ਖਾਲੜਾ, ਪੱਟੀ 13 ਅਕਤੂਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ, ਰਣਜੀਤ ਮਾਹਲਾ) – ਜਿਲਾ ਤਰਨਤਾਰਨ ਅੰਦਰ ਪੈਦੇ ਪਿੰਡ ਘਰਿਆਲਾ ਦਾ ਇਕ ਵਿਅਕਤੀ ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਘਰਿਆਲਾ ਜੋ ਕਿ ਮਾਰਕੀਟ ਕਮੇਟੀ ਤੋ ਰਿਟਾਇਰ ਹੈ ਨੇ ਲੰਮੇ ਸਮੇ ਤੋ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਘਰ ਵਿਚ ਰੱਖੇ ਸਨ, ਪਰ ਇਹ ਵਿਅਕਤੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ …
Read More »ਪੰਜਾਬੀ
ਜੋਨ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਦਾ ਦਫਤਰੀ ਕਲੱਬ ਦੌਰਾ
ਬਟਾਲਾ, 13 ਅਕਤੂਬਰ (ਨਰਿੰਦਰ ਬਰਨਾਲ)- ਸਮਾਜ ਵਿਚ ਲੋਕ ਭਲਾਈ ਤੇ ਸਮਾਜ ਹਿੱਤ ਸੇਵਾ ਕਰਨ ਵਾਲੀ ਇਕ ਕੜੀ ਲਾਇੰਨਜ਼ ਕਲੱਬ ੩੨੧ ਡੀ ਦੇ ਸਾਰੇ ਕਲੱਬ ਮੈਂਬਰ ਤੇ ਅਹੁਦੇਦਾਰ ਸਮਾਜਿਕ ਤੇ ਲੋਕ ਭਲਾਈ ਦੇ ਕੰਮਾ ਵਾਸਤੇ ਹਮੇਸ਼ਾ ਤਤਪਰ ਰਹਿੰਦੇ ਹਨ। ਬੀਤੇ ਦਿਨ ਲਾਇੰਨਜ਼ ਕਲੱਬ ਬਟਾਂਲਾ ਸਮਾਇਲ PPP-ਡੀ ਵਿਚ ਜੋਨ ਚੇਅਰਮੈਨ ਲਾਇੰਨ ਸ੍ਰੀ ਭਾਰਤ ਭੂਸ਼ਨ ਉਪ ਜਿਲ੍ਹਾਂ ਸਿਖਿਆ ਅਫਸਰ (ਸਸ) ਗੁਰਦਾਸਪੁਰ ਨੇ ਆਫਿਸੀਅਲ ਤੌਰ …
Read More » ਟਾਟਾ ਟਰੱਸਟ ਤੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ
ਬਟਾਲਾ, 13 ਅਕਤੂਬਰ (ਨਰਿੰਦਰ ਬਰਨਾਲ) – ਟਾਟਾ ਟਰੱਸਟ ਮੂੰਬਈ ਵੱਲੋਂ ਖੇਤੀਬਾੜੀ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਡਾ. ਲਖਵਿੰਦਰ ਸਿੰਘ ਹੁੰਦਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਉਬਾਸਮਤੀ-ਕਣਕ ਫਸਲੀ ਚੱਕਰ ਵਿੱਚ ਸਰਬਪੱਖੀ ਪੈਦਾਵਾਰ ਪ੍ਰਬੰਧ ਪ੍ਰੋਜੈਕਟ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਟਾਟਾ ਟਰੱਸਟ ਅਤੇ ਖੇਤੀਬਾੜੀ ਵਿਭਾਗ ਦੀ ਉੱਚ ਪੱਧਰੀ ਟੀਮ ਵੱਲੋਂ ਬਲਾਕ ਡੇਰਾ ਬਾਬਾ ਨਾਨਕ …
Read More »ਅੱਜ ਦੀਆਂ ਸੁਰਖੀਆਂ….
