Wednesday, November 25, 2026

ਪੰਜਾਬੀ

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉੇਣ ਲਈ ਅਹਿਮ ਉਪਰਾਲੇ ਕੀਤੇ ਜਾਣਗੇ- ਡੀ.ਐਸ.ਪੀ ਗੁਰਚਰਨ ਸਿੰਘ

ਖਾਲੜਾ, 27 ਅਕਤੂਬਰ (ਲਖਵਿੰਦਰ ਗੌਲਣ-ਰਿੰਪਲ ਗੌਲਣ) – ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ਵਿਚ 15 ਦਿਨਾ ਤੋ ਲਗਾਤਾਰ ਚੱਲ ਰਹੇ ਰੋਸ ਮੁਜਾਹਰਿਆਂ ਦੇ ਖਤਮ ਹੋਣ ਤਂੋ ਬਾਅਦ ਆਮ ਦੁਕਾਨਦਾਰ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ਸਬੰਧੀ ਡੀ.ਐਸ.ਪੀ ਗੁਰਚਰਨ ਸਿੰਘ ਸਬ ਡਵੀਜਨ ਭਿੱਖੀਵਿੰਡ ਦਾ ਕਹਿਣਾ ਹੈ ਕਿ ਅਮਨ ਅਤੇ ਕਾਨੂੰਨ ਨੂੰ ਹਰ ਹੀਲੇ ਕਾਇਮ ਰੱਖਿਆ …

Read More »

ਆਮ ਆਦਮੀ ਪਾਰਟੀ ਦੇ ਸੈਕਟਰ ਅਬਜਰਵਰ ਹਰੀਸ਼ ਚੌਧਰੀ ਪੁੱਜੇ ਭਿੱਖੀਵਿੰਡ

ਖਾਲੜਾ/ਭਿੱਖੀਵਿੰਡ 27 ਅਕਤੂਬਰ (ਲਖਵਿੰਦਰ ਗੌਲਣਫ਼ਕੁਲਵਿੰਦਰ ਕੰਬੋਕੇਫ਼ਰਿੰਪਲ ਗੌਲਣ) – ਜਿਲਾ ਤਰਨਤਾਰਨ ਦੇ ਅਧੀਨ ਆਉਦੇ ਪਿੰਡ ਭਿੱਖੀਵਿੰਡ ਪੱਟੀ ਰੌਡ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਆਮ-ਆਦਮੀ ਪਾਰਟੀ ਦੇ ਸੈਕਟਰ ਅਬਜ਼ਰਵਰ ਨੇ ਇੱਕ ਵਿਸ਼ੇਸ਼ ਮੀਟਿੰਗ ਰੱਖੀ। ਜਿਸ ਵਿਚ ਉਹਨਾ ਆਪਣੇ ਪਾਰਟੀ ਵਰਕਰਾਂ ਨੂੰ ਲੋਕਾਂ ਦਅਿਾਂ ਆਸਾਂ ‘ਤੇ ਪੂਰਾ ਉਤਰਨ ਲਈ ਪ੍ਰੇਰਿੰਤ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ …

Read More »

ਖ਼ਾਲਸਾ ਪਬਲਿਕ ਸਕੂਲ ਵਿਖੇ ਸੂਚਨਾ ਟੈਕਨਾਲੋਜੀ ਸਬੰਧੀ ਕਰਵਾਏ ਆਈ. ਟੀ ਮੁਕਾਬਲੇ ਹੋਏ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੀਤੇ ਦਿਨੀਂ ਵਿਦਿਆਰਥੀਆਂ ਨੂੰ ਆਧੁਨਿਕ ਸੂਚਨਾ ਤਕਨਾਲੋਜੀ ਨਾਲ ਰੁਬਰੂ ਕਰਵਾਉਣ ਦੇ ਮਕਸਦ ਤਹਿਤ ਇੰਟਰਾ ਸਕੂਲ ਆਈ. ਟੀ. ਮੁਕਾਬਲੇਬਾਜ਼ੀ ਕਰਵਾਏ ਗਏ ਸੀ। ਜਿਸ ਵਿੱਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਦੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਦੇਖ-ਰੇਖ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਇਕ …

