ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਬੱਚਤ ਭਵਨ ਵਿਖੇ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੂੰ ਕੰਪਿਊਟਰ ਦੀ ਮੁਢਲੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਮਾਹਿਰਾਂ ਵੱਲੋਂ ਕੰਪਿਊਟਰ ਦੇ ਰੱਖ-ਰਖਾਅ, ਸਾਂਭ-ਸੰਭਾਲ, ਵਾਇਰਸ ਹਮਲੇ ਤੋਂ ਬਚਾਅ, ਈਮੇਲ ਅਤੇ …
Read More »ਪੰਜਾਬੀ
ਜੈਡਰ ਸੈਸਟਿਵਿਟੀ ਤੇ ਇੱਕ ਦਿਨ ਦੀ ਅਧਿਆਪਕ ਕਾਰਜਸ਼ਾਲਾ
ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਜੈਡਰ ਸੈਸਟੀਵਿਟੀ ਤੇ 28 ਅਕਤੂਬਰ 2015 ਵਿੱਚ ਇੱਕ ਦਿਨ ਦੀ ਕਾਰਜਸ਼ਾਲਾ ਦਾ ਅਯੋਜਨ ਕੀਤਾ ਗਿਆ। ਵੱਖੋ ਵੱਖਰੇ ਸੀ.ਬੀ.ਐਸ.ਈ. ਅੰਮ੍ਰਿਤਸਰ ਦੇ 62 ਅਧਿਆਪਕਾਵਾਂ ਨੇ ਇਸ ਕਾਰਜਸ਼ਲਾ ਵਿੱਚ ਭਾਗ ਲਿਆ। ਇਸ ਕਾਰਜਸ਼ਾਲਾ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਦੀਪਕ ਜਗਾ ਕੇ ਅਤੇ ਫੁੱਲਾਂ ਦੇ ਸਵਾਗਤ ਨਾਲ …
Read More »ਚੀਫ ਖਾਲਸਾ ਦੀਵਾਨ ਵਲੋਂ 113ਵਾਂ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਅੱਜ ਗੁਰੂਦੁਆਰਾ ਚੀਫ ਖਾਲਸਾ ਦੀਵਾਨ ਵਲੋਂ 113ਵਾਂ ਸਥਾਪਨਾ ਦਿਵਸ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਜਿਸ ਉਪਰੰਤ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ ਟੀ ਰੋਡ ਦੇ ਬੱਚਿਆਂ ਅਤੇ ਸੈਂਟਰਲ ਯਤੀਮਖਾਨਾ …
Read More »ਅਲਗੋ ਕੋਠੀਂ ਪੁਲਿਸ ਚੋਕੀਂ ਦੇ ਇੰਚਾਰਜ ਵਲੋਂ ਪਿੰਡ ਅਲਗੋਂ ਖੁਰਦ ਤੇ ਜਗਤਪੁਰਾ ਝੁੱਗੀਆਂ ਦੇ ਪਿੰਡ ਵਾਸੀਆਂ ਨਾਲ ਮੀਟਿੰਗ
ਅਲਗੋਂ ਕੋਠੀ, 28 ਅਕਤੂਬਰ (ਹਰਦਿਆਲ ਸਿੰਘ ਭੈਣੀ) – ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਵਿਢੀ ਮੁਹਿੰਮ ਤਹਿਤ ਡੀ.ਅੇਸ.ਪੀ ਭਿਖੀਵਿੰਡ ਅਤੇ ਥਾਣਾ ਵਲਟੋਹਾ ਦੇ ਮੁੱਖੀ ਸਰਜੀਤ ਸਿੰਘ ਬੁੱਟਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਚੋਕੀਂ ਅਲਗੋ ਕੋਠੀਂ ਦੇ ਇੰਚਾਰਜ ਕਿਰਪਾਲ ਸਿੰਘ ਰੰਧਾਵਾ ਵਲੋਂ ਪਿੰਡ ਅਲਗੋਂ ਖੁਰਦ ਅਤੇ ਪਿੰਡ ਜਗਤਪੁਰਾ ਝੁੱਗੀਆਂ ਦੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ।ਮੀਟਿਗ …
