ਬਠਿੰਡਾ, 31 ਅਕਤੂੁਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀ.ਐਸ.ਸੀ (ਐਗਰੀਕਲਚਰ) ਭਾਗ ਪਹਿਲਾ, ਸਮੈਸਟਰ ਦੂਜਾ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨਿਆ ਗਿਆ ਜਿਸ ਵਿਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ । ਨਤੀਜੇ ਮੁਤਾਬਿਕ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ 80.31 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਵਰਿੰਦਰਦੀਪ ਸਿੰਘ ਨੇ 80.15 ਪ੍ਰਤੀਸ਼ਤ ਨੰਬਰ …
Read More »ਪੰਜਾਬੀ
ਸਤਵਿੰਦਰ ਕੌਰ ਐਸ. ਐਸ ਅਧਿਆਪਕਾ ਦੀ ਸੇਵਾ ਮੁਕਤੀ ਸਮੇਂ ਸਮਾਗਮ
ਬਟਾਲਾ, 31 ਅਕਤੂਬਰ (ਨਰਿੰਦਰ ਬਰਨਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਐਸ ਐਸ ਦੀ ਅਸਾਮੀ ਤੇ ਸੇਵਾ ਨਿਭਾ ਸ੍ਰੀ ਮਤੀ ਸਤਵਿੰਦਰ ਕੌਰ ਅੱਜ ਸੇਵਾ ਮੁਕਤ ਹੋਏ ਹਨ। ਸਮਾਗਮ ਦੀ ਸੁਰੂਆਤ ਰਮਿੰਦਰ ਕੌਰ ਲੈਕਚਰਾਰ ਰਾਜਨੀਤੀ ਸਾਸਤਰ ਦੇ ਸਬਦ ਨਾਲ ਹੋਈ। ਸਕੂਲ ਸਮਾਗਮ ਦੀ ਪ੍ਰਧਾਂਨਗੀ ਵਿਚ ਸ੍ਰੀ ਮਤੀ ੰਇੰਦਰਜੀਤ ਵਾਲੀਆ ਨੇ ਸ੍ਰੀ ਮਤੀ ਸਤਵਿੰਦਰ ਕੌਰ ਦੀ ਸਖਸੀਅਤ ਬਾਰੇ ਆਪਣੇ …
Read More »ਅੰਮ੍ਰਿਤਸਰ ਵਿਕਾਸ ਮੰਚ ਦੀ ਕਾਰਜਕਾਰਨੀ ਇਕੱਤਰਤਾ ਅੱਜ 1 ਨਵੰਬਰ ਨੂੰ
ਅੰਮ੍ਰਿਤਸਰ, 30 ਅਕਤੂਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਕਾਰਜਕਾਰਨੀ ਦੀ ਇੱਕ ਜਰੂਰੀ ਇਕੱਤਰਤਾ ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ 1 ਨਵੰਬਰ ਦਿਨ ਐਤਵਾਰ ਸ਼ਾਮ 3:30 ਵਜੇ ਹੋਵੇਗੀ, ਜਿਸ ਵਿੱਚ ਸਮੂੰਹ ਕਾਰਜਕਾਰੀ ਮੈਂਬਰਾਂ ਹਿੱਸਾ ਲੈਣਗੇ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਪ੍ਰਧਾਨ ਇੰਜ: ਦਲਜੀਤ ਸਿੰਘ ਕੋਹਲੀ ਅਤੇ ਜਨ: ਸਕੱਤਰ ਹਰਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਹਿਰ …
Read More »ਮੌਜੂਦਾ ਹਾਲਾਤ ਵਿੱਚ ਸਰਦਾਰ ਪਟੇਲ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਲੋੜ- ਰਾਓ ਇੰਦਰਜੀਤ ਸਿੰਘ
ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਕਿਲ ਕੇ ਕਰ ਰਹੀ ਹੈ ਲੋਕਾਂ ਦੀ ਸੇਵਾ ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਮੌਜੂਦਾ ਹਾਲਾਤ ਵਿੱਚ ਭਾਰਤ ਨੂੰ ਸੰਗਠਿਤ ਰੱਖਣ ਅਤੇ ਇਸ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਲੋੜ ਹੈ। ਇਹ ਪ੍ਰਗਟਾਵਾ ਅੱਜ ਸਥਾਨਕ ਆਰਟ ਗੈਲਰੀ ਵਿਖੇ ਕੇਂਦਰੀ ਰੱਖਿਆ ਰਾਜ ਮੰਤਰੀ …
