ਮਾਲੇਰਕੋਟਲਾ (ਸੰਦੌੜ) 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਧੂਰੀ ਰੋਡ ਤੇ ਸਥਿਤ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ (ਜਮਾਤ ਦੋ) ਦਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸ਼੍ਰੀ ਯਸ਼ਪਾਲ ਪਾਲ ਗੋਇਲ ਨੇ ਸਮਾਰੋਹ ਵਿੱਚ ਹਾਜ਼ਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਜੀ ਆਇਆ ਕਿਹਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪੀ.ਸੀ ਖਿਮਟਾ ਨੇ ਵੀ …
Read More »ਪੰਜਾਬੀ
ਸੰਤ ਬਾਬਾ ਰਾਮ ਸਿੰਘ ਜੀ ਦਾ ਸਲਾਨਾ ਸਮਾਗ਼ਮ ਧੂਮਧਾਮ ਨਾਲ ਮਨਾਇਆ
ਬਠਿੰਡਾ, 27 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਨੇੜੇ ਪਿੰਡ ਨਾਨਕਸਰ ਬੀੜ ਬਹਿਮਣ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਦੀ ਸ਼ਲਾਨਾ 28 ਬਰਸੀ ਦੀ ਯਾਦ ਵਿਚ ਹਰ ਸਾਲ ਤਰ੍ਹਾਂ ਇਹ ਸਮਾਗ਼ਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੰਤ ਬਾਬਾ ਮੁਖਤਿਆਰ ਸਿੰਘ ਗੁਰੂਦੁਆਰਾ ਨਾਨਕਸਰ ਬੀੜ ਬਹਿਮਣ ਵਾਲਿਆਂ ਨੇ ਕੀਤੀ। ਇਸ ਮੌਕੇ ਗੁਰਦੁਆਰਾ ਨਾਨਕਸਰ ਬੀੜ ਬਹਿਮਣ …
Read More »ਸ੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਵਿਚ ਪੰਥਕ ਸਰਕਾਰ ਹੋਣ ਦਾ ਡਰਾਮਾ – ਯੂਥ ਆਗੂ
ਬਠਿੰਡਾ, 27 ਅਕਤੂਬਰ, (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਯੂਥ ਕਾਂਗਰਸ ਦੇ ਲੋਕ ਸਭਾ ਜਨਰਲ ਸੈਕਟਰੀ ਹਰਮਨ ਕੋਟਫੱਤਾ ਅਤੇ ਸ਼ਹਿਰੀ ਦੇ ਵਾਈਸ ਪ੍ਰਧਾਨ ਖੁਸਵਿੰਦਰ ਸਿੰਘ ਖੁਸ਼ੀ ਦੁਆਰਾ ਯੂਥ ਕਾਂਗਰਸ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਤਾਂ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੇ ਆਪ ਨੂੰ ਪੰਜਾਬ ਵਿਚ ਪੰਥਕ ਸਰਕਾਰ ਹੋਣ ਦਾ …
Read More »ਗੈਸ ਸਿਲੰਡਰ, ਮੋਟਰ ਤੇ ਮੋਬਾਇਲ ਫੋਨ ਚੋਰੀ ਮਾਮਲਾ ਦਰਜ
ਬਠਿੰਡਾ, 27 ਅਕਤੂਬਰ, (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਮਾਡਲ ਟਾਊਨ ਵਿਚ ਬਣ ਰਹੀ ਇਕ ਕੋਠੀ ਵਿਚੋਂ ਪਾਣੀ ਵਾਲੀ ਮੋਟਰ, ਗੈਸ ਸਿਲੰਡਰ ਅਤੇ ਮੋਬਾਇਲ ਫੋਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਕੋਠੀ ਮਾਲਕ ਦੀ ਸ਼ਿਕਾਇਤ ‘ਤੇ ਇਕ ਵਿਅਕਤੀ ਖਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਹਰਬੰਸ ਜਿੰਦਲ ਪੁੱਤਰ ਬਾਬੂ ਰਾਮ ਨੇ ਜਾਣਕਾਰੀ …
Read More » ਮਾਸਟਰ ਕੇਡਰ ਤੋਂ ਲੈਕਰਚਰਾਰ ਤੇ ਮੁੱਖ ਅਧਿਆਪਕ ਤਰੱਕੀਆਂ ਤੁਰੰਤ ਕੀਤੀਆ ਜਾਣ
ਅੰਮ੍ਰਿਤਸਰ, 27 ਅਕਤੂਬਰ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਿਰਮੌਰ ਜਥੇਬੰਦੀ ਦੇ ਫਾਉਡਰ ਮੈਬਰ ਦਲਵਿੰਦਰਜੀਤ ਸਿੰਘ ਗਿੱਲ ਤੇ ਉਪ ਪ੍ਰਧਾਨ ਸ੍ਰੀ ਬਲਦੇਵ ਸਿੰਘ ਬੁੱਟਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਪੰਜਾਬ ਸਰਕਾਰੀ ਮਾਸਟਰ ਕੇਡਰ ਵਰਗ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਜਿਹੜੀਆਂ ਮੰਗਾਂ ਪਹਿਲਾਂ ਪੈਨਲ ਮੀਟਿੰਗ ਦੌਰਾਨ ਮੰਨੀਆਂ ਵੀ ਗਈਆਂ ਹਨ, ਉਹਨਾ ਦੇ ਪੱਤਰ ਜਾਰੀ ਨਹੀ ਕੀਤੇ …
Read More »ਅੱਜ ਦੀਆਂ ਸੁਰਖੀਆਂ…..
