Wednesday, November 25, 2026

ਪੰਜਾਬੀ

ਸੰਤ ਸਮਾਜ ਵਲੋਂ ਕਾਲੀ ਦੀਵਾਲੀ ਮਨਾਉਣ ਦੀ ਅਪੀਲ

ਆਪਣੇ ਆਪ ਨੂੰ ਪੰਥ ਰਤਨ ਅਖਵਾਉਣਾ ਬਾਦਲ ਦਲ ਦਾ ਅਤਿ ਨਿੰਦਨਯੋਗ ਕਾਰਜ – ਬਾਬਾ ਦਲੇਰ ਸਿੰਘ ਖਾਲਸਾ ਸੰਦੌੜ, 7 ਨਵੰਬਰ (ਹਰਮਿੰਦਰ ਸਿੰਘ ਭੱਟ)- ਸਰਬ ਧਰਮਾਂ ਦੇ ਸਾਂਝੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਸਿਧਾਂਤਾਂ ਦੀਆਂ ਨਿਰੰਤਰ ਹੋ ਰਹੀਆਂ ਬੇਕਦਰੀਆਂ ਕਰ ਕੇ ਹਿਰਦੇਵੇਧਕ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰ ਸ਼ਰੇਆਮ ਸਿੱਖ ਹਿਰਦਿਆਂ ਤੇ ਠੇਸ ਪਹੁੰਚਾ ਕੇ ਡੂੰਘੇ ਜ਼ਖ਼ਮਾਂ ਬਣਾਉਂਦੇ ਜਾ …

Read More »

ਸਰਬਤ ਖਾਲਸਾ ਪੰਥਕ ਵਿਰੋਧੀ ਸ਼ਕਤੀਆਂ ਦੀ ਸ਼ਹਿ ‘ਤੇ ਸਿੱਖ ਪ੍ਰੰਪਰਾਵਾਂ ਤੇ ਮਰਿਆਦਾ ਦਾ ਘਾਣ ਕਰਨ ਦੀ ਕੋਝੀ ਸਾਜ਼ਿਸ -ਮਲੂਕਾ

ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)- ਸ੍ਰੋਮਣੀ ਅਕਾਲੀ ਦਲ ਬਾਦਲ ਦੇ ਬਠਿੰਡਾ ਜਿਲ੍ਹੇ ਦੇ ਸਮੂਹ ਵਿਧਾਇਕਾਂ ਵਲੋਂ ਅੱਜ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਵਿਚ ਪਿਛਲੇ ਦਿਨੀ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੀ ਰੂਪ ਰੇਖਾ ‘ਤੇ ਵਿਚਾਰਾਂ ਕਰਦਿਆਂ ਵਿਧਾਇਕ ਸਿਕੰਦਰ ਸਿੰਘ ਮਲੂਕਾ, ਵਿਧਾਇਕ ਸਰੂਪ ਚੰਦ ਸਿੰਗਲਾ, ਤਲਵੰਡੀ ਵਿਧਾਇਕ ਜੀਤ ਮਹਿੰਦਰ ਸਿੰਘ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ, …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 7 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਤੋਂ ਇਲਾਵਾ ਸ਼ੁਕਰਵਾਰ ਭਾਈ ਜਗਵਿੰਦਰ ਸਿੰਘ ਦੇ ਗ੍ਰਹਿ ਵਿਖੇ ਐਚ ਬੀ ਐਨ ਕਲੋਨੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਸਮਾਗਮ ਕੀਤਾ ਗਿਆ।ਇਸ ਮੌਕੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਅਮਰਜੀਤ ਸਿੰਘ ਨੇ …

Read More »

ਪੰਜਾਬ ਦਰਸ਼ਨ ਯਾਤਰਾ ਨਾਲ ਪੰਜਾਬ ਤੇ ਮਹਾਰਾਸ਼ਟਰ ਦੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਹੋਵੇਗੀ- ਚੇਅਰਮੈਨ

