ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੁ)- ਵਿਧਾਨ ਸਭਾ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਵਲੋਂ ਮਨਾਏ ਜਾ ਰਹੇ ਦੁਸਹਿਰਾ ਮੇਲਾ ਦੇ ਸਮਾਗਮ ਵਿੱਚ ਸ਼ਮੂਲੀਅਤ ਸਬੰਧੀ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੇਡਾ ਚੇਅਰਮੈਨ ਸ਼੍ਰ: ਉਪਕਾਰ ਸਿੰਘ ਸੰਧੂ ਵਲੋਂ ਸ਼੍ਰੌਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਕੌਂਸਲਰਾਂ ਦੀ ਅੱਜ ਆਯੋਜਿਤ ਇਕ ਮੀਟਿੰਗ ਦੌਰਾਨ ਸ੍ਰ: ਉਪਕਾਰ ਸਿੰਘ ਸੰਧੂ …
Read More »ਪੰਜਾਬੀ
ਸਿਵਲ ਲਾਈਨ ਹਫਤਾਵਾਰੀ ਕੀਰਤਨ ਦੇ 25 ਸਾਲ ਹੋਣ ‘ਤੇ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਕੀਰਤਨ ਸਾਡੀ ਆਤਮਿਕ ਖੁਰਾਕ ਹੈ -ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੁ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ) ਦੇ ਮੁੱਖੀ ਅਤੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਵੱਲੋਂ ਹਰ ਹਫਤੇ ਸਿਵਲ ਲਾਈਨ ਏਰੀਆ ਵਿੱਚ 1990 ਤੋਂ ਜੋ ਨਿਰੰਤਰ ਹਫਤਾਵਾਰੀ ਕੀਰਤਨ ਦੇ ਦੀਵਾਨ ਸਜਾਏ ਜਾਂਦੇ ਹਨ, ਉਹਨਾਂ ਸਮਾਗਮਾਂ ਦੇ 25 ਸਾਲ ਪੁਰੇ ਹੋਣ ‘ਤੇ ਸ਼ੁਕਰਾਨੇ ਵਜੋ ਗਰੀਨ ਐਵੀਨਿਉ ਡਾ. …
Read More »ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਦੇਣ ਸਬੰਧੀ ਜਾਰੀ ਹੁਕਮਨਾਮਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰੱਦ
ਪੰਜ ਸਿੰਘ ਸਾਹਿਬਾਨ ਵੱਲੋਂ 24 ਸਤੰਬਰ 2015 ਨੂੰ ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਸਬੰਧੀ ਜਾਰੀ ਕੀਤਾ ਗਿਆ ਹੁਕਮਨਾਮਾ ਅੱਜ ਵਾਪਸ ਲੈ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸਮੂੰਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ‘ਚ ਇਸ ਹੁਕਮਨਾਮੇ ਨੂੰ ਲੈ ਕੇ ਪੈਦਾ ਹੋਏ ਰੋਸ ਤੇ ਮੌਜੂਦਾ ਹਾਲਾਤਾਂ ਕਾਰਨ ਇਹ ਫੈਸਲਾ ਕੌਮ ਦੇ ਵਡੇਰੇ ਹਿੱਤਾਂ ਵਿੱਚ ਵਾਪਸ ਲਿਆ ਗਿਆ ਹੈ।
Read More »ਵਿਸ਼ਵ ਪੰਜਾਬੀ ਸੰਮੇਲਨ ‘ਚ ਪ੍ਰਵਾਸੀ ਭਾਰਤੀਆਂ ਨੂੰ ਵ’ਖਰਾ ਸੈਸ਼ਨ ਦੇਣ ਦਾ ਫੈਸਲਾ – ਬੇਦੀ
ਸੰਮੇਲਨ ਦੌਰਾਨ ਪੜ੍ਹੇ ਜਾਣ ਵਾਲੇ ਖੋਜ-ਪੱਤਰਾਂ ਨੂੰ ਅੰਤਿਮ ਛੋਹਾਂ ਅੰਮ੍ਰਿਤਸਰ, 15 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਜੋ 23-24 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ਸਬੰਧੀ ਇਕ ਵਿਸ਼ੇਸ਼ ਇਕੱਤਰਤਾ ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪ੍ਰਧਾਨਗੀ ਹੇਠ ਕਾਲਜ ਦੇ ਭਾਈ ਗੁਰਦਾਸ …
Read More »ਅੰਤ੍ਰਿੰਗ ਕਮੇਟੀ ਦੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਤਰਤਾ ਅ’ਜ – ਬੁਲਾਰਾ
ਅੰਮ੍ਰਿਤਸਰ, 15 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਦਿੱਤ ਸਿੰਘ ਇਕੱਤਰਤਾ ਹਾਲ ਵਿਖੇ ਹੋਵੇਗੀ।ਇਸ ਸਬੰਧੀ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ ਅਤੇ ਮੌਜੂਦਾ ਹਾਲਾਤਾਂ ਬਾਰੇ …
