ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ 1 ਦਸੰਬਰ (ਹਰਜਿੰਦਰ ਸਿੰਘ ਜਵੰਦਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵਲੋਂ ਪੰਜਾਬੀ ਫਿਲਮ ਐਂਡ ਟੀ.ਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਦੇ ਸਹਿਯੋਗ ਨਾਲ ਪਫ਼ਟਾ ਪ੍ਰਧਾਨ ਕਰਮਜੀਤ ਅਨਮੋਲ, ਉਪ ਪ੍ਰਧਾਨ ਗੱਗੁ ਗਿੱਲ ਅਤੇ …
Read More »ਪੰਜਾਬੀ
ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ
ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਜਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਵਲੋਂ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾਕਟਰ ਵਿਕਾਸ ਸੁਦ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੂੰ ਟਰੈਫਿ਼ਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਜਿਲ੍ਹਾ ਸੰਗਰੂਰ ਦੇ ਟਰੈਫਿਕ ਇੰਚਾਰਜ਼ ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ, ਏ.ਐਸ.ਆਈ ਬਲਵਿੰਦਰ ਸਿੰਘ, ਹੈਡ ਕਾਂਸਟੇਬਲ ਬੇਅੰਤ ਸਿੰਘ ਅਤੇ ਹੈਡ …
Read More »ਮੈਰੀਟੋਰੀਅਸ ਸਕੂਲ ਘਾਬਦਾਂ ਦੇ ਵਿਦਿਆਰਥੀਆਂ ਦੀ ਤਬੀਅਤ ਵਿਗੜਨ ਦਾ ਮਾਮਲਾ
ਚਾਰ ਮੈਂਬਰੀ ਕਮੇਟੀ ਦਾ ਗਠਨ, ਇੱਕ ਹਫ਼ਤੇ ‘ਚ ਸੌਂਪੇਗੀ ਰਿਪੋਰਟ ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਮੈਰੀਟੋਰੀਅਸ ਸਕੂਲ਼ ਘਾਬਦਾਂ ਦੇ ਵਿਦਿਆਰਥੀਆਂ ਦੀ ਤਬੀਅਤ ਵਿਗੜਣ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਜਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਤੁਰੰਤ ਐਕਸ਼ਨ ਲੈਂਦਿਆਂ ਸਕੂਲ ਦੇ ਠੇਕੇਦਾਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਅੱਜ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਦੀ …
Read More »ਨੁੱਕੜ ਨਾਟਕ ਰਾਹੀ ਨਵੇਂ ਵੋਟਰਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮ ਡੈਡੀਕੇਟਿਡ ਏ.ਈ.ਆਰ.ਓ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਜਾਗਰੂਤਾ ਮੁਹਿਮ ਆਰੰਭ ਕੀਤੀ ਹੋਈ ਹੈ।ਉਸ ਅਧੀਨ ਅੱਜ 016-ਅੰਮ੍ਰਿਤਸਰ ਪੱਛਮੀ ਦੇ ਵਿੱਦਿਅਕ ਅਦਾਰੇ ਸਕੂਲ ਆਫ ਐਮੀਨੈਂਸ ਛੇਹਰਟਾ ਅੰਮ੍ਰਿਤਸਰ ਵਿਖੇ ਮੈਗਾ …
Read More »ਕੇਂਦਰੀ ਸਭਾ ਵਲੋਂ ਲਾਇਬ੍ਰੇਰੀਆਂ ਖੋਲ੍ਹਣ ਲਈ ਸਰਕਾਰ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਬੀਤੇ ਦਿਨ ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ 6-6 ਜਨਤਕ ਲਾਇਬ੍ਰੇਰੀਆਂ ਖੋਲ੍ਹੇ ਜਾਣ ਦੇ ਫੈਸਲੇ ਦਾ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਵਾਗਤ ਕੀਤਾ ਹੈ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਡਾ. ਹਰਜਿੰਦਰ ਸਿੰਘ ਅਟਵਾਲ ਦੇ ਹਵਾਲੇ ਨਾਲ ਕਥਾਕਾਰ ਦੀਪ ਦੇਵਿੰਦਰ …
Read More »ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ ਕੈਮਰੇ – ਧਾਲੀਵਾਲ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪਿੱਛਲੇ ਦਿਨੀ ਅਜਨਾਲਾ ਸ਼ਹਿਰ ਵਿੱਚ ਤਿੰਨ ਚਾਰ ਦੁਕਾਨਾਂ ਵਿੱਚ ਹੋਈਆਂ ਚੋਰੀਆਂ ਦੇ ਮੱਦੇਨਜ਼ਰ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਸ਼ਹਿਰ ਦੇ ਦੁਕਾਨਦਾਰ ਭਰਾਵਾਂ ਨੂੰ ਮਿਲੇ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ ਅਤੇ ਰਾਤ ਵੇਲੇ ਦਾ ਨਾਕਾ ਵੀ ਲਗਾਇਆ ਜਾਵੇਗਾ।ਉਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਤੁਹਾਡਾ ਨੁਕਸਾਨ ਸਾਡਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚਸ੍ਰੀ ਗੁਰੂ ਨਾਨਕ ਦੇਵ ਜੀ ਕੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ‘ਆਰਿਆ ਰਤਨ’ ਡਾ. ਪੂਨਮ ਸੂਰੀ ਪ੍ਰਧਾਨ-ਡੀ.ਓ.ਵੀ ਕਾਲਜ ਪ੍ਰਬੰਧਕੀ ਸਮਿਤੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਇਸ ਅਵਸਰ ‘ਤੇ ਗੁਰਦਆਰਾ ਸ਼ਹੀਦਾਂ ਸਾਹਿਬ ਦੇ ਪਾਠੀਆਂ ਦੇ ਨਾਲ-ਨਾਲ ਸਕੂਲ਼ ਪ੍ਰਿੰਸੀਪਲ ਡਾ. …
Read More »2 ਤੇ 3 ਦਸੰਬਰ 2023 ਨੂੰ ਬੀ.ਐਲ.ਓਜ਼ ਆਪੋੇ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬਣਾਉਣਗੇ ਵੋਟਰ ਕਾਰਡ – ਏ.ਡੀ.ਸੀ
ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ ਵਧੀਕ ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿੰਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਵਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕੀਤੀ ਜਾਵੇਗੀ ਉਨਾਂ ਨੂੰ ਸ਼ੋਅਕਾਜ਼ ਨੋਟਿਸ ਜਾਰੀ ਹੋਣਗੇ। ਵਧੀਕ ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 2 ਦਸੰਬਰ …
Read More »ਉਸਾਰੀ ਕਿਰਤੀਆਂ ਨੂੰ ਮਿਲੇਗੀ 78 ਲੱਖ ਤੋਂ ਵੱਧ ਦੀ ਸਹਾਇਤਾ ਰਾਸ਼ੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 454 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 78 ਲੱਖ 61 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ ਉਨਾਂ ਨੇ ਇਸ ਸਕੀਮ ਤਹਿਤ 11 ਲਾਭਪਾਤਰੀਆਂ ਨੂੰ ਪੈਨਸ਼ਨ …
Read More »ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਆਰੰਭ
ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ।ਕਲਾਸਾਂ ਦਾ ਰਸਮੀ ਉਦਘਾਟਨ ਘਨਸ਼ਾਮ ਥੋਰੀ …
Read More »
Punjab Post Daily Online Newspaper & Print Media