Wednesday, November 25, 2026

ਪੰਜਾਬੀ

ਦਵਿੰਦਰਾਂ ਨਰਸਿੰਗ ਕਾਲਜ਼ ਪੱਟੀ ਦੇ ਬੀ.ਐਸ.ਸੀ ਨਰਸਿੰਗ ਦਾ ਨਤੀਜ਼ਾ ਰਿਹਾ ਸ਼ਾਨਦਾਰ

ਪੱਟੀ, 24 ਅਕਤੂਬਰ(ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪੱਟੀ ਸਥਿਤ ਦਵਿੰਦਰਾਂ ਨਰਸਿੰਗ ਕਾਲਜ਼ ਹਲਕੇ ਅੰਦਰ ਲੜਕੀਆ ਨੂੰ ਨਰਸਿੰਗ ਦੀ ਸਿੱਖਿਆ ਦੇ ਕੇ ਸਿੱਖਿਅਤ ਕਰ ਰਹੀ ਹੈ।ਨਰਸਿੰਗ ਵਿਦਿਆਰਥਣਾਂ ਵੱਲੋਂ ਫਾਇਨਲ ਪੇਪਰਾਂ ਵਿੱਚ ਵਧੀਆ ਅੰਕ ਲੈ ਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਇੰਚਾਰਜ਼ ਨਵਨੀਤ ਕੌਰ ਨੇ ਦੱਸਿਆ ਕਿ ਪਿਛਲੇ ਨਵੰਬਰ-ਦਸੰਬਰ 2014 …

Read More »

ਮਾਤਾ ਚਰਨ ਕੋਰ ਸੋਸਾਇਟੀ ਵਲੋਂ ਸਵੱਛ ਭਾਰਤ ਪ੍ਰੋਗਰਾਮ ਤਹਿਤ ਕੀਤਾ ਜਾਗਰੂਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਮਾਤਾ ਚਰਨ ਕੋਰ ਸੋਸਾਇਟੀ ਵਲੋਂ ਸਵੱਛ ਭਾਰਤ ਪ੍ਰੋਗਰਾਮ ਨੂੰ ਕਾਮਯਾਬ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਸਮੇਤ ਸੈਨਟਰੀ ਇਸਪੈਕਟਰਫ਼ ਹੈਥਲ ਇਸਪੈਕਟਰ, ਪਿੰਗਲਵਾੜਾ ਅਤੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਦਾ ਦੌਰਾ ਕਰਵਾਇਆ ਗਿਆ।ਪਿੰਗਲਵਾੜਾ ਇੰਚਾਰਜ ਸ. ਜੈ ਸਿੰਘ ਨੇ ਅਤੇ ਉਨ੍ਹਾਂ ਦੀ ਟੀਮ ਪਿੰਗਲਵਾੜੇ ਅਤੇ ਰੇਲਵੇ ਸਟੇਸ਼ਨ ਦੇ ਚੀਖ਼ ਹੈਥਲ ਇਸਪੈਕਟਰ ਸ਼੍ਰੀ. ਹਰੀਸ਼ ਕੁਮਾਰ, ਐਸ.ਐਚ.ੳ. …

Read More »

ਅਮਨ ਸ਼ਾਤੀ ਅਤੇ ਸਦਭਾਵਾਨਾ ਲਈ ਸਾਬਕਾ ਮੰਤਰੀ ਭੁੱਲਰ ਨੇ ਮਹਿਮੂਦਪੁਰਾ ਵਿਖੇ ਸੁਖਮਨੀ ਸਾਹਿਬ ਦੇ ਪਾਠ

ਖਾਲੜਾ, ਅਮਰਕੌਟ (ਲ਼ਖਵਿੰਦਰ ਗੌਲਣ, ਰਿੰਪਲ ਗੌਲਣ, ਹਰਦਿਆਲ ਭੈਣੀ)- ਪਿਛਲ਼ੇ ਕਈ ਦਿਨਾ ਤੋ ਜਿਸ ਤਰਾਂ ਪੰਜਾਬ ਦੇ ਹਲਾਤ ਨਾਜ਼ੁਕ ਬਣੇ ਹੋਏ ਹਨ ਅਤੇ ਪੰਜਾਬ ਚ ਕਾਫੀ ਦਿਨਾਂ ਤੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੂੰ ਲੈ ਕੇ ਲਗਾਤਾਰ ਰੋਸ ਧਰਨੇ ਜਾਰੀ ਹਨ।ਇਸ ਲਈ ਪੰਜਾਬ ਵਿਚ ਸਦਭਾਵਨਾ ਬਣਾਈ ਰੱਖਣ ਲਈ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਉਨਾ ਦੇ …

Read More »

