ਪੰਜਾਬੀ
ਪੰਜ ਪਿਆਰਿਆਂ ਦੀ ਹਸਤੀ ਪ੍ਰਤੀ ਵਿਸ਼ਵਾਸ਼ ਬਹਾਲ ਕਰਨ ਦੀ ਲੋੜ ਗਿ: ਜਗਤਾਰ ਸਿੰਘ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰਿਆਂ ਵਲੋਂ ਕੀਤੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਸਿਧਾਤਾਂ ਦੀ ਰਾਖੀ ਅਗਰ ਜਥੇਦਾਰਾਂ, ਗ੍ਰੰਥੀਆਂ ਤੇ ਪੰਜ ਪਿਆਰਿਆਂ ਨਹੀ ਕਰਨੀ ਤਾਂ ਫਿਰ ਕੌਣ ਕਰੇਗਾ।ਉਨ੍ਹਾ ਕਿਹਾ ਕਿ ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ਨਾਲ ਆਮ ਸੰਗਤ ਦਾ ਪੰਜ ਪਿਆਰਿਆਂ ਦੀ ਹਸਤੀ ਤੇ …
Read More »ਪੰਜ ਪਿਆਰਿਆਂ ਨੂੰ ਮੁਅੱਤਲ ਕਰਨਾ ਪੰਚ ਪ੍ਰਧਾਨੀ ਦੇ ਸਿੱਖ ਸਿਧਾਂਤ ਦੇ ਖਿਲਾਫ – ਜਥੇਦਾਰ ਵੇਦਾਂਤੀ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ਦੇ ਫੈਸਲੇ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਜਥੇਦਾਰਾਂ ਨੁੰ ਸਪੱਸ਼ਟੀਕਰਨ ਦੇਣ ਲਈ ਤਲਬ ਕਰਨ ਵਾਲੇ ਪੰਜ ਪਿਆਰਿਆਂ ਨੂੰ ਮੁਅੱਤਲ ਕਰਨਾ ਪੰਚ ਪ੍ਰਧਾਨੀ ਦੇ ਸਿੱਖ ਸਿਧਾਂਤ ਦੇ ਖਿਲਾਫ ਹੈੈ।ਇਸ ਲਈ ਪੰਜ ਪਿਆਰਿਆਂ ਦੀ ਮੁਅੱਤਲੀ ਤਾਂ …
Read More »ਜੰਡਿਆਲਾ ਪ੍ਰੈਸ ਕਲੱਬ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਨਿਖੇਧੀ
ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੀ ਜੰਡਿਆਲਾ ਪ੍ਰੈਸ ਕਲੱਬ (ਰਜਿ:) ਵਲੋਂ ਨਿਖੇਧੀ ਕਰਦੇ ਹੋਏ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾਵਾਂ ਪੰਜਾਬ ਦਾ ਮਾਹੋਲ ਖਰਾਬ ਕਰਨ ਦੇ ਮਨਸੂਬੇ ਨਾਲ ਡੂੰਘੀ ਸਾਜਿਸ਼ ਅਧੀਨ ਅੰਜ਼ਾਮ ਦਿਤੀਆਂ ਜਾ ਰਹੀਆਂ ਹਨ। ਇਸ ਸਮੇਂ …
Read More »ਖੰਡਵਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਦੁਸ਼ਹਿਰਾ
ਛੇਹਰਟਾ, 22 ਅਕਤੂਬਰ (ਸੁਖਬੀਰ ਖੁਰਮਨੀਆ) – ਖੰਡਵਾਲਾ ਸਥਿਤ ਦੁਸ਼ਹਿਰਾ ਗਰਾਊਂਡ ਵਿਖੇ ਪ੍ਰਧਾਨ ਸੁਰਿੰਦਰ ਫੋਜੀ ਦੀ ਅਗਵਾਈ ਹੇਠ ਦੁਸ਼ਹਿਰਾ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਹਲਕਾ ਪੱਛਮੀ ਇੰਚਾਰਜ ਰਾਕੇਸ਼ ਗਿੱਲ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ ਤੇ ਰਾਵਣ ਮੇਘਨਾਥ ਤੇ ਕੁੰਭਕਰਨ ਦੇ ਪੁੱਤਲਿਆਂ ਨੂੰ ਅਗਨ ਭੇਂਟ ਕੀਤਾ। ਇਸ ਮੋਕੇ ਰਾਕੇਸ਼ ਗਿੱਲ ਨੇ ਕਿਹਾ ਕਿ ਸਾਨੂੰ ਹਮੇਸ਼ਾ ਸਚਾਈ ਦਾ ਸਾਥ ਦੇਣਾ …
Read More »ਦਾਣਾ ਮੰਡੀ ਵਿਖੇ ਪ੍ਰੰਪਰਾਵਾਂ ਤੇ ਰਵਾਇਤਾਂ ਅਨੁਸਾਰ ਮਨਾਇਆ ਦੁਸ਼ਹਿਰਾ
ਛੇਹਰਟਾ, 22 ਅਕਤੂਬਰ (ਸੁਖਬੀਰ ਖੁਰਮਨੀਆ) – ਦੁਸ਼ਹਿਰੇ ਦਾ ਤਿਓਹਾਰ ਕੇਵਲ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕਰਨ ਲਈ ਹੀ ਨਹੀ ਪ੍ਰੇਰਦਾ ਬਲਕਿ ਇਸ ਗੱਲ ਦੀ ਵੀ ਸਿੱਖਿਆ ਦਿੰਦਾ ਹੈ ਕਿ ਬੁਰਾਈ ਉੱਤੇ ਸੱਚਾਈ ਹਮੇਸ਼ਾਂ ਭਾਰੀ ਰਹਿੰਦੀ ਹੈ, ਇੰਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂ ਤੇ ਵਿਧਾਇਕ ਓਮ ਪ੍ਰਕਾਸ਼ ਸੋਨੀ ਨੇ ਪੰਚ ਰਤਨ ਸ਼੍ਰੀ ਕ੍ਰਿਸ਼ਨਾ …
