ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਯੌਜਿਤ ਅੰਤਰ ਕਾਲਜ ਮਲਖੰਭ ਪ੍ਰਤੀਯੌਗਤਾ ‘ਚ ਡੀਏਵੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਜੇਤੂ ਟੀਮ ਦੇ ਖਿਡਾਰੀਆਂ ਸਾਗਰ ਸ਼ਰਮਾ, ਵਿਕਾਸ ਵਰਮਾ, ਰਾਹੁਲ ਵਰਮਾ, ਰੋਹਿਤ ਸ਼ਰਮਾ, ਕਿਸ਼ਨ ਸ਼ਰਮਾ ਨੂੰ ਸਨਮਾਨਿਤ ਕੀਤਾ ਅਤੇ ਉਨਾਂ ਨੂੰ ਭਵਿੱਖ ਵਿੱਚ ਬਿਹਤਰੀਨ ਪ੍ਰਦਰਸ਼ਨ …
Read More »ਪੰਜਾਬੀ
ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ ਦੇ ਮੁਆਵਜੇ ਲਈ 169 ਕਰੋੜ 84 ਲੱਖ 17 ਹਜ਼ਾਰ ਜਾਰੀ
ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿਚ ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਦੇ ਖ਼ਰਾਬੇ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਲਈ ਰਾਹਤ ਵੱਜੋਂ 169 ਕਰੋੜ 84 ਲੱਖ 17 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਆਵਜਾ ਰਾਸ਼ੀ …
Read More »ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ ਵੱਲੋਂ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਵੀ ਹਾਜਰ ਸਨ। ਇਸ ਮੌਕੇ ਸ. ਮਾਨ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਸੁਚੱਜੇ …
Read More »ਡਿਪਟੀ ਕਮਿਸ਼ਨਰ ਵੱਲੋਂ 6ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਅਟਾਰੀ ਸਟੇਡੀਅਮ ਦਾ ਦੌਰਾ
ਅੰਮ੍ਰਿਤਸਰ, 9 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ 15 ਨਵੰਬਰ ਤੋਂ 28 ਨਵੰਬਰ ਤੱਕ ਕਰਵਾਏ ਜਾ ਰਹੇ 6ਵੇਂ ਵਿਸ਼ਵ ਕਬੱਡੀ ਕੱਪ ਤਹਿਤ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਕਰਵਾਏ ਜਾ ਰਹੇ ਮੈਚਾਂ ਦੀ ਤਿਆਰੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਬੱਡੀ ਕੱਪ …
Read More »ਰੈਡ ਕਰਾਸ ਦੇ ਪੰਘੂੜੇ ਵਿਚ ਆਈ ਇਕ ਨੰਨ੍ਹੀ ਪਰੀ ਕੁੱਲ ਗਿਣਤੀ 111 ਹੋਈ
ਅੰਮ੍ਰਿਤਸਰ, 9 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 111 ਹੋ ਗਈ ਹੈ। ਕਿਸੇ ਵੱਲੋਂ 4 ਅਕਤੂਬਰ ਨੂੰ ਸਵੇਰੇ 11.30 ਵਜੇ ਦੇ ਕਰੀਬ ਦੋ-ਤਿੰਨ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, …
Read More »ਡਿਪਟੀ ਕਮਿਸ਼ਨਰ ਨੇ ਅਟਾਰੀ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਟਾਰੀ, 9 ਅਕਤੂਬਰ (ਪ.ਪ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਅਟਾਰੀ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਖ਼ਰੀਦ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਲਿਫਟਿੰਗ ਨਾਲੋ-ਨਾਲੋ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਮੰਡੀ ਵਿਚ ਆਪਣੀ ਜਿਣਸ ਲੈ ਕੇ ਆਏ ਕਿਸਾਨਾਂ ਨਾਲ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਆਰ.ਬੀ.ਆਈ ਵਿੱਚ ਰਾਸ਼ਟਰੀ ਰਿਕਾਰਡ ਬਣਾਇਆ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਆਰਟ ਗੈਲਰੀ ਵਿੱਚ ਇਕ ਕੁਇਜ਼ ਦਾ ਅਯੋਜਨ ਕੀਤਾ ਗਿਆ।ਭਾਰਤ ਦੇ 62 ਸ਼ਹਿਰਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਆਲ ਦੁਆਲੇ ਦੇ ਲਗਭਗ 80 ਟੀਮਾਂ ਨੇ ਇਸ ਕੁਇਜ਼ ਵਿੱਚ ਭਾਗ ਲਿਆ।ਹੱਥ ਲਿਖਤ ਪੇਪਰ ਵਿੱਚ 80 ਟੀਮਾਂ ਵਿਚੋਂ 6 ਟੀਮਾਂ ਪਾਸ ਹੋੲਅਿਾਂ ਜਦਕਿ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ 25 ਵਿਚੋਂ …
Read More »ਉੱਮਰ ਵਧਣ ਦੇ ਨਾਲ ਨਾਲ ਸਰੀਰ ਵਿੱਚ ਬਦਲਾਅ ਜਰੂਰੀ – ਡਾ. ਕੁੰਦਨ
ਸੰਦੌੜ, ਨਥਾਣਾ,9 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ)- ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਨਥਾਣਾ ਡਾ. ਕੁੰਦਨ ਕੁਮਾਰ ਪਾਲ ਦੀ ਦੇਖ-ਰੇਖ ਅਧੀਨ ਸਟੇਸ਼ਨ ਬਸਤੀ ਭੂੱਚੋ ਮੰਡੀ ਨਜ਼ਦੀਕ ਸਥਿਤ ਆਂਗਨਵਾੜੀ ਸੈਂਟਰ ਵਿੱਚ ਸਕੂਲ ਨਾ ਜਾਣ ਵਾਲੀਆ ਕਿਸ਼ੋਰ ਲੜਕੀਆਂ ਅਤੇ ਸਰਕਾਰੀ ਹਾਈ ਸਕੂਲ ਦੀਆਂ ਲੜਕੀਆਂ ਨੂੰ ਉਮਰ ਵਧਣ ਦੇ ਨਾਲ ਨਾਲ ਸਰੀਰ ਵਿੱਚ ਹੋਣ …
Read More »ਭੱਜੋਆਣਾ ਦੀਆਂ ਸੈਂਟਰ ਪੱਧਰੀ ਖੇਡਾਂ ਸੰਪਨ- ਕਬੱਡੀ ਵਿੱਚ ਕਲਿਆਣ ਭਾਈ ਸਕੂਲ ਦੀ ਚੜ੍ਹਤ
ਸੰਦੌੜ, ਨਥਾਣਾ,9 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ)- ਪ੍ਰਾਇਮਰੀ ਵਿਭਾਗ ਦੀਆਂ 61ਵੀਆਂ ਸਕੂਲੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਬੱਜੋਆਣਾ ਦੇ ਖੇਡ ਮੈਦਾਨ ਵਿਚ ਸੈਂਟਰ ਪੱਧਰ ਤੇ ਕਰਵਾਈਆਂ ਗਈਆ। ਇਨ੍ਹਾਂ ਖੇਡਾਂ ਵਿਚ ਕਲਿਆਣ ਭਾਈ ਸਕੂਲ ਦੇ ਖਿਡਾਰੀਆਂ ਦੀ ਕਬੱਡੀ ਵਿਚ ਚੜਤ ਬਰਕਰਾਰ ਰਹੀ। ਇਹ ਗੇਮਾਂ ਸੈਂਟਰ ਹੈੱਡ ਟੀਚਰ ਰਾਮ ਸਰੂਪ ਸਿੰਘ, ਸੀ ਆਰ ਪੀ ਨਿਰਮਲ ਸਿੰਘ ਨਥਾਣਾ ਅਤੇ ਜਗਵਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ …
Read More »ਰੋਸ਼ਨੀ ਐਨ.ਜੀ.ਓ ਨੇ ਘਨੌਰੀ ਕਲਾਂ ਸੈਂਟਰ ਦੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ
ਸੰਦੌੜ 9 ਅਕਤੂਬਰ (ਹਰਮਿੰਦਰ ਸਿੰਘ ਭੱਟ) – ਵਿਸੇਸ਼ ਲੋੜਾਂ ਵਾਲੇ ਬੱਚਿਆਂ ਲਈ ਯਤਨਸ਼ੀਲ ਸੰਸਥਾ ‘ਰੌਸ਼ਨੀ’ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਘਨੌਰੀ ਕਲਾਂ ਸੈਂਟਰ ਦੇ ਸਾਰੇ ਬੱਚਿਆਂ ਨੂੰ ਸਾਲ ਭਰ ਲਈ ਸਾਰੀ ਸਟੇਸ਼ਨਰੀ ਵੰਡੀ ਗਈ ਹੈ। ਰੌਸ਼ਨੀ ਦੇ ਸੰਚਾਲਕ ਰਾਜੇਸ਼ ਰਿਖੀ,ਕੁਲਵਿੰਦਰ ਖੇੜੀ ਅਤੇ ਜਗਜੀਤਪਾਲ ਸਿੰਘ ਘਨੌਰੀ ਨੇ ਦੱਸਿਆ ਕਿ ਇਹ ਸੰਸਥਾ ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ …
Read More »
Punjab Post Daily Online Newspaper & Print Media