Wednesday, November 25, 2026

ਪੰਜਾਬੀ

ਪਿੰਡ ਬਿਸਨਗੜ੍ਹ ਜਲਵਾਣਾ ਤੇ ਫਰਵਾਲੀ ਵਿਖੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸੰਦੌੜ, 1 ਨਵੰਬਰ (ਹਰਮਿੰਦਰ ਸਿੰਘ ਭੱਟ) – ਬੀਤੇ ਦਿਨ ਪਿੰਡ ਬਰਗਾੜੀ ਵਿਖੇ ਪਾਵਨ ਸਰੂਪ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਸਬੰਧ ਵਿਚ ਕਸਬੇ ਸੰਦੌੜ ਦੇ ਨੇੜਲੇ ਪਿੰਡ ਬਿਸਨਗੜ੍ਹ, ਜਲਵਾਣਾ ਅਤੇ ਫਰਵਾਲੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਪੈਣ ਉਪਰੰਤ …

Read More »

ਐਸ. ਐਸ. ਡੀ ਗਰਲਜ਼ ਕਾਲਜ ਦੇ ਐਨ. ਐਸ. ਐਸ ਯੂਨਿਟ ਨੇ ਕੌਮੀ ਏਕਤਾ ਦਿਵਸ ਮਨਾਇਆ

ਬਠਿੰਡਾ, 1 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਐਸ ਐਸ ਡੀ ਗਰਲਜ਼ ਕਾਲਜ ਦੇ ਐਨ ਐਸ ਐਸ ਯੂਨਿਟਾ ਵਲੋਂ ਰਾਸ਼ਟਰੀ ਏਕਤਾ ਦਿਵਸ ਪ੍ਰੋਗਰਾਮ ਅਫ਼ਸਰ ਡਾ: ਊਸ਼ਾ ਸ਼ਰਮਾ ਦੀ ਅਗਵਾਈ ਹੇਠ ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ …

Read More »

’ਕੌਣ ਬਣੇਗਾ ਸਰਵ ਸ਼੍ਰੇਸ਼ਠ ਪੇਸ਼ਕਾਰ’ ਤਹਿਤ ਹੋਵੇਗਾ ਰਾਮਲੀਲਾ ਦੇ ਕਲਾਕਾਰਾਂ ਦਾ ਉਤਸਵ -ਛੱਤਰੀਵਾਲਾ

ਬਠਿੰਡਾ, 1 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਲਕੇ ਬਠਿੰਡਾ ਪੱਛਮ ਵੈਲਫੇਅਰ ਆਰਗੇਨਾਈਜੇਸ਼ਨ ਦੇ ਸੀਨੀਅਰ ਆਗੂਆਂ ਦੀ ਬੈਠਕ ਪ੍ਰਧਾਨ ਦੇਸਰਾਜ ਛੱਤਰੀਵਾਲਾ ਦੀ ਪ੍ਰਧਾਨਗੀ ਵਿੱਚ ਪ੍ਰਭੂ ਰਾਮ ਜੀ ਪ੍ਰਤੀ ਨਵਯੁਵਕਾਂ ਨੂੰ ਉਤਸਾਹਿਤ ਕਰਨ ਅਤੇ ਰਾਮਲੀਲਾ ਦੇ ਕਲਾਕਾਰਾਂ ਦੇ ਉਤਸਵ ਦਾ ਆਯੋਜਨ ਕਰਵਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਪਿਛਲੇ ਕਈ ਸਾਲਾਂ ਤੋਂ ਰਾਮਲੀਲਾ ਦੇ ਕਲਾਕਾਰਾਂ ਨੂੰ ਅਤੇ …

Read More »

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਦਾ 31ਵਾਂ ਸ਼ਹੀਦੀ ਦਿਹਾੜਾ ਮਨਾਇਆ

ਬਠਿੰਡਾ, 1 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪ੍ਰਧਾਨ ਯਸ਼ਪਾਲ ਬਾਂਸਲ ਦੀ ਅਗਵਾਈ ਵਿੱਚ ਫਰੀਡਮ ਫਾਇਟਰ ਲਾਲਾ ਸੰਤ ਰਾਮ ਮੈਮੋਰੀਅਲ ਲਾਇਬਰੇਰੀ ਟੀ-4 ਬਠਿੰਡਾ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਦਾ 31ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਉਨ੍ਹਾਂ ਨੇ ਇੰਦਰਾ ਗਾਂਧੀ ਜੀ ਦੇ ਜੀਵਨ ਤੇ ਚਾਨਣਾ ਪਾਇਆ।ਇਸ ਸਮੇਂ ਚੇਅਰਮੈਨ ਬਲਦੇਵ ਸਿੰਘ ਅਕਲੀਆ ਜਿਲ੍ਹਾ ਕਾਂਗਰਸ ਦਿਹਾਤੀ ਬਠਿੰਡਾ ਵੱਲੋਂ ਲਾਇਬਰੇਰੀ ਲਈ 25000 …

Read More »

