Wednesday, November 25, 2026

ਪੰਜਾਬੀ

ਸੁਖਬੀਰ ਸਿੰਘ ਬਾਦਲ ਤੇ ਅਵਤਾਰ ਸਿੰਘ ਮੱਕੜ ਅਕਾਲੀ ਲੀਡਰਾਂ ਦੀ ਬਜ਼ਾਏ ਆਪ ਲੋਕਾਂ ਵਿੱਚ ਵਿਚਰਣ – ਮੁੱਛਲ

ਤਰਸਿੱਕਾ, ਟਾਗਰਾਂ, 4 ਨਵੰਬਰ (ਕੰਵਲ ਜੋਧਾ ਨਗਰੀ, ਸੁਖਦੇਵ ਸਿੰਘ)- ਪਿਛਲੇ ਦਿਨੀ ਹੇਠ ਉਪਰ ਵਾਪਰੀਆਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹੋਈ ਬੇ-ਅਦਬੀ ਦੀਆਂ ਘਟਨਾਂਵਾਂ ਕਾਰਨ ਭਾਂਵੇ ਸਰਕਾਰ ਅਜੇ ਅਸਲੀ ਦੋਸ਼ੀਆਂ ਤੋ ਕੋਹਾਂ ਦੂਰ ਹੈ, ਪਰ ਜਿਸ ਤਰ੍ਹਾਂ ਸਿੱਖ ਸੰਗਤਾਂ ਵੱਲੋ ਸੋ੍ਰਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਜਿਸ ਤਰਾਂ ਵਿਰੋਧ ਕੀਤਾ ਜਾ ਰਿਹਾ ਹੈ, ਉਸ ਤੋ ਅਕਾਲ ਤਖਤ ਸਾਹਿਬਾਨ ਦੇ …

Read More »

ਕਿਸੇ ਵੀ ਜਥੇਬੰਦੀ ਵੱਲੋਂ ਸੱਦਿਆ ਇਕੱਠ ਸਰਬੱਤ ਖਾਲਸਾ ਨਹੀਂ ਅਖਵਾ ਸਕਦਾ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੀ ਸਰਬੱਤ ਖਾਲਸਾ ਬੁਲਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸੰਸਾਰ ਭਰ ਦੇ ਪ੍ਰਤੀਨਿਧ ਸਿੱਖਾਂ ਦਾ ਇਕੱਠ ਹੈ ਜਿਸ ਵਿੱਚ ਸ਼ਾਮਲ ਸਿੱਖਾਂ ਦੀ ਕਿਸੇ ਪੰਥਕ ਮਸਲੇ ਤੇ ਰਾਏ ਲਈ ਜਾਂਦੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ …

Read More »

ਗੁਰਬਾਣੀ ਦੀ ਬੇਅਦਬੀ ਸਬੰਧੀ ਘਟਨਾਵਾਂ ਲਈ ਕੇਂਦਰ ਸਰਕਾਰ ਸਖ਼ਤ ਕਾਨੂੰਨ ਬਣਾਵੇ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗੇ ਦੇ ਪਿੰਡ ਮੱਲਕੇ ਵਿੱਚ ਪੰਥ ਦੋਖੀਆਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੀ ਪੋਥੀ ਦੇ ਪੱਤਰੇ ਖਿਲਾਰਨ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਿਆਂ ਨੂੰ ਪਾੜਨ ਦੀਆਂ …

Read More »

17ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਖੇਡਾਂ ਦਾ ਸਮਾਪਨ ਸਮਾਰੋਹ ਆਯੋਜਿਤ

ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਆਯੋਜਿਤ 17ਵੀਂਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਖੇਡ ਪ੍ਰਤਿਯੋਗਤਾਵਾਂ ਦੀ ਅੱਜ ਜਿੱਤ ਦੇ ਸ਼ਾਨਦਾਰ ਸਾਮਰੋਹ ਨਾਲ ਸਮਾਪਤੀ ਹੋਈ । ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਟੇਬਲ ਟੈਨਿਸ, ਰੋਪ ਸਕਿਪਿੰਗ, ਤਾਈਕਵਾਂਡੋ, ਬੈਟਮਿੰਟਨ ਅਤੇ ਸ਼ਤਰੰਜ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਦੀਵਾਨ …

Read More »

ਛੇਵਾਂ ਮਾਸ ਕੋਸਲਿੰਗ ਬਾਰਡਰ ਏਰੀਆ ਘਰਿਆਲਾ ਵਿਖੇ ਸਮਾਪਤ

ਪੱਟੀ, 4 ਨਵੰਬਰ (ਅਵਤਾਰ ਸਿੰਘ)- ਮਾਸ ਕੋਸਲਿੰਗ ਬਾਰਡਰ ਏਰੀਏ ਦੇ ਨਿਹਕਲੰਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਘਰਿਆਲਾ ਵਿਖੇ ਸਰਕਾਰੀ ਸੈਕੰਡਰੀ ਸਕੂਲ ਘਰਿਆਲਾ ਤੇ ਸਰਕਾਰੀ ਸੈਕੰਡਰੀ ਸਕੂਲ ਵਰਨਾਲਾ ਦੇ ਕਰੀਬ 800 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਦਿਲਬਾਗ ਸਿੰਘ ਜਿਲ੍ਹਾ ਟਰੇਨਿੰਗ ਅਫਸਰ ਨੇ ਕਿਹਾ ਕਿ ਦੁਨੀਆਂ ਦੇ ਅਰਥ ਵਿਵਸਥਾ ਅਨੁਸਾਰ ਸਾਨੂੰ ਕੋਰਸ ਤੇ ਵਿਸੇ ਚੁਨਣ ਦੀ ਸਖਤ ਜਰੂਰਤ ਹੈ। ਕਿਉ ਕਿ ਇਕ …

Read More »

ਰਾਮ ਸ਼ਰਨਮ ਪੱਟੀ ਵਲੋ 13 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 4 ਨਵੰਬਰ (ਅਵਤਾਰ ਸਿੰਘ)- ਰਾਮ ਸ਼ਰਨਮ ਪੱਟੀ ਵਲੋ ਸ਼ਿਵਾਲਾ ਮੰਦਿਰ ਪੱਟੀ ਵਿਖੇ 13 ਜਰੂਰਤ ਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਦੇਸ਼ ਸਾਸਤਰੀ ਤੇ ਬਰਿਜ਼ ਭੂਸ਼ਨ ਸਾਹਨੀ ਵਲੋਂ ਅੰਮ੍ਰਿਤ ਵਾਣੀ ਸਤਸੰਗ ਕੀਤਾ ਗਿਆ। ਉਨਾਂ ਕਿਹਾ ਕਿ ਇਹ ਸੇਵਾ ਵਾਲਾ ਦਿਨ ਹੈ। ਰਾਮ ਨਾਮ ਜਪਣ ਨਾਲ ਚਿੰਤਾ ਦੂਰ ਹੋ ਜਾਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਦੀ ਸੇਵਾ ਕਰਨ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਵਾਤਾਵਰਣ ਦੀ ਸ਼ੁਧਤਾ ਪੌਦੇ ਲਗਾਏ

