ਬਠਿੰਡਾ, 10 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਜਸਟਿਸ ਐਸ.ਐਸ. ਸਾਰੋਂ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਟ੍ਰੈਫਿਕ, ਪੈਟੀ ਅਤੇ ਮਿਉਂਸਿਪਲ ਦੇ ਵੱਖ ਵੱਖ ਲੰਬਤ ਕੇਸਾਂ ਦੀ ਸੁਣਵਾਈ ਵਾਸਤੇ ਮਿਤੀ 10.10.2015 ਨੂੰ 4 ਬੈਚਾਂ …
Read More »ਪੰਜਾਬੀ
ਫੋਰਟਿਸ ਨੇ ਲਾਂਚ ਕੀਤਾ ਜਰਮਨ ਇੰਜੀਨੀਅਰਿੰਗ ਦਾ ਨਾਯਾਬ ਤੋਹਫਾ ਗੋਲਡ ਨੀ
ਬਠਿੰਡਾ, 10 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੋਡਿਆਂ ਨੂੰ ਬਦਲਣ ਦੇ ਇਲਾਜ ਵਿੱਚ ਆਈ ਨਵੀਂ ਤਕਨੀਕ ਗੋਲਡ ਨੀ ਜੋ ਕਿ ਜ਼ਿਕ੍ਰੋਨੀਅਮ ਕੋਟਡ ਹੈ, ਨੂੰ ਅੱਜ ਫੋਰਟਿਸ ਹਸਪਤਾਲ ਮੋਹਾਲੀ ਦੇ ਜੁਆਇੰਟ ਰਿਪਲੇਸਮੈਂਟ ਵਿਭਾਗ ਦੇ ਡਾਇਰੈਕਟਰ ਡਾ. ਹਰਸਿਮਰਨ ਸਿੰਘ ਨੇ ਲਾਂਚ ਕੀਤਾ। ਜਰਮਨ ਇੰਜੀਨੀਅਰਿੰਗ ਦੇ ਇਸ ਨਾਯਾਬ ਤੋਹਫੇ ਬਾਰੇ ਉਨ੍ਹਾਂ ਮਰੀਜਾਂ ਨੂੰ ਜੋਕਿ ਇਸ ਬਿਮਾਰੀ ਤੋਂ ਪੀੜਤ ਹਨ, ਦੱਸਦੇ …
Read More »ਡੇਂਗੂ ਜਾਗਰੂਕਤਾ ਕੈਂਪ ਵਿਚ ਬੱਚਿਆਂ ਨੂੰ ਦਿਤੀ ਬਚਾਅ ਦੀ ਜਾਣਕਾਰੀ
ਬਟਾਲਾ, 10 ਅਕਤੂਬਰ (ਨਰਿੰਦਰ ਬਰਨਾਲ) – ਦਿਨੋ ਦਿਨ ਵੱਧ ਰਹੀ ਡੇਂਗੂ ਦੀ ਬਿਮਾਰੀ ਨੂੰ ਮੁਖ ਰੱਖਦਿਆਂ ਸਰਕਾਰੀ ਹਾਈ ਸਕੂਲ ਪੰਜਗਰਾਈਆਂ (ਗੁਰਦਾਸਪੁਰ) ਵਿਖੇ ਸਿਹਤ ਵਿਭਾਗ ਤੇ ਜਿਲ੍ਹਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ, ਜਿਲ੍ਹਾ ਸਾਂਇੰਸ ਸੁਪਰਵਾਈਜ਼ਰ ਸ੍ਰੀ ਰਵਿੰਦਰ ਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਦੀ ਰੌਸਨੀ ਵਿਚ ਸਕੂਲ ਵਿਖੇ ਡੇਂਗੂ ਜਾਗਰੂਕਤਾ ਤਹਿਤ ਇਕ ਕੈਂਪ ਲਗਾਇਆ ਗਿਆ। ਮੁਖ ਅਧਿਆਪਕ ਸ੍ਰੀ ਨਰਿੰਦਰ ਸਿੰਘ …
Read More »ਗੁੰਮ ਹੋਏ ‘ਮਾਸੂਮ’ ਕ੍ਰਿਸ਼ਨਾ ਨੂੰ ਮਾਰ ਕੇ ਲਾਸ਼ ਨਹਿਰ ਵਿੱਚ ਸੁੱਟਣ ਦਾ ਦੋਸ਼ੀਆਂ ਕੀਤਾ ਇਕਬਾਲ
ਬਟਾਲਾ, 10 ਅਕੂਤਬਰ (ਨਰਿੰਦਰ ਬਰਨਾਲ) – ਵੀਰਵਾਰ ਸ਼ਾਮ ਨੂੰ ਮੰਦਰ ਗਏ ਪੰਜ ਸਾਲਾਂ ਮਾਸੂਮ ਕ੍ਰਿਸ਼ਨਾ ਭਾਟੀਆ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ, ਐਸਐਸਪੀ ਹਰਪ੍ਰੀਤ ਸਿੰਘ ਸਮੇਤ ਹੋਰ ਅਮਲੇ ਵੱਲੋਂ ਧਾਰੀਵਾਲ ਨਹਿਰ ਦੇ ਉਸ ਸਥਾਨ ਦਾ ਦੌਰਾ ਕੀਤਾ ਗਿਆ,ਜਿੱਥੇ ਲਾਸ਼ ਨੂੰ ਸੁੱਟਿਆ ਗਿਆ। ਐਸਐਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੇ ਦੀ ਲਾਸ਼ ਨਹਿਰ …
