ਅੰਮ੍ਰਿਤਸਰ, 30 ਅਕਤੂਬਰ (ਗੁਰਚਰਨ ਸਿੰਘ)- ਨੀਲਧਾਰੀ ਸੰਗਤ ਵੈਲਫੇਅਰ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਦਾ ਆਗਮਨ ਪੁਰਬ ਸ਼ਹੀਦ ਊਧਮ ਸਿੰਘ ਯਾਦਗਰੀ ਭਵਨ ਵਿਖੇ 1 ਨਵੰਬਰਨੂੰ ਸ਼ਰਧਾ ਸਾਹਿਤ ਮਨਾਇਆ ਜਾਵੇਗਾ।ਇਸ ਸਬੰਧੀ ਨੀਲਧਾਰੀ ਸੰਗਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ: ਅਜੀਤ ਸਿੰਘ ਨੇ ਦੱਸਿਆ ਕਿ 1 ਨਵੰਬਰ ਵਾਲੇ ਦਿਨ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਵਿਖੇ ਸਵੇਰੇ ਅੰਮ੍ਰਿਤ ਵੇਲੇ ਤੋਂ ਆਸਾ ਦੀ ਵਾਰ …
Read More »ਪੰਜਾਬੀ
ਗਲੋਰੀ ਟੂ ਮੈਡੀਟੇਸ਼ਨ ਪੁਸਤਕ ਪਹਿਲੀ ਨਵੰਬਰ ਨੂੰ ਲੋਕ ਅਰਪਤ ਕੀਤੀ ਜਾਵੇਗੀ: ਡਾ. ਘੁੰਮਣ
ਅੰਮ੍ਰਿਤਸਰ, 30 ਅਕਤੂਬਰ (ਗੁਰਚਰਨ ਸਿੰਘ)- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਵੱਲੋਂ ਅਰਵਿੰਦਰ ਰਾਜ ਸਿੰਘ ਦੀ ਨਵ-ਪ੍ਰਕਾਸ਼ਿਤ ਅੰਗਰੇਜੀ ਪੁਸਤਕ ‘ਗਲੋਰੀ ਟੂ ਮੈਡੀਟੇਸ਼ਨ’ ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਵਿਖੇ 1 ਨਵੰਬਰ ਦਿਨ ਐਤਵਾਰ ਸ਼ਾਮ 3:30 ਵਜੇ ਲੋਕ ਅਰਪਣ ਕੀਤੀ ਜਾਵੇਗੀ। ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ਸਭ ਨੂੰ ਇਸ ਸਮਾਗਮ ਵਿਚ ਪੁੱਜਣ ਦਾ ਸੱਦਾ ਦਿੱਤਾ ਹੈ।
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਸਰਦਾਰ ਵੱਲਬ ਭਾਈ ਪਟੇਲ ਦਾ ਜਨਮ ਦਿਨ ਮਨਾਇਆ ਗਿਆ। ਵਿਦਿਆਰਥੀਆਂ ਨੇ ਉਹਨਾਂ ਦੀ ਰਾਸ਼ਟਰੀ ਭਾਵਨਾ ਅਤੇ ਦੇਸ਼ ਦੀ ਸੁਤੰਤਰਤਾ ਲਈ ਕੀਤੇ ਕੰਮਾਂ ਲਈ ਉਹਨਾਂ ਨੂੰ ਸਿਰ ਝੁਕਾਇਆ। ਪੰਜਾਬ ਅਤੇ ਦਿੱਲੀ ਸ਼ਰਨਾਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕਦਮ ਚੁੱਕੇ ਅਤੇ ਅਜ਼ਾਦੀ …
Read More »ਤੀਜਾ ਚਾਰ ਰੋਜ਼ਾ ਡੇ-ਨਾਈਟ ਸੈਵਨ ਏ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ
ਮਾਲੇਰਕੋਟਲਾ (ਸੰਦੌੜ), 30 ਅਕਤੂਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਕਿਲਾ ਰਹਿਮਤਗੜ੍ਹ ਦੇ ਮਿਨੀ ਸਟੇਡੀਅਮ ਵਿੱਚ ਅਲ-ਕੌਸਰ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਵੱਲੋਂ ਤੀਜਾ ਚਾਰ ਰੋਜ਼ਾ ਡੇ-ਨਾਈਟ ਸੈਵਨ ਏ ਸਾਈਡ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ ਹੋਇਆ। ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਸਥਾਨਕ ਐਸ.ਡੀ.ਐਮ ਸ਼੍ਰੀ ਅਮਿਤ ਬੈਂਬੀ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੇ ਪਹਿਲੇ ਮੈਚ ਦੇ …
