ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਰੀ ਕੀਤੇ ਗਏ ਆਦੇਸ਼ ਕਿ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਤੁਰੰਤ ਸੇਵਾ ਮੁਕਤ ਕੀਤਾ ਜਾਵੇ ਨਾਲ ਸਮੁੱਚੇ ਸਿੱਖ ਜਗਤ ਵਿੱਚ ਆਸ ਦੀ ਕਿਰਨ ਜਾਗ ਪਈ ਹੈ।ਇਹ ਵਿਚਾਰ ਸ਼੍ਰੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਸ: ਮਨਜੀਤ ਸਿੰਘ ਕਲਕੱਤਾ, ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਦੇ ਵਿਹੜੇ ਵਿੱਚ’ ਵਰਲਡ ਫੂਡ ਡੇਅ’ ਮਨਾਇਆ
ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਲਾਰੰਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਵਿਹੜੇ ਵਿੱਚ’ ਵਰਲਡ ਫੂਡ ਡੇਅ’ ਮਨਾਇਆ ਗਿਆ।ਬੱਚਿਆਂ ਨੇ ਨਾਟਕ ਪੇਸ਼ ਕਰਕੇ ਬੱਚਿਆਂ ਦੇ ਖਾਣ ਦੀਆਂ ਆਦਤਾਂ ਨੂੰ ਸਿਹਤਮੰਦ ਖਾਣਾ ਖਾਣ ਲਈ ਪ੍ਰੇਰਿਆ।ਨਾਟਕ ਵਿੱਚ ਜ਼ੋਰ ਦਿੱਤਾ ਗਿਆ ਕਿ ਅਸੀਂ ਜਿਊਣ ਲਈ ਖਾਣੇ ਹਾਂ ਨਾ ਕਿ ਖਾਣ ਲਈ ਜਿਊਂਦੇ ਹਾਂ ਅਤੇ ਸਾਰਿਆਂ ਨੂੰ ਉਹਨਾਂ ਗਰੀਬ ਲੋਕਾਂ ਦੀ …
Read More »ਚੀਫ ਖਾਲਸਾ ਦੀਵਾਨ ਵਲੋ ਸ਼ਹੀਦਾਂ ਸਿੰਘਾਂ ਦੇ ਪਰਿਵਾਰਾਂ ਨੂੰ 1-1 ਲੱਖ ਦੇਣ ਦਾ ਫੈਸਲਾ
ਸ਼ਹੀਦਾਂ ਸਿੰਘਾਂ ਦੇ ਬੱਚਿਆਂ ਨੂੰ ਦਿਆਂਗੇ ਮੁਫਤ ਵਿਦਿਆ ਦੀ ਸਹੂਲਤ- ਚੱਢਾ ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਕੁਰਬਾਨੀ ਦੇਣ ਵਾਲੇ ਮਹਾਨ ਸ਼ਹੀਦਾਂ ਸ: ਕ੍ਰਿਸ਼ਨ ਭਗਵਾਨ ਸਿੰਘ ਅਤੇ ਸ: ਗੁਰਜੀਤ ਸਿੰਘ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ।ਇਸ ਮੌਕੇ ਪ੍ਰਧਾਨ ਸ: …
Read More »ਬੈਡਮਿੰਟਨ ਮੁਕਾਬਲਿਆਂ ਵਿੱਚ ਅਮਨਜੋਤ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
ਮਾਲੇਰਕੋਟਲਾ (ਸੰਦੌੜ) 23 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਅਲ-ਫਲਾਹ ਪਬਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਮਨਜੋਤ ਕੌਰ ਪੁੱਤਰੀ ਤੇਜਿੰਦਰਪਾਲ ਸਿੰਘ ਨੇ ਸੰਗਰੂਰ ਵਿੱਚ ਆਯੋਜਿਤ ਪੰਜਾਬ ਸਟੇਟ (ਲੜਕੀਆਂ) ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਅਪਣੇ ਸਕੂਲ, ਮਾਪੇ ਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਵਿੱਚ ਹੋਏ ਸਮਾਗਮ ਦੋਰਾਨ ਇਸ ਹੋਣਹਾਰ ਵਿਦਿਆਰਥਣ ਦੀ ਇਸ ਉਪਲਬਧੀ ਤੇ …
Read More »ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅਰਥੀ ਫੂਕ ਮੁਜਾਹਰਾ 26 ਅਕਤੂਬਰ ਨੂੰ
ਮਾਲੇਰਕੋਟਲਾ (ਸੰਦੌੜ) 23 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀਆਂ ਦੀ ਮੰਗਾਂ ਸਬੰਧੀ 26 ਅਕਤੂਬਰ ਨੂੰ ਸਥਾਨਕ ਸਰਕਾਰੀ ਕਾਲਜ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਉਕਤ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ ਅਤੇ ਸੁਖਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਜੀਕਰਨ ਦੀ ਨੀਤੀਆਂ ਤਹਿਤ ਵਿਦਿਆਰਥੀਆਂ ਤੋਂ ਸਿੱਖਿਆ ਖੋਹ ਕੇ ਉਨ੍ਹਾਂ ਨੂੰ …