ਭਾਈ ਰੁਪਿੰਦਰ ਸਿੰਘ ਜਸਵਿੰਦਰ ਸਿੰਘ ਵਿਰੁੱਧ ਦਰਜ ਕੀਤਾ ਝੂਠਾ ਕੇਸ ਵਾਪਿਸ ਲਿਆ ਜਾਵੇ – ਭਾਈ ਪੰਥਪ੍ਰੀਤ ਸਿੰਘ
ਬਠਿੰਡਾ, 26 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਈ ਰੁਪਿੰਦਰ ਸਿੰਘ ਜਸਵਿੰਦਰ ਸਿੰਘ ਵਿਰੁੱਧ ਸਾਜਿਸ ਅਧੀਨ ਦਰਜ ਕੀਤਾ ਝੂਠਾ ਕੇਸ ਤੁਰੰਤ ਵਾਪਿਸ ਲੈ ਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।ਇਹ ਸ਼ਬਦ ਬਰਗਾੜੀ ਵਿਖੇ ਕਿਸੇ ਸ਼ਰਾਰਤੀ ਅਨਸਰ, ਏਜੰਸੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਝੂਠੇ ਇਲਜ਼ਾਮ ਲਾ ਕੇ ਗ੍ਰਿਫਤਾਰ ਕੀਤੇ ਭਾਈ ਰੁਪਿੰਦਰ ਸਿੰਘ ਜਸਵਿੰਦਰ ਸਿੰਘ …
Read More »ਪੰਥਕ ਧਿਰਾਂ ਦੀ ਪੰਜ ਮੈਂਬਰੀ ਕਮੇਟੀ ਨੂੰ ਦਿੱਲੀ ਸੰਗਤ ਹਰ ਪ੍ਰਕਾਰ ਦਾ ਸਹਿਯੋਗ ਦੇਵੇਗੀ- ਸਰਨਾ
ਨਵੀ ਦਿੱਲੀ, 26 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਬਹਿਬਲ ਕਲਾਂ ਵਿਖੇ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖਾਂ ਦੀ ਦੀ ਅੰਤਮ ਅਰਦਾਸ ਸਮੇਂ ਸੰਗਤਾਂ ਦੇ ਹੋਏ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਬਾਦਲਾਂ ਦੀਆ ਸਿੱਖ ਤੇ ਪੰਜਾਬ ਵਿਰੋਧੀ ਨੀਤੀਆ ਨਾਲ ਸਾਰਾ ਸਿੱਖ ਜਗਤ ਦੁੱਖੀ ਹੈ ਤੇ …
Read More »ਭਾਈ ਪਿੰਦਰਪਾਲ ਸਿੰਘ ‘ਤੇ 3 ਨਵੰਬਰ ਤੀਕ ਕੀਤੀ ਜਾਣ ਵਾਲੀ ਕਥਾ ਤੇ ਲਗਾਈ ਰੋਕ
ਅੰਮ੍ਰਿਤਸਰ, 26 ਅਕਤੂਬਰ (ਪ.ਪ)- ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਾਈ ਸਾਹਿਬ ਦੇ ਖਿਤਾਬ ਨਾਲ ਸਨਮਾਨਤ ਭਾਈ ਪਿੰਦਰਪਾਲ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਦੀ ਬਾਹਲੀ ਖਾਤਿਰ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਜਲੀ ਭੇਟ ਕਰਨ ‘ਤੇ ਸ਼੍ਰੋਮਣੀ ਕਮੇਟੀ ਵਲੋਂ ਕਥਾ ਦੀ ਡਿਊਟੀ ਤੋਂ ਹਟਾ ਕੇ ਉਨਾਂ ਨੂੰ ਸਰਾਂ ਵਿੱਚ ਦਿੱਤਾ ਕਮਰਾ ਵੀ ਖਾਲੀ ਕਰਵਾ …
Read More »ਸ਼ਹੀਦ ਭਗਤ ਸਿੰਘ ਸ਼ਕਤੀ ਦਲ ਪੰਜਾਬ ਨੇ ਕੀਤੀਆਂ ਅਹਦੇਦਾਰਾਂ ਦੀਆਂ ਨਿਯੁੱਕਤੀਆਂ
ਅੰਮ੍ਰਿਤਸਰ, 26 ਅਕਤੂਬਰ (ਗੁਰਚਰਨ ਸਿੰਘ/ ਜਗਦੀਪ ਸਿੰਘ)- ਸ਼ਹੀਦ ਭਗਤ ਸਿੰਘ ਸ਼ਕਤੀ ਦਲ ਪੰਜਾਬ ਦੀ ਅਹਿਮ ਮੀਟਿੰਗ ਪਰਾਗਦਾਸ ਚੌਂਕ ਵਿਖੇ ਅਸ਼ੋਕ ਕੁਮਾਰ, ਗਗਨਦੀਪ ਸਿੰਘ, ਅਜੇ ਕੁਮਾਰ, ਮਹਾਬੀਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਹੀਦ ਭਗਤ ਸਿੰਘ ਸ਼ਕਤੀ ਦਲ ਪੰਜਾਬ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਬੋਬੀ, ਸਰਪ੍ਰਸਤ ਬਿਕਰਮ ਦੱਤਾ, ਲੀਗਲ ਅਡਵਾਈਜਰ ਕਰਨਪੂਰੀ ਉਚੇਚੇ ਤੋਰ ਤੇ ਪਹੁੰਚੇ।ਆਏ ਮਹਿਮਾਨਾ ਦਾ ਅਸ਼ੋਕ …
Read More »
Punjab Post Daily Online Newspaper & Print Media