Read More »ਅੱਜ ਦੀਆਂ ਸੁਰਖੀਆਂ……
ਕਰਵਾ ਚੌਥ ਮੌਕੇ ਸੁਹਾਗਣਾਂ ਨੇ ਮੰਦਰਾਂ ‘ਚ ਸੁਣੀ ਵਰਤ ਦੀ ਕਥਾ
ਅੰਮ੍ਰਿਤਸਰ, 30 ਅਕਤੂਬਰ (ਪ.ਪ) -ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਛਮੀ ਨਰਾਇਣ ਮੰਦਰ ਵਿਖੇ ਕਰਵਾ ਚੌਥ ਦੇ ਵਰਤ ਦੀ ਕਥਾ ਸੁਨਣ ਆਈ ਇੱਕ ਸੁਹਾਗਣ।
Read More »ਅੱਜ ਦੀਆਂ ਸੁਰਖੀਆਂ………..
ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਤੁਰੰਤ ਚੋਣਾਂ ਕਰਵਾਈਆਂ ਜਾਣ – ਮਨਪ੍ਰੀਤ ਬਾਦਲ
ਸਚਖੰਡ ਸ੍ਰੀ ਹਰਿਮੰਦਰ ਸਾਿਹਬ ਪੰਜਾਬ ਦੇ ਅਮਨ ਸ਼ਾਂਤੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) ਪੰਜਾਬ ਪੀਪਲਜ਼ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਖਜਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅੱਜ ਸਾਥੀਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਉਨਾਂ ਨੇ ਪਿਛਲੇ ਦਿਨੀ ਪੰਜਾਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਗੁਰੂ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਕਵੀ ਸਮਾਗਮ ਕਰਵਾਇਆ
ਅੰਮ੍ਰਿਤਸਰ, ੩੦ ਅਕਤੂਬਰ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ, ਬਾਣੀ ਦੇ ਬੋਹਿਥ, ਸੋਢੀ ਸੁਲਤਾਨ, ਗੁਰੂ ਨਾਨਕ ਦੀ ਚੌਥੀ ਜੋਤ ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਕਵੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਨਾਮਵਰ ਕਵੀ ਸ. ਬਲਬੀਰ ਸਿੰਘ ‘ਬੱਲ’ ਪੰਥਕ ਕਵੀ, ਸ. ਰਛਪਾਲ ਸਿੰਘ ‘ਪਾਲ’, …
Read More »ਮੌਜੂਦਾ ਜਥੇਦਾਰ ਸਾਹਿਬਾਨ ਨੂੰ ਅਹੁ’ਦੇ ਤੋਂ ਲਾਹੁਣ ਦੀਆਂ ਅਫਵਾਹਾਂ ਗੈਰ ਵਾਜਬ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, ੩੦ ਅਕਤੂਬਰ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਮੌਜੂਦਾ ਜਥੇਦਾਰ ਸਾਹਿਬਾਨ ਨੂੰ ਅਹੁਦੇ ਤੋਂ ਲਾਹੁਣ ਦੀਆਂ ਅਫਵਾਹਾਂ ਗੈਰ ਵਾਜ਼ਬ ਹਨ।ਉਨ੍ਹਾਂ ਕਿਹਾ ਕਿ ਅਖ਼ਬਾਰੀ ਮੀਡੀਆ ਅਤੇ ਵੱਟਸ ਐਪ ਤੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਅਲੱਗ ਕਰਨ ਲਈ ਜੋ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਉਹ ਬਿਲਕੁਲ ਨਿਰਮੂਲ …
Read More »
Punjab Post Daily Online Newspaper & Print Media