ਸ਼ਾਤੀਪੂਰਵਕ ਧਰਨੇ ‘ਤੇ ਬੈਠੀ ਸੰਗਤ ਲੋਕਾਂ ‘ਤੇ ਗੋਲੀਆਂ ਚਲਾਉਂਣੀਆਂ ਦੁਖਦਾਈ -ਕੇਜ਼ਰੀਵਾਲ

ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) ਆਪ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੇ ਹਾਕਮਾਂ ਦੀ ਤਰਾਸਦੀ ਤੇ ਕਮਜੌਰੀ ਹੈ ਜਦੋਂ ਕਿਸੇ ਮਸਲੇ ਦਾ ਹੱਲ ਨਾ ਹੋਵੇ ਤਾਂ ਵਿਦੇਸ਼ੀ ਤਾਕਤਾਂ ਦੇ ਨਾਮ ਮੜ੍ਹ ਦਿੰਦੇ ਹਨ ।ਸ੍ਰੀ ਕੇਜਰੀਵਾਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ ।ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਕੇਜਰੀਵਾਲ ਨੇ …

Read More »

ਦੇਵੀਦਾਸਪੁਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਜੰਡਿਆਲਾ ਗੁਰੂ, 24 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਹੋ ਰਹੀ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸਮੁੱਚੀਆਂ ਪੰਥਕ ਧਿਰਾਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ, ਸੇਵਾ ਸੋਸਾਇਟੀਆ, ਕਥਾਵਾਚਕਾਂ ਵਲੋਂ ਪਿੰਡਾਂ ਦੇ ਹਰ ਇਕ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕੈਮਰੇ ਲਗਾਉਣ ਅਤੇ ਪਹਿਰਾ ਲਗਾਉਣ ਲਈ ਬੇਨਤੀਆਂ ਕੀਤੀਆਂ ਜਾ ਰਹੀਆਂ ਸੀ। …

Read More »

ਸੂਬੇ ਦੀ ਸ਼ਾਂਤੀ ਨੂੰ ਹਰ ਹਾਲ ਵਿੱਚ ਬਹਾਲ ਰੱਖਿਆ ਜਾਵੇਗਾ – ਠੰਡਲ

ਹੁਸ਼ਿਆਰਪੁਰ, 24 ਅਕਤੂਬਰ (ਸਤਵਿੰਦਰ ਸਿੰਘ)- ਸਥਾਨਕ ਇਤਿਹਾਸਕ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ਼੍ਰੀ ਸੋਹਣ ਸਿੰਘ ਠੰਡਲ, ਕੇਂਦਰੀ ਮੰਤਰੀ ਸ਼੍ਰੀ ਵਿਜੈ ਸਾਂਪਲਾ, ਰਾਜ ਸਭਾ ਮੈਂਬਰ ਸ਼੍ਰੀ ਅਵਿਨਾਸ਼ ਰਾਏ …

Read More »

ਰਾਜਸਥਾਨ ਦੇ ਕਾਲਬੇਲੀਆ ਲੋਕ ਨਾਚ ਨੇ ਦਰਸ਼ਕਾਂ ਦਾ ਮਨ ਮੋਹਿਆ

ਖੇਤਰੀ ਸਰਸ ਮੇਲੇ ਦੇ ਪਹਿਲੇ ਦਿਨ ਹੀ ਮੇਲਾ ਪ੍ਰੇਮੀਆਂ ਦੀ ਲੱਗੀ ਭੀੜ ਹੁਸ਼ਿਆਰਪੁਰ, 24 ਅਕਤੂਬਰ (ਸਤਵਿੰਦਰ ਸਿੰਘ)- ਨਵੰਬਰ ਤੱਕ ਚੱਲਣ ਵਾਲਾ ਖੇਤਰੀ ਸਰਸ ਮੇਲਾ ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਖੇ ਸ਼ੁਰੂ ਹੋ ਚੁੱਕਾ ਹੈ ਅਤੇ ਮੇਲੇ ਦੇ ਪਹਿਲੇ ਦਿਨ ਹੀ ਦਰਸ਼ਕਾਂ ਦੇ ਉਤਸ਼ਾਹ ਤੋਂ ਪਤਾ ਲੱਗਦਾ ਹੈ ਕਿ ਉਹ ਭਾਰਤ ਦੀਆਂ ਵੱਖ-ਵੱਖ ਵੰਨਗੀਆਂ ਦੇਖਣ ਲਈ ਕਿੰਨੇ ਉਤਾਵਲੇ ਹਨ। ਜਿੱਥੇ ਅੱਜ ਹੱਥ …

Read More »

