ਮਾਲੇਰਕੋਟਲਾ, 21 ਅਕਤੂਬਰ (ਹਰਮਿੰਦਰ ਸਿੰਘ ਭੱਟ)- ਜ਼ਿਲ੍ਹਾ ਕੈਰੀਅਰ ਐਂਡ ਗਾਈਡੈਂਸ ਇੰਚਾਰਜ ਸ.ਜਗਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ, ਜਮਾਲਪੁਰਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੀ ਰਜਿੰਦਰ ਕੁਮਾਰ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੰਗਣਵਾਲ ਨੇ ਬਤੌਰ ਕੈਰੀਅਰ ਕੌਂਸਲਰ ਦਸਵੀਂ ਦੇ ਵਿਦਿਆਰਥੀਆਂ ਦੀ ਕੈਰੀਅਰ ਕੌਂਸਲਿੰਗ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦਸਵੀਂ ਤੋਂ ਬਾਅਦ ਕਿਹੜੇ ਕਿਹੜੇ ਕੋਰਸਾਂ ਵਿੱਚ ਦਾਖਲਾ …
Read More »ਪੰਜਾਬੀ
ਊਰਜਾ ਸੁਧਾਰਾਤਮਕ ਉਪਾਅ, ਸਮੇਂ ਦੀ ਲੋੜ – ਮਾਹਿਰ ਡਾ. ਭੱਲਾ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਚਿਊਟ ਆਫ ਮੈਨਜਮੈਂਟ ਐਂਡ ਟੈਕਨਾਲੋਜੀ ਵਿਖੇ ‘ਭਾਰਤ ਵਿਚ ਊਰਜਾ ਸੁਰੱਖਿਆ ਦੀ ਸਹੀ ਮੈਨਜਮੈਂਟ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਇਸ ਵਿਸ਼ੇ ਦੇ ਸਪੀਕਰ ਸਰਕਾਰੀ ਕਾਲਜ ਅਜਨਾਲਾ ਦੇ ਵਾਈਸ ਪ੍ਰਿੰਸੀਪਲ ਤੇ ਆਈ.ਆਈ.ਐਮ ਅੰਮ੍ਰਿਤਸਰ ਦੇ ਲਾਈਜ਼ਨ ਅਫਸਰ ਡਾ. ਐਚ.ਐਸ ਭੱਲਾ ਸਨ।ਪ੍ਰੋ. ਭੱਲਾ ਨੇ ਊਰਜਾ ਰੱਖਿਆ ਦੇ ਸੰਬੰਧ ਵਿਚ ਭਾਰਤ ਵਿਚ ਆਉਣ ਵਾਲੀਆਂ ਰੁਕਾਵਟਾਂ ਬਾਰੇ ਵਿਚਾਰ ਸਾਂਝੇ …
Read More »ਕਿਸਾਨਾਂ ਨੂੰ ਕਣਕ ਦੇ ਬੀਜ ਦੀ ਘਾਟ ਦਾ ਕਰਨਾ ਪੈ ਸਕਦਾ ਹੈ ਸਾਹਮਣਾ
ਸੰਦੌੜ, 21 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪਿਛਲੇ ਸਮੇਂ ਜਿਵੇਂ ਕਣਕ ਦੀ ਫ਼ਸਲ ਲਈ ਯੂਰੀਆ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ,ਉਸ ਤਰ੍ਹਾਂ ਹੀ ਕਣਕ ਦਾ ਬੀਜ ਲੈਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਪਿਛਲੇ ਸਾਲ ਤਾਂ ਦੁਕਾਨਦਾਰਾਂ ਨੇ ਖੁੱਲ ਕੇ ਬੀਜ ਵੇਚਿਆ ਸੀ ਅਤੇ ਖੇਤੀ ਬਾੜੀ ਵਿਭਾਗ ਵੱਲੋਂ ਵੀ ਸਬਸਿਡੀ ਉੱਪਰ ਕਾਫ਼ੀ ਬੀਜ ਵੰਡਿਆ ਗਿਆ ਸੀ। …
Read More »ਅਹਿਮਦਗੜ੍ਹ ਅੰਦਰ ਫੈਲੇ ਡੇਂਗੂ ਲਈ ਉਚਰੇ ਪ੍ਰਬੰਧ ਹੋਣ – ਸੰਜੇ ਸੂਦ
