Wednesday, November 25, 2026

ਪੰਜਾਬੀ

ਬਾਬਾ ਈਸ਼ਰ ਸਿੰਘ ਜੀ ਦੀ 52ਵਾਂ ਬਰਸੀ ਸਮਾਗਮ ਨਾਨਕਸਰ ਠਾਠ ਬੜੂੰਦੀ ਵਿਖੇ ਕਰਵਾਇਆ

ਅਹਿਮਦਗੜ੍ਹ (ਸੰਦੌੜ) 9 ਅਕਤੂਬਰ (ਹਰਮਿੰਦਰ ਸਿੰਘ ਭੱਟ) – ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਜੀ ਦੀ ਹਜ਼ੂਰੀ ਸੇਵਕ ਬਾਬਾ ਈਸ਼ਰ ਸਿੰਘ ਜੀ ਦੀ 52ਵੀ ਬਰਸੀ ਸਮਾਗਮ ਨੂੰ ਮੁੱਖ ਰੱਖਦੇ ਹੋਏ ਪਿਛਲੇ 26 ਦਿਨਾਂ ਤੋਂ ਧੰਨ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਸੰਪਟ ਪਾਠਾਂ ਦੇ ਭੋਗ ਸੱਚਖੰਡ ਵਾਸੀ ਬਾਬਾ ਜਾਗੀਰ ਸਿੰਘ ਜੀ ਦੇ ਤਪ-ਅਸਥਾਨ ਨਾਨਕਸਰ ਠਾਠ …

Read More »

ਬਠਿੰਡਾ ਕੇਂਂਦਰੀ ਜੇਲ੍ਹ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕੈਂਪ ਕੋਰਟ ਲਗਾਈ

ਬਠਿੰਡਾ, 9 ਅਕਤੂਬਰ (ਅਵਤਾਰ ਸਿੰਘ ਕੈਂਥ )- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਜਾ ਰਹੀ ਹੈ।ਮਾਨਯੋਗ ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ 09.10.2015 ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ ਗਈ।ਜਿਸ …

Read More »

60 ਦਿਨਾਂ ‘ਚ 49-50 ਕਿਸਾਨਾਂ ਵੱਲੋਂ ਖੁਦਕੁਸ਼ੀਆਂ ਸਰਕਾਰੀ ਕਤਲ ਮਾਨ, ਮੀਆਂਪੁਰ

ਕਿਸਾਨੀ ਦਾ ਸਹੀ ਮੁੱਲ ਕੈਪਟਨ ਸਰਕਾਰ ਵੇਲੇ ਹੀ ਪਿਆ ਬਠਿੰਡਾ, 9 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਦਾਣਾ ਮੰਡੀ ਵਿਖੇ ਕਿਸਾਨਾਂ ਦੀ ਇੱਕ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕੌਮੀਂ ਪ੍ਰਧਾਨ ਅਤੇ ਸਾਬਕਾ ਐਮ ਪੀ ਭੁਪਿੰਦਰ ਸਿੰਘ ਮਾਨ ਅਤੇ ਪੰਜਾਬ ਬੀ ਕੇ ਯੂ ਦੇ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਵਿਸ਼ੇਸ਼ ਤੌਰ ਤੇ ਹਾਜਰ ਹੋਏ । ਇਸ …

Read More »

ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰੋ – ਡਾ. ਅਮਰੀਕ ਸਿੰਘ

ਬਟਾਲਾ, 9 ਅਕਤੂਬਰ (ਨਰਿੰਦਰ ਬਰਨਾਂਲ) – ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ, ਜਿਸ ਕਾਰਨ ਸਾਹ, ਚਮੜੀ ਅਤੇ ਅੱਖਾਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫਸਰ (ਸਿਖਲਾਈ) ਨੇ ਡਾ. ਲਖਵਿੰਦਰ ਸਿੰਘ ਹੁੰਦਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਰਤਨ ਟਾਟਾ ਟਰੱਸਟ ਦੇ ਸਹਿਯੋਗ …

Read More »