ਬਠਿੰਡਾ, 7 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਸ੍ਰੋਮਣੀ ਭਗਤ ਨਾਮਦੇਵ ਜੀ ਦੇ 745 ਵੇਂ ਜਨਮ ਦਿਵਸ ਨੂੰ ਸਮਰਪਿਤ ਮਹਾਨ ਸਮਾਗਮ 21 /22 ਨਵੰਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਜਿਸ ਦੇ ਸਬੰਧਤ ਪੰਜਾਬ ਦੇ ਘੁਮਾਣ ਸਾਹਿਬ ‘ਚ ਮਹਾਂਰਾਸ਼ਟਰਾਂ ਦੀਆਂ ਸੰਗਤਾਂ ਵਲੋਂ ਮਹਾਨ ਯਾਤਰਾ 16 ਨਵੰਬਰ ਤੋ ਆਯੋਜਿਤ ਕੀਤੀ ਜਾ ਰਹੀ ਹੈ ਇਸ ਯਾਤਰਾ ਦੇ ਪੂਰਨ …

Read More »

ਡੀ.ਸੀ ਡਾ. ਤ੍ਰਿਖਾ ਤੇ ਐਸ.ਐਸ.ਪੀ ਬਟਾਲਾ ਵੱਲੋਂ ਬਟਾਲਾ ਵਾਸੀਆਂ ਨਾਲ ਸਦਭਾਵਨਾ ਮੀਟਿੰਗ

ਬਟਾਲਾ, 7 ਨਵੰਬਰ (ਨਰਿੰਦਰ ਸਿੰਘ ਬਰਨਾਲ)-ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜਬੂਤ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਬਟਾਲਾ ਦੇ ਪੁਲਿਸ ਲਾਈਨ ਵਿਖੇ ਸਦਭਾਵਨਾ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਅਤੇ ਐੱਸ.ਐੱਸ.ਪੀ. ਬਟਾਲਾ ਸ. ਦਿਲਜਿੰਦਰ ਸਿੰਘ ਢਿਲੋਂ ਨੇ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐੱਮ ਬਟਾਲਾ ਸ੍ਰੀ ਸੌਰਵ ਅਰੋੜਾ, ਐੱਸ.ਪੀ ਜਤਿੰਦਰ …

Read More »

ਲਾਵਾਰਿਸ ਬੱਚੀ ਮਿਲੀ

ਹੁਸ਼ਿਆਰਪੁਰ, 7 ਨਵੰਬਰ (ਸਤਵਿਦਰ ਸਿਘ)- ਇਸ ਲਾਵਾਰਿਸ ਬੱਚੀ ਜਿਸ ਦੀ ਉਮਰ ਲਗਭਗ ਡੇਢ ਮਹੀਨਾ ਹੈ, ਇਸ ਲਾਵਾਰਿਸ ਬੱਚੀ ਨੂੰ ਮਾਨਣੋਗ ਐਸ.ਡੀ.ਐਮ ਹੁਸ਼ਿਆਰਪੁਰ ਜੀ ਦੇ ਆਦੇਸ਼ਾਂ ਅਨੁਸਾਰ 09.10.2015 ਨੂੰ ਨਾਰੀ ਨਿਕੇਤਨ ਜਲੰਧਰ ਵਿਖੇ ਦਾਖਿਲ ਕਰਵਾਇਆ ਗਿਆ ਹੈ।ਇਸ ਕੇਸ ਸਬੰਧੀ ਐਫ.ਆਈ.ਆਰ ਨੰ: 154 ਸਬੰਧਤ ਥਾਣਾ ਸਦਰ,ਹੁਸ਼ਿਆਰਪੁਰ ਦਰਜ ਕੀਤੀ ਗਈ ਹੈ।ਇਹ ਲਾਵਾਰਿਸ ਬੱਚੀ ਜਿਸ ਕਿਸੇ ਦੀ ਵੀ ਹੋਵੇ, ਉਹ ਜਿਲ੍ਹਾ ਬਾਲ ਸੁਰੱਖਿਆ ਸੁਸਾਇਟੀ …

Read More »

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਆਪਕਾਂ ਨੂੰ ਦਿੱਤਾ ਜਾਂਦਾ ਸਟੇਟ ਐਵਾਰਡ ਵਿਵਾਦਾਂ ਦੇ ਘੇਰੇ ਵਿੱਚ

