Tuesday, November 24, 2026

ਪੰਜਾਬੀ

ਸਿੱਖ ਸੰਗਤਾਂ ਪੰਥਕ ਸੰਸਥਾਵਾਂ ਤੇ ਪੰਥਕ ਸ਼ਕਤੀ ਨੂੰ ਢਾਹ ਲਾਉਣ ਵਾਲਿਆਂ ਤੋਂ ਸੁਚੇਤ ਰਹਿਣ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਮੌਜੂਦਾ ਪੰਥਕ ਹਾਲਾਤਾਂ ਨੂੰ ਮੁੱਖ ਰੱਖ ਕੇ ਸਿਰਜੋੜ ਵਿਚਾਰਾਂ ਕੀਤੀਆਂ।ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ ਤੇ ਜਲੰਧਰ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਮੌਜੂਦਾ ਪੰਥਕ ਹਾਲਾਤਾਂ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।ਉਨ੍ਹਾਂ …

Read More »

ਚੱਬਾ ਦੇ ਸਰਬਤ ਖਾਲਸਾ ‘ਚ ਵੱਖ-ਵੱਖ ਸਿੱਖ ਜਥੇਬੰਦੀਆਂ ਧਾਰਮਿਕ ਤੇ ਰਾਜਸੀ ਆਗੂ ਹੋਏ ਸ਼ਾਮਲ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ)- ਪਿੰਡ ਚੱਬਾ ਵਿਖੇ ਖਾਲਸਾਈ ਸ਼ਾਨੋ ਸ਼ੌਕਤ ਅਤੇ ਜਾਹੋ ਜਲਾਲ ਨਾਲ ਹੋਏ ਸਰਬੱੱਤ ਖਾਲਸਾ ਦੌਰਾਨ ਜਿਥੇ ਵੱਖ ਵੱਖ ਬੁਲਾਰਿਆਂ ਨੇ ਸਿੱਖ ਕੌਮ ਦੇ ਸਿਧਾਤਾਂ ਪ੍ਰੰਪਰਾਵਾਂ ਨੂੰ ਬਾਦਲ ਪ੍ਰੀਵਾਰ ਵਲੋਂ ਲਗਾਏ ਜਾ ਰਹੇ ਖੋਰੇ ਤੇ ਚਿੰਤਾ ਦਾ ਇਜ਼ਹਾਰ ਕੀਤਾ ਉਥੇ ਇਸ ਸਿੱਖ ਵਿਰੋਧੀ ਨਿਜ਼ਾਮ ਖਿਲਾਫ ਜੰਗ ਦਾ ਐਲਾਨ ਵੀ ਕੀਤਾ।ਬੁਲਾਰਿਆਂ ਨੇ ਵਾਰ ਵਾਰ ਦੁਹਰਾਇਆ ਕਿ ਕੌਮੀ …

Read More »

ਚੱਬਾ ਦੇ ਸਰਬਤ ਖਾਲਸਾ ‘ਚ ਚਾਰ ਤਖਤਾਂ ਦੇ ਜਥੇਦਾਰ ਹਟਾਏ-ਭਾਈ ਹਵਾਰਾ ਸਮੇਤ ਤਿੰਨ ਨਵੇਂ ਜਥੇਦਾਰ ਥਾਪੇ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਦੁਨੀਆਂ ਭਰ ਦੀਆਂ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਅਯੋਜਿਤ ਸਰਬੱਤ ਖਾਲਸਾ ਨੇ ਅਹਿਮ ਫੈਸਲੇ ਲੈਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ੍ਹ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ …

Read More »

ਸੂਬੇਦਾਰ ਜਗਦੀਸ਼ ਰਾਮ ਦਾ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਿੱਤਾ ਦਾਨ

ਸੰਦੌੜ, ਨਥਾਣਾ, 10 ਨਵੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ)-ਭਾਰਤੀ ਫੌਜ ਵਿਚ ਸ਼ਾਨਦਾਰ ਸੇਵਾਵਾਂ ਦੇਣ ਪਿਛੋ 1978 ਵਿੱਚ ਸੂਬੇਦਾਰ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ ਪੰਡਤ ਜਗਦੀਸ ਰਾਮ,ਜੋ ਪਿਛਲੇ ਦਿਨੀ ਨੱਬ੍ਹੇ ਸਾਲ ਦੀ ਉਮਰ ਭੋਗ ਕੇ ਸਦੀਵੀ ਵਿਛੋੜਾ ਦੇ ਗਏ ਸਨ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਇੱਛਾ ਅਨੁਸਾਰ ਡਾਕਟਰੀ ਖੋਜਾਂ ਲਈ ਡੀ.ਐਮ.ਸੀ. ਲੁਧਿਆਣਾ ਨੂੰ ਦਾਨ ਕੀਤੀ ਗਈ। ਇਸ ਤਰ੍ਹਾਂ ਉਹ ਨਥਾਣਾ ਨਗਰ …

Read More »

ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਰੈਸਲਿੰਗ ਮੁਕਾਬਲੇ ਨੈਸ਼ਨਲ ਕਾਲਜ ਭਿੱਖੀ ‘ਚ ਕਰਵਾਏ