Read More »ਅਸਲ ਦੋਸ਼ੀਆਂ ਤੱਕ ਪਹੁੰਚਣ ਲਈ ਸੰਗਤਾਂ ਜਾਂਚ ਵਿੱਚ ਸਹਿਯੋਗ ਕਰਨ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 15 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬਰਗਾੜੀ ਵਿਖੇ ਸਮੁੱਚੀ ਮਨੁੱਖਤਾ ਦੇ ਰਹਿਬਰ, ਸਰਬ ਸਾਂਝੀਵਾਲਤਾ ਦੇ ਪ੍ਰਤੀਕ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਤੇ ਉਸ ਤੋਂ ਬਾਅਦ ਗੁਰੂ-ਘਰ ਦੇ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਘੋਰ ਬੇਅਦਬੀ ਕਰਨ ਤੇ ਸੰਗਤਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਭਾਸ਼ਣ ਮੁਕਾਬਲੇ
ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵੱਲੋਂ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ ੪੭੯ਵੇਂ ਅਵਤਾਰ ਪੁਰਬ ਦੇ ਸੰਬੰਧ ਵਿੱਚ ਕਰਵਾਏ ਜਾ ਰਹੇ ਅੰਤਰ ਸਕੂਲ …
Read More »ਪੰਥਕ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤੇ ਅੱਜ ਸਮਰਾਲਾ ਸ਼ਹਿਰ ਸਾਰਾ ਦਿਨ ਬੰਦ ਰਿਹਾ
ਖੰਨਾ-ਮਾਛੀਵਾੜਾ ਰੋਡ ਕਰੀਬ 4 ਘੰਟੇ ਲਗਾਤਾਰ ਜਾਮ ਰਿਹਾ ਸਮਰਾਲਾ 15 ਅਕਤੂਬਰ (ਪ. ਪ) – ਸੌਦਾ ਸਾਧ ਨੂੰ ਬਿਨ ਮੰਗੇ ਦਿੱਤੀ ਮੁਆਫੀ ਦੇ ਕਾਰਨ ਸੌਦਾ ਸਾਧ ਦੇ ਚੇਲਿਆਂ ਵੱਲੋਂ ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਬੇਅਦਬੀ ਕਰਨ ਅਤੇ ਬੇਅਦਬੀ ਕਰਨ ਵਾਲੇ ਨੂੰ ਗ੍ਰਿਫਤਾਰ ਨਾ ਕਰਨ ਤੇ ਪੁਲਿਸ ਦੀ ਨਲਾਇਕੀ ਕਾਰਨ ਜਾਂ ਪੁਲਿਸ ਨੇ ਸਰਕਾਰੀ ਦਬਾਅ …
Read More »ਸਕੂਲ ਵਿੱਚ 3.50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋ ਨਵੇਂ ਕਮਰਿਆਂ ਦਾ ਉਦਘਾਟਨ
ਪਠਾਨਕੋਟ, 15 ਅਕਤੂਬਰ (ਪ.ਪ) – ਸਿੱਖਿਆ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਬੇਟੀ ਪੜਾਓ ਬੇਟੀ ਬਚਾਓ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਥਾਨਿਕ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਮੱਖਣ ਸਿੰਘ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਉਨ੍ਹਾਂ ਨੇ ਇਸ ਮੌਕੇ ਸਕੂਲ ਵਿੱਚ 3.50 ਲੱਖ ਰੁਪਏ ਦੀ …
Read More »ਆਵਾ ਆਸ਼ਾ ਸਕੂਲ ਦੇ ਸਪੈਸ਼ਲ ਬੱਚਿਆਂ ਨੇ 9 ਗੋਲਡ, ਤਿੰਨ ਸਿਲਵਰ, ਪੰਜ ਕਾਂਸੇ ਦੇ ਮੈਡਲ ਤੇ ਟਰਾਫ਼ੀ ਜਿੱਤੀ
ਪਠਾਨਕੋਟ, 15 ਅਕਤੂਬਰ (ਪ.ਪ) – 21 ਸਬ ਏਰੀਆ ਦੇ ਕਮਾਂਡਰ ਬ੍ਰਿਗੇਡੀਅਰ ਏ.ਡੀ.ਐਸ ਔਜਲਾ ਦੀ ਯੋਗ ਅਗਵਾਈ ਵਿੱਚ ਚਲਾਏ ਜਾ ਰਹੇ ਆਵਾ ਆਸ਼ਾ ਸਕੂਲ ਦੇ ਸਪੈਸ਼ਲ ਬੱਚਿਆਂ ਨੇ ਗੁਰੂ ਨਾਨਕ ਦੇਵ ਪਬਲਿਕ ਸਕੂਲ ਸਰਾਭਾ ਨਗਰ ਲੁਧਿਆਣਾ ਵਿਖੇ 9 ਤੋਂ 11 ਅਕਤੂਬਰ ਤੱਕ ਹੋਈਆਂ 18ਵੀਆਂ ਪੰਜਾਬ ਰਾਜ ਸਪੈਸ਼ਲ ਓਲੰਪਿਕਸ ਖੇਡਾਂ ਵਿੱਚ 9 ਗੋਲਡ, ਤਿੰਨ ਸਿਲਵਰ, ਪੰਜ ਕਾਂਸੇ ਦੇ ਮੈਡਲ ਅਤੇ ਟਰਾਫ਼ੀ ਪ੍ਰਾਪਤ …
Read More »
Punjab Post Daily Online Newspaper & Print Media