ਪੰਜਾਬੀ
ਵੱਲਾ ਤੋਂ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਅਤੇ ਸਰਕਲ ਅਹੁਦੇਦਾਰਾਂ ਵਲੋਂ ਸਮੂਹਿਕ ਅਸਤੀਫੇ
ਅੰਮ੍ਰਿਤਸਰ, 24 ਅਕਤੂਬਰ ( ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ, ਦੋ ਨੌਜਵਾਨਾਂ ਦੀ ਸ਼ਹੀਦੀ ਅਤੇ ਬਰਗਾੜੀ ਕੇਸ ਵਿੱਚ ਦੋ ਨਿਰਦੋਸ਼ ਭਰਾਵਾਂ ਨੂੰ ਫਸਾਉਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਮੁਅੱਤਲ ਕਰਨ ਦੇ ਰੋਸ ਵਜੋਂ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਸ੍ਰ. ਉਪਕਾਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਿੰਡ …
Read More »ਅਕਾਲੀ ਦਲ ਨੂੰ ਝਟਕਾ – ਉਪਕਾਰ ਸੰਧੂ ਵਲੋਂ ਜਿਲ੍ਹਾ ਸ਼ਹਿਰੀ ਪ੍ਰਧਾਨ ਤੇ ਪੇਡਾ ਚੇਅਰਮੈਨੀ ਤੋਂ ਅਸਤੀਫਾ
ਅੰਮ੍ਰਿਤਸਰ, 24 ਅਕਤੂਬਰ (ਗੁਰਚਰਨ ਸਿੰਘ)- ਬੀਤੇ ਦਿਨੀ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ, ਪੁਲਿਸ ਗੋਲੀ ਨਾਲ ਹੋਈ ਦੋ ਸਿੰਘਾਂ ਦੀ ਸ਼ਹੀਦੀ ਅਤੇ ਪੰਜ ਪਿਆਰਿਆਂ ਦੀ ਮੁਅੱਤਲੀ ਖਿਲਾਫ ਪੇਡਾ ਦੇ ਚੇਅਰਮੈਨ ਅਤੇ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਪਾਰਟੀ ਪ੍ਰਧਾਨ ਦੇ ਨਾਮ ਲਿਖੇ ਪੱਤਰ ਵਿਚ ਉਪਕਾਰ …
Read More »ਮੌਜੂਦਾ ਪੰਥਕ ਸੰਕਟ ਵਿੱਚੋਂ ਨਿਕਲਣ ਲਈ ਸੰਜ਼ਮਮਈ ਵਰਤਾਰੇ ਨੂੰ ਉਭਾਰਨ ਦੇ ਯਤਨ ਜ਼ਰੂਰੀ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਨਾਲ ਮੌਜੂਦਾ ਹਾਲਾਤਾਂ ਬਾਰੇ ਵਿਚਾਰੁਵਟਾਂਦਰਾ ਕੀਤਾ।ਉਨ੍ਹਾਂ ਮੁਲਾਜਮਾਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਵਿੱਚ ਆਪਣੀ ਮਾਨਸਿਕ ਪੀੜਾ ਨੂੰ ਵਿਅਕਤ ਕਰਦਿਆਂ ਕਿਹਾ ਕਿ ਸ਼ੋੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਨਾਤੇ …
Read More »ਸ਼ਿਵਜੋਤ ਕੌਰ ਨੇ ਪ੍ਰਾਪਤ ਕੀਤਾ ਸੀ.ਬੀ.ਐਸ.ਈ. ਐਵਾਰਡ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸ’ਗੂ) ੁ ਸੀ.ਬੀ.ਐਸ.ਈ. ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਅਤੇ ਉਹਨਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਚੰਗੇਰਾ ਬਨਾਉਣ ਦੇ ਮੰਤਵ ਨਾਲ ਵੱਖੁਵੱਖ ਸ਼ਖਸੀਅਤਾਂ ਨਾਲ ਸੰਬੰਧਿਤ ‘ਐਕਸਪਰੈਸ਼ਨ ਸੀਰੀਜ਼’ ਦਾ ਆਰੰਭ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀ ਇਹਨਾਂ ਸ਼ਖਸੀਅਤਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਲੇਖ/ਕਵਿਤਾ ਜਾਂ ਚਿੱਤਰਕਾਰੀ ਦੇ ਮਾਧਿਅਮ …
Read More »ਅਕਾਲੀ ਆਗੂ ਰਜਿੰਦਰ ਸਿੰਘ ਮਰਵਾਹਾ ਨੂੰ ਸਦਮਾ ਮਾਤਾ ਦਾ ਦੇਹਾਂਤ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ)- ਅਕਾਲੀ ਦਲ ਪੰਜਾਬ ਵਪਾਰ ਸੈਲ ਦੇ ਪ੍ਰਧਾਨ ਅਤੇ ਪੰਜਾਬ ਟਰੇਡਿੰਗ ਬੋਰਡ ਦੇ ਮੈਂਬਰ ਰਜਿੰਦਰ ਸਿੰਘ ਮਰਵਾਹਾ, ਕੁਲਵਿੰਦਰ ਸਿੰਘ ਮਰਵਾਹਾ ਅਤੇ ਜਗਜੀਤ ਸਿੰਘ ਮਰਵਾਹਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜੇ ਜਦ ਉਨ੍ਹਾਂ ਦੇ 80 ਸਾਲਾ ਮਾਤਾ ਸੁਰਿੰਦਰ ਕੌਰ ਪਤਨੀ ਸz: ਗੋਪਾਲ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਮਾਤਾ ਸੁਰਿੰਦਰ ਕੌਰ ਦਾ ਅੰਤਿਮ …