ਸੰਦੌੜ, 21 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪਿਛਲੇ ਕਈ ਦਿਨਾਂ ਤੋਂ ਨੇੜਲੇ ਕਈ ਸ਼ਹਿਰਾਂ ਅੰਦਰ ਫੈਲੇ ਡੇਂਗੂ ਨੇ ਆਪਣੇ ਪੂਰੇ ਪੈਰ ਪਸਾਰ ਲਏ ਹਨ ਅਤੇ ਸੈਂਕੜੇ ਸ਼ਹਿਰ ਵਾਸੀ ਇਸ ਦੀ ਲਪੇਟ ਵਿਚ ਵੀ ਆ ਚੁੱਕੇ ਹਨ ਪਰ ਸਥਾਨਕ ਨਗਰ ਪਾਲਿਕਾ ਦੇ ਅਧਿਕਾਰੀਆਂ ਵੱਲੋਂ ਇਸ ਭਿਆਨਕ ਬਿਮਾਰੀ ਦੀ ਰੋਕਥਾਮ ਲਈ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ਼ ਵੂਮੈਨ ਦੀ ਰੋਪ ਮਲਖੰਭ ਟੀਮ ਨੇ ਇੰਟਰ ਕਾਲਜ ਰੋਪ ਮਲਖੰਭ ਚੈਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੂਮੈਨ ਦੀ ਰੋਪ ਮਲਖੰਭ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ ਕਾਲਜ ਰੋਪ ਮਲਖੰਭ ਚੈਪੀਅਨਸ਼ਿਪ ਵਿਚ 16 ਅੰਕ ਲੈ ਕੇ ਜਿੱਤ ਪ੍ਰਾਪਤ ਕੀਤੀ।ਐਚ ਜਲੰਧਰ 14 ਅੰਕ ਲੈ ਕੇ ਦੂਜੀ ਪੁਜ਼ੀਸ਼ਨ ਤੇ ਆਰ ਫਗਵਾੜਾ ਨੇ 4 ਅੰਕ ਲੈ ਕੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ।ਤਿੰਨ ਖਿਡਾਰਣਾ ਮੀਨਾਕਸ਼ੀ, ਸਾਨੀਆ ਭੰਡਾਰੀ ਅਤੇ ਸੁਮਨ 13-14 …
Read More »ਧੰਨ ਧੰਨ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਕੈਂਡਲ ਮਾਰਚ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਅੰਮ੍ਰਿਤਸਰ, 21 ਅਕਤੂਬਰ (ਗੁਰਚਰਨ ਸਿੰਘ) – ਪਿਛਲੇ ਦਿਨੀ ਪਿੰਡ ਬਰਗਾੜੀ ਜ਼ਿਲਾ ਫਰੀਦਕੋਟ, ਪਿੰਡ ਨਾਜੂਸ਼ਾਹ ਮਿਸ਼ਰੀ ਜ਼ਿਲਾ ਫਿਰਜੋਪੁਰ ਤੇ ਪਿੰਡ ਬਾਠ ਜ਼ਿਲਾ ਤਰਨਤਾਰਨ ਸਮੇਤ ਹੋਰ ਪਿੰਡਾਂ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੇ ਰੋਸ ਵਜੌ ਧੰਨ ਧੰਨ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵੱਲੋ ਚੌਕ ਚਾਟੀਵਿੰਡ ਤੋਂ …
Read More »ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਦਿੱਤੀ ਸ਼ਰਧਾਂਜਲੀ
ਬਟਾਲਾ, 21 ਅਕਤੂਬਰ (ਨਰਿੰਦਰ ਸਿੰਘ ਬਰਨਾਲ) – ਪੰਜਾਬ ਪੁਲਸ ਦੇ ਬਹਾਦਰ ਜਵਾਨਾਂ ਨੇ ਸੂਬੇ ਤੇ ਦੇਸ਼ ‘ਚ ਅਮਨ-ਸ਼ਾਂਤੀ ਅਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕਰਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ।ਪੰਜਾਬ ਪੁਲਸ ਉਨ੍ਹਾਂ ਮਹਾਨ ਯੋਧਿਆਂ ਦੀ ਸ਼ਹਾਦਤ ਨੂੰ ਸਿਜ਼ਦਾ ਕਰਦੀ ਹੋਈ ਇਹ ਪ੍ਰਣ ਕਰਦੀ ਹੈ ਕਿ ਪੁਲਿਸ ਦਾ ਹਰੇਕ ਜਵਾਨ ਦੇਸ਼ ਦੀ ਏਕਤਾ ਅਤੇ …
