ਹੁਸ਼ਿਆਰਪੁਰ, 2 ਨਵੰਬਰ (ਸਤਿੰਦਰ ਸਿੰਘ) – ਮਾਣਯੋਗ ਫੂਡ ਕਮਿਸ਼ਨਰ ਪੰਜਾਬ ਹੁਸਨ ਲਾਲ ਦੇ ਹੁਕਮਾਂ ਤਹਿਤ ਤਿਉਹਾਰਾਂ ਦੇ ਮੌਸਮ ਨੂੰ ਮੁਖ ਰੱਖਦੋ ਹੋਏ ਡੇਜ਼ੀਗਨੇਟੇਡ ਅਫਸਰ ਫੂਡ ਸੇਫਟੀ-ਕਮ-ਜਿਲ੍ਹਾ ਸਿਹਤ ਅਫਸਰ ਡਾ. ਸੁਰਿੰਦਰ ਮਲਿਕ ਵੱਲੋਂ ਸ਼ਹਿਰੀ ਖੇਤਰਾਂ ਵਿੱਚਲੀਆਂ ਖਾਣ-ਪੀਣ ਵਾਲੇ ਪਦਾਰਥਾਂ ਦੀਆਂ ਦੁਕਾਨਾਂ ਜਿਵੇਂ ਬੇਕਰੀਆਂ, ਮਠਿਆਈ ਦੀਆਂ ਦੁਕਾਨਾਂ ਅਤੇ ਵਿਸ਼ੇਸ਼ਕਰ ਕੱਚੇ ਮੀਟ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਡਾ. ਸੁਰਿੰਦਰ ਮਲਿਕ …
Read More »ਪੰਜਾਬੀ
ਹੁਸ਼ਿਆਰਪੁਰ ਦੇ ਸਰਸ ਮੇਲੇ ਵਿੱਚ ਉਮੜਿਆ ਜਨ ਸੈਲਾਬ
ਸ਼ਿਲਪਕਾਰਾਂ ਨੇ ਹੁਣ ਤੱਕ ਕੀਤੀ ਡੇਢ ਕਰੋੜ ਰੁਪਏ ਤੋਂ ਵੱਧ ਦੀ ਸੇਲ – 1 ਲੱਖ ਤੋਂ ਵੱਧ ਵਿਕੀਆਂ ਟਿੱਕਟਾਂ ਹੁਸ਼ਿਆਰਪੁਰ, 2 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਵਿਖੇ ਚੱਲ ਰਿਹਾ ਖੇਤਰੀ ਸਰਸ ਮੇਲਾ ਅਨੋਖੀ ਮਿਸਾਲ ਪੈਦਾ ਕਰਦਾ ਹੋਇਆ ਅੱਗੇ ਵੱਧ ਰਿਹਾ ਹੈ ਅਤੇ ਹਰ ਰੋਜ਼ ਮੇਲਾ ਪ੍ਰੇਮੀ ਭਾਰਤ ਦੇ ਵੱਖ-ਵੱਖ ਰੰਗਾਂ ਦਾ ਆਨੰਦ ਮਾਨਣ ਲਈ ਭਾਰੀ ਗਿਣਤੀ ਵਿਚ ਪਹੁੰਚ ਰਹੇ ਹਨ। ਆਊਟਡੋਰ …
Read More »ਸ੍ਰੀ ਗੁਰੂ ਰਾਮ ਦਾਸ ਜੀ ਦਾ ਅਵਤਾਰ ਪੁਰਬ ਪੰਜਾਬ ਨਾਟਸ਼ਾਲਾ ਵਿਖੇ ਮਨਾਇਆ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ (ਰਜਿ:) ਵੱਲੋਂ ਨਗਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਮਹਾਰਾਜ ਜੀ ਦੇ 481ਵੇਂ ਅਵਤਾਰ ਪੁਰਬ ਤੇ ਨਗਰ ਦੇ 438ਵੇਂ ਸਥਾਪਨਾ ਦਿਵਸ ਮੌਕੇ ਨਗਰ ਪੱਧਰ ‘ਤੇ 47ਵਾਂ ਸਲਾਨਾ ਸਮਾਗਮ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸ੍ਰੀ ਅੰਮ੍ਰਿਤਸਰ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ …
Read More »ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈਕ. ਸਕੂਲ ਨੇ ਜਿੱਤਿਆ ਰਾਗ ਅਧਾਰਿਤ ਸ਼ਬਦ ਗਾਇਨ ਮੁਕਾਬਲਾ
ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) – ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗ ਅਧਾਰਿਤ ਸ਼ਬਦ ਗਾਇਨ ਮੁਕਾਬਲੇ ਦੀਵਾਨ ਹਾਲ ਗੁਰਦੁਆਰਾ ਮੰਜ਼ੀ ਸਾਹਿਬ ਵਿਖੇ ਕਰਵਾਏ ਗਏ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ …
Read More »ਅੰਤਰ ਕਾਲਜ ਆਰਚਰੀ ਪ੍ਰਤੀਯੋਗਤਾ ਵਿੱਚ ਡੀ.ਏ.ਵੀ ਨੇ ਮਾਰੀ ਬਾਜ਼ੀ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਯੋਜਿਤ ਅੰਤਰ ਕਾਲਜ਼ ਆਰਚਰੀ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਡੀ.ਏ.ਵੀ ਕਾਲਜ਼ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਕਾਲਜ਼ ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਖੁਸ਼ੀ ਦੇ ਮੌਕੇ ਵਧਾਈ ਦਿੰਦਿਆਂ ਜੇਤੂ ਟੀਮ ਦੇ ਖਿਡਾਰੀਆਂ ਸਚਿਨ ਮਿੱਤਲ, ਜੀਵ ਰਾਜ, ਹੇਮੰਤ, ਵਿਸ਼ਵਜੀਤ ਸਿੰਘ, ਮਿਲੰਦ ਕੁਮਾਰ, ਰਾਹੁਲ ਕੁਮਾਰ, ਪ੍ਰਿੰਸ ਕੁਮਾਰ ਆਦਿ ਨੂੰ …
Read More »ਗੁਰਦੁਆਰਾ ਸਿੰਘ ਸਭਾ ਬਿਸ਼ਨਗੜ੍ਹ ਵਿਖੇ ਕੈਮਰੇ ਲਗਵਾਏ ਗਏ
ਸੰਦੌੜ, 5 ਨਵੰਬਰ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਬਿਸਨਗੜ੍ਹ ਗੁਰਦੁਆਰਾ ਸਿੰਘ ਸਭਾ ਦੇ ਗੁਰੂਘਰ ਦੀ ਕਮੇਟੀ ਵੱਲੋਂ ਐਨ ਆਰ ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸੀ. ਸੀ. ਟੀ. ਵੀ ਕੈਮਰੇ ਲਗਵਾਏ ਗਏ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪੰਜਾਬ ਭਰ …
Read More »ਕਾਲੀਆਂ ਝੰਡੀਆਂ ਤੇ ਮਾਟੋ ਫੜ ਕੇ ਸ਼ਾਂਤਮਈ ਰੋਸ ਮੁਜਾਹਰਾ 3 ਨਵੰਬਰ ਨੂੰ – ਭਾਈ ਪੰਥਪ੍ਰੀਤ ਸਿੰਘ
ਬਠਿੰਡਾ, 2 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿੰਡ ਜਵਾਹਰਕਾ ਵਿੱਚੋਂ ਪਹਿਲੀ ਜੂਨ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਅਤੇ 11-12 ਅਕਤੂਬਰ ਦੀ ਰਾਤ ਨੂੰ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਹੋਈ ਬੇਅਦਬੀ ਤੋਂ ਲੈ ਕੇ ਹੁਣ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਪੰਜਾਬ ਪੁਲਿਸ ਦੀ ਅਸਲਫਤਾ ਤੇ ਪੰਜਾਬ ਸਰਕਾਰ ਵੱਲੋਂ …
Read More »ਨਿਵੇਸ਼ ਸੰਮੇਲਨ ਨੇ ਪੰਜਾਬ ਦੇ ਉਦਯੋਗਿਕ ਕ੍ਰਾਂਤੀ ਵਾਲੇ ਰਾਜ ਵਜੋਂ ਪਛਾਣ ਦੀ ਨੀਂਹ ਰੱਖੀ – ਸੇਖਵਾਂ