Read More »ਡਾਕਘਰਾਂ ਨੂੰ ਕੋਰ ਬੈਂਕਿੰਗ ਪ੍ਰਣਾਲੀ (ਆਨਲਾਈਨ ਬੈਂਕਿੰਗ) ਨਾਲ ਜੋੜਨ ਦੀ ਪ੍ਰਕਿਰਿਆ ਆਰੰਭ
ਮਾਲੇਰਕੋਟਲਾ (ਸੰਦੌੜ), 30 ਅਕਤੂਬਰ (ਹਰਮਿੰਦਰ ਸਿੰਘ ਭੱਟ)- ਭਾਰਤ ਦੇ ਸਮੁੱਚੇ ਡਾਕਘਰਾਂ ਨੂੰ ਕੋਰ ਬੈਂਕਿੰਗ ਪ੍ਰਣਾਲੀ (ਆਨਲਾਈਨ ਬੈਂਕਿੰਗ) ਨਾਲ ਜੋੜਨ ਦੀ ਪ੍ਰਕਿਰਿਆ ਅਧੀਨ ਅੱਜ ਕਾਲਜ ਰੋਡ ਤੇ ਸਥਿਤ ਮਾਲੇਰਕੋਟਲਾ ਉਪ ਡਾਕਘਰ ਵਿੱਚ ਕੋਰ ਬੈਂਕਿੰਗ ਪ੍ਰਣਾਲੀ ਦਾ ਸ਼ੁਭ ਆਰੰਭ ਸ. ਦਿਲਬਾਗ ਸਿੰਘ ਸੂਰੀ, ਸੁਪਰਡੈਂਟ ਡਾਕਘਰ, ਸੰਗਰੂਰ ਡਵੀਜਨ ਦੁਆਰਾ ਕੀਤਾ ਗਿਆ। ਕੋਰ ਬੈਂਕਿੰਗ ਪ੍ਰਣਾਲੀ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ.ਸੂਰੀ ਨੇ ਦੱਸਿਆ ਕਿ ਕਾਲਜ …
Read More »ਕਾਤਰੋਂ ਵਿਖੇ ਜੌਨ ਪੱਧਰੀ ਖੇਡਾਂ ਦਾ ਉਦਘਾਟਨ ਹੋਇਆ
ਸੰਦੌੜ, 30 ਅਕਤੂਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਹਾਈ ਸਕੂਲ ਕਾਤਰੋਂ ਵਿਖੇ ਮੁੱਖ ਅਧਿਆਪਕ ਜਰਨੈਲ ਸਿੰਘ ਦੀ ਅਗਵਾਈ ਦੇ ਵਿਚ ਕੋਚ ਸਵ. ਕੁਲਵਿੰਦਰ ਸਿੰਘ ਅਲੀਪੁਰ ਦੀ ਯਾਦ ਵਿਚ ਦੋ ਰੋਜ਼ਾ ਜੌਨ ਪੱਧਰੀ ਐਥਲੈਟਿਕਸ ਮੀਟ ਸ਼ੁਰੂ ਹੋਈ ਜਿਸ ਦਾ ਉਦਘਾਟਨ ਮਾਰਕੀਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਅਤੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਰੰਧਾਵਾ ਅਤੇ ਗਰਾਮ ਪੰਚਾਇਤ ਕਾਤਰੋਂ ਨੇ ਕੀਤਾ।ਇਸ ਟੂਰਨਾਮੈਂਟ ਵਿਚ ਜੌਨ …
Read More »ਸਰਕਾਰੀ ਹਾਈ ਸਕੂਲ ਭੂਦਨ ‘ਚ ਸਕਾਊਟਸ ਦਾ ਤ੍ਰਿਤੀਆ ਸੋਪਾਨ ਟੈਸਟਿੰਗ ਕੈਂਪ ਲਗਾਇਆ
ਸੰਦੌੜ, 30 ਅਕਤੂਬਰ (ਹਰਮਿੰਦਰ ਸਿੰਘ ਭੱਟ)- ਮਾਣਯੋਗ ਜਿੱਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ ਕਮ ਜਿੱਲ੍ਹਾ ਚੀਫ਼ ਕਮਿਸ਼ਨਰ (ਸਕਾਊਟ) ਸ਼੍ਰੀ ਸੰਦੀਪ ਨਾਗਰ ਜੀ ਦੇ ਹੁਕਮਾਂ ਅਨੁਸਾਰ ਅਤੇ ਜਿੱਲ੍ਹਾ ਟਰੇਨਿੰਗ ਕਮਿਸ਼ਨਰ (ਸਕਾਊਟ) ਸ਼੍ਰੀ ਜਗਤਾਰ ਸਿੰਘ ਅਤੇ ਆਰਗੇਨਾਈਜ਼ਰ ਕਮਿਸ਼ਨਰ (ਸਕਾਊਟ) ਸ਼੍ਰੀ ਕੁਲਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 23-10-2015 ਤੋਂ 26-10-2015 ਤੱਕ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਸਕਾਊਟਸ ਦਾ ਤ੍ਰਿਤੀਆ ਸੋਪਾਨ ਟੈਸਟਿੰਗ ਕੈਂਪ ਸੁਖਦੀਪ …
