ਅੰਮ੍ਰਿਤਸਰ, 8 ਅਕਤੂਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦੇ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ, ਵਿਕਾਸ ਮੰਤਰੀ ਤੋਤਾ ਸਿੰਘ ਦਾ ਅੱਜ ਪੁਤਲਾ ਸਾੜਿਆ ਅਤੇ ਮੰਗ ਕੀਤੀ ਗਈ ਕਿ ਕੀਟਨਾਸ਼ਕ ਦਵਾਈਆਂ ਦੇ ਸਕੈਂਡਲ ਲਈ ਜਿੰਮੇਵਾਰ ਤੋਤਾ ਸਿੰਘ ਨੂੰ ਬਰਖਾਸਤ ਕਰਕੇ ਤੁਰੰਤ ਇਸ ਖਿਲਾਫ ਪਰਚਾ ਦਰਜ਼ ਕੀਤਾ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…………….
ਸੀ-ਪਾਈਟ ਕੈਂਪ ਕਾਲਝਰਾਨੀ ਵਿੱਚ ਲਿਖਤੀ ਪੇਪਰ ਦੀ ਕਰਵਾਈ ਜਾਵੇਗੀ ਤਿਆਰੀ
ਬਠਿੰਡਾ, 7 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸੀ-ਪਾਈਟ ਕੈਂਪ ਕਾਲਝਰਾਨੀ ਦੇ ਕੈਂਪ ਕਮਾਂਡੈਂਟ ਮੇਜਰ ਬਲਕਰਨ ਸਿੰਘ ਮਾਨ (ਰਿਟਾ.) ਨੇ ਦੱਸਿਆ ਕਿ ਫਿਰੋਜਪੁਰ ਵਿਖੇ 13 ਅਕਤੂਬਰ ਤੱਕ ਹੋਣ ਵਾਲੀ ਭਰਤੀ ਵਿਚੋਂ ਜੋ ਨੌਜਵਾਨ ਸਰੀਰਿਕ ਅਤੇ ਡਾਕਟਰੀ ਵਿਚੋਂ ਪਾਸ ਹੋ ਗਏ ਹਨ, ਉਨ੍ਹਾਂ ਲਈ ਸੀ-ਪਾਈਟ ਕੈਂਪ ਕਾਲਝਰਾਨੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ …
Read More »ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ
11 ਹਜ਼ਾਰ ਮੀਟਰਕ ਟਨ ਝੋਨਾ ਅਨਾਜ ਮੰਡੀਆਂ ਵਿੱਚ ਪੁੱਜਾ ਬਠਿੰਡਾ, 7 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਬਠਿੰਡਾ ਸ਼ਹਿਰ ਦੀ ਮੇਨ ਅਨਾਜ ਮੰਡੀ ਅਤੇ ਭੁੱਚੋ ਮੰਡੀ ਵਿਖੇ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ …
Read More »ਪੇਂਡੂ ਸਾਬਕਾ ਫੌਜੀ ਭਲਾਈ ਸੰਸਥਾ ਦੀ 9ਵੀਂ ਵਰ੍ਹੇਗੰਢ ਦੀਆਂ ਤਿਆਰੀਆਂ ਮੁਕੰਮਲ – ਮੌੜ ਕਲਾਂ
11 ਅਕਤੂਬਰ ਨੂੰ ਭਾਈ ਬਖਤੌਰ ਵਿਖੇ ਮਨਾਈ ਜਾਵੇਗੀ ਵਰ੍ਹੇਗੰਢ ਬਠਿੰਡਾ, 7 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਦੇਸ਼ ਦੀ ਆਜਾਦੀ ਲਈ ਲੜਾਈਆਂ ਲੜਨ ਵਾਲੇ ਸਾਬਕਾ ਫੌਜੀਆਂ ਵੱਲੋਂ ਆਪਣੇ ਪਰਿਵਾਰਾਂ ਦੀ ਭਲਾਈ ਅਤੇ ਸਰਕਾਰੇ ਦਰਬਾਰੇ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਇੱਕ ਪਲੇਟਫਾਰਮ ਤੇ ਇੱਕਠੇ ਹੋਣ ਦਾ ਪ੍ਰਣ ਲੈਂਦਿਆਂ 2006 ਵਿੱਚ ਪੇਂਡੂ ਸਾਬਕਾ ਫੌਜੀ ਭਲਾਈ ਸੰਸਥਾ ਮੌੜ ਖੁਰਦ ਰਜਿ. …
Read More »ਗੁਰੂ ਰਾਮਦਾਸ ਜੀ ਦਾ ਗੁਰਪੁਰਬ 9 ਅਕਤੂਬਰ ਨੂੰ ਹੀ ਮਨਾਇਆ ਜਾਵੇ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ 9 ਅਕਤੂਬਰ ਨੂੰ ਹੀ ਮਨਾਇਆ ਜਾਵੇ।ਇਹ ਅਪੀਲ ਕਰਦਿਆਂ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਨੇ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ 2003 ਸਮੁੱਚੀ ਸਿੱੱਖ ਕੌਮ ਦੀ ਸਹਿਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਾਗੂ ਕੀਤਾ ਗਿਆ ਸੀ।ਜਿਸ ਨੂੰ ਦੇਸ਼ ਦੀਆਂ …