ਦੀਵਾਲੀ ਮੌਕੇ ਬਟਾਲਾ ‘ਚ ਸਿਰਫ ਰਾਜੀਵ ਗਾਂਧੀ ਸਟੇਡੀਅਮ ‘ਚ ਹੀ ਵੇਚੀ ਜਾ ਸਕੇਗੀ ਆਤਿਸ਼ਬਾਜ਼ੀ – ਐੱਸ.ਡੀ.ਐੱਮ. ਬਟਾਲਾ

ਬਟਾਲਾ, 9 ਅਕਤੂਬਰ (ਨਰਿੰਦਰ ਸਿੰਘ ਬਰਨਾਲ)-ਦੀਵਾਲੀ ਦੇ ਸ਼ੁੱਭ ਦਿਹਾੜੇ ‘ਤੇ ਬਟਾਲਾ ਸ਼ਹਿਰ ਵਿੱਚ ਕਿਸੇ ਵੀ ਵਿਅਕਤੀ ਨੂੰ ਚਿੱਟੀ ਗਰਾਊਂਡ ਜਲੰਧਰ ਰੋਡ ਬਟਾਲਾ ਵਿਖੇ ਆਤਿਸ਼ਬਾਜ਼ੀ/ਪਟਾਖੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਐੱਸ.ਡੀ.ਐੱਮ. ਸ. ਸਕੱਤਰ ਸਿੰਘ ਬੱਲ ਨੇ ਦੱਸਿਆ ਕਿ ਚਿੱਟੀ ਗਰਾਉਂਡ ਦੇ ਅੰਦਰਵਾਰ ਕ੍ਰਿਕਟ ਦੀ ਪਿੱਚ ਬਣਨ ਕਰਕੇ ਉਥੋਂ ਦੇ ਪ੍ਰਬੰਧਕਾਂ ਵੱਲੋਂ ਚਿੱਟੀ ਗਰਾਊਂਡ ਦੇ …

Read More »

ਕਾਦੀਆਂ-ਬਿਆਸ ਰੇਲਵੇ ਲਾਈਨ ਦੀ ਕਵਾਇਦ ਸ਼ੁਰੂ, ਸਰਵੇਖਣ ਟੀਮਾਂ ਨੇ ਜਾਇਜ਼ਾ ਲਿਆ

ਬਟਾਲਾ, 9 ਅਕਬੂਰ (ਨਰਿੰਦਰ ਬਰਨਾਲ )- ਕਾਦੀਆਂ-ਬਿਆਸ ਰੇਲਵੇ ਲਾਈਨ ਨੂੰ ਸਿਰੇ ਚੜਾਉਣ ਲਈ ਸਰਵੇਖਣ ਟੀਮਾਂ ਨੇ ਕਾਦੀਆਂ ਦੇ ਨੇੜਲੇ ਪਿੰਡਾ ਦਾ ਜਾਇਜ਼ਾ ਲਿਆ ਅਤੇ ਸਰਵੇਖਣ ਕੀਤਾ।ਅੰਮ੍ਰਿਤਸਰ ਤੋਂ ਸਰਵੇਖਣ ਟੀਮਾਂ ਨੇ ਢਪਈ ਇਲਾਕੇ ਤੋਂ ਲੰਘਣ ਵਾਲੀ ਰੇਲਵੇ ਲਾਈਨ ਵਿਛਾਉਣ ਲਈ ਸਰਵੇਖਣ ਕੀਤਾ।ਕਾਦੀਆਂ-ਬਿਆਸ ਰੇਲਵੇ ਲਾਈਨ ਪਾਉਣ ਲਈ ਸਾਬਕਾ ਕੈਬਨਿਟ ਮੰਤਰੀ ਅਤੇ ਆਈ ਟੀ ਆਈ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ …

Read More »