Read More »10450 ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਮਿਲਣਗੇ ਮੁਫਤ ਸਾਈਕਲ – ਡੀ.ਈ.ਓ ਸੈਣੀ
ਬਟਾਲਾ, 10 ਅਕਤੂਬਰ (ਨਰਿੰਦਰ ਬਰਨਾਲ) ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਉੱਚ ਵਿਦਿਆ ਦਿਵਾਉਣ ਦੇ ਮਨੋਰਥ ਨਾਲ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਦਿੱਤੇ ਜਾ ਰਹੇ ਹਨ ਤਾਂ ਜੋ ਲੜਕੀਆਂ ਘਰਾਂ ਤੋਂ ਦੂਰ ਸਕੂਲਾਂ ਵਿਚ ਜਾ ਕੇ ਸਿੱਖਿਆ ਹਾਸਿਲ ਕਰ ਸਕਣ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਚਾਲੂ ਵਿਦਿਅਕ ਵਰ੍ਹੇ ਦੌਰਾਨ 10450 ਸਾਈਕਲ 11ਵੀਂ ਤੇ 12ਵੀਂ …
Read More »ਹਜ਼ਾਰਾਂ ਸੇਜ਼ਲ ਅੱਖਾਂ ਵੱਲੋਂ ਸਵਿੰਦਰ ਕੌਰ ਕਾਹਲੋਂ ਨੂੰ ਅੰਤਿਮ ਵਿਦਾਇਗੀ
ਸੁਖਬੀਰ ਬਾਦਲ, ਮਜੀਠੀਆ ਤੇ ਹੋਰ ਆਗੂਆਂ ਵੱਲੋਂ ਕਾਹਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਫਤਹਿਗੜ੍ਹ ਚੂੜੀਆਂ, ਬਟਾਲਾ, 10 ਅਕਤੂਬਰ (ਨਰਿੰਦਰ ਸਿੰਘ ਬਰਨਾਲ) – ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਦੀ ਧਰਮ ਪਤਨੀ ਸ੍ਰੀਮਤੀ ਸਵਿੰਦਰ ਕੌਰ ਕਾਹਲੋਂ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਪਿਛੋਂ ਦੇਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਅੱਜ ਪਿੰਡ ਦਾਦੂਜੋਧ ਵਿਖੇ ਪੂਰੀਆਂ ਧਾਰਮਿਕ ਰਸਮਾਂ ਰਿਵਾਜਾਂ ਨਾਲ ਕਰ ਦਿੱਤਾ …
Read More »ਸਰਕਾਰੀ ਸੀਨੀ: ਸੈਕੰ: ਸਕੂਲ ਖੁਜ਼ਾਲਾ ਪ੍ਰਿੰਸੀਪਲ ਅਮਰਜੀਤ ਸਿੰਘ ਭਾਟੀਆ ਦਾ ਸਨਮਾਨ
ਬਟਾਲਾ, 10 ਅਕਤੂਬਰ (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਵਿਚ ਤੇ ਜਿਲ੍ਹਾ ਪ੍ਰੀਸ਼ਦ ਤੇ ਰਹਿ ਚੁੱਕੇ ਜਿਲਾ ਸਿਖਿਆ ਅਫਸਰ ਗੁਰਦਾਸਪੁਰ ਤੇ ਜਿਲ੍ਹਾ ਨਿਰੀਖਣ ਟੀਮ ਅਮਰਜੀਤ ਸਿੰਘ ਭਾਟੀਆ ਪ੍ਰਿੰਸੀਪਲ ਸ ਸ ਸ ਸ ਖੁਜ਼ਾਲਾ ਦਾ ਬੀਤੇ ਦਿਨੀ ਵਿਭਾਗ ਵਿੱਚ ਦਿੱਤੀਆਂ ਜਾ ਰਹੀਆਂ ਸਕਾਰਾਤਮਕ ਸੇਵਾਵਾਂ ਬਦਲੇ ਲਖਬੀਰ ਸਿੰਘ ਲੋਧੀਨੰਗਲ ਜਿਲ੍ਹਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ, ਡਿਪਟੀ ਡੀ. ਈ. ਓ ਸ੍ਰੀ ਭਾਰਤ ਭੂਸ਼ਨ ਵੱਲੋ …
