ਅੰਮ੍ਰਿਤਸਰ, 21 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿਗ ਇਪਲਾਈਜ਼ ਐਸੋਸੀਏਸ਼ਨ ਦੀ ਚੋਣ ਦੇ ਨਤੀਜਿਆਂ ਵਿਚ ਯੂਨੀਵਰਸਿਟੀ ਕਰਮਚਾਰੀ ਡੈਮੋਰਕੇਟਿਕ ਫਰਟ ਜੇਤੂ ਰਿਹਾ ਹੈ।ਯੂਨੀਵਰਸਿਟੀ ਕਰਮਚਾਰੀ ਡੈਮੋਕਰੇਟਿਕ ਫਰਟ – ਚੋਣ ਨਿਸ਼ਾਨ ‘ਉੱਡਦਾ ਬਾਜ’ ‘ਤੇ ਚੋਣ ਲੜ ਰਹੇ ਸਨ। ਰਿਟਰਨਿਗ ਅਫਸਰ, ਡਾ. ਸ਼ਿਆਮਲ ਕੋਲੇ ਨੇ ਇਸ ਬਾਰੇ ਜਾਣਕਾਰੀ ਦਿਦਿਆਂ ਦੱਸਿਆ ਕਿ ਯੂਨੀਵਰਸਿਟੀ ਕਰਮਚਾਰੀ ਡੈਮੋਰਕੇਟਿਕ ਫਰਟ ਵੱਲੋਂ ਪ੍ਰਧਾਨ ਦੇ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੋਜ ਵਿਧੀ ‘ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 21 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਪੀ.ਐਚ.ਡੀ.ਫ਼ਪੋਸਟ ਡਾਕਟਰਲ ਸਕਾਲਰਫ਼ਟੀਚਿੰਗ ਫੈਕਲਟੀ ਲਈ ਖੋਜ ਵਿਧੀ ‘ਤੇ ਵਰਕਸ਼ਾਪ ਅੱਜ ਇਥੇ ਸੰਪੰਨ ਹੋ ਗਈ। ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 69 ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ। ਪ੍ਰੋ. ਸੀ.ਐਲ. ਖੇਤਰਪਾਲ, ਵਾਈਸ-ਚੇਅਰਮੈਨ, ਸੀ.ਬੀ.ਐਮ.ਆਰ., ਸੰਜੇ ਗਾਂਧੀ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ …
Read More »ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮਲਟੀ ਸਪੈਸ਼ਲਟੀ ਚੈੱਕ ਅੱਪ ਕੈਂਪ 25 ਅਕਤੂਬਰ – ਡੀ.ਸੀ
ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਦੇ ਸਾਂਝੇ ਉਪਰਾਲੇ ਸਦਕਾ ਸਵ. ਸ਼੍ਰੀ ਹਰੀਕਿਸ਼ਨ ਲਾਲ ਸਚਦੇਵਾ ਦੀ ਯਾਦ ਵਿਚ ਵਿਸ਼ਾਲ ਮਲਟੀ ਸਪੈਸ਼ਲਟੀ ਮੈਡੀਕਲ ਚੈਕ ਅੱਪ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ. ਰਵਿੰਦਰ ਸਿੰਘ …
Read More »ਦੇਸ਼ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਪੁਲਿਸ ਅਫ਼ਸਰਾਂ ਤੇ ਜਵਾਨਾਂ ਨੂੰ ਭੁਲਾਇਆ ਨਹੀਂ ਜਾ ਸਕਦਾ – ਏ.ਡੀ.ਸੀ. ਮਾਨ
ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਂਟ ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਦੇ ਮੌਕੇ ਤੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਇੱਕ ਜਿਲ੍ਹਾ ਪੱਧਰੀ ਸਮਾਗਮ …
Read More »ਜ਼ਿਲ੍ਹਾ ਮੈਜਿਸਟ੍ਰੇਟ ਨੇ ਹੈਜ਼ੇ ਦੀ ਬਿਮਾਰੀ ਨੂੰ ਰੋਕਣ ਲਈ ਦਿੱਤੇ ਹੁਕਮ
ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਸ. ਰਵਿੰਦਰ ਸਿੰਘ ਆਈ. ਏ. ਐਸ. ਨੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੋਟੀਫਿਕੇਸ਼ਨ (1) -6-35/86-3, ਐਚ.ਬੀ 6/19528 ਮਿਤੀ 04-07-1995 ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 5/1/2002-4 ਐਚ. ਬੀ. /358 ਮਿਤੀ 27-0162012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ …
Read More »ਡੀ. ਪੀ. ਆਰ ਓ ਦਲਜੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਲੋਕ ਸੰਪਰਕ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 21 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ (ਵਾਧੂ ਚਾਰਜ ਫਰੀਦਕੋਟ) ਸ੍ਰੀ ਦਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਨੇੜ੍ਹਲੇ …
Read More »ਅੱਜ ਦੀਆਂ ਸੁਰਖੀਆਂ…….
ਅੱਜ ਦੀਆਂ ਸੁਰਖੀਆਂ…..2….
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਦੀ ਸੁਰੱਖਿਆ ਸਬੰਧੀ ਜਾਰੀ ਗੁਰਮਤਾ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਦੀ ਸੁਰੱਖਿਆ ਸਬੰਧੀ ਜਾਰੀ ਗੁਰਮਤਾ
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰ ਤਲਬ ਕਰਨ ਸਬੰਧੀ ਜਾਰੀ ਗੁਰਮਤਾ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰ ਤਲਬ ਕਰਨ ਸਬੰਧੀ ਜਾਰੀ ਗੁਰਮਤਾ
Read More »
Punjab Post Daily Online Newspaper & Print Media