ਦਲਿਤ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਫੂਕਿਆ ਪੂਤਲਾ

ਹੁਸ਼ਿਆਰਪੁਰ, 24 ਅਕਤੂਬਰ (ਸਤਵਿੰਦਰ ਸਿੰਘ)- ਬੇਗਮਪੁਰਾ ਟਾਇਗਰ ਫੋਰਸ ਅਤੇ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਸਭਾ ਰਜਿ. ਨੇ ਸਾਂਝੇ ਤੌਰ ਤੇ ਮੁੱਖ ਮੰਤਰੀ ਖੱਟੜ ਦਾ ਪੂਤਲਾ ਕਮਾਲਪੁਰ ਚੌਂਕ ਵਿੱਚ ਫੂਕਿਆ ਇਸ਼ ਮੌਕੇ ਹਾਜਰ ਬੇਗਮਪੁਰਾ ਚਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ, ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਗੁਰਮੇਲ ਰਾਮ ਝਿੰਮ, ਡਾ. ਅੰਬੇਡਕਰ ਬ੍ਰਿਗੇਡ ਦੇ ਪ੍ਰਧਾਨ ਹਰਭਗਵਾਨ, ਐਮ. ਸੀ. ਬਲਵਿੰਦਰ ਬਿੰਦੀ ਨੇ ਸਾਂਝੇ …

Read More »

ਮੇਅਰਾਂ ਦੀ ਦੋ ਰੋਜ਼ਾ ਸਰਵ ਭਾਰਤੀ ਕਾਰਜਕਾਰਨੀ ਕੌਂਸਲ ਮੀਟ ਅੱਜ ਤੋਂ

ਅੰਮ੍ਰਿਤਸਰ, 24 ਅਕਤੂਬਰ (ਗੁਰਚਰਨ ਸਿੰਘ)- ਪਾਵਨ ਸ਼ਹਿਰ ਅੰਮ੍ਰਿਤਸਰ ਵਿਖੇ 25 ਤੇ 26 ਅਕਤੂਬਰ ਨੂੰ ਦੋ ਰੋਜ਼ਾ 108ਵੀਂ ਮੇਅਰਾਂ ਦੀ ਸਰਵ ਭਾਰਤੀ ਕੌਂਸਲ (ਏ.ਆਈ.ਸੀ.ਐਮ.) ਦੀ ਕਾਰਜਕਾਰਨੀ ਮੀਟਿੰਗ ਹੋਵੇਗੀ। ਇਸ ਵਿੱਚ 50 ਤੋਂ ਵੱਧ ਪਤਵੰਤੇ ਪਹੁੰਚਣਗੇ ਜਿਨ੍ਹਾਂ ਵਿੱਚ 25 ਨਗਰ ਨਿਗਮਾਂ ਦੇ ਮੇਅਰ, ਮੰਤਰੀ ਅਤੇ ਸੰਸਦ ਮੈਂਬਰ ਸ਼ਾਮਲ ਹੋਣਗੇ। ਇਸ ਵੱਡੀ ਪੱਧਰ ਦੇ ਸਮਾਗਮ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਨਗਰ ਨਿਗਮ ਅੰੰਮ੍ਰਿਤਸਰ …

Read More »

ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਵਿੱਤ ਮੰਤਰੀ ਢੀਂਡਸਾ ਨੇ ਜਾਰੀ ਕੀਤਾ

ਮਾਲੇਰਕੋਟਲਾ (ਸੰਦੋੜ), 24 ਅਕਤੂਬਰ (ਹਰਮਿੰਦਰ ਸਿੰਘ ਭੱਟ)- ਸਟਾਰ ਇੰਪੈਕਟ ਦੇ ਸਹਿਯੋਗ ਨਾਲ ਅਲ-ਕੌਸਰ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਵੱਲੋਂ ਤੀਜਾ ਡੇ ਨਾਈਟ ਸੈਵਨ ਏ ਸਾਈਡ ਫੁੱਟਬਾਲ ਟੂਰਨਾਮੈਂਟ ਕਿਲ੍ਹਾ ਰਹਿਮਤਗੜ੍ਹ ਦੇ ਸਥਾਨਕ ਯੂਥ ਕਮਿਊਨਟੀ ਸੈਂਟਰ ਦੇ ਮਿੰਨੀ ਫੁੱਟਬਾਲ ਸਟੇਡੀਅਮ ਵਿਖੇ 29 ਅਕਤੂਬਰ ਤੋਂ 01 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ ਦਾ ਪੋਸਟਰ ਸ. ਪਰਮਿੰਦਰ ਸਿੰਘ ਢੀਂਡਸਾ ਵਿੱਤ ਮੰਤਰੀ ਪੰਜਾਬ ਸਰਕਾਰ ਨੇ …

Read More »