Read More » ਨਿਊ ਅੰਮ੍ਰਿਤਸਰ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ ਸੱਗੂ) – ਮੁਲ਼ ਨਾਨਕਸ਼ਾਹੀ ਕੈਲੰਡਰ 2003 ਦੇ ਵਿੱਚ ਸਮੂਹ ਸੰਗਤਾਂ ਅਤੇ ਸਮ੍ਹਹ ਜਥੇਬੰਦੀਆਂ ਦੀ ਸ਼ਮੂਲੀਅਤ ਦੇ ਨਾਲ ਸ਼ੁਰੂ ਕੀਤੇ ਉਪਰਾਲੇ ਤਹਿਤ ਜਾਗਦੀਆਂ ਜ਼ਮੀਰ ਵਾਲੀਆਂ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਆਪਣੇ ਦਿਨ ਤਿਉਹਾਰ ਅਤੇ ਗੁਰਪੁਰਬ ਮੂਲ ਨਾਨਕਸ਼ਾਹੀ ਅਨੁਸਾਰ ਹੀ ਮਨਾਉਣ ਦਾ ਫੈਸਲਾ ਕੀਤਾ ਹੈ, ਇਸੇ ਲੜੀ ਵਿੱਚ ਹਰ ਸਾਲ ਦੀ ਤਰ੍ਹਾਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ …
Read More »ਗਰੀਨ ਐਵੀਨਿਊ ਵੈਲਫੇਅਰ ਐਸੋਸ਼ੀਏਸ਼ਨ ਵੱਲੋਂ ਕੀਰਤਨ ਸਮਾਗਮ ਅਯੋਜਿਤ
ਅੰਮ੍ਰਿਤਸਰ, 9 ਅਕਤੂਬਰ (ਗੁਰਚਰਨ ਸਿੰਘ) ਸਥਾਨਕ ਗਰੀਨ ਐਵੀਨਿਊ ਵੈਲਫੇਅਰ ਐਸੋਸ਼ੀਏਸ਼ਨ ਵੱਲੋਂ ਗਰੀਨ ਐਵੀਨਿਊ ਪਾਰਕ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ।ਜਿਸ ਦੋਰਾਨ ਸਮੂਹ ਸੰਗਤਾਂ ਵਲੋਂ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਵਿੱਚ ਸ੍ਰੋਮਣੀ ਅਕਾਲੀ ਦਲ (ਬ) ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ …
Read More »ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ਾਲ ਪ੍ਰਭਾਤ ਫੇਰੀ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਅਕਾਲ ਪੁਰਖ ਕੀ ਫੌਜ ਸੰਸਥਾਵਾਂ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ 2003 ਮੁਤਾਬਿਕ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰਦੁਆਰਾ ਰੂਪ ਨਗਰ ਭਗਤਾਂ ਵਾਲਾ ਵਿਖੇ ਇਕੱਠੀਆਂ ਤੜਕੇ ਸਵੇਰੇ 6.00 ਵਜੇ ਅਰੰਭ ਹੋ ਕੇ ਇਕ ਵਿਸ਼ਾਲ ਪ੍ਰਭਾਤ ਫੇਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ।ਇਸ ਤੋਂ ਪਹਿਲਾਂ ਸ਼ਹਿਰ …
Read More »
Punjab Post Daily Online Newspaper & Print Media