ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਜਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਮੀਟਿੰਗ ਕੀਤੀ।ਉਹਨ੍ਹਾਂ ਵੱਲੋਂ ਹਾਜ਼ਰ ਹੋਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟ ਨਿਯੁੱਕਤ ਕਰਨ …
Read More »ਪੰਜਾਬੀ
ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ …
Read More »ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ …
Read More »ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ‘ਚ ਕੀਤੀ ਗਈ ਚੈਕਿੰਗ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲੀਸ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਚੈਕਿੰਗ ਕੀਤੀ ਗਈ। ਲੋਕਲ ਪੁਲੀਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾਂ ਨੇ ਅਤੇ …
Read More »ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਜੀ ਦੇ ਜੀਵਨ …
Read More »ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ਼ ਦੀਕਸ਼ਿਤ ਧਵਨ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ …
Read More »ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਵਿਸ਼ੇਸ਼ ਮੀਟਿੰਗ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ …
Read More »ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਵਿੱਚ ਚੱਲਿਆ ਰਚਨਾਵਾਂ ਦਾ ਦੌਰ
ਰਾਜਪੁਰਾ, 6 ਅਪ੍ਰੈਲ (ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ (ਰਾਜਿ.) ਰਾਜਪੁਰਾ ਦੀ ਮਾਸਿਕ ਬੈਠਕ ਹਰਪਾਲ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਵਿੱਚ ਹੋਈ।ਸਭਾ ਦਾ ਆਗਾਜ਼ ਲੋਕ ਕਵੀ ਕਰਮ ਸਿੰਘ ਹਕੀਰ ਦੇ ਗੀਤ ‘ਲਾਕ ਡਾਉਨ ਕੌਣ ਭੁੱਲ ਜਾਉ, ਭੁੱਲ ਜਾਣਗੇ ਗਮ ਸਾਰੇ’ ਨਾਲ ਹੋਇਆ।ਰਣਜੀਤ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਗੀਤ ਸੁਣਾ ਕੇ ਸਮਾਂ ਬੰਨਿਆ।ਤਾਰਾ ਸਿੰਘ ਮਠਿਆੜਾ ਨੇ ਧਾਰਮਿਕ ਵਾਰ ਅਤੇ ਰਾਕੇਸ਼ …
Read More »ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਨੇ ਨਾਰਾ ਕੈਂਪਸਾਈਟ ‘ਤੇ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਲਿਆ ਭਾਗ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਦੇ ਨਾਰਾ ਕੈਂਪਸਾਈਟ ਵਿਖੇ ਸ਼ਿਵਾਲਿਕ ਪਹਾੜੀ ਖੇਤਰ ਵਿੱਚ ਆਯੋਜਿਤ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਕੈਂਪ …
Read More »
Punjab Post Daily Online Newspaper & Print Media