ਬਟਾਲਾ, 2 ਨਵੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਕਰਾਇਆ ਗਿਆ ਦੂਜਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2015 ਵਿਸ਼ਵ ਭਰ ਦੇ ਉੱਦਮੀਆਂ ਨੂੰ ਪੰਜਾਬ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਜਾਣੁੰ ਕਰਵਾਉਣ ‘ਚ ਪੂਰੀ ਤਰ੍ਹਾਂ ਕਾਮਯਾਬ ਰਿਹਾ ਹੈ।ਇਸ ਨਿਵੇਸ਼ ਸੰਮੇਲਨ ਦੌਰਾਨ ਵੱਡੇ ਉਦਯੋਗਿਕ ਘਰਾਣਿਆਂ ਵੱਲੋਂ ਕੁੱਲ 378 ਸਮਝ ਯਾਦ ਪੱਤਰ ਦਸਤਖਤ ਕੀਤੇ ਗਏ ਹਨ, ਜਿਨ੍ਹਾਂ ਨਾਲ ਪੰਜਾਬ ਵਿੱਚ ਕੁੱਲ 1.15 …
Read More »ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਵਿਖੇ ਮਨਾਇਆ ਦਾਦਾ ਦਾਦੀ ਦਿਵਸ
ਦਾਦੀਆਂ ਦਾ ਗਿੱਧਾ ਤੇ ਦਾਦਿਆ ਭੰਗੜੇ ਨੇ ਸਭਨਾ ਦੇ ਮਨ ਮੋਹੇ ਬਟਾਲਾ, 2 ਨਵੰਬਰ (ਨਰਿੰਦਰ ਬਰਨਾਲ)- ਸਮਾਜ ਵਿਚ ਆਪਣੇ ਵਡੇਰਿਆਂ ਦੇ ਸਤਿਕਾਰ ਨੂੰ ਕਾਇਮ ਰੱਖਣ ਵਾਸਤੇ ਆਮ ਹੀ ਸਭਾਵਾਂ ਕੀਤੀਆਂ ਜਾਦੀਆਂ ਹਨ ਤੇ ਲੈਕਚਰ ਦਿਤੇ ਜਾਦੇ ਹਨ, ਪਰ ਜਿੰਨਾ ਚਿਰ ਬੱਚਿਆਂ ਦੇ ਸਾਹਮਣੇ ਕੋਈ ਮਿਸਾਲ ਪੇਸ਼ ਨਹੀਂ ਕੀਤੀ ਜਾਦੀ ਊਨਾ ਚਿਰ ਵਿਦਿਆਰਥੀਆਂ ਉਪਰ ਕੋਈ ਅਸਰ ਨਹੀ ਹੁੰਦਾ ।ਇਸੇ ਹੀ ਵਿਚਾਰ …
Read More »ਇੰਗਲੈਂਡ ਨਿਵਾਸੀ ਅਰਵਿੰਦਰ ਰਾਜ ਸਿੰਘ ਦੀ ਅੰਗਰੇਜ਼ੀ ਪੁਸਤਕ ‘ਗਲੋਰੀ ਟੂ ਮੈਡੀਟੇਸ਼ਨ’ ਰਲੀਜ਼
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ) ਇੰਗਲੈਂਡ ਨਿਵਾਸੀ ਅਰਵਿੰਦਰ ਰਾਜ ਸਿੰਘ ਦੀ ਅੰਗਰੇਜ਼ੀ ਵਿਚ ਨਵ-ਪ੍ਰਕਾਸ਼ਤ ਪੁਸਤਕ ‘ਗਲੋਰੀ ਟੂ ਮੈਡੀਟੇਸ਼ਨ’ ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਵੱਲੋਂ ਲੋਕ ਅਰਪਣ ਕੀਤੀ ਗਈ।ਸਮਾਗਮ ਦੀ ਪ੍ਰਧਾਨਗੀ ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁਮੰਣ, ਡਾ. ਸੁਹਿੰਦਰ ਬੀਰ ਸਿੰਘ, ਮਾਤਾ ਕੌਲਾਂ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਅਮਰੀਕ ਸਿੰਘ, ਪ੍ਰੋ. ਬ੍ਰਹਮਜਗਦੀਸ਼ ਸਿੰਘ ਫਰੀਦਕੋਟ, …
Read More »
Punjab Post Daily Online Newspaper & Print Media