ਸਮਰਾਲਾ, 21 ਅਕਤੂਬਰ (ਪ. ਪ) ਡਾਇਰੈਕਟਰ ਜਰਨਲ ਸਕੂਲ ਐਜੂਕੇਸ਼ਨ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਵਾਈਸ ਪ੍ਰਿੰਸੀਪਲ ਬਲਰਾਜ ਸਿੰਘ, ਲੈਕਚਰਾਰ ਜਤਿੰਦਰ ਕੁਮਾਰ, ਰਾਜੀਵ ਰਤਨ, ਸੰਦੀਪ ਕੌਰ ਅਤੇ ਪਰਵੀਨ ਭਨੋਟ ਤੋਂ ਇਲਾਵਾ ਬਿਕਰਮਜੀਤ ਭਨੋਟ ਤੇ ਜਵਾਹਰ ਸਿੰਘ ਗਰੇਵਾਲ ਦੀ ਦੇਖ-ਰੇਖ ਤੇ …
Read More »ਪੰਜਾਬੀ
ਸਮਰਾਲਾ ਵਿਖੇ ਕਾਵਿ ਸੰਗ੍ਰਹਿ ‘ਮੇਰੀ ਸੁਪਨ ਦੁਨੀਆਂ’ ਉੱਤੇ ਭਰਵੀਂ ਗੋਸ਼ਟੀ ਹੋਈ
ਲਗਾਤਾਰ 6 ਘੰਟੇ ਚੱਲੀ ਗੋਸ਼ਟੀ ਵਿੱਚ 80 ਤੋਂ ਵੱਧ ਲੇਖਕਾਂ ਤੇ ਵਿਦਵਾਨਾਂ ਨੇ ਭਾਗ ਲਿਆ ਕਹਾਣੀਕਾਰ ਬਲਵਿੰਦਰ ਗਰੇਵਾਲ ਦੇ ਨਵੇਂ ਛਪੇ ਕਹਾਣੀ ਸੰਗ੍ਰਹਿ ” ਇਕ ਘਰ ਆਜ਼ਾਦ ਹਿੰਦੀਆਂ ਦਾ” ਨੂੰ ਸਭਾ ਵੱਲੋਂ ਰਿਲੀਜ਼ ਕੀਤਾ ਗਿਆ ਸਮਰਾਲਾ, 21 ਅਕਤੂਬਰ (ਪ. ਪ.) ਪੰਜਾਬੀ ਸਹਿਤ ਸਭਾ ਸਮਰਾਲਾ ਵਲੋਂ ਆਪਣੀ ਮਾਸਿਕ ਇੱਕਤਰਤਾ ਵਿਚ ਸਭਾ ਦੇ ਸਰਪ੍ਰਸਤ ਤੇ ਕਵੀ ਜੋਗਿੰਦਰ ਸਿੰਘ ਜੋਸ਼ ਦੇ ਕਾਵਿ ਸੰਗ੍ਰਹਿ …
Read More »ਪੀ.ਐੱਨ.ਬੀ ਨੇ 60 ਲੋੜਵੰਦ ਲੜਕੀਆਂ ਦੀ ਪੜ੍ਹਾਈ ਦਾ ਚੁੱਕਿਆ ਬੀੜਾ-2 ਪਿੰਡਾਂ ਵਿੱਚ ਸੋਲਰ ਲਾਈਟਾਂ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਖੁਰਮਨੀਆ) – ਭਾਰਤ ਦੀ ਨਾਮਵਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਪਣੀ ਸਕੀਮ ‘ਦੇਸ਼ ਦੀ ਬੇਟੀ ਦੇਸ਼ ਦਾ ਗੌਰਵ’ (ਲਾਡਲੀ) ਅਧੀਨ 60 ਲੋੜਵੰਦ ਲੜਕੀਆਂ ਦੀ ਪੜਾਈ ਦਾ ਬੀੜਾ ਚੁੱਕਦਿਆਂ ਅੱਜ ਇਨ੍ਹਾਂ ਵਿਦਿਆਰਥਣਾਂ ਨੂੰ ਏ. ਟੀ. ਐੱਮ. ਤਕਸੀਮ ਕੀਤੇ। ਹਰੇਕ ਵਿਦਿਆਰਥਣ ਨੂੰ ਦਿੱਤੇ ਗਏ ਏ. ਟੀ. ਐੱਮ. ਵਿੱਚ 600 ਰੁਪਏ ਦੀ ਰਾਸ਼ੀ ਤੋਂ ਇਲਾਵਾ ਸਕੂਲ ਬੈੱਗ ਬੈਂਕ ਵੱਲੋਂ ਪ੍ਰਦਾਨ …
Read More »ਪਠਾਨਕੋਟ ਪੁਲਿਸ ਲਾਈਨ ਵਿਖੇ ਵੱਖ ਵੱਖ ਫੋਰਸਾਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ
ਪਠਾਨਕੋਟ, 21 ਅਕਤੂਬਰ (ਪ.ਪ) – ਪੰਜਾਬ ਪੁਲਿਸ ਦਾ ਗੌਰਵਮਈ ਇਤਿਹਾਸ ਹੈ ਕਿ ਪੰਜਾਬ ਵਿੱਚ ਅਮਨ, ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਦੇ ਕਰੀਬ 2500 ਅਫ਼ਸਰਾਂ ਤੇ ਜਵਾਨਾਂ ਨੇ ਕੁਰਬਾਨੀਆਂ ਕੀਤੀਆਂ ਹਨ।ਇਹ ਪ੍ਰਗਟਾਵਾ ਸ਼੍ਰੀ ਆਰ ਕੇ ਬਖਸ਼ੀ ਐਸ.ਐਸ.ਪੀ. ਪਠਾਨਕੋਟ ਨੇ ਅੱਜ ਸਥਾਨਿਕ ਪੁਲਿਸ ਲਾਈਨ ਵਿਖੇ ਵੱਖ ਵੱਖ ਫੋਰਸਾਂ ਦੇ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ …
Read More »ਡੇਹਰੀਵਾਲ ਵਿਖੇ 10 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਕੈਟਲ ਪਾਉਂਡ ਡੀ.ਸੀ ਸੁਖਵਿੰਦਰ ਸਿੰਘ
ਪਠਾਨਕੋਟ, 21 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਡੇਹਰੀਵਾਲ ਵਿਖੇ 10 ਏਕੜ ਵਿੱਚ ਕੈਟਲ ਪਾਉਂਡ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ …
Read More »ਪ੍ਰਧਾਨ ਸੁਲਤਾਨਵਿੰਡ ਤੇ ਮੋਨੂੰ ਵਲੋਂ ਬੀ.ਸੀ ਵਿੰਗ ਵਿੱਚ ਕੀਤੀਆਂ ਨਿਯੁੱਕਤੀਆਂ