Read More »ਸਰਕਾਰੀ ਕੰਨਿਆ ਸਕੂਲ ਫਤਿਹਗੜ ਚੂੜੀਆਂ ਦੀਆਂ ਵਿਦਿਆਰਥਣਾ ਨੇ ਹਾਸਿਲ ਕੀਤਾ ਪਹਿਲਾਂ ਸਥਾਨ
ਬਟਾਲਾ, 21 ਅਕਤੂਬਰ (ਨਰਿੰਦਰ ਬਰਨਾਲ) – ਜਿਲਾ ਸਿੱਖਿਆ ਅਫਸਰ ਅਮਨਦੀਪ ਸਿੰਘ ਸੈਣੀ ਦੇ ਨਿਰਦੇਸ਼ਾ ਅਨੁਸਾਰ ਜਿਲਾ ਪੱਧਰੀ ਅੰਡਰ 17 ਅਤੇ ਲੜਕੀਆਂ ਦੇ ਰੱਸਾਕਸੀ ਮੁਕਾਬਲੇ ਸ:ਸ:ਸ: ਧੁੱਪਸੜੀ ਕਰਵਾਏ ਗਏ।ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ ਚੂੜੀਆਂ ਨੇ ਰੱਸਾਕੱਸੀ ਮੁਕਾਬਲੇ ਵਿੱਚ ਅੰਫਰ 17 ਅਤੇ 19 ਦੀਆਂ ਲੜਕੀਆਂ ਨੇ ਪਹਿਲਾਂ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਅਰੌੜਾ …
Read More »ਜਲ ਸਰੋਤ ਸੰਭਾਲ ਵਿਸ਼ੇ ‘ਤੇ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ
ਬਟਾਲਾ, 21 ਅਕਤੂਬਰ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ਼ ਤੇ ਜਿਲ੍ਹਾਂ ਸਾਂਇੰਸ ਸੁਪਰਵਾਈਜ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦਫਤਰ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਵਿਖੇ ਪ੍ਰਿੰਸੀਪਲ ਜਸਬੀਰ ਕੌਰ ਵੱਲੋ ਸਾਂਇੰਸ ਵਿਸ਼ੇ ਨਾਲ ਸਬੰਧਿਤ ਜਲ ਸਰੋਤਾਂ ਦੀ ਸਾਂਭ ਸੰਭਾਲ ਵਿਖੇ ਇੱਕ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿਚ ਵੱਖ ਕਲਾਸਾ ਦੇ …
Read More »ਸ਼ੋ੍ਮਣੀ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਸਮੂਹ ਗੁਰਦੁਆਰਾ ਸਾਹਿਬਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
ਆਰਥਿਕ ਪੱਖੋਂ ਕਮਜ਼ੋਰ ਗੁਰਦੁਆਰਾ ਕਮੇਟੀਆਂ ਨੂੰ ਗੁਰੂ-ਘਰਾਂ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਵਾ ਕੇ ਦਿੱਤੇ ਜਾਣਗੇ : ਜਥੇ.ਅਵਤਾਰ ਸਿੰਘ ਅੰਮ੍ਰਿਤਸਰ, 21 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਬੇਅਦਬੀ ਕੀਤੀ ਗਈ ਹੈ ਜਿਸ ਨਾਲ ਸਮੁੱਚੇ ਸਿੱਖ ਜਗਤ ਦੇੇ …
Read More »
Punjab Post Daily Online Newspaper & Print Media