Wednesday, November 25, 2026

ਪੰਜਾਬੀ

ਪਾਵਨ ਸਰੂਪਾਂ ਦੀ ਬੇਅਦਬੀ ਦੇ ਪਸ਼ਚਾਤਾਪ ਤੇ ਸ਼ਹੀਦ ਸਿੰਘਾਂ ਦੀ ਆਤਮਿਕ ਲਈ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 19 ਅਕਤੂਬਰ (ਗੁਰਪ੍ਰੀਤ ਸਿੰਘ) – ਪੰਜਾਬ ਵਿੱਚ ਪਿੰਡ ਬਰਗਾੜੀ (ਫਰੀਦਕੋਟ), ਬਾਠ (ਤਰਨ ਤਾਰਨ), ਨਾਜੂ ਸ਼ਾਹਮਿਸ਼ਰੀ (ਫਿਰੋਜ਼ਪੁਰ), ਸਰਾਏ ਨਾਗਾ (ਮੁਕਤਸਰ) ਆਦਿ ਵੱਖ-ਵੱਖ ਥਾਵਾਂ ਤੇ ਪਿਛਲੇ ਕੁਝ ਦਿਨਾਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਬੇਅਦਬੀ ਕੀਤੀ ਜਾ ਰਹੀ ਹੈ ਜੋ ਨਾ ਸਹਾਰਨਯੋਗ ਹੈ।ਇਸ ਸਬੰਧੀ ਪਸ਼ਚਾਤਾਪ ਕਰਨ, …

Read More »

ਐਸ.ਪੀ. ਹੈਡਕੁਆਟਰ ਪਠਾਨਕੋਟ ਜਗਜੀਤ ਸਿੰਘ ਸਰੋਆ ਨੇ ਅਹੁੱਦੇ ਦਾ ਚਾਰਜ ਸੰਭਾਲਿਆ

ਪਠਾਨਕੋਟ, 19 ਅਕਤੂਬਰ (ਪ.ਪ) – ਐਸ.ਪੀ. ਹੈਡਕੁਆਟਰ ਪਠਾਨਕੋਟ ਸ. ਜਗਜੀਤ ਸਿੰਘ ਸਰੋਆ ਨੇ ਅੱਜ ਇੱਥੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਸ. ਸਰੋਆ ਕਪੂਰਥਲਾ ਤੋਂ ਬਦਲ ਕੇ ਪਠਾਨਕੋਟ ਵਿਖੇ ਆਏ ਹਨ।ਉਹ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਵੀ ਐਸ.ਪੀ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

Read More »

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਚ 18 ਅਕਤੂਬਰ ਤੱਕ 7412 ਮੀਟਰਿਕ ਟਨ ਝੋਨੇ ਦੀ ਆਮਦ ਹੋਈ

ਪਠਾਨਕੋਟ, 19 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 18 ਅਕਤੂਬਰ ਤੱਕ 7412 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 6036 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 2173 ਮੀਟਰਿਕ ਟਨ, …

Read More »

ਦੋਸ਼ੀਆਂ ਨੂੰ ਸਜ਼ਾਵਾਂ ਤੋਂ ਬਿਨਾਂ ਸਿੱਖਾਂ ਦਾ ਗੁੱਸਾ ਖਤਮ ਨਹੀਂ ਹੋ ਸਕਦਾ- ਪੰਡੋਰੀ, ਤਰਨਤਾਰਨੀ

ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਦੇ ਬਾਹਰ ‘ਤੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਰਣਜੀਤ ਸਿੰਘ ਤਰਨਤਾਰਨੀ, ਇੰਦਰਜੀਤ ਸਿੰਘ ਪੰਡੋਰੀ, ਬਲਵਿੰਦਰ ਸਿੰਘ ਬਿੱਲਾ ਆਦਿ ਨੇ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਘਟਨਾ ਲਈ ਦੋਸ਼ੀ ਠਹਿਰਾਇਆ। ਉਨਾਂ ਕਿਹਾ ਕਿ ਜਦ ਤੱਕ ਦੋਸ਼ੀਆਂ ਨੂੰ …

Read More »

ਜੀ.ਟੀ ਰੋਡ ਟੀ ਪੁਆਇੰਟ ‘ਤੇ ਲੱਗਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਲ

ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਬਰਗਾੜੀ ਘਟਨਾ ਤੋਂ ਬਾਅਦ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਦੀਆਂ ਵਾਪਰੀਆਂ ਘਟਨਾਵਾਂ ਦੇ ਖਿਲਾਫ ਸਿੱਖ ਸੰਗਤਾਂ ਵਲੋਂ ਥਾਂ ਥਾਂ ਦਿੱਤੇ ਜਾ ਰਹੇ ਧਰਨਿਆਂ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।ਸਥਾਨਕ ਜੀ.ਟੀ ਰੋਡ ਟੀ ਪੁਆਇੰਟ ‘ਤੇ ਲੱਗਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਿਆ।ਇਸ ਧਰਨੇ ਦੌਰਾਨ ਬਾਬਾ ਰਾਮ …

Read More »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ

ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ. ਸ਼੍ਰੀਮਤੀ ਧੰਨਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਸਭਾਵਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਬਰਕਰਾਰ ਰੱਖਣੀ ਬਹੁਤ ਜ਼ਰੂਰੀ …

Read More »

ਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਥਾਂ ਹੋ ਰਹੀ ਬੇਅਦਬੀ ਦੀ ਬੇਗਮਪੁਰਾ ਟਾਈਗਰ ਫੋਰਸ ਵਲੋਂ ਨਿਖੇਧੀ

ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੇ ਵਿਰੋਧ ਵਿਚ ਬੇਗਮਪੁਰਾ ਟਾਈਗਰ ਫੋਰਸ ਦੇ ਅਗੂਆਂ ਨੇ ਪ੍ਰੇਸ ਦੇ ਨਾਮ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਇਕਮੁੱਠ ਹੋ ਕੇ ਪਹਿਰੇਦਾਰੀ ਕਰਨੀ ਹੋਵੇਗੀ। ਦੁਨੀਆਂ ਨੂੰ ਮਾਨਵਤਾ ਦੀ …

Read More »

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਸੰਬੰਧੀ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਆਰੰਭ

ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਜੁੱਗੋ-ਜੁੱਗ ਅਟੱਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱੱਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਬਦ ਗੁਰੂ ਸਮਾਗਮ ਆਰੰਭ ਹੋ ਗਿਆ।ਇਸ ਮੌਕੇ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸਿੱਖ ਜਥੇਬੰਦੀਆਂ ਵੱਲੋ ਤਿੰਨ ਘੰਟੇ ਤੱਕ ਸ਼ਾਂਤਮਈ ਧਰਨਾ

ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋ ਅੱਜ ਸਿੱਖ ਜਥੇਬੰਦੀਆ ਵਲੋ ਹੁਸ਼ਿਆਰਪੁਰ ਜਲੰਧਰ ਬਾਈਪਾਸ ਤੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।ਕਰੀਬ ਤਿੰਨ ਘੰਟੇ ਤੱਕ ਚੱਕਾ ਜਾਮ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਤੇ ਸਿੰਘ ਜਥੇਬੰਦੀਆ ਨੇ ਕਿਹਾ ਕਿ ਜਦੋ …

Read More »

ਜ੍ਹਿਲਾਂ ਬਾਰ ਐਸੋਸ਼ਇਏਸ਼ਨ ਨੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੇ ਰੋਸ ਵਜੋਂ ਕੰਮਕਾਰ ਰਖਿਆ ਬੰਦ

ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਸ੍ਰੀ ਗ੍ਰੰਥ ਗੁਰੂ ਸਾਹਿਬ ਜੀ ਦੇ ਬੇਅਦਬੀ ਦੇ ਰੋਸ ਵਜੋ ਅੱਜ ਜਿਲ੍ਹਾਂ ਬਾਰ ਐਸੋਸ਼ਇਏਸ਼ਨ ਵਲੋ ਮੁੰਕਮਲ ਤੌਰ ਤੇ ਕਚੈਹਰੀ ਤੇ ਸ਼ੈਸ਼ਨ ਕੋਰਟ ਵਿੱਚ ਕੰਮਕਾਰ ਬੰਦ ਰਖਿਆ ਗਿਆ।ਇਸ ਮੌਕੇ ਬਾਰ ਦੇ ਪ੍ਰਧਾਨ ਆਰ ਪੀ ਧੀਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪੂਰੀ ਦੁਨੀਆ ਦੇ ਸਾਝੇ ਗੁਰੂ ਹਨ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ …

Read More »