ਸਰਬਤ ਖਾਲਸਾ ਪ੍ਰੰਪਰਾ ਨੂੰ ਮੁੜ ਸੁਰਜੀਤ ਕਰਨ ‘ਚ ਹੀ ਪੰਥ ਦਾ ਭਲਾ- ਪੰਥਕ ਤਾਲਮੇਲ ਸੰਗਠਨ
ਮਸੋਦੇ ਦਾ ਮੁੱਢਲਾ ਖਰੜਾ ਵਿਚਾਰਾਂ ਹਿੱਤ ਭਿਜਵਾਇਆ ਜਾ ਰਿਹਾ ਹੈ-ਐਡਵੋਕੇਟ ਜਸਵਿੰਦਰ ਸਿੰਘ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼-ਵਿਦੇਸ਼ ਦੀਆਂ ਪੰਥ-ਦਰਦੀ ਸੰਸਥਾਵਾਂ ਅਤੇ ਸ਼ਖਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਲੰਬੇ ਸਮੇਂ ਤੋਂ ਬੜੀ ਸ਼ਿੱਦਤ ਨਾਲ ਮਹਿਸੂਸ ਕਰਦਾ ਆ ਰਿਹਾ ਸੀ ਕਿ ਸਿੱਖੀ ਸਵੈੈ-ਮਾਣ, ਪ੍ਰਭੂਸਤਾ ਸੰਪਨ ਸਿੱਖ ਰਾਜ-ਸਿੰਘਾਸਣ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਤੇ ਸਰਬਉੱਚਤਾ ਨੂੰ …
Read More »ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ ‘ਤੇ ਮੌਤ- ਟੱਰਕ ਨੇ ਕੁਚਲਿਆ ਮੌਤ- ਟੱਰਕ ਨੇ ਕੁਚਲਿਆ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਮਕਬੂਲਪੁਰਾ ਮਹਿਤਾ ਰੋਡ ਸਥਿਤ ਜੋਸਨ ਹਸਪਤਾਲ ਸਾਹਮਣੇ ਵਾਪਰੇ ਦਰਦਨਾਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰ ਸਾਈਕਲ ਨੰ: ਪੀ.ਬੀ.02-ਸੀ.ਕਿਊ-6487 ਤੇ ਸਵਾਰ 32 ਸਾਲਾ ਦਿਲਬਾਗ ਸਿੰਘ ਪੁੱਤਰ ਕਰਤਾਰ ਸਿੰਘ ਆਪਣੀ ਧਰਮ ਪਤਨੀ 28 ਸਾਲਾ ਪਰਮਜੀਤ ਕੌਰ ਅਤੇ 3 ਸਾਲਾ ਬੇਟੀ …
Read More »ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਹੱਕ ‘ਚ ਫੈਸਲਾ ਬਹੁਤ ਜਲਦ ਠੇਕੇਦਾਰ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਵਿਦੇਸ਼ ਦੌਰੇ ਤੋਂ ਵਤਨ ਵਾਪਸੀ ‘ਤੇ ਹਲਕਾ ਦੱਖਣੀ ਦੇ ਇੰਚਾਰਜ਼ ਤੇ ਸਾਬਕਾ ਵਿਧਾਇਕ ਠੇਕੇਦਾਰ ਹਰਜਿੰਦਰ ਸਿੰਘ ਵੱਲੋਂ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾ ਦਾ ਵਾਪਿਸ ਪਰਤਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ …
Read More » ਤਰਕਸ਼ੀਲ ਸੁਸਾਇਟੀ ਵਲੋਂ ਦਾਦਰੀ ਹੱਤਿਆ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਵਿਸ਼ੇਸ਼ ਮੀਟਿੰਗ ਕੰਪਨੀ ਬਾਗ ਵਿਖੇ ਹੋਈ, ਜਿਸ ਵਿਚ ਪ੍ਰਸਿੱਧ ਤਰਕਸ਼ੀਲ ਆਗੂਆਂ ਡਾ. ਨਰਿੰਦਰ ਦਾਭੋਲਕਰ, ਗੋਵਿੰਦ ਪਾਨਸਰੇ ਅਤੇ ਪ੍ਰੋ. ਐਮ.ਐਮ. ਕਲਬੁਰਗੀ ਦੀਆਂ ਹੱਤਿਆਵਾਂ ਤੋਂ ਇਲਾਵਾ ਦਾਦਰੀ ਹੱਤਿਆ ਕਾਂਡ ਲਈ ਜ਼ਿੰਮੇਵਾਰ ਫਿਰਕੂ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਇਨ੍ਹਾਂ ਦੀ ਸੀਬੀਆਈ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ …
Read More »ਈ-ਫਾਰਮੇਸੀ ਦੇ ਵਿਰੋਧ ‘ਚ ਪੱਟੀ ਦੇ ਕੈਮਿਸਟ ਸਟੋਰ 14 ਨੂੰ ਰਹਿਣਗੇ ਬੰਦ – ਕਾਲੇਕੇ
ਪੱਟੀ, 12 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਈ-ਫਾਰਮੇਸੀ ਦੇ ਦੇਸ਼ ਭਰ ‘ਚ ਹੋ ਰਹੇ ਵਿਰੋਧ ਦੇ ਚਲਦਿਆਂ 14 ਅਕਤੂਬਰ ਨੂੰ ਪੱਟੀ ਦੇ ਸਾਰੇ ਕੈਮਿਸਟ ਸਟੋਰ ਬੰਦ ਰਹਿਣਗੇ।ਇਹ ਜਾਣਕਾਰੀ ਕੈਮਿਸਟ ਐਸ਼ੋਸੀਏਸਨ ਪੱਟੀ ਦੇ ਪ੍ਰਧਾਨ ਕੁਲਵਿੰਦਰਪਾਲ ਸਿੰਘ ਕਾਲੇਕੇ ਨੇ ਸਮੂਹ ਕੈਮਿਸਟ ਦੁਕਾਨਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦਿੱਤੀ।ਉਹਨਾਂ ਕਿਹਾ ਕਿ ਈ-ਫਾਰਮੇਸੀ ਨਾਲ ਸਮੂਹ ਕੈਮਿਸਟ ਦੁਕਾਨਦਾਰਾਂ ਦਾ ਨੁਕਸਾਨ ਹੋ ਰਿਹਾ ਹੈ …
Read More »ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿੱਚ ਬੈਠਣ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ
ਪੱਟੀ, 11 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ-ਛਾਇਆ ਹੇਠ ਅਤੇ ਮਹਾਂਪੁਰਖ ਸੰਤ ਬਾਬਾ ਸੋਹਣ ਸਿੰਘ ਜੀ, ਸੰਤ ਬਾਬਾ ਦਯਾ ਸਿੰਘ ਜੀ ਦੀਆਂ ਅਸੀਸਾਂ ਸਦਕਾ (ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ) ਬਾਬਾ ਅਵਤਾਰ ਸਿੰਘ ਅਤੇ ਬਾਬਾ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਬਲਦੇ ਭੱਠ ਵਿੱਚ ਬੈਠਣ ਦਾ …
Read More »
Punjab Post Daily Online Newspaper & Print Media