Wednesday, November 25, 2026

ਪੰਜਾਬੀ

ਪੱਟੀ ਵਿਖੇ ਦੁਸਹਿਰਾ ਮੇਲਾ ਭਲਕੇ ਮਨਾਇਆ ਜਾਵੇਗਾ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਦੁਸ਼ਹਿਰਾ ਕਮੇਟੀ ਅਤੇ ਸਮੂਹ ਰਾਮਲੀਲਾ ਕਮੇਟੀਆਂ ਵੱਲੋਂ ਦੁਸ਼ਹਿਰਾ ਮੇਲਾ ਦੁਸ਼ਹਿਰਾ ਮੈਦਾਨ ਪੱਟੀ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਦੁਸ਼ਹਿਰਾ ਕਮੇਟੀ ਦੀ ਮੀਟਿੰਗ ਸੁਰੇਸ਼ ਪਾਠਕ ਪ੍ਰਧਾਨ ਦੁਸ਼ਹਿਰਾ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਦੁਸ਼ਹਿਰਾ ਮੇਲੇ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਕਮੇਟੀ ਦੇ …

Read More »

ਯੂਥ ਕਾਂਗਰਸੀਆਂ ਨੇ ਸ਼ਾਂਤੀ ਲਈ ਮੋਮਬੱਤੀ ਮਾਰਚ ਕੱਢਿਆ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪਿੰਡ ਬਰਗਾੜੀ ਸਮੇਤ ਹੋਰਨਾਂ ਪਿੰਡਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਵਿਖੇ ਪੁਿਲਸ ਕਾਰਵਾਈ ਦੌਰਾਨ ਮਾਰੇ ਗਏ ਸਿੱਖ ਨੌਜਵਾਨਾਂ ਦੇ ਰੋਸ ਵਜੋਂ ਅੱਜ ਪੱਟੀ ਵਿਖੇ ਯੂਥ ਕਾਂਗਰਸ ਵੱਲੋਂ ਹਰਪ੍ਰੀਤ ਸਿੰਘ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਤਰਨਤਾਰਨ ਅਤੇ ਜਗਤੇਸ਼ਵਰ ਸਿੰਘ ਬੁਰਜ ਦੀ ਅਗਵਾਈ ਵਿੱਚ ਸ਼ਾਂਤੀਪੂਰਵਕ ਮੋਮਬੱਤੀ ਮਾਰਚ …

Read More »

ਭਾਰਤ-ਪਾਕਿ ਸਰਹੱਦ ਤੋਂ 50 ਕਰੋੜ ਦੀ ਹੈਰੋਇਨ, ਅਸਲਾ ਤੇ ਦੋ ਪਾਕਿਸਤਾਨੀ ਸਿੰਮ ਕਾਰਡ ਬਰਾਮਦ

ਖਾਲੜਾ, 20 ਅਕਤੂਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ) – ਕਸਬਾ ਖਾਲੜਾ ਅਧੀਨ ਆਉਦੇ ਪਿੰਡ ਡੱਲ ਦੇ ਬਾਰਡਰ ਦੀ ਚੋਕੀ ਧਰਮਾ ਦੇ ਨਜਦੀਕ ਪਾਕਿਸਤਾਨ ਵਾਲੇ ਪਾਸਓਂ ਹਨੇਰੇ ਦਾ ਫਾਇਦਾ ਉਠਾਉਦਿਆਂ ਨਸ਼ਾ ਤਸਕਰ ਭਾਰਤ ਵਿਚ ਹੈਰੋਇਨ ਦੇ 10 ਪੈਕਟ, 4 ਪਿਸਤੋਲ, 7 ਮੈਗਜੀਨ, 95 ਰੌਂਦ, ਦੌ ਨੋਕੀਆ ਮੋਬਾਇਲ ਅਤੇ ਦੋ ਪਾਕਿਸਤਾਨੀ ਸਿੰਮ ਕਾਰਡਾਂ ਦੀ ਤਸਕਰੀ ਕਰਨ ਆਏ, ਪਰ ਬੀ.ਐਸ.ਐਫ ਦੇ ਜੁਆਨਾਂ ਨੇ ਹਰਕਤ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਅਫ਼ਸੋਸ ਪ੍ਰਗਟ ਕੀਤਾ

ਲੋਕਾਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਛੀਨਾ ਨੇ ਕੀਤੀ ਅਪੀਲ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੋ ਰਹੀ ਬੇਅਦਬੀ ‘ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਸੂਬੇ ਵਿੱਚ ਅਮਨ ਤੇ ਸ਼ਾਂਤੀ ਦੀ ਕਾਮਨਾ …

Read More »

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ-ਗਲੀਆਂ ਲਈ 3.11 ਕਰੋੜ ਜਾਰੀ – ਜੋਸ਼ੀ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਧਾਰਮਿਕ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਗਲੀਆਂ ਤੇ ਸੜਕਾਂ ਦੇ ਨਵ-ਨਿਰਮਾਣ ਲਈ 3.11 ਕਰੋੜ ਰੁਪਏ ਖਰਚੇ ਜਾਣਗੇ ਜਿਸ ਨਾਲ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਜਾਣਾ ਹੋਰ ਸੁਖਾਲਾ ਹੋਵੇਗਾ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ੍ਰੀ ਜੋਸ਼ੀ …

Read More »

