ਸੰਦੌੜ, 3 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਹਫ਼ਤਾ ਮਨਾਇਆ ਗਿਆ।ਸਕੂਲ ਦੀ ਮੁੱਖ ਅਧਿਆਪਕ ਸ੍ਰੀਮਤੀ ਅਮਰਜੀਤ ਕੌਰ ਦੀ ਅਗਵਾਈ ਹੇਠ ਮਨਾਏ ਸਫ਼ਾਈ ਹਫ਼ਤਾ ਪ੍ਰੋਗਰਾਮ ਵਿਚ ਬੱਚਿਆਂ ਦੇ ਸਫ਼ਾਈ ਨਾਲ ਸਬੰਧਿਤ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਇੱਕ ਜਾਗਰੂਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਨੇ ਪਿੰਡ ਦੀਆਂ ਗਲੀਆਂ …
Read More »ਪੰਜਾਬੀ
ਕਸਬਾ ਸੰਦੌੜ, ਕਲਿਆਣ ਤੇ ਮਹੌਲੀ ਖ਼ੁਰਦ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ
ਸੰਦੌੜ, 3 ਨਵੰਬਰ (ਹਰਮਿੰਦਰ ਸਿੰਘ ਭੱਟ) – ਬੀਤੇ ਕਈ ਮਹੀਨਿਆਂ ਤੋਂ ਲਗਾਤਾਰ ਸਰਬ ਧਰਮਾਂ ਦੇ ਸਾਂਝੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਹੋ ਰਹੀਆਂ ਨਿਰੰਤਰ ਬੇਕਦਰੀਆਂ ਨੂੰ ਰੋਕਣ ਲਈ ਪੰਥਕ ਅਖਵਾਉਣ ਵਾਲੀ ਸਰਕਾਰ ਵੱਲੋਂ ਕੋਈ ਸਖ਼ਤ ਕਾਰਵਾਈ ਨਾ ਕਰ ਕੇ ਆਪਣੇ ਹੀ ਸੂਬੇ ਦੇ ਲੋਕਾਂ ਤੇ ਢਾਹੀ ਗਈ ਨਿਰਮਮ ਤਸ਼ੱਦਦ ਤੋਂ ਰੋਹ ਵਿਚ ਆਏ ਸਿੱਖ ਪੰਥ ਤੋਂ ਇਲਾਵਾ …
Read More » ਐਸ. ਕੇ. ਐਲ ਸਕੂਲ ‘ਚ ਕਾਹਲੋਂ ਨੇ 144 ਵਿਦਿਆਰਥਣਾਂ ਨੂੰ ਸਾਈਕਲ ਵੰਡੇ
ਬਟਾਲਾ, 3 ਨਵੰਬਰ (ਨਰਿੰਦਰ ਬਰਨਾਲ) – ਐਸ.ਕੇ.ਐਲ ਸੈਕੰਡਰੀ ਸਕੂਲ ਤਾਰਾਗੜ੍ਹ ਬਟਾਲਾ ‘ਚ ਸਾਈਕਲ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਸ਼ਾਮਲ ਹੋਏ ਤੇ ਚੇਅਰਮੈਨ ਗੁਰਚਰਨ ਸਿੰਘ ਕਰਵਾਲੀਆਂ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸੰਤੋਖ ਰਾਜ ਵੀ ਉਚੇਚੇ ਤੌਰ ‘ਤੇ ਪੁੱਜੇ।ਨਿਰਮਲ ਸਿੰਘ ਕਾਹਲੋਂ ਨੇ ਮਾਈ ਭਾਗੋ ਸਕੀਮ ਤਹਿਤ 144 ਵਿਦਿਆਰਥਣਾਂ ਨੂੰ ਸਾਈਕਲ …
Read More »ਅੱਜ ਦੀਆਂ ਸੁਰਖੀਆਂ…..