ਸਰਕਾਰ ਵੱਲੋਂ ਖ੍ਰੀਦੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਦਾ ਮੰਦਾਹਾਲ

ਬਟਾਲਾ, 2 ਨਵੰਬਰ (ਨਰਿੰਦਰ ਬਰਨਾਲ) – ਮੌਸਮ ਦੇ ਬਦਲਦੇ ਮਿਜਾਜ ਅਤੇ ਬੇਮੌਸਮੀ ਹੋਈ ਬਰਸਾਤ ਦੇ ਕਾਰਨ ਜਿਥੇ ਆਮ ਜਨ ਜੀਵਨ ਠੱਪ ਹੋ ਕੇ ਰਹਿ ਗਿਆ ਹੈ ਉਥੇ ਹੀ ਝੋਨੇ ਦੀ ਪੱਕੀ ਫਸਲ ਦਾ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ।ਪੰਜਾਬ ਖੇਤੀ ਪ੍ਰਦਾਨ ਸੂਬਾ ਹੋਣ ਦੇ ਕਾਰਨ 80 ਪ੍ਰਤੀਸ਼ਤ ਲੋਕ ਆਪਣਾ ਮੁਢਲੀ ਜੀਵਨ ਖੇਤੀ ਤੇ ਨਿਰਭਰ ਕਰਦੇ ਹਨ।ਪਿਛਲੇ ਛੇ ਮਹੀਨਿਆਂ ਤੋਂ ਦਿਨ …

Read More »

ਸਵੱਛ ਭਾਰਤ ਅਭਿਆਨ ਤਹਿਤ ਰੈਲੀ ਦਾ ਆਯੋਜਨ

ਬਟਾਲਾ, 2 ਨਵੰਬਰ (ਨਰਿੰਦਰ ਬਰਨਾਲ) – ਭਾਰਤ ਸਰਕਾਰ ਵੱਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ ਧਰਮਪੁਰਾ ਬਟਾਲਾ ਵਿਖੇ ਸ੍ਰੀ ਮਤੀ ਇੰਦਰਜੀਤ ਵਾਲੀਆ ਦੀ ਸਰਪ੍ਰਸਤੀ ਹੇਠ ਸਕੂਲ ਦੇ ਆਲੇ ਦੁਆਲੇ ਦੀ ਸਫਾਈ ਨੂੰ ਮੁਖ ਰੱਖਦਿਆਂ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਸਕੂਲ ਵਿਚ ਵਿਖੇ ਹਰਪ੍ਰੀਤ ਸਿੰਘ …

Read More »

 ਸ੍ਰੀ ਅਕਾਲ ਤਖਤ ਸਕੱਤਰੇਤ ਦੇ ਬਾਹਰ ਧਰਨਾ ਦੇਣ ਤੁਰੇ ਗਿ: ਰਾਮ ਸਿੰਘ ਘਰ ‘ਚ ਕੀਤੇ ਨਜ਼ਰਬੰਦ

ਸਿੱਖ ਆਗੂਆਂ ਦੀ ਪੁਲਿਸ ਨਾਲ ਲੰਮਾ ਸਮਾਂ ਹੋਈ ਬਹਿਸ – ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਮੁਆਫੀ ਮਾਮਲੇ ਵਿੱਚ ਜਥੇਦਾਰਾਂ ਦੇ ਅਸਤੀਫਿਆਂ ਦੀ ਮੰਗ ਕਰਦਿਆਂ ਸ੍ਰੀ ਅਜਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਧਰਨਾ ਦੇਣ ਜਾ ਰਹੇ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੁੰ ਪੁਲਿਸ ਨੇ ਉਨ੍ਹਾਂ ਦੇ ਘਰ ਅੰਦਰ ਹੀ ਨਜਰਬੰਦ …

Read More »

ਛੀਨਾ ਨੇ ਖ਼ਾਲਸਾ ਕਾਲਜ ਗਰਲਜ਼ ਹੋਸਟਲ ਤੇ ਰੀਡਿੰਗ ਰੂਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਆਧੁਨਿਕ ਤੇ ਹੋਰ ਸਹੂਲਤਾਂ ਮੁਹੱਈਆ ਪ੍ਰਦਾਨ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਕੌਂਸਲ ਦੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ਵਿੱਚ ਖ਼ਾਲਸਾ ਕਾਲਜ ਗਰਲਜ਼ ਹੋਸਟਲ ਅਤੇ ਰੀਡਿੰਗ ਦਾ …

Read More »

ਜਥੇਦਾਰ ਅਵਤਾਰ ਸਿੰਘ ਵਲੋਂ ਬੀਬੀ ਤੇਜਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਮੁ’ਖ ਸੰਪਾਦਕ ਸ. ਸੁਰਿੰਦਰ ਸਿੰਘ ਤੇਜ ਦੀ ਧਰਮ ਪਤਨੀ ਬੀਬੀ ਤੇਜਿੰਦਰ ਕੌਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਬੀਬੀ ਜੀ ਸਾਊ ਸੁਭਾਅ ਦੇ ਮਾਲਿਕ ਸਨ …

Read More »