Read More »ਹਰੀਕੇ ਹਾਈਵੇ ਤੇ ਸੰਗਤਾਂ ਵਲੋਂ 10ਵੇਂ ਦਿਨ ਵੀ ਧਰਨਾ ਜਾਰੀ
ਪੱਟੀ, 24 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਖਿਲਾਫ ਵੱਖ ਵੱਖ ਸੰਗਠਨਾਂ ਵਲੋ ਹਰੀਕੇ ਹਾਈਵੇ ਤੇ ਲਗਾਏ ਧਰਨੇ ਦੇ 10 ਵੇਂ ਦਿਨ ਏ ਡੀ ਸੀ ਰਣਬੀਰ ਮਧੂਲ, ਰਸਾਲ ਸਿੰਘ ਡੀ ਡੀ ਪੀ ੳ, ਐਸ ਡੀ ਐਮ ਪੱਟੀ ਅਮਨਦੀਪ ਸਿੰਘ ਭੱਟੀ, ਜਗਜੀਤ ਸਿੰਘ ਬੱਲ ਬੀ ਡੀ ਉ, ਡੀ ਐਸ ਪੀ …
Read More »ਭਗਵਾਨ ਰਾਮ, ਮਾਤਾ ਸੀਤਾ ਤੇ ਲਛਮਣ ਜੀ ਸਰੂਪਾਂ ਦਾ ਵਿਸ਼ੇਸ਼ ਸਨਮਾਨ
ਪੱਟੀ, 24 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਯੰਗਮੈਨ ਰਾਮਾ ਕ੍ਰਿਸ਼ਨਾ ਕੱਲਬ ਪੱਟੀ ਵਿਖੇ ਰਾਜ ਤਿਲਕ ਦੀ ਨਾਈਟ ਦਾ ਉਦਘਾਟਨ ਭੋਲਾ ਸਿੰਘ ਸ਼ੱਕਰੀ ਚੇਅਰਮੈਨ, ਪੰਜਾਬ ਟਰਾਂਸਪੋਰਟ ਨੇ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਸ੍ਰੀ ਰਮਾਇਣ ਵਿਚ ਦੱਸੇ ਗਏ ਮਾਰਗਾਂ ਅਤੇ ਬੁਰਾਈ ਤੇ ਸਚਾਈ ਦੇ ਫਰਕ ਨੂੰ ਰਾਮ ਲੀਲਾ ਰਾਂਹੀ ਲੋਕਾਂ ਨੂੰ ਦਸਿਆ ਜਾਂਦਾ ਹੈ।ਉਨਾਂ ਕਿਹਾ ਕਿ ਸਾਨੂੰ ਆਪਣੇ ਜੀਵਨ …
Read More »ਵੈੱਲਫੇਅਰ ਐਸੋਸੀਏਸ਼ਨ ਨੇ ਕੰਨਿਆਂ ਸਕੂਲ਼ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦੀ ਮੰਗ ਕੀਤੀ
ਪੱਟੀ, 24 ਅਕਤੂਬਰ(ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) ੁ ਅਜੋਕੇ ਸਮੇ ਵਿੱਚ ਜਿੱਥੇ ਲੜਕੀਆ ਨੂੰ ਲੜਕਿਆ ਦੇ ਬਰਾਬਰ ਮਾਨ ਸਨਮਾਨ ਦੇਣ ਦੀ ਗੱਲ ਕੀਤੀ ਜਾਂਦੀ ਹੈ,ਉੱਥੇ ਪੰਜਾਬ ਸਰਕਾਰ ਵੱਲੋ ਲੜਕੀਆ ਨੂੰ ਉਹਨਾ ਦੇ ਹੱਕਾ ਤੋ ਵਾਂਝੇ ਰੱਖਣ ਵਿੱਚ ਕੋਈ ਕਸਰ ਨਹੀ ਛੱਡੀ ਜਾ ਰਹੀ।ਜਿਸਦੀ ਮਿਸਾਲ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਤੋਂ ਮਿਲਦੀ ਹੈ, ਲੜਕੀਆ ਦੀ ਪੜਾਈ ਦੇ ਸਬੰਧ ਵਿੱਚ ਜਦੋ ਜਗਦੀਪ ਸਿੰਘ ਕੋਮੀ …
Read More »ਕੌਂਸਲਰ ਰੂਬੀ ਭਾਟੀਆ ਦੀ ਯਾਦ ਵਿਚ ਕਰਵਾਏ ਬੱਚਿਆਂ ਦੇ ਕੁਇੱਜ ਮੁਕਾਬਲੇ
ਪੱਟੀ, 24 ਅਕਤੂਬਰ(ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਵਾਰਡ ਨੰਬਰ 11 ਤੋਂ ਕੌਂਸਲਰ ਸਵ.ਡਾ. ਗੁਰਪ੍ਰਤਾਪ ਸਿੰਘ ਰੂਬੀ ਭਾਟੀਆ ਜੀ ਦੇ ਪਰਿਵਾਰ ਵੱਲੋਂ ਉਹਨਾਂ ਦੀ ਯਾਦ ਵਿਚ ਰਾਮਲੀਲਾ ਦੇ ਸਮਾਗਮ ਦੌਰਾਨ ਬੱਚਿਆਂ ਲਈ ਕਵਿੱਜ ਪ੍ਰੋਗਰਾਮ ਕਰਵਾਏ ਗਏ।ਜਿਸ ਵਿਚ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਨੇ ਬੱਚਿਆਂ ਨੂੰ ਰਮਾਇਣ ਤੇ ਅਧਾਰਿਤ ਪ੍ਰਸ਼ਨ ਪੁੱਛੇ ਗਏ ਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਭਾਟੀਆ ਪ੍ਰੀਵਾਰ ਵੱਲੋਂ …
Read More »
Punjab Post Daily Online Newspaper & Print Media