Read More »ਅਮਰਕੋਟ ਵਿਖੇ ਮਨੁੱਖੀ ਅਧਿਕਾਰ ਮੰਚ ਦੇ ਨਵੇਂ ਦਫਤਰ ਦਾ ਉਦਘਾਟਨ
ਅਲਗੋਂ ਕੋਠੀ, 28 ਅਕਤੂਬਰ (ਹਰਦਿਆਲ ਸਿੰਘ ਭੈਣੀ) – ਅਮਰਕੋਟ ਵਿਖੇ ਮਨੁੱਖੀ ਅਧਿਕਾਰ ਮੰਚ ਦੇ ਨਵੇਂ ਦਫਤਰ ਦਾ ਉਦਘਾਟਨ ਜਿਲਾ ਪ੍ਰਧਾਨ ਗਹਿਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਇਆ।ਇਸ ਮੋਕੇ ਪ੍ਰਧਾਨ ਗਹਿਲ ਸਿੰਘ ਸੰਧੂ ਨੇ ਕਿਹਾ ਕਿ ਕੋਮੀ ਪ੍ਰਧਾਨ ਜਸਵੰਤ ਸਿੰਘ ਖੇੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਦਫਤਰ ਖੋਲ਼ਿਆ ਗਿਆ ਹੈ । ਉਨਾਂ ਕਿਹਾ ਕਿ ਅਗਰ ਕਿਸੇ ਤਰਾਂ ਦੀ ਧੱਕੇਸ਼ਾਹੀ ਹੁੰਦੀਂ ਹੋਵੇ, …
Read More »ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੀ ਭਾਣਜੀ ਦਾ ਦਿਹਾਂਤ
ਸੰਦੌੜ, 28 ਅਕਤੂਬਰ (ਹਰਮਿੰਦਰ ਸਿੰਘ ਭੱਟ)- ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਦੀ ਭਾਣਜੀ ਹਰਸੀਰਤ ਕੌਰ ਜੋ ਕਿ ਛੋਟੀ ਜਿਹੀ ਉਮਰ ਵਿਚ ਹੀ ਪਰਿਵਾਰ ਨੂੰ ਦੁਨਿਆਵੀ ਵਿਛੋੜਾ ਦੇ ਕੇ ਵਾਹਿਗੁਰੂ ਦੇ ਚਰਨਾਂ ਵਿਚ ਨਿਵਾਸ ਕਰ ਗਈ। ਵੱਖ ਵੱਖ ਸੰਪਰਦਾਵਾਂ, ਸਮਾਜਸੇਵੀ ਸੰਸਥਾਵਾਂ ਦੇ ਮੁਖੀਆਂ ਤੋ ਇਲਾਵਾ ਭਾਈ ਚਮਕੌਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਸਨਗੜ੍ਹ, …
Read More »ਹਿੰਦੂ,ਸਿੱਖ,ਮੁਸਲਿਮ ਅਤੇ ਇਸਾਈ ਭਾਈਚਾਰੇ ਨੇ ਸਾਂਤੀ ਮਾਰਚ ਕੱਢਿਆ
ਬਠਿੰਡਾ, 28 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਲਾਈਨ ਤੋਂ ਪਾਰ ਇਲਾਕੇ ਦੇ ਐਮ. ਸੀ ਵਿਜੇ ਕੁਮਾਰ ਦੇ ਉਦਮ ਸਦਕਾ ਸ਼ਹਿਰ ਦੇ ਪਤਵੱਤੇ ਸੱਜਣਾਂ ਹਿੰਦੂ, ਸਿੱਖ, ਮੁਸਲਿਮ ਅਤੇ ਇਸਾਈ ਭਾਈਚਾਰੇ ਨੇ ਪਿਛਲੇ ਦਿਨੀਂ ਸਰਬਸਾਂਝੀਵਾਲਤਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੀ ਘੋਰ ਨਿੰਦਾ ਕਰਦਿਆਂ ਇਕ ਸ਼ਾਂਤੀ ਮਾਰਚ ਆਯੋਜਿਤ ਕੀਤਾ …
Read More »ਲੋਕ ਸੰਘਰਸ਼ ਕਮੇਟੀ ਸਮਰਾਲਾ ਨੇ ਆਪਸੀ ਸਦਭਾਵਨਾ ਰੈਲੀ ਤੇ ਸ਼ਹਿਰ ਵਿੱਚ ਕੀਤਾ ਮਾਰਚ