Read More »

ਪ੍ਰੋ: ਪ੍ਰੇਮ ਸਿੰਘ ਚੰਦੂਮਾਜਾਰਾ ਨੇ ਖੇਤਰੀ ਸਰਸ ਮੇਲਾ ਬੱਚਿਆਂ ਨੂੰ ਦਿਖਾਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 27 ਅਕਤੂਬਰ (ਸਤਵਿੰਦਰ ਸਿੰਘ)- ਹੁਸ਼ਿਆਰਪੁਰ ਵਿਖੇ ਖੇਤਰੀ ਸਰਸ ਮੇਲੇ ਦੌਰਾਨ ਬੀਤੀ ਸ਼ਾਮ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਅਤੇ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਅਤੇ ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੂਲੇਵਾਲਰਾਠਾਂ ਵੀ ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਸਨ।ਸਭਿਆਚਾਰਕ ਪ੍ਰੋਗਰਾਮ ਨੂੰ ਦੇਖਣ ਉਪਰੰਤ ਪ੍ਰੋ: …

Read More »

ਰਘੁਵੀਰ ਸਿੰਘ ਬੇਦੀ ਰਾਸ਼ਟਰੀ ਸਿੱਖ ਸੰਗਤ ਦੋਆਬਾ ਜੋਨ ਦੇ ਪ੍ਰਧਾਨ ਨਿਯੁੱਕਤ

ਹੁਸ਼ਿਆਰਪੁਰ, 27 ਅਕਤੂਬਰ (ਸਤਵਿੰਦਰ ਸਿੰਘ)- ਰਾਸ਼ਟਰੀ ਸਿਖ ਸੰਗਤ ਦੇ ਰਾਸ਼ਟਰੀ ਪ੍ਰਧਾਨ ਗੁਰਚਰਨ ਸਿੰਘ ਗਿੱਲ ਨੇ ਰਘੁਵੀਰ ਸਿੰਘ ਬੇਦੀ ਦੇ ਸਮਾਜ ਸੇਵੀ ਕੰਮਾਂ ਨੂੰ ਦੇਖਦਿਆ ਹੋਇਆ ਉਨਾਂ ਨੂੰ ਰਾਸ਼ਟਰੀ ਸਿਖ ਸੰਗਤ ਦੋਆਬਾ ਜੋਨ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਦੀ ਨੇ ਕਿਹਾ ਕਿ ਉਹ ਸਮਾਜ ਸੇਵਾ ਦੇ ਨਾਲ ਨਾਲ ਰਾਸ਼ਟਰੀ ਸਿੱਖ ਸੰਗਤ ਜੋ ਵੀ ਜਿੰਮੇਵਾਰੀ ਦੇਵੇਗੀ, ਉਹ ਤਨ ਮਨ …

Read More »

ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੀ ਗੋਲਡੀ ਨੇ ਦਿੱਤੀ ਵਧਾਈ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਸ਼੍ਰੌਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜਿਲਾ ਪ੍ਰਧਾਨ ਸ਼੍ਰੀ ਵਿੱਕੀ ਚੀਦਾ ਵਲੋਂ ਬੀ.ਕੇ ਦੱਤ ਗੇਟ ਵਿਖੇ ਸ਼ੌਭਾ ਯਾਤਰਾ ਦਾ ਸਵਾਗਤ ਕਰਨ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤ ਚਾਵਲਾ, ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਅਤੇ ਸ੍ਰ: ਗੁਰਪ੍ਰਤਾਪ ਸਿੰਘ …

Read More »

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੀਟ, ਮੱਛੀ ਸ਼ਰਾਬ ਦੀ ਵਿੱਕਰੀ ‘ਤੇ ਪਾਬੰਦੀ

ਅੰਮ੍ਰਿਤਸਰ, 27 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਵੀ ਭਗਤ ਨੇ ਪੰਜਾਬ ਐਕਸਾਈਜ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੀ ਹਦੂਦ ਅੰਦਰ ਮਿਤੀ 29 ਅਕਤੂਬਰ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਡਰਾਈ ਡੇਅ ਦੇ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਜਾਰੀ ਵਿਸਥਾਰਤ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ੍ਰੀ ਗੁਰੂ …