ਡੀ.ਈ.ਓ (ਐਲੀ:) ਲੁਧਿਆਣਾ ਵੱਲੋਂ ਅਧਿਆਪਕ ਸੰਜੀਵ ਕੁਮਾਰ ਦਾ ਸਨਮਾਨ
ਸਮਰਾਲਾ, 2 ਨਵੰਬਰ (ਪ. ਪ.) – 31ਵੀਂ ਬਲਾਕ ਪੱਧਰੀ ਖੇਡਾਂ ਜੋ ਕਿ ਪਿਛਲੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸ੍ਰੀ ਭੂਸ਼ਣ ਲਾਲ ਖੰਨਾ ਬੀ.ਪੀ.ਈ ਓ. ਸਮਰਾਲਾ-2 ਦੀ ਅਗਵਾਈ ਹੇਠ ਸ਼ਾਨੋ ਸ਼ੌਕਤ ਨਾਲ ਸੰਪਨ ਹੋਈਆਂ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਗੁਰਜੋਤ ਸਿੰਘ ਡੀ. ਈ. ਓ. (ਐਲੀ:) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਬੋਲਦਿਆਂ ਕਿਹਾ …
Read More »ਸਮਰਾਲਾ ਵਿਖੇ ਆਮ ਆਦਮੀ ਨੇ ਕੀਤਾ ‘ਆਪ’ ਦੇ ਦਫ਼ਤਰ ਦਾ ਉਦਘਾਟਨ
ਸਮਰਾਲਾ 2 ਨਵੰਬਰ (ਪ. ਪ.) – ਸਮਰਾਲਾ ਵਿਖੇ ਖੰਨਾ ਰੋਡ ਤੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਉਚੇਚੇ ਤੌਰ ਤੇ ਦਿੱਲੀ ਤੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਨਚਾਰਜ ਅਲੋਕ ਵਰਮਾ ਖਾਸ ਤੌਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਅਮਿਤ ਤਵਰ, ਓਮੇਸ਼ ਗੋਇਲ, ਗੁਲਸ਼ਨ ਛਾਬੜਾ ਆਦਿ ਨੇ ਵੀ ਸ਼ਿਰਕਤ ਕੀਤੀ। ਇੱਥੇ ਇਹ ਵੀ ਜਿਕਰਯੋਗ ਹੈ ਕਿ …
Read More »ਸਰਦਾਰਨੀ ਤਜਿੰਦਰ ਕੌਰ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਿਛਲੇ 32 ਵਰ੍ਹਿਆਂ ਤੋਂ ਜਲ ਦੀ ਗਾਗਰ ਨਾਲ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਤਿੰਨ ਪਹਿਰੇ ਇਸ਼ਨਾਨ ਦੀ ਸੇਵਾ ਕਰਵਾਉਣ ਵਾਲੇ ਭਾਈ ਸੰਤੋਖ ਸਿੰਘ ਗਾਗਰੀ ਦੀ ਧਰਮ ਪਤਨੀ ਬੀਬੀ ਤਜਿੰਦਰ ਕੌਰ (60) ਜੋ ਬੀਤੇ ਦਿਨ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ ਦੀ ਅੰਤਿਮ ਅਰਦਾਸ ਭਾਈ ਜੱਸਾ ਸਿੰਘ ਰਾਮਗੜ੍ਹੀਆ …
Read More »ਦਸ਼ਮੇਸ਼ ਸਕੂਲ ਵਿੱਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ
ਚੌਂਕ ਮਹਿਤਾ, 2 ਨਵੰਬਰ (ਜੋਗਿੰਦਰ ਸਿੰਘ ਮਾਨਾ, ਸਿੰਕਦਰ ਸਿੰਘ ਖਾਲਸਾ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਪ੍ਰਾਇਮਰੀ ਅਤੇ ਪ੍ਰੀੁਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੇ ਪੰਜਾਬੀ,ਹਿੰਦੀ ਅਤੇ ਅੰਗਰੇਜੀ ਭਸ਼ਾਵਾਂ ਬਾਰੇ ਰੁਚੀ ਵਧਾਉਣ ਨੂੰ ਧਿਆਨ ਵਿੱਚ ਰੱਖ ਕੇ ਸੁੰਦਰ ਲਿਖਾਈ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਕਰੀਬ 300 ਵਿਦਿਆਰਥੀਆਂ ਨੇ ਹਿੱਸਾ …
Read More »ਵਿਦਿਆਰਥੀਆਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ -ਸੁਰਿੰਦਰ ਪਾਲ ਆਂਗਰਾ
ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) -ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਕੈਰੀਅਰ ਚੋਣ ਸਬੰਧੀ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ ਨੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਜ਼ਿਲ੍ਹੇ ਦੇ ਕੈਰੀਅਰ ਕੌਂਸਲਿੰਗ-ਕਮ-ਮੋਟੀਵੇਸ਼ਨਲ ਸੈਂਟਰ ਦੇ ਉਦਘਾਟਨ ਦੌਰਾਨ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਜ਼ਿਲ੍ਹਾ ਭਲਾਈ …
Read More »ਸਰਕਾਰ ਹਮੇਸ਼ਾਂ ਤੋਂ ਹੀ ਮਿਹਨਤਕਸ਼ਾਂ ਤੇ ਕਿਸਾਨਾਂ ਦੀ ਹਿਤੈਸ਼ੀ ਰਹੀ – ਮਜੀਠੀਆ
ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਮਿਹਨਤਕਸ਼ਾਂ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਤੇ ਹਰ ਸਮੇਂ ਕਿਸਾਨੀ ਨਾਲ ਖੜੀ ਹੈ। ਸ: ਮਜੀਠੀਆ ‘ਦੀ ਅਜਨਾਲਾ ਸਹਿਕਾਰੀ ਖੰਡ ਮਿਲਜ ਲਿਮ: ਭਲਾ ਪਿੰਡ ਦੇ ਨਵੇਂ ਪ੍ਰਬੰਧਕੀ ਬੋਰਡ ਦੀ ਚੋਣ ਸਮੇਂ ਸਰਬ ਸੰਮਤੀ ਨਾਲ ਚੁਣੇ ਜਾਣ ‘ਤੇ ਉਹਨਾਂ …
Read More »
Punjab Post Daily Online Newspaper & Print Media