ਸਿੱਖਿਆ ਮੰਤਰੀ ਡਾ. ਚੀਮਾ ‘ਪੰਜਾਬ ਵਿੱਦਿਆ ਰਤਨ’ ਐਵਾਰਡ ਨਾਲ ਸਨਮਾਨਿਤ

ਬਟਾਲਾ, 9 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਰਿਜ਼ਨ ਸਟੇਟ ਐਂਡ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਪ੍ਰਸੰਨਤਾ) ਦੇ ਚੇਅਰਮੈਨ ਅਤੇ ਡਾੁਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਸz.ਸੁਖਦੇਵ ਸਿੰਘ ਕਾਹਲੋਂ,ਸੂਬਾ ਪ੍ਰਧਾਨ ਰੌਸ਼ਨ ਖੈੜਾ ਅਤੇ ਸੂਬਾ ਜਨਰਲ ਸਕੱਤਰ ਡਾ.ਪਰਮਜੀਤ ਸਿੰਘ ਕਲਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਬੀ.ਕੇ.ਡੀ.ਏ.ਵੀ ਕਾਲਜ ਵਿਚ ਵਿਸ਼ਵ ਅਧਿਆਪਕ ਦਿਵਸ ਨੂੰ ਸਮਰਪਿਤ ‘ਪੰਜਾਬ ਦੇ ਚਿਰ-ਸਥਾਈ ਵਿਕਾਸ ਲਈ ਸਿੱਖਿਆ ਦਾ ਯੋਗਦਾਨ’ ਵਿਸ਼ੇ ‘ਤੇ ਰਾਜ ਪੱਧਰੀ …

Read More »

ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਖੂਨਦਾਨ ਕੈਂਪ ਵਿੱਚ ਵਿਦਿਆਰਥੀਆਂ ਵੱਲੋਂ 70 ਯੂਨਿਟ ਖੂਨਦਾਨ

ਬਟਾਲਾ, 9 ਅਕਤੂਬਰ (ਨਰਿੰਦਰ ਬਰਨਾਲ) – ਅੱਜ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਯੂਕੋ ਬੈਂਕ ਬਟਾਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਸਿਵਲ ਹਸਪਤਾਲ ਬਟਾਲਾ ਦੇ ਡਾ. ਸੰਜੀਵ ਕੁਮਾਰ ਭੱਲਾ ਅਤੇ ਡਾ. ਕੁਲਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਇੰਜੀਨੀਅਰ ਅਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ।ਖੂਨਦਾਨ ਕੈਂਪ ਦੌਰਾਨ ਕਾਲਜ …

Read More »

ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀਆਂ ਛੁੱਟੀਆਂ ਵਿੱਚ ਸੋਧ

ਬਟਾਲਾ, 8 ਅਕਤੂਬਰ (ਨਰਿੰਦਰ ਬਰਨਾਲ) – ਮੁੱਖ ਸਕੱਤਰ ਪੰਜਾਬ ਸਰਕਾਰ ਦੇ ਪੱਤਰ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਨੇ ਦੱਸਿਆ ਕਿ ਸਾਲ 2015 ਦੌਰਾਨ ਗਜਟਿਡ ਅਤੇ ਰਾਖਵੀਆਂ ਛੁੱਟੀਆਂ ਸਬੰਧੀ ਕੁੱਝ ਅੰਸ਼ਿਕ ਸੋਧ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਤ੍ਰਿਖਾ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 9 ਅਕਤੂਬਰ 2015 ਨੂੰ ਹੋਣ ਵਾਲੀ ਸਰਕਾਰੀ …

Read More »

ਮੁੱਖ ਮੰਤਰੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਲਈ 24 ਕਰੋੜ ਹੋਰ ਮਨਜੂਰ – ਧੁੱਗਾ

ਸ੍ਰੀ ਹਰਗੋਬਿੰਦਪੁਰ (ਬਟਾਲਾ), 8 ਅਕਤੂਬਰ (ਨਰਿੰਦਰ ਬਰਨਾਲ) – ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਵਿਕਾਸ ਦੀ ਲਹਿਰ ਨੂੰ ਅੱਗੇ ਤੋਰਨ ਲਈ ਪੰਜਾਬ ਸਰਕਾਰ ਨੇ 24 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਹੋਰ ਮਨਜੂਰ ਕੀਤੀ ਹੈ। ਇਸ ਗ੍ਰਾਂਟ ਨੂੰ ਮਨਜੂਰੀ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨੀ ਚੰਡੀਗੜ੍ਹ ਵਿਖੇ ਹਲਕਾ ਵਿਧਾਇਕ ਤੇ ਮੁੱਖ ਪਾਰਲੀਮਾਨੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ …

Read More »