ਜਰਨੈਲ ਸਿੰਘ ਭੁੱਲਰ ਨੇ ਭਾਜਪਾ ਮੰਡਲ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਗੁੱਸਾ ਸਿੱਖ ਸੰਗਤਾਂ ਵਿੱਚ ਵੱਧਦਾ ਜਾ ਰਿਹਾ।ਇਸ ਰੋਸ ਵਜੋਂ ਜਿਥੇ ਅਕਾਲੀ ਆਗੂਆਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਆਪਣੇ ਅਹੁੱਦਿਆਂ ਤੋਂ ਅਸਤੀਫੇ ਦਿੱਤੇ ਜਾ ਰਹੇ ਹਨ, ਉਥੇ ਇਸ ਦੁੱਖ ਦੀ ਘੜੀ ਵੱਖ ਵੱਖ ਪਾਰਟੀਆਂ ਨਾਲ ਸਬੰਧਤ ਸਿੱਖ ਆਗੂਆਂ ਵਲੋਂ ਰੋਸ ਵਜੋਂ ਆਪਣੇ ਅਸਤੀਫੇ ਸੌਂਪ ਕੇ ਵਿਰੋਧ ਜਤਾਇਆ ਜਾ ਰਿਹਾ …

Read More »

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਦਿਹਾੜੇ ‘ਤੇ ਦਿਲਜੀਤ ਸਿੰਘ ‘ਬੇਦੀ’ ਸਨਮਾਨਿਤ

ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਕੌਮੀ ਜਰਨੈਲ, ਮਹਾਨ ਸਪੂਤ, ਕੌਮ ਦਰਦੀ, ਯੌਧਾ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਬਰਸੀ ਦਿਹਾੜਾ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਦੀਆਂ ਪਰਿਕਰਮਾ ਵਿਖੇ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਅਤੇ ਪ੍ਰਚਾਰਕਾਂ ਨੇ ਗੁਰ …

Read More »

ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਕਰਵਾਏ ਗਏ -ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ, ਜਗਦੀਪ ਸਿੰਘ ਸੱਗੂ) ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਗੁਰਇਕਬਾਲ ਸਿੰਘ ਵੱਲੋਂ ਭਲਾਈ ਕੇਂਦਰ ਵਿਖੇ ਸਰਬਤ ਦੇ ਭਲੇ ਲਈ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਭਾਈ ਸਾਹਿਬ ਜੀ ਵੱਲੋਂ ਕੀਰਤਨ ਦੀ ਹਾਜਰੀ ਭਰੀ ਗਈ।ਭਾਈ ਸਾਹਿਬ ਨੇ ਕੀਰਤਨ …

Read More »

ਗੁੁ: ਅਟਾਰੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ‘ਚ ਸਮਾਗਮ ਕਰਵਾਇਆ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਇਤਿਹਾਸਕ ਪਿੰਡ ਸੁਲਤਾਨਵਿਡ ਵਿਖੇ ਪੁਰਾਤਨ ਤੇ ਮੌਜੂਦਾ ਸਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਪਿੰਡ ਵਾਸੀਆਂ ਵਲੋਂ ਸਲਾਨਾ ਬਰਸੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖਡ ਪਾਠ ਸਾਹਿਬ ਦੇ ਭੋਗ ਉਪਰਤ ਹਜੂਰੂ ਰਾਗੀ ਜਥੇ ਦੇ ਸਿੰਘਾਂ ਨੇ ਸ਼ਬਦ ਗਾਇਣ ਕੀਤਾ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਇਤਿਹਾਸਕ ਪ੍ਰਸਗ ਸਰਵਣ …

Read More »

94 ਨਵ-ਨਿਯੱਕਤ ਵਣ ਗਾਰਡਾਂ ਦੀ ਪਾਸਿੰਗ ਆਊਟ ਪਰੇਡ – 9 ਲੜਕੀਆਂ ਵੀ ਸ਼ਾਮਲ

ਹੁਸ਼ਿਆਰਪੁਰ, 20 ਅਕਤੂਬਰ (ਸਤਵਿੱਦਰ ਸਿੰਘ) -ਜੰਗਲਾਤ ਵਿਭਾਗ ਦੇ 94 ਨਵ-ਨਿਯੁਕਤ ਵਣ ਗਾਰਡ ਸਿਖਿਆਰਥੀ ਜਿਨ੍ਹਾਂ ਵਿੱਚ 9 ਲੜਕੀਆਂ ਵੀ ਸ਼ਾਮਲ ਹਨ, ਜੋ ਪਿਛਲੇ ਇੱਕ ਮਹੀਨੇ ਤੋਂ ਪੁਲਿਸ ਰਿਕਰੂਟ ਟਰੇਨਿੰਗ ਸੰਸਥਾ ਜਹਾਨਖੇਲਾਂ ਵਿਖੇ ਆਪਣੀ ਇਨਡਕਸ਼ਨ ਸਿਖਲਾਈ ਹਾਸਲ ਕਰ ਰਹੇ ਸਨ, ਦੀ ਪਾਸਿੰਗ ਆਊਟ ਪਰੇਡ ਪੀ ਆਰ ਟੀ ਸੀ ਜਹਾਨਖੇਲਾਂ ਦੇ ਪਰਿਸਰ ਵਿੱਚ ਸਥਿਤ ਚਮਨ ਸਟੇਡੀਅਮ ਵਿਖੇ ਕਰਵਾਈ ਗਈ ਆਈ.ਐਫ.ਐਸ. ਸ੍ਰੀ ਧਰਿੰਦਰ ਸਿੰਘ …

Read More »