ਸਬੰਧਿਤ ਮਹਿਕਮੇ ਵੱਲੋਂ ਆਪਣੀ ਸਾਖ ਬਚਾਉਣ ਲਈ ਜੋੜ ਤੋੜ ਲਾਉਣੇ ਸ਼ੁਰੂ ਅਜਨਾਲਾ, 7 ਨਵੰਬਰ (ਬਾਠ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪੂਰੀ ਤਨਦੇਹੀ ਨਾਲ ਆਪਣਾ ਹਿੱਸਾ ਪਾ ਰਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਅਧਿਆਪਕ ਦਿਵਸ ਮੌਕੇ ਸਟੇਟ ਐਵਾਰਡ ਦਿੱਤੇ ਜਾਂਦੇ ਹਨ ਤਾਂ ਜੋ ਸਰਕਾਰੀ ਅਧਿਆਪਕਾਂ ਦੀ ਪ੍ਰਤਿਭਾ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਵਿੱਚ ਇੱਕ ਹੋਰ …

Read More »

ਇੰਗਲੈਂਡ ਦੀ ਸੰਸਥਾ ਵਰਲਡ ਕੈਂਸਰ ਕੇਅਰ ਵੱਲੋਂ ਮੂੰਹ ਦੇ ਕੈਂਸਰ ਦਾ ਚੈਕਅੱਪ ਕਰਨ ਲਈ ਓਰਲ ਮੋਬਾਇਲ ਐਂਬੂਲੈਂਸ ਸ਼ੁਰੂ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) ਕੈਂਸਰ ਦੀ ਰੋਕਥਾਮ ਅਤੇ ਇਸ ਦਾ ਸਮੇਂ ਸਿਰ ਪਤਾ ਲਗਾਉਣ ਲਈ ਇੰਗਲੈਂਡ ਦੀ ਸੰਸਥਾ ਵਰਲਡ ਕੈਂਸਰ ਕੇਅਰ ਵੱਲੋਂ ਕੀਤੇ ਜਾ ਰਹਟ ਉਪਰਾਲੇ ਤਹਿਤ ਅੱਜ ਘੰਟਾ ਘਰ ਦੇ ਬਾਹਰ ਲਗਾਏ ਗਏ ਕੈਂਸਰ ਚੈਕਅੱਪ ਕੈਂਪ ਦੌਰਾਨ ਮੂੰਹ ਦੇ ਕੈਂਸਰ ਦਾ ਚੈਕਅੱਪ ਕਰਨ ਲਈ ਓਰਲ ਮੋਬਾਇਲ ਐਂਬੂਲੈਂਸ ਰਵਾਨਾ ਕੀਤੀ ਗਈ।ਇਸ ਐਂਬੂਲੈਂਸ ਨੂੰ ਰਵਾਨਾ ਕਰਨ ਦੀ ਰਸਮ ਇੰਗਲੈਂਡ …

Read More »

ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੀਆਂ) ਮਾਲ ਰੋਡ ਵਿਖੇ ਤਰਕਸ਼ੀਲ ਸਾਹਿਤ ਦੀ ਪ੍ਰਦਰਸ਼ਨੀ ਲਾਈ

ਅੰਮ੍ਰਿਤਸਰ 6 ਨਵੰਬਰ (ਪੰਜਾਬ ਪੋਸਟ ਬਿਊਰੋ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੰਜਾਬ ਦੇ ਹਰ ਖੇਤਰ ਅਤੇ ਵਰਗ ਦੇ ਲੋਕਾਂ ਅਤੇ ਖਾਸ ਕਰਕੇ ਵਿਦਿਅਕ ਅਦਾਰਿਆਂ ਤਕ ਤਰਕਸ਼ੀਲ ਸਾਹਿਤ ਪੁਚਾਉਣ ਅਤੇ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਲਈ ਤਰਕਸ਼ੀਲ ਸਾਹਿਤ ਵੈਨ ਰਾਹੀਂ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਉਦੇਸ਼ ਦੀ ਪੂਰਤੀ ਲਈ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਵਿਖੇ …

Read More »