Read More »ਜੀ.ਟੀ. ਰੋਡ ਟੀ ਪੁਆਇੰਟ ‘ਤੇ ਲਗਾਇਆ ਗਿਆ ਧਰਨਾ ਅੱਜ ਛੇਵੇਂ ਦਿਨ ਵਿੱਚ ਦਾਖਲ
ਅੰਮ੍ਰਿਤਸਰ, 22 ਅਕਤੂਬਰ (ਗੁਰਚਰਨ ਸਿੰਘ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸਿੱਖ ਸੰਗਤਾਂ ਵੱਲੋਂ ਜੀ.ਟੀ. ਰੋਡ ਟੀ ਪੁਆਇੰਟ ‘ਤੇ ਲਗਾਇਆ ਗਿਆ ਧਰਨਾ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ।ਜਿਸ ਦੌਰਾਨ ਜਿੱਥੇ ਸਾਰਾ ਦਿਨ ਅਵਾਜਾਈ ਠੱਪ ਰਹਿਣ ਕਰਕੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਥੇ ਸਿੱਖ ਸੰਗਤਾਂ ਵੱਲੋਂ ਲਗਾਈ ਗਈ ਸ਼ਬਦ ਕੀਰਤਨ ਦੀ ਛਹਿਬਰ ਵੀ ਜਾਰੀ ਰਹੀ।ਇਸ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੇ ਪੁਲਿਸ ਦੀ ਗੋਲੀ ਦੋਰਾਨ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿੱਤ ਭੋਗ ਪਾਏ ਗਏ
ਅੰਮ੍ਰਿਤਸਰ, 22 ਅਕਤੂਬਰ (ਗੁਰਚਰਨ ਸਿੰਘ) ਬਰਗਾੜੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਧਰਨੇ ਦੋਰਾਨ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੁਲਤਾਨਵਿੰਡ ਲਿੰਕ ਰੋਡ ਸਥਿਤ ਸੁਭਾਸ਼ ਕਾਲੋਨੀ ਵਿਖੇ ਸਥਿਤ ਗੁਰਦਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕਾ ਨਿਵਾਸੀਆਂ ਵੱਲੋ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ …
Read More »ਪੰਜ ਪਿਆਰਿਆਂ ਦੀ ਬਹਾਲੀ ਸਬੰਧੀ ਅੰਤ੍ਰਿੰਗ ਕਮੇਟੀ ਨੇ ਸਮੁੱਚੇ ਅਧਿਕਾਰ ਸ਼ੋ੍ਮਣੀ ਕਮੇਟੀ ਪ੍ਰਧਾਨ ਨੂੰ ਸੌਂਪੇ
ਚੰਡੀਗੜ੍ਹ, 22 ਅਕਤੂਬਰ (ਪੰਜਾਬ ਪੋਸਟ ਬਿਉਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-27 ਬੀ) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਹੋਈ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।ਇਹ ਇਕੱਤਰਤਾ ਇਕ ਨੁਕਾਤੀ ਮੁੱਦੇ ਤੇ ਕੇਂਦਰਿਤ ਰਹੀ ਜਿਸ ਤਹਿਤ ਮੌਜੂਦਾ ਪੰਥਕ ਹਾਲਾਤ ਤੇ ਵਿਚਾਰ-ਚਰਚਾ ਕੀਤੀ ਗਈ। ਇਕੱਤਰਤਾ ਬਾਰੇ ਜਾਣਕਾਰੀ …
Read More »ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ਦਾ ਫੈਡਰੇਸ਼ਨ ਮਹਿਤਾ ਨੇ ਲਿਆ ਗੰਭੀਰ ਨੋਟਿਸ
ਸਕੱਤਰਾਂ ਤੇ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦਾ ਸ਼੍ਰੋਮਣੀ ਕਮੇਟੀ ਦਾ ਫੈਸਲਾ ਗਲਤ – ਢੋਟ ਅੰਂਮ੍ਰਿਤਸਰ, 22 ਅਕਤੂਬਰ (ਪੰਜਾਬ ਪੌਸਟ ਬਿਊਰੋ) ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਪੰਜ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਤਲਬ ਕਰਨ ਤੋਂ ਬਾਅਦ ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ਦਾ ਫੈਡਰੇਸ਼ਨ ਮਹਿਤਾ ਨੇ ਗੰਭੀਰ ਨੋਟਿਸ ਲਿਆ ਹੈ।ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਫੈਡਰੇਸ਼ਨ ਮਹਿਤਾ ਦੇ ਅੰਮ੍ਰਿਤਸਰ …
Read More »
Punjab Post Daily Online Newspaper & Print Media