ਸਮਰਾਲਾ, 28 ਅਕਤੂਬਰ (ਪ.ਪ)- ਲੋਕ ਸੰਘਰਸ਼ ਕਮੇਟੀ ਸਮਰਾਲਾ ਵਿੱਚ ਸ਼ਾਮਲ ਜਨਤਕ ਤੇ ਜਮਹੂਰੀ ਜਥੇਬੰਦੀਆਂ, ਸ਼ਹਿਰ ਵਾਸੀਆਂ ਵੱਲੋਂ ਐਸ. ਡੀ. ਐਮ ਸਮਰਾਲਾ ਦੇ ਦਫ਼ਤਰ ਅੱਗੇ ਸਦਭਾਵਨਾ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਮਾਰਚ ਕੀਤਾ ਗਿਆ। ਰੈਲੀ ਵਿੱਚ ਆਏ ਲੋਕਾਂ ਨੂੰ ਲੋਕ ਸੰਘਰਸ਼ ਕਮੇਟੀ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਤੋਂ ਇਲਾਵਾ ਸੁਦਾਗਰ ਸਿੰਘ ਘੁਢਾਣੀ, ਭਰਭੂਰ ਸਿੰਘ, ਰਣਧੀਰ ਸਿੰਘ, ਦਲੀਪ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ਦੋ ਮੈਗਜ਼ੀਨ ਰਲੀਜ਼ ਕੀਤੇ ਗਏ
ਸਮਰਾਲਾ, 28 ਅਕਤੂਬਰ (ਪ.ਪ)- ਅੱਜ ਪੰਜਾਬੀ ਮਾਂ-ਬੋਲੀ ਲਈ ਅਨੇਕਾਂ ਸੰਸਥਾਵਾਂ, ਅਦਾਰੇ ਤੇ ਸਖਸ਼ੀਅਤਾਂ ਕੰਮ ਕਰ ਰਹੀਆਂ ਹਨ ਤਾਂ ਜੋ ਸਾਡੀ ਮਾਂ-ਬੋਲੀ, ਸਦਾ ਚੜ੍ਹਦੀ ਕਲਾ ਵਿੱਚ ਰਹੇ। ਇਸੇ ਲੀਹ ਨੂੰ ਅੱਗੇ ਵਧਾਉਣ ਦੀ ਤਮੰਨਾ ਲੈ ਕੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦਿਨ ਰਾਤ ਇੱਕ ਕਰਕੇ ਆਪਣਾ ਯੋਗਦਾਨ ਪਾ ਰਹੀ ਹੈ। ਵੱਖ ਵੱਖ ਸੰਸਥਾਵਾਂ ਅਤੇ ਲੇਖਕ ਆਪਣੀ ਪੁਸਤਕਾਂ ਸਬੰਧੀ ਗੋਸ਼ਟੀ ਕਰਵਾਕੇ ਜਾਂ …
Read More »ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਘੁਲਾਲ ਵਿਖੇ ਧੂਮਧਾਮ ਨਾਲ ਸਮਾਪਤ
ਗੁਰਜੋਤ ਸਿੰਘ ਡੀ. ਈ. ਓ. (ਐਲੀ) ਵੱਲੋਂ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਗਏ ਸਮਰਾਲਾ, 28 ਅਕਤੂਬਰ (ਪ.ਪ)- ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਬੀ. ਪੀ. ਈ. ਓ ਸਮਰਾਲਾ-2 ਭੂਸ਼ਣ ਲਾਲ ਖੰਨਾ ਦੀ ਅਗਵਾਈ ਬਲਾਕ ਸਮਰਾਲਾ-2 ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਈਆਂ। ਇਨ੍ਹਾਂ ਖੇਡਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਮਾ. ਸੰਜੀਵ ਕੁਮਾਰ ਕਲਿਆਣ ਨੇ ਦੱਸਿਆ ਕਿ ਦੋ ਰੋਜਾ ਖੇਡ ਮੁਕਾਬਲਿਆਂ …
Read More »
Punjab Post Daily Online Newspaper & Print Media