Wednesday, November 25, 2026

ਪੰਜਾਬੀ

ਬੰਦੀ ਛੋੜ ਦਿਵਸ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਇਕਤਰਤਾ ਦਾ ਆਯੋਜਨ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) –  ਸਿ’ਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਦੀਵਾਨ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਦੀ ਅਗਵਾਈ ਵਿੱਚ ‘ਬੰਦੀ ਛੋੜ ਦਿਵਸ’ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇੱਕ ਇਕਤਰਤਾ ਦਾ ਆਯੋਜਨ ਕੀਤਾ ਗਿਆ। ਜੀ. ਟੀ. ਰੋਡ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ …

Read More »

ਕੌਮ ਨੂੰ ਹੁਣ ਇਹ ਮਸਲੇ ਵਿਚਾਰਨੇ ਹੀ ਪੈਣਗੇ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ)- ਸਿੱਖਾਂ ਦੀਆਂ ਵਰਤਮਾਨ ਪ੍ਰਸਥਿਤੀਆਂ ‘ਤੇ ਵਿਚਾਰ ਵਟਾਂਦਰਾ ਕਰਨ ਲਈ ਚੀਫ਼ ਖਾਲਸਾ ਦੀਵਾਨ ਵਿਖੇ ਅਹੁਦੇਦਾਰਾਂ ਦੀ ਇਕੱਤਰਤਾ ਹੋਈ। ਇਸ ਸਬੰਧੀ ਜਾਰੀ ਬਿਆਨ ਵਿੱਚ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਇਹ ਵਿਚਾਰ ਹੋਇਆ ਕਿ ਚੀਫ਼ ਖਾਲਸਾ ਦੀਵਾਨ, ਸਿੱਖਾਂ ਦੀਆਂ ਵਰਤਮਾਨ ਪ੍ਰਸਥਿਤੀਆਂ ਤੇ ਇਸ ਵੇਲੇ ਚਲ ਰਹੀ ਸਿੱਧਾਂਤਕ ਤੇ …

Read More »

ਜ਼ਿਲ੍ਹਾ ਸਾਂਝ ਕੇਂਦਰ ਕਮੇਟੀ ਦੀ ਬੈਠਕ ਬੁਲਾਈ ਗਈ

ਬਠਿੰਡਾ, 9 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਾਂਝ ਕੇਂਦਰ ਕਮੇਟੀ ਬਠਿੰਡਾ ਦੀ ਬੈਠਕ ਅੱਜ ਜ਼ਿਲ੍ਹਾ ਪੁਲਿਸ ਕਪਤਾਨ ਦਫ਼ਤਰ ਦੇ ਮੀਟਿੰਗ ਹਾਲ ਵਿਚ ਬੁਲਾਈ ਗਈ। ਇਸ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਰਾਜੇਸ਼ਵਰ ਸਿੰਘ ਸਿਧੂੱ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ, ਕਾਨੂੰਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਬਚਨਵੱਧ ਹੈ। ਇਸ ਬੈਠਕ ਦੌਰਾਨ ਜ਼ਿਲ੍ਹਾ ਸਾਂਝ ਕੇਂਦਰਾਂ …

Read More »

ਕਾਂਸ਼ੀ ਦਾ ਤਗਮਾ ਪ੍ਰਾਪਤ ਕਰਨ ‘ਤੇ ਵਧਾਈ

ਬਠਿੰਡਾ, 9 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਿਲਵਰ ਓਸਕਰ ਸਕੂਲ ਵਿਚ ਤੀਜੀ ਕਲਾਸ ਦੇ ਆਲਮਰੀਤ ਸਿੰਘ ਨੇ ਨੈਸ਼ਨਲ ਖੇਡਾਂ ਵਿਚ ਭਾਗ ਲੈਂਦੇ ਹੋਏ ਖੇਡ ਸ਼ੋਟਅੱਪ ਵਿਚ ਕਾਂਸ਼ੀ ਦਾ ਤਗਮਾ ਹਾਸਲ ਕਰਕੇ ਆਪਣੇ ਮਾਪਿਆ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਜਿੱਤ ‘ਤੇ ਉਨ੍ਹਾਂ ਦੇ ਘਰ ਆਲਮਰੀਤ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦੇਣ ਵਾਲਿਆਂ ਦਾ …

Read More »

ਮਰੀਜਾਂ ਨੂੰ ਐਮਰਜੈਸੀ 5 ਯੂਨਿਟਾਂ ਖੂਨਦਾਨ ਕੀਤਾ

ਬਠਿੰਡਾ, 9 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:), ਬਠਿੰਡਾ ਨੂੰ ਸੂਚਨਾ ਮਿਲਣ ‘ਤੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਮਰੀਜ਼ ਸਰੀਤਾ ਬਾਂਸਲ ਉਮਰ 45 ਵਾਸੀ ਬਠਿੰਡਾ ਜਿਸ ਨੂੰ ਡਂੇਗੂ ਹੋਣ ਕਾਰਨ ਪਲੈਲਟ ਘੱਟ ਗਏ ਸਨ। ਸੁਸਾਇਟੀ ਨਾਲ ਸੰਪਰਕ ਕਰਨ’ਤੇੇ ਮਰੀਜ ਨੂੰ 2 ਯੂਨਿਟਾਂ ਪੀ.ਆਰ.ਪੀ ਏ ਬੀ ਪੋਜੀਟਿਵ ਬਲੱਡ ਦਿੱਤਾ …