ਸੰਦੌੜ, 10 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ ਕਾਲਜ ਰੈਸਲਿੰਗ ਮੁਕਾਬਲੇ ਨੈਸ਼ਨਲ ਕਾਲਜ, ਭਿੱਖੀ ਵਿਖੇ ਕਰਵਾਏ ਗਏ। ਜਿਸ ਵਿੱਚ 20 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਸਰਕਾਰੀ ਕਾਲਜ, ਮਾਲੇਰਕੋਟਲਾ ਦੀ ਟੀਮ ਦੇ ਪਹਿਲਵਾਨ ਮੁਹੰਮਦ ਰਿਜ਼ਵਾਨ 97 ਕਿਲੋ ਦੇ ਵਰਗ ਵਿੱਚ, ਮੁਹੰਮਦ ਆਸਿਫ 125 ਕਿਲੋ ਦੇ ਵਰਗ ਵਿੱਚ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ ਅਤੇ ਅਬਦੁੱਲ ਰਹਿਮਾਨ …

Read More »

ਜਿਲਾ ਪੱਧਰੀ ਫੁੱਟਬਾਲ ਟੈਨਿਸ ਤੇ ਜੋਨ ਪੱਧਰੀ ਐਥਲੈਟਿਕਸ ‘ਚ ਸਰਕਾਰੀ ਕੰਨਿਆਂ ਸਕੂਲ ਓਵਰਆਲ ਚੈਂਪੀਅਨ

ਸੰਦੌੜ, 10 ਨਵੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਸਮਾਪਤ ਹੋਈਆਂ ਜਿਲਾ ਪੱਧਰੀ ਫੁੱਟਬਾਲ ਟੈਨਿਸ ਅਤੇ ਜੋਨ ਪੱਧਰੀ ਐਥਲੈਟਿਕਸ ਵਿੱਚ ਸਰਕਾਰੀ ਕੰਨਿਆ ਸਕੂਲ ਦੀਆਂ ਖਿਡਾਰਣਾਂ ਨੇ 14, 17 ਅਤੇ 19 ਸਾਲ ਵਰਗ ਵਿੱਚ 21 ਪੁਜੀਸ਼ਨਾਂ ਪ੍ਰਾਪਤ ਕਰਕੇ 14 ਅਤੇ 19 ਸਾਲ ਵਰਗ ਵਿੱਚ ਓਵਰਆਲ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਖਿਡਾਰਨ ਸੁਮਈਆ, ਆਲੀਆ, ਸਨਾ ਫਾਰੁਕੀ, ਕੁਲਵੰਤ ਕੌਰ, …

Read More »

ਸਾਬਕਾ ਅਕਾਲੀ ਸਰਪੰਚ ਸ਼੍ਰੀ ਹਮੀਦ ਖਾਂ ਦਾ ਦਿਹਾਂਤ

ਸੰਦੌੜ, 10 ਨਵੰਬਰ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਢੱਡੇਆੜੀ ਦੇ ਸਾਬਕਾ ਅਕਾਲੀ ਸਰਪੰਚ ਸ਼੍ਰੀ ਹਮੀਦ ਖਾਂ (90) ਦਾ ਦਿਹਾਂਤ ਹੋ ਗਿਆ।ਮ੍ਰਿਤਕ ਹਮੀਦ ਖਾਂ ਦੀ ਰਸਮ-ਏ-ਕੁੱਲ 11 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਆਯੋਜਿਤ ਹੋਵੇਗੀ।

Read More »

ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸੰਦੌੜ, 10 ਨਵੰਬਰ (ਹਰਮਿੰਦਰ ਸਿੰਘ ਭੱਟ)- ਅਯਾਨ ਇੰਸਟੀਚਿਊਟ ਆਫ਼ ਨਰਸਿੰਗ ਭੋਗੀਵਾਲ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥਣਾਂ ਦੁਆਰਾ ਕਾਲਜ ਦੀ ਸਫ਼ਾਈ ਸਜਾਵਟ ਅਤੇ ਰੰਗੋਲੀ ਕੀਤੀ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਗ਼ਾਜ਼ੀ ਸ਼ੇਖ਼ ਦੁਆਰਾ ਦੀਵਾਲੀ ਦੀ ਮੁਬਾਰਕਬਾਦ ਦਿੰਦੇ ਹੋਏ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਸਹੁੰ ਚੁਕਾਈ ਅਤੇ ਮਿਲਜੁਲ ਕੇ ਮਨਾਉਣ ਲਈ ਕਿਹਾ। ਕਾਲਜ …

Read More »

ਸਰਕਾਰੀ ਕੰਨਿਆਂ ਸਕੂਲ ਵਿਖੇ ਸੁਰੱਖਿਅਤ ਦਿਵਾਲੀ ਮਨਾਉਣ ਵਾਸਤੇ ਕੀਤਾ ਪ੍ਰੇਰਿਤ

ਬਟਾਲਾ, 10 ਨਵੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਪੰਜਾਬ ਤੇ ਜਿਲਾ ਸਿਖਿਆ ਅਫਸਰ ਸੰਕੈਡਰੀ ਅਮਰਦੀਪ ਸਿੰਘ ਸੈਣੀ ਦੀਆ ਸਮੇ ਸਮੇ ਤੇ ਪ੍ਰਾਪਤ ਹਦਾਇਤਾ ਦੀ ਪਾਲਣਾ ਹਿੱਤ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਮੁਕਤ ਤੇ ਸੁਰੱਖਿਅਤ ਦਿਵਾਲੀ ਮਨਾਉਣ ਵਾਸਤੇ ਪ੍ਰੇਰਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਤੇ ਸਮੁੱਚੇ ਸਟਾਫ ਵੱਲੋ ਕਰਵਾਏ ਪ੍ਰੋਗਰਾਮ ਵਿਚ ਸ੍ਰੀਮਤੀ ਵਾਲੀਆ ਨੇ …

Read More »