Read More »ਗੁ: ਗੁਰੂਸਰ ਪਾਤਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਪਸ਼ਚਾਤਾਪ ਵਜੋਂ ਪਾਠਾਂ ਦੇ ਭੋਗ ਪਾਏ ਗਏ
ਸੰਦੌੜ, 23 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਬੀਤੇ ਦਿਨੀਂ ਗੁਰੂ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਉਸ ਦੇ ਵਿਰੋਧ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਕੇ ਰੋਸ ਵਜੋਂ ਜਾਪ ਕਰ ਰਹੀਆਂ ਕਰ ਰਹੀਆਂ ਸੰਗਤਾਂ ਦੇ ਭਾਰੀ ਇਕੱਠ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਗਈ ਗੋਲੀ ਬਾਰੀ ਅਤੇ ਇਸ ਤਸ਼ੱਦਦ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿਤ ਅਤੇ ਗੁਰੂ ਸਾਹਿਬ …
Read More »ਪੰਜਗਰਾਈਂ ਤੇ ਆਸਪਾਸ ਪਿੰਡਾਂ ਦੀਆਂ ਪੰਚਾਇਤਾਂ ਨੇ ਮੁੱਖ ਮੰਤਰੀ ਦੇ ਬਿਆਨ ਨੂੰ ਝੁਠਲਾਇਆ
ਪੰਜਗਰਾਈ ਅਤੇ ਆਸਪਾਸ ਪਿੰਡਾਂ ਦੀਆਂ ਪੰਚਾਇਤਾਂ ਕਰਾਈਆਂ ਪੱਤਰਕਾਰਾਂ ਦੇ ਰੂਬਰੂ ਬਠਿੰਡਾ, 22 ਅਕਤੂਬਰ, (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਪ੍ਰੈਸ ਕਲੱਬ ਵਿਚ ਭਾਈ ਪੰਥਪ੍ਰੀਤ ਸਿੰਘ ਨੇ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਪਿੰਡ ਦੀ ਪੰਚਾਇਤ ਨੂੰ ਪੇਸ਼ ਕਰਕੇ ਇਹ ਗੱਲ ਸਪੱਸਟ ਕਰਵਾਈ ਕਿ ਉਨ੍ਹਾਂ ਦੇ ਸਾਹਮਣੇ ਪੁਲੀਸ ਨੇ ਉਨ੍ਹਾਂ ਦੋਵਾਂ ਦੇ ਦੋਸ਼ੀ ਹੋਣ ਬਾਰੇ ਕੋਈ ਸਬੂਤ ਪੇਸ਼ …
Read More »ਪੰਚ ਪਰਧਾਨੀ ਪ੍ਰੰਪਰਾ ਤਹਿਤ ਪੰਜ ਪਿਆਰਿਆਂ ਦਾ ਫੈਸਲਾ ਸਹੀ- ਗਿਆਨੀ ਰਾਮ ਸਿੰਘ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) -ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਖਤਾਂ ਦੇ ਜਥੈਦਾਰਾਂ ਨੂੰ ਸਾਰੀਆਂ ਸੇਵਾਵਾਂ ਤੋਂ ਫਾਰਗ ਕਰਨ ਦੇ ਦਿੱਤੇ ਆਦੇਸ਼ ਦਾ ਸਵਾਗਤ ਕਰਧਿਆਂ ਇਸ ਨੂੰ ਸਹੀ ਕਰਾਰ ਦਿੱਤਾ ਹੈ।ਅੱਜ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਾਮ ਸਿੰਘ ਨੇ ਕਿਹਾ ਕਿ ਪੰਚ ਪਰਧਾਨੀ ਮਰਿਆਦਾ …
Read More »ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ – ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰੇ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰ ਦੇਵੇ ।ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ, ਭਾਈ ਸਤਨਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ …
Read More »
Punjab Post Daily Online Newspaper & Print Media