Read More »ਸ. ਸੁਖਵਿੰਦਰ ਸਿੰਘ ਮੰਡ ਸੇਵਾਦਾਰ ਨੂੰ ਸੇਵਾ-ਮੁਕਤੀ ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੁਖਵਿੰਦਰ ਸਿੰਘ ਮੰਡ ਸੇਵਾਦਾਰ ਸੈਕਸ਼ਨ-85 ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਨੇ ਕਿਹਾ ਕਿ ਸ. ਸੁਖਵਿੰਦਰ ਸਿੰਘ ਮੰਡ ਸੇਵਾਦਾਰ ਤਕਰੀਬਨ 37 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋਏ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜ਼ਿੰਮੇ ਲੱਗੀ ਸੇਵਾ ਪੂਰੀ ਤਨਦੇਹੀ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਸਿੰਘ ਸਭਾ ਲਹਿਰ ਬਾਰੇ ਸੈਮੀਨਾਰ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ, ਏਅਰ ਪੋਰਟ ਰੋਡ, ਅੰਮ੍ਰਿਤਸਰ ਵਿਖੇ ਸਿੰਘ ਸਭਾ ਲਹਿਰ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸਰੋਤ ਵਿਅਕਤੀ ਸੁਖਦੇਵ ਸਿੰਘ ਕੋ-ਆਰਡੀਨੇਟਰ ਧਰਮ ਪ੍ਰਚਾਰ ਕਮੇਟੀ ਅਤੇ ਤਰਸੇਮ ਸਿੰਘ ਨੇ ਸਿੰਘ ਸਭਾ ਲਹਿਰ ਦੇ ਉਦੇਸ਼ ਇਸ ਦੀ ਲੋੜ ਅਤੇ ਕੀਤੀਆਂ ਕਾਰਗੁਜਾਰੀਆਂ ਤੇ ਚਾਨਣਾ ਪਾਉਦੇ ਹੋਏ ਇਸ ਦੇ ਹਲਾਤਾਂ ਬਾਰੇ ਜਾਣਕਾਰੀ ਦਿਤੀ ਅਤੇ …
Read More »ਸਟੇਟ ਰੌਕਿਟ ਬਾਲ ਚੈਂਪੀਅਨਸ਼ਿਪ 9 ਅਕਤੂਬਰ ਤੋਂ – ਪ੍ਰਿੰ. ਬਲਵਿੰਦਰ ਸਿੰਘ
ਅੰਮ੍ਰਿਤਸਰ, 7 ਅਕਤੂਬਰ (ਗੁਰਚਰਨ ਸਿੰਘ) ਸਟੇਟ ਰੌਕਿਟ ਬਾਲ ਐਸੋਸ਼ੀਏਸ਼ਨ ਅਤੇ ਜਿਲ੍ਹਾ ਰੌਕਿਟ ਬਾਲ ਐਸੋਸ਼ੀਏਸ਼ਨ ਵੱਲੋਂ ਤੀਸਰੀ ਸਟੇਟ ਰੌਕਿਟ ਬਾਲ ਚੈਂਪੀਅਨਸ਼ਿਪ (17 ਸਾਲ ਤੋਂ ਘੱਟ ਉਮਰ ਅਤੇ ਸੀਨੀਅਰ ਵਰਗ ਦੇ ਲੜਕੇਫ਼ਲੜਕੀਆਂ) ਬਾਬਾ ਸੱਜਣ ਸਿੰਘ ਦੇ ਆਸ਼ੀਰਵਾਦ ਨਾਲ ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ, ਤਰਨ-ਤਾਰਨ ਵਿਖੇ 9 ਤੋਂ 11 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰ. ਬਲਵਿੰਦਰ ਸਿੰਘ, ਡਾਇਰੈਕਟਰ ਸਪੋਰਟਸ …
Read More »ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚੌਥਾ ਵਿਸ਼ਾਲ ਖੂਨਦਾਨ ਕੈਂਪ
ਪਠਾਨਕੋਟ, 7 ਅਕਤੂਬਰ (ਪ.ਪ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਗੁਰਕਰਤਾਰ ਪੈਲਸ ਵਿਖੇ ਚੌਥਾ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਆਰ.ਕੇ ਬਖਸ਼ੀ ਐਸ.ਐਸ.ਪੀ. ਨੇ ਸਾਂਝੇ ਤੌਰ ‘ਤੇ ਸ਼ਮਾ ਰੋਸ਼ਨ ਕਰਕੇ ਕੀਤਾ। ਇਸ ਵਿਸ਼ਾਲ ਖੂਨ ਦਾਨ ਕੈਂਪ ਵਿੱਚ 873 …
Read More »
Punjab Post Daily Online Newspaper & Print Media