ਪੱਟੀ, 4 ਨਵਬਰ (ਅਵਤਾਰ ਸਿਘ ਢਿਲੋਂ, ਰਣਜੀਤ ਮਾਹਲਾ, ਹਰਦਿਆਲ ਭੈਣੀ, ਸੰਨੀ ਅਮਰਕੋਟ)- ਬੀ.ਐਸ.ਐਫ ਦੀ 87 ਬਟਾਲੀਅਨ ਵੱਲੋ ਗੁਪਤ ਸੂਚਨਾ ਦੇ ਅਧਾਰ ‘ਤੇ ਫਿਰੋਜਪੁਰ ਸੈਕਟਰ ਦੀ ਸਰਹੱਦੀ ਰੂਪਵਾਲਾ ਪੋਸਟ ਨੇੜਿਓਂ ਦੁਪਹਿਰ 3 ਪੈਕਿਟ ਹੈਰੋਇਨ, 1 ਪਿਸਟਲ ਤੇ 14 ਰਾਉਂਡ ਬਰਾਮਦ ਕੀਤੇ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਅਮਰਕੋਟ ਵਿਖੇ ਤਾਇਨਾਤ ਬੀ.ਐਸ.ਐਫ ਦੀ 87ਵੀਂ ਬਟਾਲੀਅਨ ਦੇ ਜਵਾਨਾਂ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਜਦੋ …
Read More »ਪੰਜਾਬੀ
ਕਾਲੀਆਂ ਝੰਡੀਆਂ ਨਾਲ ਰੋਸ ‘ਚ ਬੱਚੇ ਵੀ ਅੱਗੇ…………
ਸੰਦੌੜ, 3 ਨਵੰਬਰ (ਹਰਮਿੰਦਰ ਸਿੰਘ ਭੱਟ) – ਪੰਥ ਦੇ ਸੱਦੇ ‘ਤੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ‘ਚ ਹਾਜਰੀ ਲਵਾਉਂਦਾ ਹੋਇਆ ਗੁਰੂ ਕਾ ਨਿੱਕਾ ਜਿਹਾ ਸਿੰਘ ਸ੍ਰ. ਫਤਹਿਵੀਰ ਸਿੰਘ।
Read More »ਸਿੱਖ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆ ਨਾਲ ਸ਼ਾਂਤਮਈ ਰੋਸ ਮਾਰਚ ਵੀ ਕੀਤਾ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) ਸ੍ਰੀ ਗੁਰੂ ਗ੍ਰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਸਗਤਾਂ ‘ਤੇ ਲਾਠੀਚਾਰਜ ਅਤੇ ਗੋਲੀਬਾਰੀ ਦੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਕਾਲੀਆਂ ਝਡੀਆਂ ਫੜ੍ਹ ਕੇ ਦਿੱਤੇ ਗਏ ਸ਼ਾਂਤਮਈ ਰੋਸ ਪ੍ਰਦਰਸ਼ਨ ਦੇ ਸੱਦੇ ‘ਤੇ ਅਮ੍ਰਿਤਸਰ ਵਿੱਚ ਵੱਖ-ਵੱਖ ਧਾਰਮਿਕ ਜਥੇਬਦੀਆਂ ਤੇ ਸੇਵਾ ਸੁਸਾਇਟੀਆਂ ਵੱਲੋਂ ਸ਼ਹਿਰ ਦੇ ਚੌਂਕਾਂ ਤੇ ਸੜਕਾਂ …
Read More » ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਆਗੂਆਂ ਨੂੰ ਘਰ ਵਾਪਸੀ ਦੀ ਅਪੀਲ
ਕੌਂਸਲਰ ਮਨਮੋਹਨ ਸਿੰਘ ਟੀਟੂ ਦਾ ਦਫਤਰ ਆਰਜ਼ੀ ਪਾਰਟੀ ਦਫਤਰ ਹੋਵੇਗਾ ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੋਮਣੀ ਅਕਾਲੀ ਜਥਾ ਅੰਮ੍ਰਿਤਸਰ ਸ਼ੀਹਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਵਲੋਂ ਪਾਰਟੀ ਤੋਂ ਅਸਤੀਫਾ ਦੇਂਣ ਪਿਛੋਂ ਅੱਜ ਪਾਰਟੀ ਦੇ ਅਹੁਦੇਦਾਰਾਂ ਦੀ ਇਕ ਪਲੇਠੀ ਹੰਗਾਮੀ ਮੀਟਿੰਗ ਜੋ ਕਿ ਪਾਰਟੀ ਦੇ ਟਕਸਾਲੀ ਆਗੂ ਤੇ ਸ਼ਹਿਰੀ ਜਥੇ ਦੇ ਸਕੱਤਰ ਜਨਰਲ ਜਥੇ: ਪੂਰਨ ਸਿੰਘ ਮੱਤੇਵਾਲ ਦੀ ਅਗਵਾਈ …
Read More »ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ਵਿੱਚ ਤੀਜਾ ਸਥਾਨ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ਦੇ ਬੀ.ਡਵੀਜਨ ਵਿੱਚ ਤੀਜੇ ਸਥਾਨ ਤੇ ਰਹਿੰਦਿਆਂ ਟਰਾਫੀ ਹਾਸਲ ਕੀਤੀ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ …
Read More »ਪਿੰਡ ਝੰਜੇਲੀ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਧਨ ਤੇ ਦੁੱਧ ਚੁਆਈ ਮੁਕਾਬਲੇ 14 ਅਤੇ 15 ਨਵੰਬਰ ਨੂੰ