Read More »

ਇਨਸਾਫ ਲੈਣ ਲਈ ਆਪਣੇ ਬੱਚੇ ਸਮੇਤ ਟੈਂਕੀ ਤੇ ਚੜ੍ਹੀ ਇਕ ਔਰਤ

ਸੰਦੌੜ, 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਦੀ ਇਕ ਔਰਤ ਪਰਮਜੀਤ ਕੌਰ ਪਤਨੀ ਜਰਨੈਲ ਸਿੰਘ ਅਤੇ ਉਸਦਾ ਪੁੱਤਰ ਗੁਰਵਿੰਦਰ ਸਿੰਘ ਪੁਲੀਸ ਪ੍ਰਸਾਸਨ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਦੇ ਲਾਰਿਆਂ ਤੋਂ ਅੱਕ ਕੇ ਸੰਦੌੜ ਵਿਖੇ ਬਣੀ ਇਕ ਪਾਣੀ ਵਾਲੀ ਟੈਂਕੀ ਤੇ ਚੜ ਗਏ।ਜਾਣਕਾਰੀ ਅਨੁਸਾਰ ਪਿੰਡ ਦੀ ਪੰਚਾਇਤ ਨੇ ਉਸਨੂੰ ਆਪਣੇ ਘਰ ਦੀ ਕੰਧ ਕੱਢਣ ਤੋਂ ਰੋਕ ਦਿੱਤਾ ਸੀ। ਜਿਸ ਕਾਰਣ …

Read More »

ਗੁਰਦੇ ਦੀ ਬਿਮਾਰੀ ਤੋਂ ਪੀੜਤ ਗ਼ਰੀਬ ਪਰਿਵਾਰ ਦੀ ਬੱਚੀ ਨੂੰ ਰੱਬ ਵਰਗੇ ਦਾਨੀਆਂ ਦੀ ਉਡੀਕ

ਸੰਦੌੜ, 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਾਸੂਮ ਨੰਨ੍ਹੀ ਛਾਂ ਪ੍ਰਭਜੋਤ ਕੋਰ ਪੁੱਤਰੀ ਦਰਬਾਰਾ ਸਿੰਘ ਵਾਸੀ ਜਲਵਾਣਾ (ਸੰਗਰੂਰ) ਮਹਿੰਗੇ ਇਲਾਜ ਤੋਂ ਵਿਹੂਣੇ ਹੋ ਕੇ ਦਿਨ ਪਰ ਦਿਨ ਮੌਤ ਦੇ ਮੂੰਹ ਵੱਲ ਜਾ ਰਹੀ ਹੈ।ਪਿਛਲੇ ਕਈ ਸਾਲਾਂ ਤੋਂ ਇਸ 16 ਸਾਲਾ ਬੱਚੀ ਦੇ ਮਾਪਿਆਂ ਵੱਲੋਂ ਇਲਾਜ ਲਈ ਡਾਕਟਰਾਂ ਦੇ ਕੋਲ, ਹਸਪਤਾਲਾਂ ਵਿਚ ਚੱਕਰ ਕੱਟ ਕੇ ਲੱਖਾਂ …

Read More »

ਜਿਲ੍ਹਾ ਸੰਗਰੂਰ ਸੀਨੀਅਰ ਅਤੇ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 14 ਅਤੇ 15 ਨਵੰਬਰ ਨੂੰ

ਮਾਲੇਰਕੋਟਲਾ (ਸੰਦੌੜ) 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਸੀਨੀਅਰ ਅਤੇ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 14 ਅਤੇ 15 ਨਵੰਬਰ ਨੂੰ ਸਥਾਨਕ ਡਾ.ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਦੇ ਪ੍ਰਧਾਨ ਮੁਹੰਮਦ ਖਾਲਿਦ ਥਿੰਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੀਨੀਅਰ ਵਰਗ ਵਿੱਚ 20 ਸਾਲ ਤੋਂ ਉੱਪਰ …

Read More »