ਛੇਹਰਟਾ, 21 ਅਕਤੂਬਰ (ਸੁਖਬੀਰ ਖੁਰਮਨੀਆ, ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ‘ਤੇ ਪਾਰਟੀ ਦੇ ਜੱਥੇਬੰਧਕ ਢਾਂਚੇ ਦੇ ਵਿਸਥਾਰ ਤਹਿਤ ਵਾਰਡ ਨੰਬਰ 2 ਦੇ ਇੰਚਾਰਜ ਤੇ ਕਂੋਸਲਰ ਨਗਵੰਤ ਕੌਰ ਰੰਧਾਵਾ ਦੇ ਫਰਜ਼ੰਦ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਦੀ ਅਗਵਾਈ ਵਿੱਚ ਖੰਡਵਾਲਾ ਵਿਖੇ ਵਿਸ਼ਾਲ ਮੀਟਿੰਗ ਕਰਵਾਈ ਗਈ, ਜਿਸ ਵਿੱਚ ਜਿਲਾ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਉਚੇਚੇ ਤੌਰ …
Read More »ਬੀ ਐਸ ਐਫ ਖੜਕਾ ਕੈਂਪ ਵਿਖੇ ਸ੍ਰੀ ਖੰਨਾ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ
ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਬੀ. ਐਸ. ਐਫ ਖੜਕਾ ਕੈਂਪ ਵਿਖੇ ਆਪਣੀ ਡਿਊਟੀ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਏ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਸ਼ਹੀਦੀ ਯਾਦਗਾਰ ਦਿਵਸ ਤੇ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਮੁੱਖ ਮਹਿਮਾਨ ਵਲੋਂ ਸ਼ਾਮਿਲ ਹੋਏ। ਸਮਾਗਮ ਵਿਖੇ ਪੁਹੰਚਣ ਤੇ ਡੀ. ਆਈ. ਜੀ ਹਰਬਖਸ …
Read More »ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਹੀਦਾਂ ਨੂੰ ਅਧਿਕਾਰੀਆਂ ਨੇ ਕੀਤੀ ਸਰਧਾਂਜ਼ਲੀ ਭੇਟ
ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਪੰਜਾਬ ਪੁਲਿਸ ਹੁਸ਼ਿਆਰਪੁਰ ਵੱਲੋਂ ਆਪਣੀ ਡਿਊਟੀ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪੰਜਾਬ ਪੁਲਿਸ ਅਤੇ ਵੱਖ-ਵੱਖ ਅਰਧ ਸੁਰੱਖਿਆ ਬੱਲਾਂ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਅੱਜ ਪੁਲਿਸ ਲਾਈਨ ਵਿਖੇ ਸ਼ਹੀਦੀ ਯਾਦਗਾਰ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਐਸ ਐਸ ਪੀ ਧਨਪ੍ਰੀਤ ਕੌਰ, ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ, ਜਿਲ੍ਹਾ …
Read More »ਸਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਬੈਠਕ – ਲੋਕਾਂ ਨੂੰ ਸ਼ਾਮਲ ਹੋਣ ਲਈ ਕੀਤੀ ਅਪੀਲ
ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਆਊਟਡੋਰ ਸਟੇਡੀਅਮ ਵਿਖੇ 24 ਅਕਤੂਬਰ ਤੋਂ 4 ਨਵੰਬਰ ਤੱਕ ਹੋਣ ਵਾਲੇ ਸਰਸ ਮੇਲੇ ਦੀ ਤਿਆਰੀਆਂ ਨੂੰ ਲੈ ਕੇ ਇੱਕ ਬੈਠਕ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਰਬਜੋਤ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਹੋਈ।ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵਿਸ਼ੇਸ਼ ਤੌਰ ਦੇ ਸ਼ਾਮਿਲ ਹੋਏ। ਬੈਠਕ ਨੂੰ ਸੰਬੋਧਨ ਕਰਦੇ ਹੋਏੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਇਸ …
Read More »ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਸੰਬੰਧੀ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸੰਪੰਨ
ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਜੁੱਗੋ-ਜੁੱਗ ਅਟੱਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸੰਪੰਨ ਹੋ ਗਿਆ।ਇਸ ਦੌਰਾਨ ਤਿੰਨ ਦਿਨ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ …
Read More »
Punjab Post Daily Online Newspaper & Print Media