Read More »

ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਜੈਤੋਸਰਜਾ ਦੇ ਮਾਡਲ ਪਹਿਲੇ ਸਥਾਨ ਤੇ

ਗਾਈਡ ਅਧਿਆਪਕਾ ਹਰਜਿੰਦਰ ਕੌਰ ਨੂੰ ਦਿਤੀ ਗਈ ਵਧਾਈ, ਜਿਲੇ ਭਰ ਦੇ 70 ਮਾਲਡਾ ਵਿਚੋਂ ਜੈਤੋਸਰਜਾ ਸਕੂਲ ਮੋਹਰੀ ਬਟਾਲਾ, 9 ਨਵੰਬਰ (ਨਰਿੰਦਰ ਸਿੰਘ ਬਰਨਾਲ)- ਰਾਜ ਸਾਇੰਸ ਖੋਜ ਅਤੇ ਸਿਖਿਆ ਸੰਸਥਾ ਪੰਜਾਬਦੇ ਦਿਸ਼ਾ ਨਿਰਦੇਸਾਂ ਅਤੇ ਜਿਲ੍ਹਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ , ਰਵਿੰਦਰਪਾਲ ਸਿੰਘ ਚਾਹਲ ਡੀ ਐਸ ਐਸ ਗੁਰਦਾਸਪੁਰ ਦੀ ਅਗਵਾਈ ਵਿਚ ਜਿਲ੍ਹਾਂ ਪੱਧਰੀ ਵਿਗਿਆਨ ਪ੍ਰਦਰਸ਼ਨ ਲਗਾਈ ਗਈ , ਜਿਸ ਵਿਚ ਜਿਲੇ …

Read More »

49ਵੇਂ ਪੰਜਾਬੀ ਬੋਲੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਉਘੇ ਪੱਤਰਕਾਰ ਮਨਮੋਹਨ ਸਿੰਘ ਢਿਲੋਂ ਤੇ ਜਸਵੰਤ ਸਿੰਘ ਜੱਸ ਸਨਮਾਨਿਤ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਂ ਵੱਲੋਂ ਵਿਦਿਅਕ ਭਵਨ, ਮਾਤਾ ਕੌਲਾਂ ਮਾਰਗ ਕੈਂਪਸ ਵਿਖੇ 49ਵੇਂ ਪੰਜਾਬੀ ਬੋਲੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਯੋਜਿਤ ਕੀਤਾ ਗਿਆ।ਜਿਸ ਦੌਰਾਨ ਪੰਜਾਬ ਦੇ ਵਿਦਵਾਨਾਂ ਤੇ ਵਿਦਿਅਕ ਖੇਤਰ ਨਾਲ ਸਬੰਧਤ ਸ਼ਖਸ਼ੀਅਤਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਅਜੋਕੇ ਹਾਲਾਤਾਂ ਬਾਰੇ ਕੀਤੀਆਂ ਵਿਚਾਰਾਂ

ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੰਗਰੂਰ, ਪਟਿਆਲਾ, ਬਠਿੰਡਾ, ਮੁਹਾਲੀ, ਰੂਪਨਗਰ, ਸ੍ਰੀ ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਜਲੰਧਰ ਆਦਿ ਜ਼ਿਲ੍ਹਿਆਂ ਦੇ ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਕਮੇਟੀ ਮੈਂਬਰਾਂ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਅਤੇ ਗੁਰਦੁਆਰਾ ਸ੍ਰੀ ਸੁਖਚੈਣਆਣਾ ਸਾਹਿਬ ਫਗਵਾੜਾ ਵਿਖੇ ਇਕੱਤਰਤਾ ਕੀਤੀ।ਇਕੱਤਰਤਾ ਵਿੱਚ ਉਨ੍ਹਾਂ ਸਮੂਹ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ …

Read More »

ਸ. ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਲਾਇਆ ਦੋਸ਼ ਤੱਥਹੀਣ – ਜਥੇ.ਅਵਤਾਰ ਸਿੰਘ

ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਸ. ਬਲਵਿੰਦਰ ਸਿੰਘ ਪੁੜੈਣ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਨੂੰ ਸਿਰੇ ਤੋਂ ਨਕਾਰਦੇ ਹੋਏ ਇਸ ਨੂੰ ਤੱਥਹੀਣ, ਕੋਰਾ ਝੂਠ ਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪੁੜੈਣ ਨੇ ਇਹ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ – ਬੇਦੀ

ਅੰਮ੍ਰਿਤਸਰ, 9 ਨਵੰਬਰ (ਗੁਰਪ੍ਰੀਤ ਸਿੰਘ)- ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2015 ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਦਿਲਜੀਤ …

Read More »