Read More »ਦੀਵਾਲੀ ਮੌਕੇ ਬਟਾਲਾ ‘ਚ ਸਿਰਫ ਰਾਜੀਵ ਗਾਂਧੀ ਸਟੇਡੀਅਮ ‘ਚ ਹੀ ਵੇਚੀ ਜਾ ਸਕੇਗੀ ਆਤਿਸ਼ਬਾਜ਼ੀ – ਐਸ.ਡੀ.ਐਮ
ਬਟਾਲਾ, 30 ਅਕਤੂਬਰ (ਨਰਿੰਦਰ ਸਿੰਘ ਬਰਨਾਲ) – ਦੀਵਾਲੀ ਦੇ ਸ਼ੁੱਭ ਦਿਹਾੜੇ ‘ਤੇ ਬਟਾਲਾ ਸ਼ਹਿਰ ਵਿੱਚ ਕਿਸੇ ਵੀ ਵਿਅਕਤੀ ਨੂੰ ਚਿੱਟੀ ਗਰਾਊਂਡ ਜਲੰਧਰ ਰੋਡ ਬਟਾਲਾ ਵਿਖੇ ਆਤਿਸ਼ਬਾਜ਼ੀ/ਪਟਾਖੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਐੱਸ.ਡੀ.ਐੱਮ. ਸ੍ਰੀ ਸੌਰਵ ਅਰੋੜਾ ਨੇ ਦੱਸਿਆ ਕਿ ਚਿੱਟੀ ਗਰਾਉਂਡ ਦੇ ਅੰਦਰਵਾਰ ਕ੍ਰਿਕਟ ਦੀ ਪਿੱਚ ਬਣਨ ਕਰਕੇ ਉਥੋਂ ਦੇ ਪ੍ਰਬੰਧਕਾਂ ਵੱਲੋਂ ਚਿੱਟੀ ਗਰਾਊਂਡ ਦੇ …
Read More »ਸਾਇੰਸ ਪ੍ਰਤੀਯੋਗਤਾ ਵਿਚ ਸਰਕਾਰੀ ਕੰਨਿਆਂ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ
ਬਟਾਲਾ, 30 ਅਕਤੂਬਰ (ਨਰਿੰਦਰ ਸਿੰਘ ਬਰਨਾਲ) – ਪੰਜਾਬ ਰਾਜ ਵਿੱਚ ਵਿਦਿਆਰਥੀਆਂ ਵਿੱਚ ਸਾਇੰਸ ਵਿਸੇ ਦੀ ਰੌਚਕਤਾ ਪੈਦਾ ਕਰਨ ਹਿੱਤ ਰਾਜ ਸਾਇੰਸ ਸਿਖਿਆ ਸੰਸਥਾ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸਾਂ ਅਨੁੁਸਾਰ ਵਿਗਿਆਨ ਤੇ ਹਿਸਾਬ ਦੇ ਅਧਾਰਿਤ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਜਿਲ੍ਹਾਂ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੀ ਨਿਗਰਾਨੀ ਹੇਠ ਲਗਾਈ ਗਈ। ਸਰਕਾਰੀ …
Read More »ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜੋਗਿੰਦਰਪਾਲ ਸ਼ਾਹ ਨੇ ਦਿੱਤਾ ਅਸਤੀਫਾ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜੋਗਿੰਦਰਪਾਲ ਸ਼ਾਹ ਨੇ ਵੀ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਤਰਾਂ ਪਿਛਲੇ ਦਿਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਵੱਖ ਵੱਖ ਘਟਨਾਵਾਂ ਤੋਂ ਪੈਦਾ ਹੋਏ ਰੋਸ ਕਾਰਣ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਆਪਣੇ ਅਸਤੀਫੇ ਦੀ …
Read More »
Punjab Post Daily Online Newspaper & Print Media