ਪੱਟੀ, 4 ਨਵੰਬਰ (ਅਵਤਾਰ ਸਿੰਘ)- ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਵਾਤਾਵਰਣ ਦੀ ਸ਼ੁਧਤਾ ਲਈ ਡਾ. ਆਰ. ਕੇ . ਮਹਾਜਨ ਡੀਨ ਕਾਲਜ਼ ਵਿਕਾਸ ਕੋਸ਼ਲ ਨੇ ਕਾਲਜ਼ ਕੈਂਪਸ ਵਿਚ ਪੌਦੇ ਲਗਾਏ। ਇਸ ਮੌਕੇ ਡੀਨ ਡਾ. ਮਹਾਜਨ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡਾ ਫਰਜ਼ ਹੈ । ਅਜ ਗੋਲਬਲ ਵਾਰਮਿੰਗ ਕਾਰਨ ਤਾਪਮਾਨ ਵਿਗੜ ਰਿਹਾ ਹੈ, ਜਿਸ ਦੀ ਸੰਭਾਲ ਕਰਨ ਲਈ …

Read More »

ਪੱਤਰਕਾਰਾਂ ਨੂੰ ਸੁਖਬੀਰ ਬਾਦਲ ਕੋਲ ਜਾਣ ਤੋਂ ਰੋਕਦੇ ਰਹੇ ਪੁਲਿਸ ਅਧਿਕਾਰੀ

ਚੌਂਕ ਮਹਿਤਾ, 4 ਨਵੰਬਰ (ਜੋਗਿੰਦਰ ਸਿੰਘ ਮਾਣਾ)- ਅੱਜ ਦਮਦਮੀ ਟਕਸਾਲ ਪੁੱਜੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੀਡੀਆ ਤੋਂ ਦੂਰੀ ਬਣਾਈ ਰੱਖਦੇ ਦਿਖਾਈ ਦਿੱਤੇ।ਪੱਤਰਕਾਰਾਂ ਵੱਲੋਂ ਵਾਰ ਵਾਰ ਕਹੇ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਪ੍ਰੈੱਸ ਨੂੰ ਸ੍ਰ.ਬਾਦਲ ਕੋਲ ਜਾਣ ਤੋਂ ਰੋਕੀ ਰੱਖਿਆ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੂਖਬੀਰ ਬਾਦਲ ਦੇ ਹੁਕਮਾਂ ਅਨੁਸਾਰ ਪੱਤਰਕਾਰਾਂ ਨੂੰ ਅੱਗੇ ਨਹੀ ਜਾਣ ਦਿੱਤਾ ਜਾਵੇਗਾ।ਉਨਾ੍ਹ ਜਗਾ੍ਹ ਜਗਾ੍ਹ …

Read More »

ਦਮਦਮੀ ਟਕਸਾਲ ਮਹਿਤਾ ਪੁੱਜੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਕੀਤੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਬੰਦ ਕਮਰਾ ਮੀਟਿੰਗ ਚੌਂਕ ਮਹਿਤਾ, 4 ਨਵੰਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰੁਦਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਉਪ ਮੁੱਖ ਮੰਤਰੀ ਬਾਅਦ ਦੁਪਹਿਰ ਕਰੀਬ ਪੌਣੇ ਦੋ ਵਜੇ ਹੈਲੀਕਾਪਟਰ ਰਾਹੀਂ ਦਮਦਮੀ ਟਕਸਾਲ ਮਹਿਤਾ ਵਿਖੇ ਪੁੱਜੇ ਸਬ ਤੋਂ ਪਹਿਲਾਂ …

Read More »

ਸ਼ਹਿਰ ਵਿੱਚ ਕੂੜੇ ਦੇ ਢੇਰ ਦਿਸਣ ‘ਤੇ ਨਗਰ ਨਿਗਮ ਦੇ ਟੋਲ ਫਰੀ ਨੰਬਰ ‘1800-180-2103’ ‘ਤੇ ਕਰੋ ਫੋਨ

ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ) – ਸਵੱਛ ਭਾਰਤ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ ਨੇ ਕਮਰ ਕੱਸ ਲਈ ਹੈ ਜਿਸ ਤਹਿਤ ਸ਼ਹਿਰ ਨੂੰ ਪੰਜ ਜ਼ੋਨਾਂ ਵਿਚ ਵੰਡ ਕੇ ਇਕ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਦੱਸਿਆ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ …

Read More »