ਪਠਾਨਕੋਟ, 3 ਨਵੰਬਰ ਪ.ਪ) – ਪਸ਼ੂ ਪਾਲਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ 14 ਅਤੇ 15 ਨਵੰਬਰ ਨੂੰ ਉਦਯੋਗਿਕ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਰਹਿਣ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ 5.50 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। …
Read More »ਬੀ. ਐਸ. ਐਫ 191 ਬਟਾਲੀਅਨ ਖੇਮਕਰਨ ਵਲੋ 50 ਕਰੋੜ ਦੀ ਹੈਰੋਇਨ ਬਰਾਮਦ
ਪੱਟੀ, 3 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਭਾਰਤ ਪਕਿਸਤਾਨ ਸਰਹੱਦ ਸੈਕਟਰ ਖੇਮਕਰਨ ਤੇ ਬੀਤੀ ਰਾਤ ਪਕਿਸਤਾਨੀ ਤਸਕਰਾਂ ਅਤੇ ਬੀ ਐਸ ਐਫ ਵਿਚਾਲੇ ਆਹਮੋ ਸਾਹਮਣੇ ਗੋਲੀਬਾਰੀ ਤੋਂ ਬਾਅਦ ਬੀ ਐਸ ਐਫ ਦੀ 191 ਬਟਾਲਿਅਨ ਖੇਮਕਰਨ ਵਲੋ ਪਕਿਸਤਾਨੀ ਤਸਕਰਾਂ ਦੇ ਮਨਸੂਬਿਆਂ ਤੇ ਪਾਣੀ ਫੇਰਦੇ ਹੋਏ ਸਰਹੱਦ ਤੋਂ 50 ਕਰੋੜ ਕੀਮਤ ਦੀ 10 ਕਿਲੋ ਹੈਰੋਇਨ ਅਤੇ 2 ਏ ਕੇ 47 …
Read More »ਸਤਲੁਜ ਪਬਲਿਕ ਸੀ. ਸੈ. ਸਕੂਲ ਠੱਕਰਪੁਰਾ ਵਿਖੇ ਸ਼ਇੰਸ ਮੇਲਾ ਤੇ ਰਾਜ ਕਿਸੋਰ ਮੇਲਾ ਲਗਾਇਆ
ਪੱਟੀ, 3 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਅਤੇ ਤਜਿੰਦਰ ਸਿੰਘ ਜਿਲ੍ਹਾ ਸਾਇੰਸ ਸੁਪਰਵਾਈਜਰ ਨਿਰਦੇਸ਼ਾ ਤੇ ਤਹਿਸੀਲ ਪੱਧਰੀ ਸ਼ਇੰਸ ਮੇਲਾ ਤੇ ਰਾਜ ਕਿਸੋਰ ਮੇਲਾ ਸਤਲੁਜ ਪਬਲਿਕ ਸੀ. ਸੈ. ਸਕੂਲ ਠੱਕਰਪੁਰਾ ਵਿਖੇ ਬੜੀ ਸਾਨੋ ਸ਼ੌਕਤ ਨਾਲ ਸਮਾਪਤ ਹੋਇਆ।ਇਾਸ ਮੌਕੇ ਮੁੱਖ ਮਹਿਮਾਨ ਪਰਮਜੀਤ ਸਿੰਘ ਨੇ ਬੱਚਿਆਂ …
Read More »ਕਾਲੀਆਂ ਝੰਡੀਆਂ ਲਗਾ ਕੇ ਸੜਕਾਂ ‘ਤੇ ਸੰਗਤਾਂ ਨੇ ਕੀਤਾ ਰੋਸ ਵਿਖਾਵਾ
ਪੱਟੀ, 3 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਗਈ ਬੇਅਦਬੀ ਅਤੇ ਸਿੱਖ ਸੰਗਤਾਂ ‘ਤੇ ਗੋਲੀਆਂ ਵਰ੍ਹਾਉਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪੱਟੀ-ਖੇਮਕਰਨ ਰੋਡ ‘ਤੇ ਕਸਬਾ ਵਲਟੋਹਾ ਵਿਖੇ ਸਿੱਖ ਸੰਗਤਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਥਾਵਾਚਕ …
Read More »ਲੋਕ ਨਿਰਮਾਣ ਵਿਭਾਗ ਵਲੋਂ ਖਜ਼ਾਨਾ ਇਮਾਰਤ ਖਸਤਾ ਕਰਾਰ- ਕਰੋੜਾਂ ਦਾ ਸਮਾਨ ਹੋ ਰਿਹਾ ਖਰਾਬ
ਪੱਟੀ, 3 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ਼ਹਿਰ ਦੇ ਏਨ ਵਿਚਕਾਰ ਖਜ਼ਾਨਾ ਦਫ਼ਤਰ ਦੀ ਇਮਾਰਤ ਨੂੰ ਲੋਕ ਨਿਰਮਾਣ ਵਿਭਾਗ ਵਲੋਂ 2013 ਵਿਚ ਅਨਸੇਫ ਡਿਕਲੇਅਰ ਕਰਨ ਤੋਂ ਬਾਦ ਵੀ ਕਿਸੇ ਨੇ ਇਸ ਦੀ ਸਾਰ ਨਹੀਂ ਲਈ। ਇਥੋ ਤਕ ਕੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਮਾਰਚ ਵਿਚ ਇਸ ਇਮਾਰਤ ਦਾ ਦੌਰਾ ਕਰਨ ਉਪਰੰਤ ਇਹ ਭੋਰਸਾ ਦਿਵਾਇਆ ਸੀ ਕਿ ਇਸ …
Read More »
Punjab Post Daily Online Newspaper & Print Media