾਟਨ ਡਾ: ਧਰਮਵੀਰ ਸਿੰਘ ਡਾਇਰੈਕਟਰ ਸਕੂਲਜ਼, ਹੈਂਡਬਾਲ ਸ. ਸੰਤੋਖ ਸਿੰਘ ਸੇਠੀ ਤੇ ਗਤਕੇ ਦਾ ਉਦਘਾਟਨ ਸ. ਸਰਬਜੀਤ ਸਿੰਘ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ ਗਿਆ।ਇਸ ਮੌਕੇ ‘ਕਿਡਜ਼ ਪੈਰਾਡਾਈਜ਼’ ਦੇ ਬੱਚਿਆਂ ਨੂੰ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ।ਪਹਿਲੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤੇ ਗਏ।ਧਾਰਮਿਕ ਸਿੱਖਿਆ ਦੇ ਅਧਿਆਪਕ ਵੱਲੋਂ ‘ਬੰਦੀ ਛੋੜ ਦਿਵਸ’ ਦੇ ਇਤਿਹਾਸ ਤੇ ਚਾਨਣਾ ਪਾਇਆ ਗਿਆ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ …
Read More »ਸਿਧਾਂਤ ਵਿਹੂਣੇ ਕਿਸੇ ਵੀ ਇਕੱਠ ਤੇ ਇਸ ਵਿੱਚ ਥਾਪੇ ਜਥੇਦਾਰਾਂ ਨੂੰ ਮਾਨਤਾ ਨਹੀਂ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਤੇ ਅਜਿਹੇ ਕਿਸੇ ਵੀ ਸਿਧਾਂਤ ਵਿਹੂਣੇ ਇਕੱਠ ਅਤੇ ਉਸ ਵਿੱਚ ਕੀਤੀ ਕਾਰਵਾਈ ਨੂੰ ਮਾਨਤਾ ਨਹੀਂ ਦਿੰਦੀ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਚੱਬਾ ਕੋਲ ਕੁਝ ਸਿਆਸੀ ਦਲਾਂ ਵੱਲੋਂ ਕੀਤਾ ਇਕੱਠ ਸਿਧਾਂਤ ਵਿਹੁਣਾ ਤੇ ਸਿੱਖ ਪ੍ਰੰਪਰਾਵਾਂ …
Read More »ਸ਼ੋ੍ਮਣੀ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੀਆਂ ਨਿਯੁੱਕਤੀਆਂ ਸਬੰਧੀ ਫੈਸਲੇ ਰੱਦ
ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਝ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਨੇੜੇ ਸਰਬੱਤ ਖਾਲਸਾ ਦੇ ਨਾਂਅ ਤੇ ਕੀਤੇ ਗਏ ਇਕੱਠ ਵਿੱਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀਆਂ ਨਿਯੁਕਤੀਆਂ ਸਮੇਤ ਲਏ ਗਏ ਸਾਰੇ ਫੈਸਲਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਸਬੰਧ ਵਿੱਚ ਇਕ ਪ੍ਰੈੱਸ ਬਿਆਨ ਜਾਰੀ ਕਰਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »
Punjab Post Daily Online Newspaper & Print Media