Wednesday, November 25, 2026

ਪੰਜਾਬੀ

ਯੂਨੀਵਰਸਿਟੀ ਵੱਲੋਂ ਨਵੰਬਰ, ਦਸੰਬਰ 2015 ਲਈ ਪ੍ਰਾਈਵੇਟ ਪ੍ਰੀਖਿਆਵਾਂ ਲਈ ਰੋਲ ਨੰਬਰ ਆਨਲਾਈਨ ਜਾਰੀ

ਅੰਮ੍ਰਿਤਸਰ, 6 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਕਲਾਸਾਂ ਦੇ ਪਹਿਲੇ, ਤੀਜੇ ਅਤੇ ਪੰਜਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ (ਨਵੰਬਰ/ਦਸੰਬਰ 2015) 20 ਨਵੰਬਰ ਤੋਂ ਸ਼ੁਰੂ ਹੋ ਰਹੀਆਂ ਹਨ। ਡਾ. ਰੇਣੂ ਭਾਰਦਵਾਜ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰਾਈਵੇਟ (ਪੂਰੇ ਵਿਸ਼ੇ), ਰੀਅਪੀਅਰ ਅਤੇ ਇੰਪਰੂਮੈਂਟ ਪ੍ਰੀਖਿਆਵਾਂ ਵਾਸਤੇ ਆਪਣਾ ਦਾਖਲਾ ਆਨਲਾਈਨ ਰਜਿਸਟਰੇਸ਼ਨ ਕਰਾਈ ਹੈ, ੳਨ੍ਹਾਂ ਯੋਗ …

Read More »

ਸ਼ਰਾਬ ਦੇ ਠੇਕਿਆਂ ਵਿੱਚ ਸੀ. ਸੀ. ਟੀ ਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ …

Read More »

ਲੋਪੋਕੇ ਨੇ ਅਧਿਕਾਰੀਆਂ ਨੂੰ ਲੋਕ ਹਿੱਤ ਸਕੀਮਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਕੀਤੀ ਤਾਕੀਦ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਬੱਜਟ ਅਤੇ ਫੰਡਾਂ ਦੀ ਵਰਤੋਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਹਿੱਤ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ ਜੋ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਸਕੇ। ਇਸ ਦੇ ਨਾਲ ਹੀ …

Read More »

ਭਾਰਤ ਵਿੱਚ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਦੀ ਵਰਤੋਂ- ਡਾ. ਜੈ ਸਿੰਘ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਤੰਬਾਕੂ ਦੀ ਵਰਤੋਂ ਨਾਲ ਮੂੰਹ ਤੇ ਫੇਫੜਿਆਂ ਦੇ ਕੈਂਸਰ ਤੋਂ ਇਲਾਵਾ ਹੋਰ ਵੀ ਕਈ ਖ਼ਤਰਨਾਕ ਬਿਮਾਰੀਆਂ ਮਨੁੱਖ ਨੂੰ ਲੱਗਦੀਆਂ ਹਨ ਤੇ ਇਸ ਦੇ ਨਾਲ ਹੀ ਇਸ ਦੇ ਧੂੰਏਂ ਨਾਲ ਦੂਸਰੇ ਵਿਅਕਤੀਆਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਵਿਖੇ ਪੰਜਾਬ ਰਾਜ …

Read More »

ਸੋਮਵਾਰ ਤੋਂ ਡੀ. ਸੀ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿੱਚ ਲੱਗੇਗਾ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਕਿਹਾ ਕਿ ਸੋਮਵਾਰ ਤੋਂ ਉਨ੍ਹਾਂ ਦਾ ਦਫ਼ਤਰ ਸਥਾਨਕ ਕਚਹਿਰੀ ਚੌਕ ਨੇੜੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿੱਚ ਆਮ ਵਾਂਗ ਕੰਮ ਕਰੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਆਪਣੇ ਰੋਜ਼ਮੱਰਾ ਦੇ ਕੰਮਾਂ ਲਈ ਉਨ੍ਹਾਂ ਕੋਲ ਉਕਤ ਦਫ਼ਤਰ ਵਿਚ ਆ ਸਕਦੇ ਹਨ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ …

Read More »

ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ ੧੯੭੩ ਦੀ ਧਾਰਾ ੧੪੪ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ੩ ਜਨਵਰੀ ੨੦੧੬ ਤੱਕ ਲਾਗੂ ਰਹਿਣਗੇ। ਜਾਰੀ …

Read More »

ਪੁਲੀਆਂ ਤੇ ਸੜਕਾਂ ‘ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ‘ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌੋਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ …

Read More »

ਡੀ.ਏ.ਵੀ. ਪਬਲਿਕ ਸਕੂਲ ਮਿਲੇਨੀਅਮ ਮੰਥਨ ਵਿੱਚ ਜੇਤੂ

ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਮਿਲੇਨੀਅਮ ਸਕੂਲ ਵੱਲੋਂ ਕਰਵਾਏ ਗਏ ਂਨੁੱਕੜ ਨਾਟਕ ਮੁਕਾਬਲੇਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਇਸ ਰਾਜਸ਼ਪੱਧਰੀ ਮੁਕਾਬਲੇ ਵਿੱਚ ਪੰਜਾਬ ਤੇ ਹਰਿਆਣਾ ਦੇ ਲਗਭਗ 12 ਸਕੂਲਾਂ ਨੇ ਭਾਗ ਲਿਆ ਅਤੇ ਵੱਖਸ਼ਵੱਖ ਮਸਲਿਆਂ ਉਤੇ ਅਧਾਰਤ ਨੁੱਕੜ ਨਾਟਕ ਪੇਸ਼ ਕੀਤੇ ਗਏ। ਡੀ.ਏ.ਵੀ. ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਸੰਬੰਧੀ ਪੇਸ਼ਕਾਰੀ ਦਿੱਤੀ …

Read More »

ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਅਜਿਹੇ ਪ੍ਰੋਗਰਾਮ ਬਣਾਉਣ ਜੋ ਵਰਤਮਾਨ ਸੰਕਟ ਨੂੰ ਸਰਲ ਕਰਨ ਵਿਚ ਸਹਾਈ ਹੋਣ- ਚੀਫ ਖਾਲਸਾ ਦੀਵਾਨ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਬਾਰੇ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੇ ਹਿਰਦਿਆਂ ਨੂੰ ਬਹੁਤ ਭਾਰੀ ਠੇਸ ਪਹੁੰਚੀ ਹੈ।ਚੀਫ ਖਾਲਸਾ ਦੀਵਾਨ ਵੀ ਇਹਨਾਂ ਹਾਲਾਤਾਂ ਤਂੋ ਚਿੰਤਤ ਹੈ।ਚੀਫ ਖਾਲਸਾ ਦੀਵਾਨ ਮਹਿਸੂਸ ਕਰਦਾ ਹੈ ਕਿ ਸਿੱਖ ਕੌਮ ਇਸ ਵੇਲੇ ਸੰਕਟ ਵਿਚੋ ਗੁਜ਼ਰ ਰਹੀ ਹੈ।ਇਹਨਾਂ ਹਾਲਤਾਂ ਵਿੱਚ ਸਾਰੀਆਂ ਜਥੇਬੰਦੀਆਂ, ਧਿਰਾਂ ਤੇ …

Read More »

ਮਾਇਨੋਰਟੀ ਸੈਲ ਦੇ ਨਵ-ਨਿਯੁੱਕਤ ਜ਼ਿਲ੍ਹਾ ਚੇਅਰਮੈਨ ਮੁਹੰਮਦ ਅਸ਼ਫਾਕ ਨੂੰ ਸੌਂਪਿਆ ਨਿਯੁਕਤੀ ਪੱਤਰ

ਸੰਦੌੜ, 6 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿਚ ਅਮਨੋ ਅਮਾਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਸੂਬੇ ਦੇ ਹਾਲਾਤ ਸਰਕਾਰ ਦੇ ਹੱਥ ਵਿਚ ਨਹੀਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕਾ ਮੈਡਮ ਰਜ਼ੀਆ ਸੁਲਤਾਨਾ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਮੁੱਜਮਿਲ ਅਲੀ ਖਾਂ ਸ਼ੇਰਵਾਨੀ ਦੀ ਰਿਹਾਇਸ਼ਗਾਹ ਤੇ ਮਾਇਨੋਰਟੀ ਸੈੱਲ ਦੇ …

Read More »